ਪੜਚੋਲ ਕਰੋ

T20 World Cup: ਟੀ-20 ਵਿਸ਼ਵ ਕੱਪ 'ਚ ਹੁਣ ਵੀ ਹੋ ਸਕਦੀ KL ਰਾਹੁਲ- ਈਸ਼ਾਨ ਕਿਸ਼ਨ ਦੀ ਐਂਟਰੀ, ਜਾਣੋ ICC ਦੀ ਯੋਜਨਾ

T20 World Cup 2024 Squad: ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਸ਼ਵ ਕੱਪ 'ਚ ਭਾਰਤੀ ਟੀਮ ਦੀ ਅਗਵਾਈ ਰੋਹਿਤ ਸ਼ਰਮਾ ਕਰਨਗੇ, ਜਦਕਿ ਹਾਰਦਿਕ ਪਾਂਡਿਆ ਉਪ-ਕਪਤਾਨ

T20 World Cup 2024 Squad: ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਸ਼ਵ ਕੱਪ 'ਚ ਭਾਰਤੀ ਟੀਮ ਦੀ ਅਗਵਾਈ ਰੋਹਿਤ ਸ਼ਰਮਾ ਕਰਨਗੇ, ਜਦਕਿ ਹਾਰਦਿਕ ਪਾਂਡਿਆ ਉਪ-ਕਪਤਾਨ ਦੀ ਭੂਮਿਕਾ 'ਚ ਹੋਣਗੇ। ਇਸ ਦੇ ਨਾਲ ਹੀ ਕੇਐਲ ਰਾਹੁਲ ਅਤੇ ਈਸ਼ਾਨ ਕਿਸ਼ਨ ਵਰਗੇ ਖਿਡਾਰੀਆਂ ਨੂੰ ਟੀ-20 ਵਿਸ਼ਵ ਕੱਪ ਟੀਮ ਦਾ ਹਿੱਸਾ ਨਹੀਂ ਬਣਾਇਆ ਗਿਆ। ਪਰ ਇਨ੍ਹਾਂ ਖਿਡਾਰੀਆਂ ਕੋਲ ਅਜੇ ਵੀ ਟੀ-20 ਵਿਸ਼ਵ ਕੱਪ ਟੀਮ ਵਿੱਚ ਸ਼ਾਮਲ ਹੋਣ ਦਾ ਮੌਕਾ ਹੈ। ਦਰਅਸਲ, ਟੀ-20 ਵਿਸ਼ਵ ਕੱਪ ਲਈ ਟੀਮ ਘੋਸ਼ਿਤ ਕਰਨ ਦੀ ਆਖਰੀ ਤਰੀਕ 1 ਮਈ ਸੀ, ਪਰ ਇਸ ਤੋਂ ਇਲਾਵਾ ਆਈਸੀਸੀ ਨੇ ਟੀਮਾਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਹਨ।

ਇਨ੍ਹਾਂ ਖਿਡਾਰੀਆਂ ਕੋਲ ਖੁਦ ਨੂੰ ਸਾਬਤ ਕਰਨ ਦਾ ਮੌਕਾ ਹੈ...

ਦਰਅਸਲ, 25 ਮਈ ਤੱਕ ਆਈਸੀਸੀ ਨੇ ਟੀਮਾਂ ਨੂੰ ਆਪਣੀ ਟੀਮ ਵਿੱਚ ਬਦਲਾਅ ਕਰਨ ਦੀ ਇਜਾਜ਼ਤ ਦਿੱਤੀ ਹੈ। ਯਾਨੀ ਜੇਕਰ ਭਾਰਤ ਸਮੇਤ ਕੋਈ ਵੀ ਦੇਸ਼ ਆਪਣੀ ਐਲਾਨੀ ਟੀਮ ਵਿੱਚ ਬਦਲਾਅ ਕਰਨਾ ਚਾਹੁੰਦਾ ਹੈ ਤਾਂ 25 ਮਈ ਤੱਕ ਸੰਭਵ ਹੈ। ਇਸ ਦੇ ਨਾਲ ਹੀ ਆਈਪੀਐਲ ਦਾ ਫਾਈਨਲ 26 ਮਈ ਨੂੰ ਖੇਡਿਆ ਜਾਵੇਗਾ। ਇਸ ਲਈ ਕੇਐੱਲ ਰਾਹੁਲ, ਈਸ਼ਾਨ ਕਿਸ਼ਨ, ਰੁਤੁਰਾਜ ਗਾਇਕਵਾੜ, ਰਿੰਕੂ ਸਿੰਘ ਅਤੇ ਮਯੰਕ ਯਾਦਵ ਵਰਗੇ ਖਿਡਾਰੀਆਂ ਕੋਲ ਖੁਦ ਨੂੰ ਸਾਬਤ ਕਰਨ ਦਾ ਮੌਕਾ ਹੈ। ਜੇਕਰ ਇਹ ਖਿਡਾਰੀ ਮੌਜੂਦਾ ਆਈਪੀਐੱਲ 'ਚ ਖੁਦ ਨੂੰ ਸਾਬਤ ਕਰਨ 'ਚ ਸਫਲ ਰਹਿੰਦੇ ਹਨ ਤਾਂ ਟੀ-20 ਵਿਸ਼ਵ ਕੱਪ ਟੀਮ ਲਈ ਕਿਸਮਤ ਖੁੱਲ੍ਹ ਸਕਦੀ ਹੈ।

ਕੀ 25 ਮਈ ਤੋਂ ਬਾਅਦ ਟੀਮਾਂ ਬਦਲ ਸਕਦੀਆਂ ?

ਹਾਲਾਂਕਿ, 25 ਮਈ ਤੋਂ ਬਾਅਦ ਵੀ ਟੀਮਾਂ ਬਦਲਾਅ ਕਰ ਸਕਦੀਆਂ ਹਨ, ਪਰ ਇਸ ਦੇ ਲਈ ਆਈਸੀਸੀ ਦੀ ਈਵੈਂਟ ਟੈਕਨੀਕਲ ਕਮੇਟੀ ਦੀ ਇਜਾਜ਼ਤ ਲੈਣੀ ਪਵੇਗੀ। ਨਾਲ ਹੀ, ਟੀਮਾਂ ਦੀ ਤਬਦੀਲੀ ਲਈ ਉਚਿਤ ਕਾਰਨ ਵੀ ਦੇਣਾ ਹੋਵੇਗਾ। ਦਰਅਸਲ, ਜੇਕਰ ਕਿਸੇ ਵੀ ਟੀਮ ਦਾ ਕੋਈ ਖਿਡਾਰੀ ਸੱਟ ਜਾਂ ਕਿਸੇ ਅਣਸੁਖਾਵੀਂ ਘਟਨਾ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਉਸ ਸਬੰਧਤ ਟੀਮ ਵਿੱਚ ਬਦਲਾਅ ਕੀਤੇ ਜਾ ਸਕਦੇ ਹਨ। ਹਾਲਾਂਕਿ ਇਸ ਦੇ ਲਈ ਆਈਸੀਸੀ ਦੀ ਇਵੈਂਟ ਟੈਕਨੀਕਲ ਕਮੇਟੀ ਤੋਂ ਇਜਾਜ਼ਤ ਲੈਣੀ ਪਵੇਗੀ। ਪਰ 25 ਮਈ ਤੱਕ ਆਈਸੀਸੀ ਦੀ ਇਵੈਂਟ ਟੈਕਨੀਕਲ ਕਮੇਟੀ ਦੀ ਇਜਾਜ਼ਤ ਤੋਂ ਬਿਨਾਂ ਵੀ ਟੀਮਾਂ ਆਪਣੀਆਂ ਟੀਮਾਂ ਵਿੱਚ ਬਦਲਾਅ ਕਰ ਸਕਦੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Embed widget