ਪੜਚੋਲ ਕਰੋ

Team India Head Coach: ਟੀਮ ਇੰਡੀਆ ਦਾ ਕੋਚ ਬਣਦੇ ਹੀ ਹਾਰਦਿਕ ਦਾ ਪੱਤਾ ਕੱਟਣਗੇ ਗੌਤਮ ਗੰਭੀਰ! ਜਾਣੋ ਕਿਸਨੂੰ ਬਣਾਉਣਗੇ ਉਪ ਕਪਤਾਨ

Team India Head Coach:  ਭਾਰਤੀ ਕ੍ਰਿਕਟ ਟੀਮ (Indian Cricket Team) ਇਸ ਸਮੇਂ ਅਮਰੀਕਾ ਅਤੇ ਵੈਸਟਇੰਡੀਜ਼ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ (T20 World Cup) ਦੀ ਤਿਆਰੀ ਕਰ ਰਹੀ ਹੈ।

Team India Head Coach:  ਭਾਰਤੀ ਕ੍ਰਿਕਟ ਟੀਮ (Indian Cricket Team) ਇਸ ਸਮੇਂ ਅਮਰੀਕਾ ਅਤੇ ਵੈਸਟਇੰਡੀਜ਼ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ (T20 World Cup) ਦੀ ਤਿਆਰੀ ਕਰ ਰਹੀ ਹੈ। ਟੀ-20 ਵਿਸ਼ਵ ਕੱਪ 1 ਜੂਨ ਤੋਂ ਸ਼ੁਰੂ ਹੋਵੇਗਾ। ਹਾਲਾਂਕਿ ਭਾਰਤ ਦਾ ਪਹਿਲਾ ਮੁਕਾਬਲਾ 5 ਜੂਨ ਨੂੰ ਆਇਰਲੈਂਡ ਨਾਲ ਹੋਵੇਗਾ। ਇਸ ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਕਾਰਜਕਾਲ ਖਤਮ ਹੋ ਜਾਵੇਗਾ।

ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਫਿਲਹਾਲ ਟੀਮ ਇੰਡੀਆ ਲਈ ਮੁੱਖ ਕੋਚ (Head Coach) ਦੀ ਤਲਾਸ਼ ਕਰ ਰਿਹਾ ਹੈ। ਇਸ ਦੌਰਾਨ ਖਬਰ ਆ ਰਹੀ ਹੈ ਕਿ ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਅਤੇ ਇੰਡੀਅਨ ਪ੍ਰੀਮੀਅਰ ਲੀਗ (IPL) 'ਚ ਕੋਲਕਾਤਾ ਨਾਈਟ ਰਾਈਡਰਜ਼ (KKR) ਦੇ ਮੈਂਟਰ ਗੌਤਮ ਗੰਭੀਰ ਨੂੰ ਟੀਮ ਇੰਡੀਆ ਦੇ ਮੁੱਖ ਕੋਚ ਦੇ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।

ਗੌਤਮ ਗੰਭੀਰ ਕੋਚ ਬਣੇ ਤਾਂ ਹਾਰਦਿਕ ਨਹੀਂ ਬਣ ਸਕਣਗੇ ਉਪ ਕਪਤਾਨ 

ਜੇਕਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੋ ਵਾਰ ਦੇ ਵਿਸ਼ਵ ਚੈਂਪੀਅਨ ਖਿਡਾਰੀ ਗੌਤਮ ਗੰਭੀਰ ਨੂੰ ਟੀਮ ਇੰਡੀਆ ਦਾ ਨਵਾਂ ਮੁੱਖ ਕੋਚ ਨਿਯੁਕਤ ਕਰਦਾ ਹੈ ਤਾਂ ਹਾਰਦਿਕ ਪਾਂਡਿਆ ਕਦੇ ਵੀ ਟੀਮ ਇੰਡੀਆ ਦਾ ਕਪਤਾਨ ਨਹੀਂ ਬਣ ਸਕਣਗੇ। ਸ਼ਾਹਰੁਖ ਖਾਨ ਦੀ ਮਲਕੀਅਤ ਵਾਲੀ ਕੋਲਕਾਤਾ ਨਾਈਟ ਰਾਈਡਰਜ਼ ਦੀ ਕਪਤਾਨੀ ਵਿੱਚ ਦੋ ਵਾਰ ਆਈਪੀਐਲ ਖਿਤਾਬ ਜਿੱਤ ਚੁੱਕੇ ਗੌਤਮ ਗੰਭੀਰ ਨੂੰ ਸਿੱਧੇ ਫੈਸਲੇ ਲੈਣ ਲਈ ਜਾਣਿਆ ਜਾਂਦਾ ਹੈ।

ਗੌਤਮ ਗੰਭੀਰ ਬਹੁਤ ਹੀ ਹਮਲਾਵਰ ਖਿਡਾਰੀ ਰਹੇ ਹਨ ਅਤੇ ਮੈਂਟਰ ਦੇ ਤੌਰ 'ਤੇ ਉਨ੍ਹਾਂ ਦਾ ਸੁਭਾਅ ਬਾਕੀ ਸਟਾਫ ਤੋਂ ਵੱਖਰਾ ਹੈ। ਅਜਿਹੇ 'ਚ ਜੇਕਰ ਉਹ ਟੀਮ ਦਾ ਕੋਚ ਬਣਦੇ ਹਨ ਤਾਂ ਹਾਰਦਿਕ ਪਾਂਡਿਆ ਦੀ ਜਗ੍ਹਾ ਕਿਸੇ ਅਜਿਹੇ ਖਿਡਾਰੀ ਨੂੰ ਕਪਤਾਨ ਨਿਯੁਕਤ ਕਰਨਾ ਚਾਹੁਣਗੇ, ਜੋ ਖਿਡਾਰੀਆਂ ਨਾਲ ਚੰਗੀ ਤਰ੍ਹਾਂ ਮਿਲ ਸਕੇ ਅਤੇ ਖਿਡਾਰੀਆਂ ਦੇ ਨਾਲ-ਨਾਲ ਕੋਚ ਦੀ ਗੱਲ ਵੀ ਸੁਣੇ।

ਗੌਤਮ ਗੰਭੀਰ ਇਸ ਖਿਡਾਰੀ ਨੂੰ ਉਪ ਕਪਤਾਨ ਬਣਾਉਣਗੇ

ਗੌਤਮ ਗੰਭੀਰ ਇਸ ਸਮੇਂ ਕੇਕੇਆਰ ਨਾਲ ਜੁੜੇ ਹੋਏ ਹਨ ਅਤੇ ਕੇਕੇਆਰ ਦੇ ਕਪਤਾਨ ਮੁੰਬਈ ਦੇ ਸ਼੍ਰੇਅਸ ਅਈਅਰ ਹਨ। ਗੌਤਮ ਗੰਭੀਰ ਅਤੇ ਸ਼੍ਰੇਅਸ ਅਈਅਰ ਦੀ ਆਪਸ ਵਿੱਚ ਬਹੁਤ ਚੱਲਦੀ ਹੈ। ਦੋਵਾਂ ਨੇ ਮਿਲ ਕੇ ਇਸ ਸੀਜ਼ਨ ਆਪਣੀ ਟੀਮ ਕੋਲਕਾਤਾ ਨਾਈਟ ਰਾਈਡਰਜ਼ ਨੂੰ ਇਸ ਸੀਜ਼ਨ ਦੇ ਫਾਈਨਲ 'ਚ ਪਹੁੰਚਾਇਆ ਹੈ।

ਅਜਿਹੇ 'ਚ ਜੇਕਰ ਬੀਸੀਸੀਆਈ ਸਕੱਤਰ ਜੈ ਸ਼ਾਹ ਟੀਮ ਇੰਡੀਆ ਦੇ ਨਵੇਂ ਮੁੱਖ ਕੋਚ ਦੀ ਜ਼ਿੰਮੇਵਾਰੀ ਗੌਤਮ ਗੰਭੀਰ ਨੂੰ ਦਿੰਦੇ ਹਨ, ਤਾਂ ਟੀਮ ਇੰਡੀਆ ਦੇ ਰੋਹਿਤ ਸ਼ਰਮਾ ਦੇ ਸੰਨਿਆਸ ਤੋਂ ਬਾਅਦ ਸ਼੍ਰੇਅਸ ਅਈਅਰ ਨੂੰ ਟੀਮ ਇੰਡੀਆ ਦੀ ਵਨਡੇ ਟੀਮ ਦਾ ਨਵਾਂ ਕਪਤਾਨ ਬਣਾਇਆ ਜਾ ਸਕਦਾ ਹੈ। ਆਈਪੀਐਲ ਵਿੱਚ ਕਪਤਾਨੀ ਦੇ ਰਿਕਾਰਡ ਦੇ ਨਾਲ-ਨਾਲ ਅਈਅਰ ਦਾ ਸੀਨੀਅਰ ਖਿਡਾਰੀਆਂ ਨਾਲ ਵੀ ਚੰਗਾ ਵਿਵਹਾਰ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Advertisement
ABP Premium

ਵੀਡੀਓਜ਼

Amritsar Clash| ਅੰਮ੍ਰਿਤਸਰ 'ਚ ਗਹਿਗੱਚ ਲੜਾਈ, ਕਈਆਂ ਦੇ ਲੱਗੀਆਂ ਸੱਟਾਂAmarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&KBathinda Clash| ਪਿੰਡ ਦੀ ਹੀ ਔਰਤ ਨਾਲ ਕਰਵਾਇਆ ਸੀ ਵਿਆਹ, ਪੂਰੇ ਪਰਿਵਾਰ 'ਤੇ ਹਮਲਾBhagwant Mann| 'ਉਹ ਡਰੀ ਜਾਂਦੇ ਕਿਉਂਕਿ ਹੁਣ ਪਰਚੇ ਪੈਣਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ
ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ
Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ
Hathras Stampede: 121 ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਕੌਣ? ਜਿਸ ਬਾਬੇ ਦੀ ਸਤਿਸੰਗ 'ਚ ਗਏ ਸ਼ਰਧਾਲੂ, ਹੁਣ ਉਸ ਦੀ ਖੁੱਲ੍ਹੀ ਪੋਲ
Hathras Stampede: 121 ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਕੌਣ? ਜਿਸ ਬਾਬੇ ਦੀ ਸਤਿਸੰਗ 'ਚ ਗਏ ਸ਼ਰਧਾਲੂ, ਹੁਣ ਉਸ ਦੀ ਖੁੱਲ੍ਹੀ ਪੋਲ
Embed widget