ਪੜਚੋਲ ਕਰੋ

T20 World Cup: ਸੰਜੂ ਸੈਮਸਨ ਨੂੰ ਟੀਮ 'ਚ ਜਗ੍ਹਾ ਦੇਣ 'ਤੇ ਨਹੀਂ ਹੋਈ ਕੋਈ ਚਰਚਾ, BCCI ਅਧਿਕਾਰੀ ਦਾ ਵੱਡਾ ਖੁਲਾਸਾ

Indian Squad for T20 World Cup 2022: ਆਸਟ੍ਰੇਲੀਆ 'ਚ 16 ਅਕਤੂਬਰ ਤੋਂ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਰਿਸ਼ਭ ਪੰਤ ਅਤੇ ਦਿਨੇਸ਼ ਕਾਰਤਿਕ ਨੂੰ ਵਿਕਟਕੀਪਰ ਦੇ ਤੌਰ 'ਤੇ ਇਸ ਟੀਮ 'ਚ ਜਗ੍ਹਾ....

Sanju Samson, T20 World Cup-2022 : ਯੂਏਈ ਦੀ ਮੇਜ਼ਬਾਨੀ ਵਿੱਚ ਹੋਏ ਏਸ਼ੀਆ ਕੱਪ  (Asia Cup-2022) ਵਿੱਚ ਭਾਰਤੀ ਟੀਮ ਦਾ ਪ੍ਰਦਰਸ਼ਨ ਖ਼ਰਾਬ ਰਿਹਾ। ਹੁਣ ਭਾਰਤੀ ਪ੍ਰਸ਼ੰਸਕ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਟੀਮ ਤੋਂ 15 ਸਾਲ ਬਾਅਦ ਟੀ-20 ਵਿਸ਼ਵ ਕੱਪ ਜਿੱਤਣ ਦਾ ਸੁਪਨਾ ਪੂਰਾ ਕਰਨ ਦੀ ਉਮੀਦ ਕਰ ਰਹੇ ਹਨ। ਇਸ ਗਲੋਬਲ ਕ੍ਰਿਕਟ ਟੂਰਨਾਮੈਂਟ ਲਈ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਲਾਂਕਿ ਕੁਝ ਪ੍ਰਸ਼ੰਸਕ ਆਪਣੇ ਪਸੰਦੀਦਾ ਖਿਡਾਰੀ ਨਾ ਮਿਲਣ 'ਤੇ ਨਾਰਾਜ਼ ਵੀ ਹਨ। ਇਸ ਲਿਸਟ 'ਚ ਸੰਜੂ ਸੈਮਸਨ ਦੇ ਪ੍ਰਸ਼ੰਸਕ ਵੀ ਸ਼ਾਮਲ ਹਨ।

ਪੰਤ ਅਤੇ ਕਾਰਤਿਕ ਲਈ ਮੌਕਾ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਟੀ-20 ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਇਸ ਟੀਮ 'ਚ ਰਿਸ਼ਭ ਪੰਤ ਅਤੇ ਦਿਨੇਸ਼ ਕਾਰਤਿਕ ਨੂੰ ਵਿਕਟਕੀਪਰ ਦੇ ਤੌਰ 'ਤੇ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੰਜੂ ਸੈਮਸਨ ਨੂੰ ਮੌਕਾ ਨਹੀਂ ਮਿਲਿਆ। ਬੀਸੀਸੀਆਈ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਚੋਣਕਾਰਾਂ ਦੀ ਮੀਟਿੰਗ ਵਿੱਚ ਸੈਮਸਨ ਦੇ ਨਾਂ ’ਤੇ ਵੀ ਚਰਚਾ ਨਹੀਂ ਹੋਈ। ਸੈਮਸਨ ਨੂੰ ਅਗਸਤ 'ਚ ਜ਼ਿੰਬਾਬਵੇ ਖਿਲਾਫ ਖੇਡੀ ਗਈ ਵਨਡੇ ਸੀਰੀਜ਼ 'ਚ ਮੌਕਾ ਦਿੱਤਾ ਗਿਆ ਸੀ।

'ਸੈਮਸਨ ਦੇ ਨਾਂ ਦੀ ਵੀ ਚਰਚਾ ਨਹੀਂ ਹੋਈ'

ਸੋਮਵਾਰ ਨੂੰ ਹੀ, ਬੀਸੀਸੀਆਈ ਨੇ 20 ਸਤੰਬਰ ਤੋਂ ਹੋਣ ਵਾਲੇ ਟੀ-20 ਵਿਸ਼ਵ ਕੱਪ, ਆਸਟਰੇਲੀਆ ਅਤੇ ਦੱਖਣੀ ਅਫਰੀਕਾ ਦੇ ਖਿਲਾਫ਼ 6 ਟੀ-20 ਮੈਚਾਂ ਲਈ ਟੀਮ ਦਾ ਐਲਾਨ ਕੀਤਾ ਸੀ। ਚੋਣ ਕਮੇਟੀ ਦੀ ਬੈਠਕ ਤੋਂ ਪਹਿਲਾਂ ਇਹ ਚਰਚਾ ਸੀ ਕਿ ਰਿਸ਼ਭ ਪੰਤ ਦੀ ਜਗ੍ਹਾ ਸੰਜੂ ਸੈਮਸਨ ਨੂੰ 15 ਮੈਂਬਰੀ ਟੀਮ 'ਚ ਸ਼ਾਮਲ ਕੀਤਾ ਜਾ ਸਕਦਾ ਹੈ ਪਰ ਉਨ੍ਹਾਂ ਦੇ ਨਾਂ 'ਤੇ ਵੀ ਚਰਚਾ ਨਹੀਂ ਹੋਈ। ਬੋਰਡ ਦੇ ਸੂਤਰਾਂ ਨੇ ਪੀਟੀਆਈ ਨੂੰ ਦੱਸਿਆ, “ਸੰਜੂ ਦੱਖਣੀ ਅਫਰੀਕਾ ਦੇ ਖਿਲਾਫ ਵਨਡੇ ਵਿੱਚ ਖੇਡੇਗਾ ਕਿਉਂਕਿ ਚੋਣਕਾਰ ਜ਼ਿੰਬਾਬਵੇ ਦੌਰੇ ਤੋਂ ਬਾਅਦ ਨਿਰੰਤਰਤਾ ਬਣਾਈ ਰੱਖਣਾ ਚਾਹੁੰਦੇ ਹਨ। ਇਸ ਤੋਂ ਇਲਾਵਾ ਪੰਤ ਨੂੰ ਬਾਹਰ ਕਰਨ 'ਤੇ ਕੋਈ ਚਰਚਾ ਨਹੀਂ ਹੋਈ। ਉਹ ਟੀਮ ਦੇ ਸਿਖਰਲੇ ਕ੍ਰਮ ਵਿੱਚ ਖੱਬੇ ਹੱਥ ਦਾ ਇਕਲੌਤਾ ਬੱਲੇਬਾਜ਼ ਹੈ। ਜਦੋਂ ਉਸ ਦਾ ਬੱਲਾ ਚਲਦਾ ਹੈ ਤਾਂ ਉਹ ਆਪਣੇ ਦਮ 'ਤੇ ਟੀਮ ਨੂੰ ਜਿੱਤ ਦਿਵਾ ਸਕਦਾ ਹੈ।

ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਤੋਂ ਹੋਣ ਵਾਲੀ ਸੀਰੀਜ਼

ਭਾਰਤੀ ਟੀਮ ਨੂੰ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਦੇ ਖਿਲਾਫ ਸੀਰੀਜ਼ ਖੇਡਣੀ ਹੈ। ਆਸਟ੍ਰੇਲੀਆ ਖਿਲਾਫ਼ 20 ਸਤੰਬਰ ਤੋਂ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਜਾਵੇਗੀ। ਇਸ ਤੋਂ ਬਾਅਦ 16 ਅਕਤੂਬਰ ਤੋਂ ਆਸਟ੍ਰੇਲੀਆ 'ਚ ਟੀ-20 ਵਿਸ਼ਵ ਕੱਪ ਸ਼ੁਰੂ ਹੋਵੇਗਾ। ਟੀਮ ਇੰਡੀਆ ਟੀ-20 ਵਿਸ਼ਵ ਕੱਪ 'ਚ ਆਪਣੀ ਮੁਹਿੰਮ ਦੀ ਸ਼ੁਰੂਆਤ 23 ਅਕਤੂਬਰ ਨੂੰ ਕੱਟੜ ਵਿਰੋਧੀ ਪਾਕਿਸਤਾਨ ਖਿਲਾਫ਼ ਮੈਚ ਨਾਲ ਕਰੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget