ਪੜਚੋਲ ਕਰੋ

T20 WC 2022: ਭਾਰਤ ਤੇ ਦੱਖਣੀ ਅਫਰੀਕਾ ਦੇ ਮੈਚ 'ਤੇ ਕਿਉਂ ਹੈ ਪਾਕਿਸਤਾਨ ਦੀ ਨਜ਼ਰ, ਜਾਣੋ ਕੀ ਹੈ ਸੈਮੀਫਾਈਨਲ ਦਾ ਸਮੀਕਰਨ

T20 World Cup 2022: ਟੀ-20 ਵਿਸ਼ਵ ਕੱਪ 'ਚ ਪਾਕਿਸਤਾਨ ਦੀ ਟੀਮ ਸੈਮੀਫਾਈਨਲ 'ਚ ਜਗ੍ਹਾ ਬਣਾਉਣ ਲਈ ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਹੋਣ ਵਾਲੇ ਮੈਚ 'ਤੇ ਨਿਰਭਰ ਹੈ। ਜਾਣੋ ਕੀ ਹੈ ਪਾਕਿਸਤਾਨ ਦੇ ਸੈਮੀਫਾਈਨਲ ਦਾ ਸਮੀਕਰਨ।

T20 World Cup 2022: ਟੀ-20 ਵਿਸ਼ਵ ਕੱਪ 2022  (T20 World Cup 2022) ਬਹੁਤ ਰੋਮਾਂਚਕ ਹੋ ਰਿਹਾ ਹੈ। ਇਸ ਵਿੱਚ ਪਾਕਿਸਤਾਨ ਦੀ ਟੀਮ ਲਗਾਤਾਰ ਦੋ ਮੈਚ ਹਾਰ ਗਈ ਹੈ। ਟੀਮ ਨੂੰ ਸੈਮੀਫਾਈਨਲ 'ਚ ਜਗ੍ਹਾ ਬਣਾਉਣ ਲਈ ਦੂਜਿਆਂ 'ਤੇ ਨਿਰਭਰ ਹੋਣਾ ਪਵੇਗਾ। ਪਾਕਿਸਤਾਨ ਟੀ-20 ਵਿਸ਼ਵ ਕੱਪ ਦਾ ਤੀਜਾ ਮੈਚ ਨੀਦਰਲੈਂਡ ਨਾਲ ਖੇਡ ਰਿਹਾ ਹੈ। ਟੀਮ ਨੂੰ ਆਪਣੇ ਸਾਰੇ ਮੈਚ ਜਿੱਤਣੇ ਪੈਣਗੇ ਅਤੇ ਉਨ੍ਹਾਂ ਨੂੰ ਭਾਰਤੀ ਟੀਮ ਦੀ ਜਿੱਤ 'ਤੇ ਵੀ ਨਿਰਭਰ ਰਹਿਣਾ ਹੋਵੇਗਾ। ਪਾਕਿਸਤਾਨ ਦੋ ਹਾਰਾਂ ਨਾਲ ਗਰੁੱਪ 'ਚ ਪੰਜਵੇਂ ਨੰਬਰ 'ਤੇ ਮੌਜੂਦ ਹੈ।

ਜਿੱਤਣੇ ਪੈਣਗੇ ਤਿੰਨ ਮੈਚ 

ਪਾਕਿਸਤਾਨੀ ਟੀਮ ਨੂੰ ਸੈਮੀਫਾਈਨਲ 'ਚ ਜਗ੍ਹਾ ਬਣਾਉਣ ਲਈ ਆਪਣੇ ਤਿੰਨੇ ਮੈਚ ਜਿੱਤਣੇ ਹੋਣਗੇ। ਨੀਦਰਲੈਂਡ ਤੋਂ ਇਲਾਵਾ ਪਾਕਿਸਤਾਨ ਨੇ ਹੁਣ ਦੱਖਣੀ ਅਫਰੀਕਾ (3 ਨਵੰਬਰ) ਅਤੇ ਬੰਗਲਾਦੇਸ਼ (6 ਨਵੰਬਰ) ਖਿਲਾਫ਼ ਖੇਡਣਾ ਹੈ। ਜੇ ਪਾਕਿਸਤਾਨ ਅੱਜ ਨੀਦਰਲੈਂਡ ਖਿਲਾਫ਼ ਖੇਡਿਆ ਜਾ ਰਿਹਾ ਮੈਚ ਹਾਰ ਜਾਂਦਾ ਹੈ ਤਾਂ ਉਹ ਸੈਮੀਫਾਈਨਲ ਦੀ ਦੌੜ ਤੋਂ ਪੂਰੀ ਤਰ੍ਹਾਂ ਬਾਹਰ ਹੋ ਜਾਵੇਗਾ। ਇਸ ਤੋਂ ਪਹਿਲਾਂ ਸਾਲ 2009 'ਚ ਟੀ-20 ਵਿਸ਼ਵ ਕੱਪ 'ਚ ਨੀਦਰਲੈਂਡ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਗਿਆ ਸੀ। ਇਸ ਮੈਚ ਵਿੱਚ ਪਾਕਿਸਤਾਨ ਨੇ ਨੀਦਰਲੈਂਡ ਨੂੰ 82 ਦੌੜਾਂ ਨਾਲ ਹਰਾਇਆ ਸੀ।

ਪਾਕਿਸਤਾਨੀ ਬੱਲੇਬਾਜ਼ ਨਜ਼ਰ ਆ ਰਹੇ ਨੇ ਕਮਜ਼ੋਰ

ਪਾਕਿਸਤਾਨ ਦੇ ਬੱਲੇਬਾਜ਼ਾਂ ਦੀ ਅਸਲ ਪ੍ਰੀਖਿਆ ਆਸਟ੍ਰੇਲੀਆ ਦੀਆਂ ਤੇਜ਼ ਅਤੇ ਉਛਾਲ ਭਰੀਆਂ ਪਿੱਚਾਂ 'ਤੇ ਹੋ ਰਹੀ ਹੈ। ਜ਼ਿੰਬਾਬਵੇ ਖਿਲਾਫ਼ ਖੇਡੇ ਗਏ ਮੈਚ 'ਚ ਪਾਕਿਸਤਾਨ ਟੀਮ ਦੇ ਬੱਲੇਬਾਜ਼ ਸੰਘਰਸ਼ ਕਰਦੇ ਨਜ਼ਰ ਆਏ। ਉਸ ਮੈਚ ਵਿੱਚ ਜ਼ਿੰਬਾਬਵੇ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 130 ਦੌੜਾਂ ਬਣਾਈਆਂ ਸਨ। ਦੌੜਾਂ ਦਾ ਪਿੱਛਾ ਕਰਨ ਉਤਰੀ ਪਾਕਿਸਤਾਨੀ ਟੀਮ ਜ਼ਿੰਬਾਬਵੇ ਦੇ ਗੇਂਦਬਾਜ਼ਾਂ ਅੱਗੇ ਝੁਕ ਗਈ ਸੀ। ਇਸ ਮੈਚ 'ਚ ਪਾਕਿਸਤਾਨ ਨੂੰ 1 ਦੌੜ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

ਜ਼ਿਕਰਯੋਗ ਹੈ ਕਿ ਇਸ ਟੀ-20 ਵਿਸ਼ਵ ਕੱਪ 'ਚ ਪਾਕਿਸਤਾਨ ਨੂੰ ਲਗਾਤਾਰ ਦੋ ਮੈਚ ਹਾਰੇ ਹਨ। ਟੀਮ ਨੂੰ ਪਹਿਲੇ ਮੈਚ 'ਚ ਭਾਰਤੀ ਟੀਮ ਤੋਂ 4 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਪਾਕਿਸਤਾਨ ਨੂੰ ਵੀ ਜ਼ਿੰਬਾਬਵੇ ਦੇ ਸਾਹਮਣੇ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਸਾਰਿਆਂ ਦੀਆਂ ਨਜ਼ਰਾਂ ਨੀਦਰਲੈਂਡ ਖਿਲਾਫ ਹੋਣ ਵਾਲੇ ਮੈਚ 'ਤੇ ਟਿਕੀਆਂ ਹੋਈਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
Advertisement
ABP Premium

ਵੀਡੀਓਜ਼

Amritpal Restriction | ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗTeam India With PM |Pm Modi ਨਾਲ Team India ਦਾ ਇਹ Video ਨਹੀਂ ਦੇਖਿਆ ਤਾਂ ਕੀ ਦੇਖਿਆ, ਖ਼ੂਬ ਮਸਤੀ ਕਰਦੇ ਆਏ ਨਜ਼ਰSheetal Angural| ਹੁਣ ਸ਼ੀਤਲ ਲਾਵੇਗਾ CM ਦੀ ਕੁਰਸੀ, ਕਰੇਗਾ ਇੰਤਜ਼ਾਰ, ਲਿਆਏਗਾ ਨਾਲ ਸਬੂਤSunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Embed widget