ਪੜਚੋਲ ਕਰੋ

Virat Kohli: ਦੱਖਣੀ ਅਫਰੀਕਾ ਖਿਲਾਫ ਟੀ-20-ਵਨਡੇ 'ਚ ਸ਼ਾਮਿਲ ਨਹੀਂ ਹੋਣਗੇ ਵਿਰਾਟ, ਕੋਈ ਨਹੀਂ ਤੋੜ ਸਕੇਗਾ ਕੋਹਲੀ ਦਾ ਇਹ ਰਿਕਾਰਡ!

Virat Kohli Record Team India: ਭਾਰਤੀ ਕ੍ਰਿਕਟ ਟੀਮ ਦਸੰਬਰ ਦੇ ਪਹਿਲੇ ਹਫਤੇ ਵਿੱਚ ਦੱਖਣੀ ਅਫਰੀਕਾ ਦਾ ਦੌਰਾ ਕਰੇਗੀ। ਇੱਥੇ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਨਡੇ, ਟੀ-20 ਅਤੇ ਟੈਸਟ ਸੀਰੀਜ਼ ਖੇਡੀ ਜਾਵੇਗੀ।

Virat Kohli Record Team India: ਭਾਰਤੀ ਕ੍ਰਿਕਟ ਟੀਮ ਦਸੰਬਰ ਦੇ ਪਹਿਲੇ ਹਫਤੇ ਵਿੱਚ ਦੱਖਣੀ ਅਫਰੀਕਾ ਦਾ ਦੌਰਾ ਕਰੇਗੀ। ਇੱਥੇ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਨਡੇ, ਟੀ-20 ਅਤੇ ਟੈਸਟ ਸੀਰੀਜ਼ ਖੇਡੀ ਜਾਵੇਗੀ। ਵਿਰਾਟ ਕੋਹਲੀ ਨੂੰ ਟੈਸਟ ਟੀਮ 'ਚ ਸ਼ਾਮਲ ਕੀਤਾ ਗਿਆ ਹੈ। ਉਹ ਵਨਡੇ ਅਤੇ ਟੀ-20 ਸੀਰੀਜ਼ ਦਾ ਹਿੱਸਾ ਨਹੀਂ ਹੈ। ਕੋਹਲੀ ਅਤੇ ਰੋਹਿਤ ਸ਼ਰਮਾ ਨੇ ਇਨ੍ਹਾਂ ਦੋਵਾਂ ਫਾਰਮੈਟਾਂ ਤੋਂ ਬ੍ਰੇਕ ਲੈ ਲਈ ਹੈ। ਕੋਹਲੀ ਭਾਵੇਂ ਇਸ ਵਾਰ ਟੀ-20 ਸੀਰੀਜ਼ 'ਚ ਨਹੀਂ ਖੇਡਣਗੇ ਪਰ ਉਨ੍ਹਾਂ ਕੋਲ ਅਜਿਹਾ ਰਿਕਾਰਡ ਹੈ ਜਿਸ ਨੂੰ ਤੋੜਨਾ ਕਿਸੇ ਵੀ ਬੱਲੇਬਾਜ਼ ਲਈ ਆਸਾਨ ਨਹੀਂ ਹੋਵੇਗਾ।

ਕੋਹਲੀ ਟੀਮ ਇੰਡੀਆ ਲਈ ਟੀ20 ਫਾਰਮੈਟ ਦੇ ਕਿਸੇ ਵੀ ਟੂਰਨਾਮੈਂਟ ਜਾਂ ਸੀਰੀਜ਼ ਵਿੱਚ ਸਭ ਤੋਂ ਵੱਧ ਵਾਰ 200 ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਹਨ। ਕੋਹਲੀ ਅਤੇ ਹੋਰ ਖਿਡਾਰੀਆਂ ਵਿਚ ਕਾਫੀ ਅੰਤਰ ਹੈ। ਕੋਹਲੀ ਨੇ ਇਹ ਕਾਰਨਾਮਾ 5 ਵਾਰ ਕੀਤਾ ਹੈ। ਜਦਕਿ ਭਾਰਤੀ ਕਪਤਾਨ ਰੋਹਿਤ ਸ਼ਰਮਾ, ਕੇਐੱਲ ਰਾਹੁਲ, ਸੁਰੇਸ਼ ਰੈਨਾ, ਸੂਰਿਆਕੁਮਾਰ ਯਾਦਵ ਅਤੇ ਰਿਤੁਰਾਜ ਗਾਇਕਵਾੜ ਸਿਰਫ਼ ਇੱਕ ਵਾਰ ਹੀ ਇਹ ਉਪਲਬਧੀ ਹਾਸਲ ਕਰ ਸਕੇ ਹਨ।

ਜੇਕਰ ਅਸੀਂ ਕੋਹਲੀ ਦੇ ਸਮੁੱਚੇ ਰਿਕਾਰਡ 'ਤੇ ਨਜ਼ਰ ਮਾਰੀਏ ਤਾਂ ਉਹ ਪ੍ਰਭਾਵਸ਼ਾਲੀ ਰਿਹਾ ਹੈ। ਕੋਹਲੀ ਨੇ 115 ਟੀ-20 ਅੰਤਰਰਾਸ਼ਟਰੀ ਮੈਚਾਂ 'ਚ 4008 ਦੌੜਾਂ ਬਣਾਈਆਂ ਹਨ। ਉਸ ਨੇ ਇਸ ਦੌਰਾਨ ਇੱਕ ਸੈਂਕੜਾ ਅਤੇ 37 ਅਰਧ ਸੈਂਕੜੇ ਲਗਾਏ ਹਨ। ਕੋਹਲੀ ਦਾ ਸਰਵੋਤਮ ਸਕੋਰ ਟੀ-20 ਦਾ 122 ਦੌੜਾਂ ਰਿਹਾ ਹੈ। ਜੇਕਰ ਅਸੀਂ ਉਸ ਦੇ ਵਨਡੇ ਕਰੀਅਰ 'ਤੇ ਨਜ਼ਰ ਮਾਰੀਏ ਤਾਂ ਇਹ ਵੀ ਸ਼ਾਨਦਾਰ ਰਿਹਾ ਹੈ। ਕੋਹਲੀ ਨੇ 292 ਵਨਡੇ ਮੈਚਾਂ 'ਚ 13848 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 50 ਸੈਂਕੜੇ ਅਤੇ 72 ਅਰਧ ਸੈਂਕੜੇ ਲਗਾਏ ਹਨ।

3 ਟੀ-20 ਮੈਚਾਂ ਲਈ ਭਾਰਤ ਦੀ ਟੀਮ: ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਰੁਤੂਰਾਜ ਗਾਇਕਵਾੜ, ਤਿਲਕ ਵਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਰਿੰਕੂ ਸਿੰਘ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ (ਵਿਕਟਕੀਪਰ), ਜਿਤੇਸ਼ ਸ਼ਰਮਾ (ਵਿਕਟਕੀਪਰ), ਰਵਿੰਦਰ ਜਡੇਜਾ, ਰਵਿੰਦਰ ਜਡੇਜਾ,। ਰਵੀ ਬਿਸ਼ਨੋਈ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਮੁਹੰਮਦ. ਸਿਰਾਜ, ਮੁਕੇਸ਼ ਕੁਮਾਰ, ਦੀਪਕ ਚਾਹਰ।

3 ਵਨਡੇ ਮੈਚਾਂ ਲਈ ਭਾਰਤ ਦੀ ਟੀਮ: ਰੁਤੂਰਾਜ ਗਾਇਕਵਾੜ, ਸਾਈ ਸੁਦਰਸ਼ਨ, ਤਿਲਕ ਵਰਮਾ, ਰਜਤ ਪਾਟੀਦਾਰ, ਰਿੰਕੂ ਸਿੰਘ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ (ਵਿਕੇਟ), ਸੰਜੂ ਸੈਮਸਨ (ਵਿਕੇਟ), ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਮੁਕੇਸ਼ ਕੁਮਾਰ , ਅਵੇਸ਼ ਖਾਨ , ਅਰਸ਼ਦੀਪ ਸਿੰਘ , ਦੀਪਕ ਚਾਹਰ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Advertisement
ABP Premium

ਵੀਡੀਓਜ਼

Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤKulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&KKarnal Murder| ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ

Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Embed widget