ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Team India: ਪਾਕਿਸਤਾਨ ਖਿਲਾਫ ਚੈਂਪੀਅਨਸ ਟਰਾਫੀ ਮੈਚ ਲਈ ਟੀਮ ਇੰਡੀਆ ਦਾ ਐਲਾਨ! ਇਨ੍ਹਾਂ ਖਿਡਾਰੀਆਂ ਨੂੰ ਮਿਲਿਆ ਮੌਕਾ

Team India: ਜੂਨ ਮਹੀਨੇ ਵੈਸਟਇੰਡੀਜ਼ ਅਤੇ ਅਮਰੀਕਾ ਦੀ ਮੇਜ਼ਬਾਨੀ ਵਿੱਚ ਟੀ-20 ਵਿਸ਼ਵ ਕੱਪ 2024 ਖੇਡਿਆ ਗਿਆ ਸੀ। ਜਦਕਿ ਹੁਣ ਇਸ ਤੋਂ ਬਾਅਦ ਸਾਲ 2025 'ਚ ਪਾਕਿਸਤਾਨ ਦੀ ਮੇਜ਼ਬਾਨੀ ਵਿੱਚ ਚੈਂਪੀਅਨਸ ਟਰਾਫੀ 2025 ਖੇਡਿਆ

Team India: ਜੂਨ ਮਹੀਨੇ ਵੈਸਟਇੰਡੀਜ਼ ਅਤੇ ਅਮਰੀਕਾ ਦੀ ਮੇਜ਼ਬਾਨੀ ਵਿੱਚ ਟੀ-20 ਵਿਸ਼ਵ ਕੱਪ 2024 ਖੇਡਿਆ ਗਿਆ ਸੀ। ਜਦਕਿ ਹੁਣ ਇਸ ਤੋਂ ਬਾਅਦ ਸਾਲ 2025 'ਚ ਪਾਕਿਸਤਾਨ ਦੀ ਮੇਜ਼ਬਾਨੀ ਵਿੱਚ ਚੈਂਪੀਅਨਸ ਟਰਾਫੀ 2025 ਖੇਡਿਆ ਜਾਣਾ ਹੈ।

ਚੈਂਪੀਅਨਸ ਟਰਾਫੀ ਦੀ ਸ਼ੁਰੂਆਤ ਫਰਵਰੀ 'ਚ ਹੋ ਸਕਦੀ

ਦੱਸ ਦੇਈਏ ਕਿ ਚੈਂਪੀਅਨਸ ਟਰਾਫੀ ਵਿੱਚ ਟੀਮ ਇੰਡੀਆ ਦੀ ਕਪਤਾਨੀ ਰੋਹਿਤ ਸ਼ਰਮਾ ਕਰ ਸਕਦੇ ਹਨ। ਜਦਕਿ ਅੱਜ ਅਸੀਂ ਗੱਲ ਕਰਾਂਗੇ ਕਿ ਚੈਂਪੀਅਨਸ ਟਰਾਫੀ 'ਚ ਟੀਮ ਇੰਡੀਆ ਦੀ ਟੀਮ ਕੀ ਹੋ ਸਕਦੀ ਹੈ ਅਤੇ ਪਾਕਿਸਤਾਨ ਖਿਲਾਫ ਹੋਣ ਵਾਲੇ ਮੈਚ 'ਚ ਟੀਮ ਇੰਡੀਆ ਦੀ ਪਲੇਇੰਗ 11 ਕੀ ਹੋ ਸਕਦੀ ਹੈ। ਚੈਂਪੀਅਨਸ ਟਰਾਫੀ ਦਾ ਆਯੋਜਨ ਸਾਲ 2017 ਤੋਂ ਬਾਅਦ ਹੋਣ ਜਾ ਰਿਹਾ ਹੈ।

ਟੀਮ ਇੰਡੀਆ ਦੇ ਕਪਤਾਨ ਹੋਣਗੇ ਰੋਹਿਤ ਸ਼ਰਮਾ 

ਟੀ-20 ਵਿਸ਼ਵ ਕੱਪ 2024 ਵਿੱਚ ਟੀਮ ਇੰਡੀਆ ਦੀ ਕਪਤਾਨੀ ਰੋਹਿਤ ਸ਼ਰਮਾ ਨੇ ਕੀਤੀ ਸੀ ਅਤੇ ਟੀਮ ਚੈਂਪੀਅਨ ਬਣੀ ਸੀ। ਜਿਸ ਤੋਂ ਬਾਅਦ ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਪਾਕਿਸਤਾਨ ਦੀ ਮੇਜ਼ਬਾਨੀ ਵਿੱਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਵਿੱਚ ਰੋਹਿਤ ਸ਼ਰਮਾ ਭਾਰਤੀ ਟੀਮ ਦੀ ਕਪਤਾਨੀ ਕਰਨਗੇ।

ਰੋਹਿਤ ਸ਼ਰਮਾ ਤੋਂ ਇਲਾਵਾ ਟੀਮ ਦੇ ਕਈ ਸੀਨੀਅਰ ਖਿਡਾਰੀ ਵੀ ਚੈਂਪੀਅਨਸ ਟਰਾਫੀ ਖੇਡਦੇ ਦੇਖੇ ਜਾ ਸਕਦੇ ਹਨ। ਇਨ੍ਹਾਂ ਖਿਡਾਰੀਆਂ ਨੂੰ ਚੈਂਪੀਅਨਸ ਟਰਾਫੀ 2025 ਵਿੱਚ ਵੀ ਮੌਕਾ ਮਿਲ ਸਕਦਾ ਹੈ। ਜਿਸ ਨੇ ਵਿਸ਼ਵ ਕੱਪ 2023 ਖੇਡਿਆ ਸੀ। ਹਾਲਾਂਕਿ ਅਸੀਂ ਟੀਮ 'ਚ 2-3 ਬਦਲਾਅ ਦੇਖ ਸਕਦੇ ਹਾਂ।

ਪਾਕਿਸਤਾਨ ਨਾਲ ਹੈ ਮੁਕਾਬਲਾ!

ਮੀਡੀਆ ਰਿਪੋਰਟਾਂ ਮੁਤਾਬਕ ਚੈਂਪੀਅਨਸ ਟਰਾਫੀ 2025 ਵਿੱਚ ਭਾਰਤ ਅਤੇ ਪਾਕਿਸਤਾਨ ਨੂੰ ਇੱਕੋ ਗਰੁੱਪ ਵਿੱਚ ਰੱਖਿਆ ਗਿਆ ਹੈ। ਜਿਸ ਕਾਰਨ 1 ਮਾਰਚ ਨੂੰ ਲਾਹੌਰ ਦੇ ਮੈਦਾਨ 'ਤੇ ਚੈਂਪੀਅਨਸ ਟਰਾਫੀ 'ਚ ਭਾਰਤੀ ਅਤੇ ਪਾਕਿਸਤਾਨੀ ਟੀਮਾਂ ਆਹਮੋ-ਸਾਹਮਣੇ ਹੋ ਸਕਦੀਆਂ ਹਨ।

ਇਸ ਤੋਂ ਇਲਾਵਾ ਚੈਂਪੀਅਨਸ ਟਰਾਫੀ 'ਚ ਭਾਰਤ ਨੂੰ ਨਿਊਜ਼ੀਲੈਂਡ ਅਤੇ ਬੰਗਲਾਦੇਸ਼ ਦੇ ਖਿਲਾਫ ਗਰੁੱਪ ਮੈਚ ਖੇਡਣੇ ਪੈ ਸਕਦੇ ਹਨ। ਇਸ ਦੇ ਨਾਲ ਹੀ ਚੈਂਪੀਅਨਸ ਟਰਾਫੀ ਦੇ ਸੈਮੀਫਾਈਨਲ ਮੈਚ 5 ਅਤੇ 6 ਮੈਚਾਂ 'ਤੇ ਖੇਡੇ ਜਾ ਸਕਦੇ ਹਨ। ਜਦੋਂ ਕਿ ਫਾਈਨਲ ਮੈਚ 9 ਮਾਰਚ ਨੂੰ ਲਾਹੌਰ ਦੇ ਮੈਦਾਨ 'ਤੇ ਖੇਡਿਆ ਜਾ ਸਕਦਾ ਹੈ।

ਟੀਮ ਇੰਡੀਆ ਇਸ ਤਰ੍ਹਾਂ ਹੋ ਸਕਦੀ...

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਰਿਸ਼ਭ ਪੰਤ (ਵਿਕਟਕੀਪਰ), ਕੇਐੱਲ ਰਾਹੁਲ (ਵਿਕਟਕੀਪਰ), ਸ਼੍ਰੇਅਸ ਅਈਅਰ, ਰਿਆਨ ਪਰਾਗ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਹਾਰਦਿਕ ਪਾਂਡਿਆ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀਰਾ, ਮੁਹੰਮਦ ਸਿਰਾਜ।

ਪਾਕਿਸਤਾਨ ਦੇ ਖਿਲਾਫ ਮੈਚ ਲਈ ਭਾਰਤ ਦੀ ਸੰਭਾਵਿਤ ਪਲੇਇੰਗ 11 

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ (ਵਿਕਟਕੀਪਰ), ਸ਼੍ਰੇਅਸ ਅਈਅਰ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਹਾਰਦਿਕ ਪਾਂਡਿਆ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, ਜਾਣੋ ਮੀਟਿੰਗ ‘ਚ ਕਿਹੜੀ ਜਥੇਬੰਦੀ ਹੋਵੇਗੀ ਸ਼ਾਮਲ ?

ਵਕੀਲ ਦੇ ਘਰ ਇਨਕਮ ਟੈਕਸ ਵਿਭਾਗ ਦਾ ਛਾਪਾ, 3 ਬੇਨਾਮੀ ਕੰਪਨੀਆਂ ਦੇ ਦਸਤਾਵੇਜ਼ ਜ਼ਬਤ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਨਾਲ ਜੁੜਿਆ ਮਾਮਲਾ

Punjab News: ਪਟਿਆਲਾ ‘ਚ ਕੂੜੇ ਦੇ ਡੰਪ ‘ਚੋਂ ਮਿਲੇ ਰਾਕੇਟ, ਬੰਬ ਸਕੁਐਡ ਨੂੰ ਬੁਲਾਇਆ, ਫੌਜ ਨੂੰ ਵੀ ਕੀਤਾ ਸੂਚਿਤ, ਜਾਣੋ ਪੁਲਿਸ ਅਧਿਕਾਰੀਆਂ ਨੇ ਕੀ ਕਿਹਾ ?

Amitabh Bachchan: ਅਮਿਤਾਭ ਬੱਚਨ ਦੇ ਬਿਆਨ ਨੇ ਉਡਾਏ ਫੈਨਜ਼ ਦੇ ਹੋਸ਼, ਬੋਲੇ- 'ਜਦੋਂ ਮੈਂ ਮਰ ਜਾਵਾਂਗਾ, ਤਾਂ...'
Amitabh Bachchan: ਅਮਿਤਾਭ ਬੱਚਨ ਦੇ ਬਿਆਨ ਨੇ ਉਡਾਏ ਫੈਨਜ਼ ਦੇ ਹੋਸ਼, ਬੋਲੇ- 'ਜਦੋਂ ਮੈਂ ਮਰ ਜਾਵਾਂਗਾ, ਤਾਂ...'
Advertisement
ABP Premium

ਵੀਡੀਓਜ਼

Weather Punjab| ਠੰਡ ਦਾ ਬਿਸਤਰਾ ਗੋਲ, ਜੇ ਮੀਂਹ ਨਾ ਪਿਆ ਤਾਂ ਹੋ ਸਕਦਾ ਹੈ ਇਹ ਨੁਕਸਾਨ|abp sanjha|Weather Updateਡੱਲੇਵਾਲ ਦੀ ਵਿਗੜੀ ਸਿਹਤ! ਜ਼ਿਆਦਾਤਰ ਨਸਾ ਬਲੋਕਪੁਲਿਸ ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ , ਸ਼ੋਅ ਤੋਂ ਪਹਿਲਾਂ ਹੀ ਕੀਤਾ ਡਿਟੇਨਗੁਰਪਤਵੰਤ ਪੰਨੂ ਨੇ ਡਿਪੋਰਟ ਹੋਏ ਪੰਜਾਬੀਆਂ ਲਈ ਚੁੱਕੀ ਆਵਾਜ਼  ਕੀਤਾ ਵੱਡਾ ਐਲਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, ਜਾਣੋ ਮੀਟਿੰਗ ‘ਚ ਕਿਹੜੀ ਜਥੇਬੰਦੀ ਹੋਵੇਗੀ ਸ਼ਾਮਲ ?
Farmer Protest: ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, ਜਾਣੋ ਮੀਟਿੰਗ ‘ਚ ਕਿਹੜੀ ਜਥੇਬੰਦੀ ਹੋਵੇਗੀ ਸ਼ਾਮਲ ?
ਵਕੀਲ ਦੇ ਘਰ ਇਨਕਮ ਟੈਕਸ ਵਿਭਾਗ ਦਾ ਛਾਪਾ, 3 ਬੇਨਾਮੀ ਕੰਪਨੀਆਂ ਦੇ ਦਸਤਾਵੇਜ਼ ਜ਼ਬਤ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਨਾਲ ਜੁੜਿਆ ਮਾਮਲਾ
ਵਕੀਲ ਦੇ ਘਰ ਇਨਕਮ ਟੈਕਸ ਵਿਭਾਗ ਦਾ ਛਾਪਾ, 3 ਬੇਨਾਮੀ ਕੰਪਨੀਆਂ ਦੇ ਦਸਤਾਵੇਜ਼ ਜ਼ਬਤ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਨਾਲ ਜੁੜਿਆ ਮਾਮਲਾ
Punjab News: ਪਟਿਆਲਾ ‘ਚ ਕੂੜੇ ਦੇ ਡੰਪ ‘ਚੋਂ ਮਿਲੇ ਰਾਕੇਟ, ਬੰਬ ਸਕੁਐਡ ਨੂੰ ਬੁਲਾਇਆ, ਫੌਜ ਨੂੰ ਵੀ ਕੀਤਾ ਸੂਚਿਤ, ਜਾਣੋ ਪੁਲਿਸ ਅਧਿਕਾਰੀਆਂ ਨੇ ਕੀ ਕਿਹਾ ?
Punjab News: ਪਟਿਆਲਾ ‘ਚ ਕੂੜੇ ਦੇ ਡੰਪ ‘ਚੋਂ ਮਿਲੇ ਰਾਕੇਟ, ਬੰਬ ਸਕੁਐਡ ਨੂੰ ਬੁਲਾਇਆ, ਫੌਜ ਨੂੰ ਵੀ ਕੀਤਾ ਸੂਚਿਤ, ਜਾਣੋ ਪੁਲਿਸ ਅਧਿਕਾਰੀਆਂ ਨੇ ਕੀ ਕਿਹਾ ?
Amitabh Bachchan: ਅਮਿਤਾਭ ਬੱਚਨ ਦੇ ਬਿਆਨ ਨੇ ਉਡਾਏ ਫੈਨਜ਼ ਦੇ ਹੋਸ਼, ਬੋਲੇ- 'ਜਦੋਂ ਮੈਂ ਮਰ ਜਾਵਾਂਗਾ, ਤਾਂ...'
Amitabh Bachchan: ਅਮਿਤਾਭ ਬੱਚਨ ਦੇ ਬਿਆਨ ਨੇ ਉਡਾਏ ਫੈਨਜ਼ ਦੇ ਹੋਸ਼, ਬੋਲੇ- 'ਜਦੋਂ ਮੈਂ ਮਰ ਜਾਵਾਂਗਾ, ਤਾਂ...'
Punjab News: ਦਿੱਲੀ 'ਚ ਹਾਰ ਮਗਰੋਂ ਪੰਜਾਬ 'ਤੇ ਨਜ਼ਰ! ਪੰਜਾਬ ਦੇ ਲੀਡਰ ਦਿੱਲੀ ਸੱਦਣ ਮਗਰੋਂ ਬੀਜੇਪੀ ਦਾ ਵੱਡਾ ਦਾਅਵਾ
ਦਿੱਲੀ 'ਚ ਹਾਰ ਮਗਰੋਂ ਪੰਜਾਬ 'ਤੇ ਨਜ਼ਰ! ਪੰਜਾਬ ਦੇ ਲੀਡਰ ਦਿੱਲੀ ਸੱਦਣ ਮਗਰੋਂ ਬੀਜੇਪੀ ਦਾ ਵੱਡਾ ਦਾਅਵਾ
ਕੇਜਰੀਵਾਲ ਇੱਕ ਚੰਗਾ ਬੰਦਾ, ਇਸ ਨੂੰ ਬਣਾਇਆ ਜਾਵੇ ਮੁੱਖ ਮੰਤਰੀ, ਪੰਜਾਬ ਦੇ ਵਿਧਾਇਕਾਂ ਨੂੰ ਕਹਿਣ ਲਈ ਕੀਤਾ ਜਾਵੇਗਾ ਮਜ਼ਬੂਰ, ਸਿਰਸਾ ਦਾ ਦਾਅਵਾ

Team India: ਰੋਹਿਤ ਸ਼ਰਮਾ ਇਸ ਦਿਨ ਟੀਮ ਇੰਡੀਆ ਨੂੰ ਕਹਿਣਗੇ ਅਲਵਿਦਾ, ਨਮ ਕਰ ਜਾਣਗੇ ਫੈਨਜ਼ ਦੀਆਂ ਅੱਖਾਂ...

Punjab Politics: ਪੰਜਾਬ ਦੀ ਕੈਬਨਿਟ ਮੀਟਿੰਗ ਰੱਦ, ਕੇਜਰੀਵਾਲ ਨੇ ਦਿੱਲੀ ਸੱਦੇ ਪੰਜਾਬੀਆਂ ਦੇ ਵਿਧਾਇਕ, ਮਾਨ ਦੀ ਥਾਂ ਕੇਜਰੀਵਾਲ ਬਣਨਾ ਚਾਹੁੰਦਾ CM, ਕਾਂਗਰਸ ਦਾ ਦਾਅਵਾ

Embed widget