ਪੜਚੋਲ ਕਰੋ

Dinesh Karthik: ਟੀ-20 ਵਿਸ਼ਵ ਕੱਪ 'ਚ ਇਹ ਭੂਮਿਕਾ ਨਿਭਾਉਣਗੇ ਦਿਨੇਸ਼ ਕਾਰਤਿਕ, ਇਸ ਮਾਮਲੇ 'ਚ ਸਭ ਤੋਂ ਅੱਗੇ

Dinesh Karthik: ਟੀ-20 ਵਰਲਡ 'ਚ ਟੀਮ ਇੰਡੀਆ ਲਈ ਫਿਨਿਸ਼ਰ ਦੀ ਭੂਮਿਕਾ ਕੌਣ ਨਿਭਾਏਗਾ? ਕੀ ਇਹ ਰਿੰਕੂ ਸਿੰਘ ਹੋਵੇਗਾ ਜਾਂ ਹਾਰਦਿਕ ਪਾਂਡਿਆ ਜਾਂ ਦਿਨੇਸ਼ ਕਾਰਤਿਕ? ਜੇਕਰ ਆਈਪੀਐਲ ਦੇ ਇਸ ਸੀਜ਼ਨ ਦੇ ਹੁਣ ਤੱਕ

Dinesh Karthik: ਟੀ-20 ਵਰਲਡ 'ਚ ਟੀਮ ਇੰਡੀਆ ਲਈ ਫਿਨਿਸ਼ਰ ਦੀ ਭੂਮਿਕਾ ਕੌਣ ਨਿਭਾਏਗਾ? ਕੀ ਇਹ ਰਿੰਕੂ ਸਿੰਘ ਹੋਵੇਗਾ ਜਾਂ ਹਾਰਦਿਕ ਪਾਂਡਿਆ ਜਾਂ ਦਿਨੇਸ਼ ਕਾਰਤਿਕ? ਜੇਕਰ ਆਈਪੀਐਲ ਦੇ ਇਸ ਸੀਜ਼ਨ ਦੇ ਹੁਣ ਤੱਕ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਦਿਨੇਸ਼ ਕਾਰਤਿਕ ਇਸ ਦੌੜ 'ਚ ਸਭ ਤੋਂ ਅੱਗੇ ਹਨ। ਦਿਨੇਸ਼ ਕਾਰਤਿਕ ਨੇ ਸਨਰਾਈਜ਼ਰਸ ਹੈਦਰਾਬਾਦ ਖਿਲਾਫ 35 ਗੇਂਦਾਂ 'ਚ 83 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ ਆਪਣੀ ਤੂਫਾਨੀ ਪਾਰੀ 'ਚ 5 ਚੌਕੇ ਅਤੇ 7 ਛੱਕੇ ਲਗਾਏ। ਇਸ ਤੋਂ ਪਹਿਲਾਂ ਦਿਨੇਸ਼ ਕਾਰਤਿਕ ਨੇ ਆਪਣੀ ਧਮਾਕੇਦਾਰ ਬੱਲੇਬਾਜ਼ੀ ਦੇ ਦਮ 'ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਪੰਜਾਬ ਕਿੰਗਜ਼ ਖਿਲਾਫ ਜਿੱਤ ਦਿਵਾਈ ਸੀ। ਦਿਨੇਸ਼ ਕਾਰਤਿਕ ਨੇ ਪੰਜਾਬ ਕਿੰਗਜ਼ ਖਿਲਾਫ 10 ਗੇਂਦਾਂ 'ਤੇ 28 ਦੌੜਾਂ ਦੀ ਪਾਰੀ ਖੇਡੀ ਸੀ। 

ਜਾਣੋ ਦਿਨੇਸ਼ ਕਾਰਤਿਕ ਕਿਉਂ ਬਣ ਸਕਦੇ ਫਿਨੀਸ਼ਰ?

ਹੁਣ ਤੱਕ ਇਸ ਸੀਜ਼ਨ 'ਚ ਦਿਨੇਸ਼ ਕਾਰਤਿਕ ਨੇ 6 ਪਾਰੀਆਂ 'ਚ 204.45 ਦੀ ਸਟ੍ਰਾਈਕ ਰੇਟ ਨਾਲ 226 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ ਹੁਣ ਤੱਕ ਰਿੰਕੂ ਸਿੰਘ ਅਤੇ ਹਾਰਦਿਕ ਦੇ ਬੱਲੇਬਾਜ ਚੁੱਪ ਹਨ। ਹਾਲਾਂਕਿ ਹਾਰਦਿਕ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਖਿਲਾਫ 6 ਗੇਂਦਾਂ 'ਚ 21 ਦੌੜਾਂ ਦੀ ਤੂਫਾਨੀ ਪਾਰੀ ਖੇਡੀ ਸੀ ਪਰ ਇਸ ਤੋਂ ਇਲਾਵਾ ਉਹ ਹੋਰ ਮੌਕਿਆਂ 'ਤੇ ਅਸਫਲ ਰਹੇ ਹਨ। ਖਾਸ ਤੌਰ 'ਤੇ ਦਿਨੇਸ਼ ਕਾਰਤਿਕ ਜਿਸ ਤਰ੍ਹਾਂ ਨਾਲ ਆਖਰੀ ਓਵਰਾਂ 'ਚ ਆਸਾਨੀ ਨਾਲ ਚੌਕੇ-ਛੱਕੇ ਜੜ ਰਹੇ ਹਨ, ਉਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਦਿਨੇਸ਼ ਕਾਰਤਿਕ ਨੂੰ ਟੀ-20 ਵਿਸ਼ਵ ਕੱਪ ਟੀਮ 'ਚ ਫਿਨਿਸ਼ਰ ਦੇ ਰੂਪ 'ਚ ਸ਼ਾਮਲ ਕੀਤਾ ਜਾ ਸਕਦਾ ਹੈ।

ਅਜਿਹਾ ਰਿਹਾ ਦਿਨੇਸ਼ ਕਾਰਤਿਕ ਦਾ ਟੀ-20 ਕਰੀਅਰ ...

ਉਥੇ ਹੀ, ਦਿਨੇਸ਼ ਕਾਰਤਿਕ ਦੇ ਟੀ-20 ਕਰੀਅਰ 'ਤੇ ਨਜ਼ਰ ਮਾਰੀਏ ਤਾਂ ਭਾਰਤ ਲਈ 60 ਮੈਚ ਖੇਡ ਚੁੱਕੇ ਹਨ। ਜਿਸ ਵਿੱਚ ਇਸ ਵਿਕਟਕੀਪਰ ਬੱਲੇਬਾਜ਼ ਨੇ 26.38 ਦੀ ਔਸਤ ਅਤੇ 142.62 ਦੇ ਸਟ੍ਰਾਈਕ ਰੇਟ ਨਾਲ 686 ਦੌੜਾਂ ਬਣਾਈਆਂ ਹਨ। ਭਾਰਤ ਲਈ ਟੀ-20 ਮੈਚਾਂ ਵਿੱਚ ਦਿਨੇਸ਼ ਕਾਰਤਿਕ ਨੇ ਇੱਕ ਵਾਰ ਪੰਜਾਹ ਦੌੜਾਂ ਦਾ ਅੰਕੜਾ ਪਾਰ ਕੀਤਾ ਹੈ। ਇਸ ਤੋਂ ਇਲਾਵਾ ਆਈਪੀਐੱਲ ਦੇ 249 ਮੈਚਾਂ 'ਚ ਦਿਨੇਸ਼ ਕਾਰਤਿਕ ਨੇ 134.98 ਦੀ ਸਟ੍ਰਾਈਕ ਰੇਟ ਅਤੇ 26.64 ਦੀ ਔਸਤ ਨਾਲ 4742 ਦੌੜਾਂ ਬਣਾਈਆਂ ਹਨ। ਦਿਨੇਸ਼ ਕਾਰਤਿਕ ਨੇ ਆਈਪੀਐਲ ਮੈਚਾਂ ਵਿੱਚ 22 ਵਾਰ ਪੰਜਾਹ ਦੌੜਾਂ ਦਾ ਅੰਕੜਾ ਪਾਰ ਕੀਤਾ ਹੈ। ਜਦੋਂ ਕਿ ਇਸ ਲੀਗ ਵਿੱਚ ਸਭ ਤੋਂ ਵੱਧ ਸਕੋਰ 97 ਦੌੜਾਂ ਹੈ।

Read More: T20 World Cup ਲਈ ਅਜੀਤ ਅਗਰਕਰ ਤੇ ਰਾਹੁਲ ਦ੍ਰਾਵਿੜ ਨੂੰ ਮਿਲੇ ਰੋਹਿਤ ਸ਼ਰਮਾ, ਕੀ ਕੱਟਿਆ ਜਾਵੇਗਾ ਹਾਰਦਿਕ ਦਾ ਪੱਤਾ ?

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget