ਪੜਚੋਲ ਕਰੋ

WTC Final 2023: ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਲਈ ਟੀਮ ਇੰਡੀਆ ਦਾ ਐਲਾਨ, ਰਹਾਣੇ ਦੀ ਧਮਾਕੇਦਾਰ ਵਾਪਸੀ, ਦੇਖੋ ਲਿਸਟ

WTC Final 2023: ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ 7 ਜੂਨ ਤੋਂ 11 ਜੂਨ ਤੱਕ ਆਸਟ੍ਰੇਲੀਆ ਵਿਰੁੱਧ ਖੇਡੀ ਜਾਣ ਵਾਲੀ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਟੀਮ ਇੰਡੀਆ ਦੀ ਕਮਾਨ ਰੋਹਿਤ...

WTC Final 2023: ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ 7 ਜੂਨ ਤੋਂ 11 ਜੂਨ ਤੱਕ ਆਸਟ੍ਰੇਲੀਆ ਵਿਰੁੱਧ ਖੇਡੀ ਜਾਣ ਵਾਲੀ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਟੀਮ ਇੰਡੀਆ ਦੀ ਕਮਾਨ ਰੋਹਿਤ ਸ਼ਰਮਾ ਦੇ ਹੱਥਾਂ 'ਚ ਹੋਵੇਗੀ। ਅਹਿਮ ਮੈਚ ਲਈ ਅਜਿੰਕਿਆ ਰਹਾਣੇ ਦੀ ਟੀਮ ਵਿੱਚ ਵਾਪਸੀ ਹੋਈ ਹੈ। ਜ਼ਖਮੀ ਰਿਸ਼ਭ ਪੰਤ, ਸ਼੍ਰੇਅਸ ਅਈਅਰ ਅਤੇ ਜਸਪ੍ਰੀਤ ਬੁਮਰਾਹ ਨੂੰ ਟੀਮ ਇੰਡੀਆ 'ਚ ਜਗ੍ਹਾ ਨਹੀਂ ਮਿਲੀ ਹੈ।

WTC ਫਾਈਨਲ ਲਈ ਅਜਿੰਕਿਆ ਰਹਾਣੇ ਨੇ ਲਗਭਗ ਇੱਕ ਸਾਲ ਬਾਅਦ ਟੈਸਟ ਟੀਮ ਵਿੱਚ ਵਾਪਸੀ ਕੀਤੀ ਹੈ। ਸ਼੍ਰੇਅਸ ਅਈਅਰ ਦੇ ਜ਼ਖਮੀ ਹੋਣ ਕਾਰਨ ਮੱਧਕ੍ਰਮ 'ਚ ਜਗ੍ਹਾ ਖਾਲੀ ਹੋ ਗਈ ਸੀ। ਟੀਮ ਇੰਡੀਆ ਨੇ ਆਸਟ੍ਰੇਲੀਆ ਖਿਲਾਫ ਪਹਿਲੇ ਟੈਸਟ 'ਚ ਸੂਰਿਆਕੁਮਾਰ ਯਾਦਵ ਨੂੰ ਜਗ੍ਹਾ ਦਿੱਤੀ ਸੀ। ਪਰ ਇਹ ਬਾਜ਼ੀ ਕੰਮ ਨਾ ਆਈ। ਇਸ ਕਾਰਨ ਚੋਣਕਾਰਾਂ ਨੇ ਸੀਨੀਅਰ ਖਿਡਾਰੀ ਅਜਿੰਕਿਆ ਰਹਾਣੇ 'ਤੇ ਹੀ ਭਰੋਸਾ ਜਤਾਇਆ ਹੈ। ਇਸ ਦੇ ਨਾਲ ਹੀ ਰਹਾਣੇ ਨੂੰ ਆਈਪੀਐੱਲ 'ਚ ਸ਼ਾਨਦਾਰ ਪ੍ਰਦਰਸ਼ਨ ਦਾ ਇਨਾਮ ਵੀ ਮਿਲਿਆ ਹੈ।

ਹਾਲਾਂਕਿ ਆਸਟਰੇਲੀਆ ਦੇ ਖਿਲਾਫ ਖਰਾਬ ਪ੍ਰਦਰਸ਼ਨ ਦੇ ਬਾਵਜੂਦ ਕੇਐਲ ਰਾਹੁਲ ਟੀਮ ਇੰਡੀਆ 'ਚ ਜਗ੍ਹਾ ਬਚਾਉਣ 'ਚ ਕਾਮਯਾਬ ਰਹੇ। ਚੋਣਕਾਰਾਂ ਨੇ ਵਿਕਟਕੀਪਿੰਗ ਲਈ ਕੇਐਸ ਭਰਤ 'ਤੇ ਹੀ ਭਰੋਸਾ ਜਤਾਇਆ ਹੈ। ਹਾਲਾਂਕਿ, ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੀ ਕਪਤਾਨ ਰੋਹਿਤ ਸ਼ਰਮਾ ਮੱਧਕ੍ਰਮ ਨੂੰ ਹੋਰ ਮਜ਼ਬੂਤ ​​ਕਰਨ ਲਈ ਕੇਐਲ ਰਾਹੁਲ ਨੂੰ ਵਿਕਟਕੀਪਿੰਗ ਸੌਂਪਣਗੇ ਜਾਂ ਨਹੀਂ।

ਟੀਮ ਇੰਡੀਆ ਨੇ ਗੇਂਦਬਾਜ਼ੀ ਵਿਭਾਗ 'ਚ ਤਿੰਨ ਸਪਿਨਰਾਂ ਨੂੰ ਜਗ੍ਹਾ ਦਿੱਤੀ ਹੈ। ਇੰਗਲੈਂਡ ਦੇ ਹਾਲਾਤਾਂ ਨੂੰ ਦੇਖਦੇ ਹੋਏ ਪਲੇਇੰਗ 11 'ਚ ਸਿਰਫ ਦੋ ਸਪਿਨਰਾਂ ਨੂੰ ਹੀ ਜਗ੍ਹਾ ਮਿਲੇਗੀ। ਅਜਿਹੇ 'ਚ ਅਕਸ਼ਰ ਪਟੇਲ ਨੂੰ ਬਾਹਰ ਬੈਠਣਾ ਪੈ ਸਕਦਾ ਹੈ। ਸ਼ਮੀ ਅਤੇ ਸਿਰਾਜ ਫਰੰਟ ਲਾਈਨ ਦੇ ਗੇਂਦਬਾਜ਼ ਹੋਣਗੇ। ਇਸ ਤੋਂ ਇਲਾਵਾ ਉਨਾਦਕਟ, ਸ਼ਾਰਦੁਲ ਅਤੇ ਉਮੇਸ਼ ਯਾਦਵ ਵਿੱਚੋਂ ਸਿਰਫ਼ ਇੱਕ ਨੂੰ ਪਲੇਇੰਗ 11 ਵਿੱਚ ਜਗ੍ਹਾ ਮਿਲੇਗੀ। ਉਮੇਸ਼ ਯਾਦਵ ਦੇ ਪਲੇਇੰਗ 11 ਦਾ ਹਿੱਸਾ ਬਣਨ ਦੀ ਸੰਭਾਵਨਾ ਬਹੁਤ ਜ਼ਿਆਦਾ ਹੈ।

ਟੀਮ ਇੰਡੀਆ - ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਅਜਿੰਕਿਆ ਰਹਾਣੇ, ਕੇਐਲ ਰਾਹੁਲ, ਕੇਐਸ ਭਾਰਤ (ਵਿਕਟਕੀਪਰ), ਆਰ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਸ਼ਾਰਦੁਲ ਠਾਕੁਰ, ਉਮੇਸ਼ ਯਾਦਵ। , ਜੈਦੇਵ ਉਨਾਦਕਟ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget