ਪੜਚੋਲ ਕਰੋ

T20 WC Aus vs AFG: ਆਸਟ੍ਰੇਲੀਆ ਨੇ ਅਫ਼ਗ਼ਾਨਿਸਤਾਨ ਨੂੰ 4 ਦੌੜਾਂ ਨਾਲ ਹਰਾਇਆ

Australia vs Afghanistan:: ਐਡੀਲੇਡ 'ਚ ਖੇਡੇ ਗਏ ਮੈਚ 'ਚ ਆਸਟ੍ਰੇਲੀਆ ਨੇ ਅਫਗਾਨਿਸਤਾਨ ਨੂੰ ਹਰਾਇਆ। ਇਸ ਮੈਚ 'ਚ ਐਡਮ ਜ਼ੈਂਪਾ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ।

Australia vs Afghanistan T20 World Cup 2022: ਐਡੀਲੇਡ 'ਚ ਖੇਡੇ ਗਏ ਮੈਚ 'ਚ ਆਸਟ੍ਰੇਲੀਆ ਨੇ ਅਫਗਾਨਿਸਤਾਨ ਨੂੰ ਹਰਾਇਆ। ਇਸ ਮੈਚ 'ਚ ਐਡਮ ਜ਼ੈਂਪਾ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ।

ਆਸਟ੍ਰੇਲੀਆ ਵੱਲੋਂ ਦਿੱਤੇ ਗਏ ਟੀਚੇ ਦਾ ਪਿੱਛਾ ਕਰਨ ਉਤਰੀ ਅਫਗਾਨਿਸਤਾਨ ਟੀਮ ਲਈ ਰਹਿਮਾਨਉੱਲ੍ਹਾ ਗੁਰਬਾਜ਼ ਅਤੇ ਉਸਮਾਨ ਗਨੀ ਓਪਨਿੰਗ ਕਰਨ ਆਏ। ਇਸ ਦੌਰਾਨ ਗੁਰਬਾਜ਼ ਨੇ 30 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਉਸ ਨੇ 17 ਗੇਂਦਾਂ 'ਚ 2 ਚੌਕੇ ਅਤੇ 2 ਛੱਕੇ ਲਗਾਏ। ਗਨੀ 2 ਦੌੜਾਂ ਬਣਾ ਕੇ ਆਊਟ ਹੋ ਗਏ। ਇਬਰਾਹਿਮ ਜ਼ਦਰਾਨ ਨੇ 33 ਗੇਂਦਾਂ 'ਤੇ 26 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ 2 ਚੌਕੇ ਸ਼ਾਮਲ ਸਨ। ਗੁਲਾਬਦੀਨ ਨਾਇਬ ਨੇ 23 ਗੇਂਦਾਂ 'ਤੇ 39 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ 3 ਚੌਕੇ ਅਤੇ 2 ਛੱਕੇ ਸ਼ਾਮਲ ਸਨ।

ਕਪਤਾਨ ਮੁਹੰਮਦ ਨਬੀ ਕੁਝ ਖਾਸ ਨਹੀਂ ਕਰ ਸਕੇ। ਉਹ ਸਿਰਫ 1 ਦੌੜ ਬਣਾ ਕੇ ਆਊਟ ਹੋ ਗਏ। ਨਜੀਬੁੱਲਾ ਜ਼ਦਰਾਨ ਬਿਨਾਂ ਖਾਤਾ ਖੋਲ੍ਹੇ ਹੀ ਪੈਵੇਲੀਅਨ ਪਰਤ ਗਏ।

ਕੰਗਾਰੂ ਟੀਮ ਲਈ ਜੋਸ਼ ਹੇਜ਼ਲਵੁੱਡ ਨੇ 2 ਵਿਕਟਾਂ ਲਈਆਂ। ਉਸ ਨੇ 4 ਓਵਰਾਂ 'ਚ 33 ਦੌੜਾਂ ਦਿੱਤੀਆਂ। ਐਡਮ ਜ਼ੈਂਪਾ ਨੇ ਇੱਕ ਵਾਰ ਫਿਰ ਸ਼ਾਨਦਾਰ ਗੇਂਦਬਾਜ਼ੀ ਕੀਤੀ। ਉਸ ਨੇ 4 ਓਵਰਾਂ 'ਚ 22 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਕੇਨ ਰਿਚਰਡਸਨ ਨੇ 4 ਓਵਰਾਂ ਵਿੱਚ 48 ਦੌੜਾਂ ਦੇ ਕੇ 1 ਵਿਕਟ ਲਿਆ। ਪੈਟ ਕਮਿੰਸ ਨੇ 4 ਓਵਰਾਂ 'ਚ 22 ਦੌੜਾਂ ਦਿੱਤੀਆਂ। ਹਾਲਾਂਕਿ ਉਸ ਨੂੰ ਇਕ ਵੀ ਵਿਕਟ ਨਹੀਂ ਮਿਲੀ।

ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 168 ਦੌੜਾਂ ਬਣਾਈਆਂ। ਇਸ ਦੌਰਾਨ ਟੀਮ ਲਈ ਗਲੇਨ ਮੈਕਸਵੈੱਲ ਨੇ ਸ਼ਾਨਦਾਰ ਪਾਰੀ ਖੇਡੀ। ਉਸ ਨੇ ਅਰਧ ਸੈਂਕੜਾ ਲਗਾਇਆ। ਮੈਕਸਵੈੱਲ ਨੇ 32 ਗੇਂਦਾਂ 'ਤੇ ਅਜੇਤੂ 54 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ 6 ਚੌਕੇ ਅਤੇ 2 ਛੱਕੇ ਸ਼ਾਮਲ ਸਨ।ਮਿਸ਼ੇਲ ਮਾਰਸ਼ ਨੇ 45 ਦੌੜਾਂ ਬਣਾਈਆਂ। ਉਨ੍ਹਾਂ ਨੇ 30 ਗੇਂਦਾਂ 'ਚ 3 ਚੌਕੇ ਅਤੇ 2 ਛੱਕੇ ਲਗਾਏ। ਡੇਵਿਡ ਵਾਰਨਰ 25 ਦੌੜਾਂ ਅਤੇ ਗ੍ਰੀਨ 3 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਸਟੋਇਨਿਸ ਨੇ 21 ਗੇਂਦਾਂ 'ਤੇ 25 ਦੌੜਾਂ ਬਣਾਈਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

ABP Premium

ਵੀਡੀਓਜ਼

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

12ਵੀਂ ਤੋਂ ਬਾਅਦ ਤੁਸੀਂ ਕਰ ਸਕਦੇ ਹੋ ਇਹ ਕੋਰਸ, ਮਿਲੇਗੀ ਚੰਗੀ ਤਨਖਾਹ ਵਾਲੀ ਨੌਕਰੀ

Amritpal Oath: ਅੰਮ੍ਰਿਤਪਾਲ ਅੱਜ ਚੁੱਕਣਗੇ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਅਸਮ ਤੋਂ ਦਿੱਲੀ ਨੂੰ ਹੋਏ ਰਵਾਨਾ, ਸ਼ੁਰੂ ਹੋਣ ਲੱਗੀ ਤਿਆਰੀ 

Embed widget