ਪੜਚੋਲ ਕਰੋ

Team India Out of T20 WC: ਅਫਗਾਨਿਸਤਾਨ ਦੀ ਹਾਰ ਨਾਲ ਟੁੱਟਿਆ ਕਰੋੜਾਂ ਭਾਰਤੀਆਂ ਦਾ ਸੁਪਨਾ, 9 ਸਾਲ ਬਾਅਦ ਟੀਮ ਇੰਡੀਆ ਨਾਲ ਹੋਇਆ ਅਜਿਹਾ

Team India: ਟੀ-20 ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸਫਰ ਖਤਮ ਹੋ ਗਿਆ ਹੈ। ਐਤਵਾਰ ਨੂੰ ਨਿਊਜ਼ੀਲੈਂਡ ਨੇ ਅਫਗਾਨਿਸਤਾਨ ਨੂੰ ਹਰਾ ਕੇ ਕਰੋੜਾਂ ਭਾਰਤੀ ਕ੍ਰਿਕਟ ਪ੍ਰਸ਼ੰਸਕਾਂ ਦਾ ਸੁਪਨਾ ਤੋੜ ਦਿੱਤਾ।

Team India Fail to Make in Last Four: ਟੀ-20 ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸਫਰ ਖ਼ਤਮ ਹੋ ਗਿਆ ਹੈ। ਐਤਵਾਰ ਨੂੰ ਨਿਊਜ਼ੀਲੈਂਡ ਨੇ ਅਫਗਾਨਿਸਤਾਨ ਨੂੰ ਹਰਾ ਕੇ ਕਰੋੜਾਂ ਭਾਰਤੀ ਕ੍ਰਿਕਟ ਪ੍ਰਸ਼ੰਸਕਾਂ ਦਾ ਸੁਪਨਾ ਤੋੜ ਦਿੱਤਾ। ਟੀਮ ਇੰਡੀਆ ਨੂੰ ਸੈਮੀਫਾਈਨਲ ਦੀ ਦੌੜ 'ਚ ਬਣੇ ਰਹਿਣ ਲਈ ਅਫਗਾਨਿਸਤਾਨ ਦਾ ਇਹ ਮੈਚ ਜਿੱਤਣਾ ਜ਼ਰੂਰੀ ਸੀ। ਟੀਮ ਇੰਡੀਆ ਵਿਸ਼ਵ ਕੱਪ ਜਿੱਤਣ ਦੀ ਮਜ਼ਬੂਤ ​​ਦਾਅਵੇਦਾਰ ਵਜੋਂ ਪਹੁੰਚੀ ਸੀ। ਪਰ ਉਹ ਆਖਰੀ 4 'ਚ ਵੀ ਐਂਟਰ ਨਹੀਂ ਕਰ ਸਕੀ। 9 ਸਾਲ ਬਾਅਦ ਅਜਿਹਾ ਹੋਇਆ ਹੈ ਕਿ ਟੀਮ ਇੰਡੀਆ ਆਈਸੀਸੀ ਈਵੈਂਟ ਦੇ ਸੈਮੀਫਾਈਨਲ 'ਚ ਥਾਂ ਨਹੀਂ ਬਣਾ ਸਕੀ। ਇਸ ਤੋਂ ਪਹਿਲਾਂ 2012 'ਚ ਸ਼੍ਰੀਲੰਕਾ 'ਚ ਹੋਏ ਟੀ-20 ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸਫਰ ਸੈਮੀਫਾਈਨਲ ਤੋਂ ਪਹਿਲਾਂ ਹੀ ਖਤਮ ਹੋ ਗਿਆ ਸੀ।

2012 ਤੋਂ ਬਾਅਦ ਟੀਮ ਇੰਡੀਆ ਨੇ 2013 ਵਿੱਚ ਆਈਸੀਸੀ ਚੈਂਪੀਅਨਜ਼ ਟਰਾਫੀ ਜਿੱਤੀ ਅਤੇ 2017 ਵਿੱਚ ਉਪ ਜੇਤੂ ਰਹੀ। 2015 ਅਤੇ 2019 ਵਿਸ਼ਵ ਕੱਪ ਵਿੱਚ ਉਸਨੇ ਸੈਮੀਫਾਈਨਲ ਤੱਕ ਦਾ ਸਫ਼ਰ ਤੈਅ ਕੀਤਾ। ਇਸ ਦੇ ਨਾਲ ਹੀ ਉਹ 2014 ਦੇ ਟੀ-20 ਵਿਸ਼ਵ ਕੱਪ ਵਿੱਚ ਉਪ ਜੇਤੂ ਰਹੀ ਅਤੇ 2016 ਵਿੱਚ ਸੈਮੀਫਾਈਨਲ ਵਿੱਚ ਪਹੁੰਚੀ। ਇਸ ਤੋਂ ਬਾਅਦ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਟੀਮ ਇੰਡੀਆ 2021 ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੀ, ਜਿੱਥੇ ਉਸ ਨੂੰ ਨਿਊਜ਼ੀਲੈਂਡ ਹੱਥੋਂ ਹਾਰ ਮਿਲੀ।

8 ਸਾਲਾਂ ਤੋਂ ਨਹੀਂ ਜਿੱਤੀ ਆਈਸੀਸੀ ਟਰਾਫੀ

ਟੀਮ ਇੰਡੀਆ ਇਸ ਵਾਰ ਟੀ-20 ਵਿਸ਼ਵ ਕੱਪ ਜਿੱਤਣ ਦੀ ਮਜ਼ਬੂਤ ​​ਦਾਅਵੇਦਾਰਾਂ 'ਚੋਂ ਸੀ। ਪਰ ਆਈਸੀਸੀ ਟੂਰਨਾਮੈਂਟਾਂ ਵਿੱਚ ਨਾਕਾਮ ਰਹਿਣਾ ਟੀਮ ਇੰਡੀਆ ਦੀ ਕਮਜ਼ੋਰੀ ਬਣ ਰਿਹਾ ਹੈ। ਉਹ 2013 ਤੋਂ ਬਾਅਦ ਇੱਕ ਵੀ ਆਈਸੀਸੀ ਟਰਾਫੀ ਨਹੀਂ ਜਿੱਤ ਸਕੀ। ਫਿਰ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ 'ਚ ਟੀਮ ਇੰਡੀਆ ਨੇ ਇੰਗਲੈਂਡ 'ਚ ਆਯੋਜਿਤ ਇਹ ਟੂਰਨਾਮੈਂਟ ਜਿੱਤਿਆ ਸੀ।

ਇਸ ਖੇਡ 'ਚ ਟੀਮ ਇੰਡੀਆ ਦਾ ਸਫਰ ਇਸ ਤਰ੍ਹਾਂ ਰਿਹਾ:

24 ਅਕਤੂਬਰ – ਪਾਕਿਸਤਾਨ ਨੂੰ 10 ਵਿਕਟਾਂ ਨਾਲ ਹਰਾਇਆ

31 ਅਕਤੂਬਰ - ਨਿਊਜ਼ੀਲੈਂਡ ਨੇ 8 ਵਿਕਟਾਂ ਨਾਲ ਧੋਤਾ

3 ਅਕਤੂਬਰ – ਅਫਗਾਨਿਸਤਾਨ ਨੂੰ 66 ਦੌੜਾਂ ਨਾਲ ਹਰਾਇਆ

5 ਅਕਤੂਬਰ – ਸਕਾਟਲੈਂਡ ਨੂੰ 8 ਵਿਕਟਾਂ ਨਾਲ ਹਰਾਇਆ

ਕੋਹਲੀ ਖਾਲੀ ਹੱਥ ਪਰਤਣਗੇ

ਟੀ-20 ਫਾਰਮੈਟ 'ਚ ਕਪਤਾਨ ਦੇ ਤੌਰ 'ਤੇ ਵਿਰਾਟ ਕੋਹਲੀ ਦਾ ਇਹ ਆਖਰੀ ਟੂਰਨਾਮੈਂਟ ਸੀ। ਉਹ ਸੋਮਵਾਰ ਨੂੰ ਨਾਮੀਬੀਆ ਖਿਲਾਫ ਟੀ-20 ਫਾਰਮੈਟ 'ਚ ਆਖਰੀ ਵਾਰ ਭਾਰਤੀ ਟੀਮ ਦੀ ਕਪਤਾਨੀ ਕਰਦੇ ਨਜ਼ਰ ਆਉਣਗੇ। ਵਿਰਾਟ ਕੋਹਲੀ ਦੀ ਕਪਤਾਨੀ ਵਿੱਚ ਭਾਰਤੀ ਟੀਮ ਨੇ ਕੋਈ ਵੀ ਆਈਸੀਸੀ ਟੂਰਨਾਮੈਂਟ ਨਹੀਂ ਜਿੱਤਿਆ ਹੈ।

ਇਹ ਵੀ ਪੜ੍ਹੋ: WhatsApp Trick: ਫੋਨ 'ਚ ਐਕਟਿਵ ਇੰਟਰਨੈੱਟ ਨਾ ਹੋਣ 'ਤੇ ਵੀ ਚੱਲ ਸਕੇਗਾ WhatsApp Web, ਜਾਣੋ ਤਰੀਕਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget