ਪੜਚੋਲ ਕਰੋ

Team India Schedule 2023: ਟੀਮ ਇੰਡੀਆ ਕੋਲ 2023 'ਚ ਦੋ ਆਈਸੀਸੀ ਟੂਰਨਾਮੈਂਟ ਜਿੱਤਣ ਦਾ ਹੈ ਮੌਕਾ, ਇਹ ਹੈ ਸ਼ਡਿਊਲ

India Cricket Schedule 2023: ਅਗਲੇ ਸਾਲ ਭਾਵ 2023 'ਚ ਟੀਮ ਇੰਡੀਆ ਕੋਲ ਦੋ ਵੱਡੇ ICC ਟੂਰਨਾਮੈਂਟ ਜਿੱਤਣ ਦਾ ਮੌਕਾ ਹੋਵੇਗਾ। 2023 ਭਾਰਤੀ ਟੀਮ ਲਈ ਕਾਫੀ ਰੁਝੇਵਿਆਂ ਵਾਲਾ ਸਾਲ ਹੋਵੇਗਾ।

Indian Cricket Team 2023 Schedule: ਅਗਲਾ ਸਾਲ ਯਾਨੀ 2023 ਭਾਰਤੀ ਕ੍ਰਿਕਟ ਟੀਮ ਲਈ ਕਾਫੀ ਰੁਝੇਵਿਆਂ ਭਰਿਆ ਹੋਣ ਵਾਲਾ ਹੈ। ਟੀਮ ਇੰਡੀਆ ਨੂੰ ਅਗਲੇ ਸਾਲ ਸ਼੍ਰੀਲੰਕਾ, ਨਿਊਜ਼ੀਲੈਂਡ, ਆਸਟ੍ਰੇਲੀਆ ਨਾਲ ਸੀਰੀਜ਼ ਖੇਡਣੀ ਹੈ। ਇਸ ਦੇ ਨਾਲ ਹੀ ਆਈਪੀਐਲ ਦਾ 16ਵਾਂ ਸੀਜ਼ਨ ਵੀ ਖੇਡਿਆ ਜਾਣਾ ਹੈ। ਇਸ ਵੈਸਟਇੰਡੀਜ਼ ਦੌਰੇ ਤੋਂ ਬਾਅਦ ਵਨਡੇ ਵਿਸ਼ਵ ਕੱਪ ਅਤੇ ਫਿਰ ਏਸ਼ੀਆ ਕੱਪ ਵੀ ਖੇਡਿਆ ਜਾਣਾ ਹੈ। ਅੰਤ 'ਚ ਟੀਮ ਇੰਡੀਆ ਦੱਖਣੀ ਅਫਰੀਕਾ ਦੇ ਦੌਰੇ 'ਤੇ ਵੀ ਜਾਵੇਗੀ।

2023 ਵਿੱਚ ਦੋ ਵੱਡੇ ਆਈਸੀਸੀ ਟੂਰਨਾਮੈਂਟ ਹੋਣਗੇ। ਇਸ ਤੋਂ ਇਲਾਵਾ ਏਸ਼ੀਆ ਦਾ ਸਭ ਤੋਂ ਵੱਡਾ ਟੂਰਨਾਮੈਂਟ ਵੀ ਖੇਡਿਆ ਜਾਵੇਗਾ। ਆਈਸੀਸੀ ਈਵੈਂਟ ਵਿੱਚ, ਇੱਕ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਹੈ ਅਤੇ ਦੂਜਾ 2023 ਇੱਕ ਰੋਜ਼ਾ ਵਿਸ਼ਵ ਕੱਪ। ਇਸ ਦੇ ਨਾਲ ਹੀ 2023 ਏਸ਼ੀਆ ਕੱਪ ਵੀ 2023 'ਚ ਹੀ ਖੇਡਿਆ ਜਾਣਾ ਹੈ।

2023 ਵਨਡੇ ਵਿਸ਼ਵ ਕੱਪ ਸਿਰਫ਼ ਭਾਰਤ ਵਿੱਚ ਹੀ ਹੋਣਾ ਹੈ। ਇਹ ਟੂਰਨਾਮੈਂਟ 'ਚ ਟੀਮ ਇੰਡੀਆ ਲਈ ਬਹੁਤ ਮਹੱਤਵਪੂਰਨ ਹੋਵੇਗਾ। ਟੀਮ ਇੰਡੀਆ ਨੇ ਆਖਰੀ ਵਾਰ 2011 ਵਿੱਚ ਇੱਕ ਰੋਜ਼ਾ ਵਿਸ਼ਵ ਕੱਪ ਜਿੱਤਿਆ ਸੀ। ਇਸ ਦੇ ਨਾਲ ਹੀ 2013 ਤੋਂ ਬਾਅਦ ਟੀਮ ਇੰਡੀਆ ਨੇ ਕੋਈ ਵੀ ਆਈਸੀਸੀ ਈਵੈਂਟ ਨਹੀਂ ਜਿੱਤਿਆ ਹੈ। ਅਜਿਹੇ 'ਚ ਟੀਮ ਇੰਡੀਆ ਆਪਣੇ ਘਰ 'ਤੇ 2023 ਵਨਡੇ ਵਿਸ਼ਵ ਕੱਪ ਜਿੱਤਣਾ ਚਾਹੇਗੀ।

2023 ਲਈ ਟੀਮ ਇੰਡੀਆ ਦਾ ਸਮਾਂ ਸੂਚੀ

ਜਨਵਰੀ: ਸ਼੍ਰੀਲੰਕਾ ਨਾਲ ਤਿੰਨ ਮੈਚਾਂ ਦੀ ਵਨਡੇ ਅਤੇ ਟੀ-20 ਸੀਰੀਜ਼

ਜਨਵਰੀ-ਫਰਵਰੀ: ਭਾਰਤ ਦਾ ਨਿਊਜ਼ੀਲੈਂਡ ਦੌਰਾ - ਤਿੰਨ ਵਨਡੇ ਅਤੇ ਜ਼ਿਆਦਾ ਤੋਂ ਜ਼ਿਆਦਾ ਟੀ-20

ਫਰਵਰੀ-ਮਾਰਚ: ਆਸਟ੍ਰੇਲੀਆ ਨਾਲ ਚਾਰ ਟੈਸਟ ਅਤੇ ਤਿੰਨ ਵਨਡੇ

ਅਪ੍ਰੈਲ-ਮਈ: IPL ਦਾ 16ਵਾਂ ਸੀਜ਼ਨ

ਜੂਨ: WTC ਫਾਈਨਲ 2023 (ਜੇ ਟੀਮ ਇੰਡੀਆ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪਹੁੰਚਦੀ ਹੈ)

ਜੁਲਾਈ-ਅਗਸਤ: ਵੈਸਟਇੰਡੀਜ਼ ਦੌਰੇ 'ਤੇ ਜਾਵੇਗੀ ਟੀਮ ਇੰਡੀਆ, ਖੇਡੀ ਜਾਵੇਗੀ 2 ਟੈਸਟ, 3 ਵਨਡੇ ਅਤੇ 3 ਟੀ-20 ਮੈਚਾਂ ਦੀ ਸੀਰੀਜ਼

ਸਤੰਬਰ- 2023 ਏਸ਼ੀਆ ਕੱਪ

ਸਤੰਬਰ- ਆਸਟ੍ਰੇਲੀਆਈ ਟੀਮ ਤਿੰਨ ਵਨਡੇ ਮੈਚਾਂ ਲਈ ਭਾਰਤ ਆਵੇਗੀ

10 ਅਕਤੂਬਰ-26 ਨਵੰਬਰ: 2023 ਇੱਕ ਰੋਜ਼ਾ ਵਿਸ਼ਵ ਕੱਪ

ਨਵੰਬਰ-ਦਸੰਬਰ: ਭਾਰਤ ਦਾ ਆਸਟਰੇਲੀਆ ਦੌਰਾ (ਕੰਗਾਰੂ ਟੀਮ 5 ਮੈਚਾਂ ਦੀ ਟੀ-20 ਸੀਰੀਜ਼ ਲਈ ਆਵੇਗੀ)

ਦਸੰਬਰ : ਟੀਮ ਇੰਡੀਆ ਦਸੰਬਰ ਦੇ ਅੰਤ 'ਚ ਦੱਖਣੀ ਅਫਰੀਕਾ ਦੇ ਦੌਰੇ 'ਤੇ ਜਾਵੇਗੀ, 2 ਟੈਸਟ, 3 ਵਨਡੇ ਅਤੇ 3 ਟੀ-20 ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

ਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget