ਪੜਚੋਲ ਕਰੋ

T20 World Cup: ਫਾਈਨਲ ਹਾਰਨ ਦੇ ਬਾਵਜੂਦ ਪਾਕਿਸਤਾਨੀ ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ, ਹਰ ਖਿਡਾਰੀ ਨੂੰ ਮਿਲਣਗੇ ਕਰੋੜਾਂ ਰੁਪਏ

Pakistan Cricket Team Prize Money: ਫਾਈਨਲ ਹਾਰਨ ਦੇ ਬਾਵਜੂਦ ਪਾਕਿਸਤਾਨੀ ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ, ਹਰ ਖਿਡਾਰੀ ਨੂੰ ਮਿਲਣਗੇ ਕਰੋੜਾਂ ਰੁਪਏ...

Pakistan Cricket Team Prize Money : ਟੀ-20 ਵਿਸ਼ਵ ਕੱਪ 2022 ਪਾਕਿਸਤਾਨ ਕ੍ਰਿਕਟ ਟੀਮ ਲਈ ਉਤਰਾਅ-ਚੜ੍ਹਾਅ ਨਾਲ ਭਰਿਆ ਹੋਇਆ ਸੀ। ਇੱਕ ਸਮੇਂ ਤਾਂ ਟੀਮ ਸੁਪਰ-12 ਤੋਂ ਹੀ ਬਾਹਰ ਹੁੰਦੀ ਨਜ਼ਰ ਆ ਰਹੀ ਸੀ ਪਰ ਫਿਰ ਉਹਨਾਂ ਨੇ ਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਲਈ। ਉਹਨਾਂ ਨੂੰ ਫਾਈਨਲ ਵਿੱਚ ਇੰਗਲੈਂਡ ਖ਼ਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਉਹਨਾਂ ਦਾ ਚੈਂਪੀਅਨ ਬਣਨ ਦਾ ਸੁਪਨਾ ਅਧੂਰਾ ਰਹਿ ਗਿਆ। ਫਾਈਨਲ ਹਾਰਨ ਦੇ ਬਾਵਜੂਦ ਪਾਕਿਸਤਾਨੀ ਟੀਮ 'ਤੇ ਪੈਸੇ ਦੀ ਬਰਸਾਤ ਹੋਈ ਹੈ ਅਤੇ ਟੀਮ ਦੇ ਹਰ ਖਿਡਾਰੀ ਨੂੰ ਕਰੋੜਾਂ ਦਾ ਇਨਾਮ ਮਿਲਿਆ ਹੈ। ਆਓ ਜਾਣਦੇ ਹਾਂ ਟੀਮ ਦੇ ਹਰ ਖਿਡਾਰੀ ਦੇ ਹਿੱਸੇ 'ਚ ਕਿਵੇਂ ਆਏ ਕਰੋੜਾਂ ਰੁਪਏ।

ਪਾਕਿਸਤਾਨ ਨੂੰ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ ਤੋਂ ਕਰੀਬ 10 ਲੱਖ ਡਾਲਰ ਦਾ ਇਨਾਮ ਮਿਲਿਆ ਹੈ। ਇਸ ਵਿੱਚ ਸੁਪਰ-12 ਵਿੱਚ ਉਪ ਜੇਤੂ ਅਤੇ ਮੈਚ ਜਿੱਤਣ ਦਾ ਇਨਾਮ ਵੀ ਸ਼ਾਮਲ ਹੈ। ਜੇ ਇਸ ਇਨਾਮੀ ਰਾਸ਼ੀ ਨੂੰ ਪਾਕਿਸਤਾਨ ਦੀ ਕਰੰਸੀ 'ਚ ਬਦਲਿਆ ਜਾਵੇ ਤਾਂ ਇਹ ਲਗਭਗ 22 ਕਰੋੜ 25 ਲੱਖ ਰੁਪਏ ਹੋਵੇਗੀ। ਇਸ ਰਕਮ ਨੂੰ 17 ਭਾਗਾਂ ਵਿੱਚ ਵੰਡਿਆ ਜਾਵੇਗਾ, ਜਿਸ ਵਿੱਚੋਂ 16 ਖਿਡਾਰੀਆਂ ਨੂੰ ਅਤੇ ਇੱਕ ਹਿੱਸਾ ਪ੍ਰਬੰਧਕਾਂ ਨੂੰ ਜਾਵੇਗਾ। ਅੰਦਾਜ਼ੇ ਮੁਤਾਬਕ ਹਰ ਖਿਡਾਰੀ ਨੂੰ ਪਾਕਿਸਤਾਨੀ ਕਰੰਸੀ 'ਚ ਕਰੀਬ 1 ਕਰੋੜ 30 ਲੱਖ ਰੁਪਏ ਮਿਲਣਗੇ।

ਇਨ੍ਹਾਂ ਖਿਡਾਰੀਆਂ ਨੂੰ ਬਿਨਾਂ ਖੇਡੇ ਵੱਡੀ ਮਿਲੀ ਰਕਮ 

ਮੁਹੰਮਦ ਹਸਨੈਨ ਅਤੇ ਖੁਸ਼ਦਿਲ ਸ਼ਾਹ ਨੇ ਟੀ-20 ਵਿਸ਼ਵ ਕੱਪ 'ਚ ਕੋਈ ਮੈਚ ਨਹੀਂ ਖੇਡਿਆ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਇੰਨੀ ਵੱਡੀ ਰਕਮ ਮਿਲਣ ਵਾਲੀ ਹੈ। ਇਸ ਤੋਂ ਇਲਾਵਾ ਫਖਰ ਜ਼ਮਾਨ ਨੇ ਵੀ ਟੂਰਨਾਮੈਂਟ 'ਚ ਸਿਰਫ ਇਕ ਮੈਚ ਖੇਡਿਆ ਸੀ ਪਰ ਇਸ ਦੇ ਬਾਵਜੂਦ ਉਸ ਨੂੰ ਇਹ ਵੱਡੀ ਰਕਮ ਵੀ ਮਿਲੇਗੀ। ਟੂਰਨਾਮੈਂਟ ਦੌਰਾਨ ਖਿਡਾਰੀਆਂ ਨੂੰ ਆਈਸੀਸੀ ਤੋਂ 83 ਅਮਰੀਕੀ ਡਾਲਰ ਅਤੇ ਪੀਸੀਬੀ ਤੋਂ 31 ਅਮਰੀਕੀ ਡਾਲਰ ਦਾ ਭੱਤਾ ਵੀ ਮਿਲ ਰਿਹਾ ਸੀ। ਕੁੱਲ ਮਿਲਾ ਕੇ, ਖਿਡਾਰੀਆਂ ਨੂੰ ਪ੍ਰਤੀ ਦਿਨ $114 (ਲਗਭਗ 9,500 ਰੁਪਏ) ਦਾ ਭੱਤਾ ਮਿਲ ਰਿਹਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

T20 World Cup: ਫਾਈਨਲ ਹਾਰਨ ਦੇ ਬਾਵਜੂਦ ਪਾਕਿਸਤਾਨੀ ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ, ਹਰ ਖਿਡਾਰੀ ਨੂੰ ਮਿਲਣਗੇ ਕਰੋੜਾਂ ਰੁਪਏ

IND vs NZ: ਸੰਜੂ ਸੈਮਸਨ ਤੇ ਈਸ਼ਾਨ ਕਿਸ਼ਨ ਲਈ ਟੀ-20 ਸੀਰੀਜ਼ ਹੋਵੇਗੀ ਅਹਿਮ, ਫੇਲ ਹੋਏ ਤਾਂ ਵਾਪਸੀ ਹੋਵੇਗੀ ਮੁਸ਼ਕਿਲ!

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ

ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ

Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ

ABP Premium

ਵੀਡੀਓਜ਼

Dera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

Embed widget