ਪੜਚੋਲ ਕਰੋ

Team India Head Coach: ਟੀਮ ਇੰਡੀਆ ਦਾ ਕੋਚ ਬਣਨ ਨੂੰ ਲੈ ਗੌਤਮ ਗੰਭੀਰ ਨੇ ਦਿੱਤੀ ਪ੍ਰਤੀਕਿਰਿਆ, ਵਾਇਰਲ ਖਬਰਾਂ ਦੀ ਦੱਸੀ ਸੱਚਾਈ

Gautam Gambhir on Team India Head Coach: ਟੀਮ ਇੰਡੀਆ ਦੇ ਸਾਬਕਾ ਓਪਨਰ ਗੌਤਮ ਗੰਭੀਰ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਉਨ੍ਹਾਂ

Gautam Gambhir on Team India Head Coach: ਟੀਮ ਇੰਡੀਆ ਦੇ ਸਾਬਕਾ ਓਪਨਰ ਗੌਤਮ ਗੰਭੀਰ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਨੂੰ ਭਾਰਤੀ ਟੀਮ ਦਾ ਕਪਤਾਨ ਬਣਾਏ ਜਾਨ ਨੂੰ ਲੈ ਲਗਾਤਾਰ ਵਿਚਾਰ ਕੀਤਾ ਜਾ ਰਿਹਾ ਹੈ। ਕ੍ਰਿਕਟ ਜਗਤ ਦੇ ਕਈ ਦਿੱਗਜ ਖਿਡਾਰੀਆਂ ਦੇ ਨਾਲ-ਨਾਲ ਬੀਸੀਸੀਆਈ ਪ੍ਰਬੰਧਨ ਗੌਤਮ ਗੰਭੀਰ ਨੂੰ ਭਾਰਤੀ ਟੀਮ ਦਾ ਕੋਚ ਬਣਾਉਣ 'ਤੇ ਵਿਚਾਰ ਕਰ ਰਹੇ ਹਨ।

ਪਰ ਗੌਤਮ ਗੰਭੀਰ ਨੇ ਇਸ ਪੂਰੇ ਮਾਮਲੇ 'ਤੇ ਚੁੱਪ ਧਾਰੀ ਹੋਈ ਸੀ ਅਤੇ ਕਿਸੇ ਤਰ੍ਹਾਂ ਦੀ ਪ੍ਰਤੀਕਿਰਿਆ ਨਹੀਂ ਦਿੱਤੀ। ਪਰ ਹੁਣ ਟੀਮ ਇੰਡੀਆ ਦੇ ਕੋਚ ਬਣਨ ਦੀ ਖਬਰ ਸੁਣਨ ਤੋਂ ਬਾਅਦ ਗੌਤਮ ਗੰਭੀਰ ਨੇ ਪਹਿਲੀ ਵਾਰ ਆਪਣੀ ਵੱਡੀ ਪ੍ਰਤੀਕਿਰਿਆ ਦਿੱਤੀ ਹੈ।  

ਗੌਤਮ ਗੰਭੀਰ ਨੇ ਕੋਚ ਬਣਨ ਦੀ ਖਬਰ 'ਤੇ ਪ੍ਰਤੀਕਿਰਿਆ ਦਿੱਤੀ 

ਤਜਰਬੇਕਾਰ ਭਾਰਤੀ ਬੱਲੇਬਾਜ਼ ਗੌਤਮ ਗੰਭੀਰ ਬਾਰੇ ਕਈ ਮਹੀਨਿਆਂ ਤੋਂ ਇਹ ਖਬਰ ਵਾਇਰਲ ਹੋ ਰਹੀ ਸੀ ਕਿ ਬੀਸੀਸੀਆਈ ਪ੍ਰਬੰਧਨ ਉਨ੍ਹਾਂ ਨੂੰ ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀਮ ਦਾ ਕੋਚ ਨਿਯੁਕਤ ਕਰ ਸਕਦਾ ਹੈ। ਪਰ ਗੌਤਮ ਗੰਭੀਰ ਨੇ ਹਾਲ ਹੀ 'ਚ ਇਨ੍ਹਾਂ ਖਬਰਾਂ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਇਸ ਖਬਰ ਤੋਂ ਬਾਅਦ ਉਨ੍ਹਾਂ ਦਾ ਜਵਾਬ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲੱਗਾ ਹੈ। ਗੌਤਮ ਗੰਭੀਰ ਦਾ ਇਹ ਬਿਆਨ ਸੁਣ ਕੇ ਸਾਰੇ ਸਮਰਥਕ ਖੁਸ਼ ਹਨ ਕਿ ਉਨ੍ਹਾਂ ਦੇ ਚਹੇਤੇ ਖਿਡਾਰੀ ਨੇ ਆਪਣਾ ਪਸੰਦੀਦਾ ਬਿਆਨ ਦਿੱਤਾ ਹੈ।

ਗੌਤਮ ਗੰਭੀਰ ਨੇ ਜਵਾਬ ਦਿੱਤਾ

ਹਾਲ ਹੀ 'ਚ ਗੌਤਮ ਗੰਭੀਰ ਆਬੂ ਧਾਬੀ ਦੇ ਮੇਡੋਰ ਹਸਪਤਾਲ 'ਚ ਕਿਸੇ ਪ੍ਰੋਗਰਾਮ 'ਚ ਗਏ ਹੋਏ ਸਨ ਅਤੇ ਇਸ ਪ੍ਰੋਗਰਾਮ ਦੌਰਾਨ ਜਦੋਂ ਉਨ੍ਹਾਂ ਨੂੰ ਇਕ ਸਮਰਥਕ ਨੇ ਭਾਰਤੀ ਟੀਮ ਦਾ ਕੋਚ ਬਣਨ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ, ਭਾਰਤੀ ਟੀਮ ਦਾ ਕੋਚ ਬਣਨਾ ਬਹੁਤ ਮਾਣ ਵਾਲੀ ਗੱਲ ਹੈ। ਮੈਂ ਭਾਰਤੀ ਟੀਮ ਦਾ ਕੋਚ ਬਣਨਾ ਪਸੰਦ ਕਰਾਂਗਾ ਕਿਉਂਕਿ ਮੈਨੂੰ ਵੱਡੇ ਮੰਚ 'ਤੇ ਭਾਰਤ ਦੀ 140 ਕਰੋੜ ਤੋਂ ਵੱਧ ਆਬਾਦੀ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲੇਗਾ। ਭਾਰਤੀ ਸਮਰਥਕਾਂ ਦਾ ਇਹ ਸਮਰਥਨ ਟੀਮ ਦੀ ਊਰਜਾ ਨੂੰ ਤੇਜ਼ੀ ਨਾਲ ਵਧਾਏਗਾ।

1 ਜੁਲਾਈ ਤੋਂ ਸ਼ੁਰੂ ਹੋਵੇਗਾ ਕਾਰਜਕਾਲ 

ਜੇਕਰ ਗੌਤਮ ਗੰਭੀਰ ਭਾਰਤੀ ਪ੍ਰਬੰਧਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲੈਂਦੇ ਹਨ ਤਾਂ ਉਨ੍ਹਾਂ ਦਾ ਕਾਰਜਕਾਲ 1 ਜੁਲਾਈ 2024 ਤੋਂ ਸ਼ੁਰੂ ਹੋਵੇਗਾ ਅਤੇ ਇਹ ਕਾਰਜਕਾਲ 2027 ਤੱਕ ਰਹੇਗਾ। ਹਾਲਾਂਕਿ ਖਬਰਾਂ ਆ ਰਹੀਆਂ ਹਨ ਕਿ ਗੌਤਮ ਗੰਭੀਰ ਨੇ ਭਾਰਤੀ ਟੀਮ ਦੇ ਕੋਚ ਦੇ ਅਹੁਦੇ ਲਈ ਅਜੇ ਤੱਕ ਅਪਲਾਈ ਨਹੀਂ ਕੀਤਾ ਹੈ। ਪਰ ਉਹ ਜਲਦੀ ਹੀ ਇਸ ਅਹੁਦੇ ਲਈ ਅਪਲਾਈ ਕਰਦੇ ਨਜ਼ਰ ਆ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ

Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼

ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ

Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !

ABP Premium

ਵੀਡੀਓਜ਼

Prem Singh Chandumajra| ਬਾਗੀ ਲੀਡਰਾਂ ਦੀ ਮੁਆਫ਼ੀ ਵਾਲੀ ਚਿੱਠੀ, ਸੁਖਬੀਰ ਬਾਦਲ 'ਤੇ ਵੱਡੇ ਇਲਜ਼ਾਮGiani Harpreet Singh| ਜਥੇਦਾਰ ਨੇ ਅੰਮ੍ਰਿਤਪਾਲ ਦੀ ਮੰਗੀ ਰਿਹਾਈ, ਹੋਰ ਕੀ-ਕੀ ਆਖਿਆ ?Giani Harpreet Singh| ਜਥੇਦਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਕੀ ਨਸੀਹਤ ਦਿੱਤੀ ?Giani Harpreet Singh| ਦਰਬਾਰ ਸਾਹਿਬ 'ਚ ਯੋਗ ਕਰਨ ਵਾਲੀ ਕੁੜੀ ਦੇ ਵਿਵਾਦ 'ਤੇ ਜਥੇਦਾਰ ਨੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ ‘ਤੇ ਪਵੇਗਾ ਅਸਰ !
Tattoo is risk of Blood Cancer:  ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ

Champions Trophy 2025: ਰੋਹਿਤ-ਵਿਰਾਟ ਟੀਮ ਇੰਡੀਆ ਤੋਂ ਬਾਹਰ? ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਮੌਕਾ, ਜੈ ਸ਼ਾਹ ਨੇ ਖੁਦ ਕੀਤਾ ਐਲਾਨ

Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਝਰਨੇ ਨੇੜੇ ਪਿਕਨਿਕ ਮਨਾ ਰਿਹਾ ਪੂਰਾ ਪਰਿਵਾਰ ਅਚਾਨਕ ਆਏ ਤੇਜ਼ ਵਹਾਅ ਵਿਚ ਰੁੜ੍ਹਿਆ,  ਦਿਲ ਹਲੂਣਨ ਵਾਲੀ VIDEO

Embed widget