ਪੜਚੋਲ ਕਰੋ

ਭਾਰਤ ਨੇ ਵੈਸਟਇੰਡੀਜ਼ ਨੂੰ ਦਿੱਤਾ 388 ਦੌੜਾਂ ਦਾ ਟੀਚਾ

ਵੈਸਟਇੰਡੀਜ਼ ਖਿਲਾਫ ਪਹਿਲੇ ਵਨ ਡੇਅ ਮੈਚ ‘ਚ ਕਰਾਰੀ ਹਾਰ ਤੋਂ ਬਾਅਦ ਟੀਮ ਇੰਡੀਆ ਅੱਜ ਵਿਸ਼ਾਖਾਪਟਨਮ ‘ਚ ਕਰੋ ਜਾਂ ਮਰੋ ਦੀ ਨੀਤੀ ਨਾਲ ਖੇਡ ਰਹੀ ਹੈ। ਵੈਸਟਇੰਡੀਜ਼ ਦੀ ਟੀਮ ਨੇ ਪਹਿਲਾਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ।

ਵਿਸ਼ਾਖਾਪਟਨਮ: ਵੈਸਟਇੰਡੀਜ਼ ਖਿਲਾਫ ਪਹਿਲੇ ਵਨ ਡੇਅ ਮੈਚ ‘ਚ ਕਰਾਰੀ ਹਾਰ ਤੋਂ ਬਾਅਦ ਟੀਮ ਇੰਡੀਆ ਅੱਜ ਵਿਸ਼ਾਖਾਪਟਨਮ ‘ਚ ਕਰੋ ਜਾਂ ਮਰੋ ਦੀ ਨੀਤੀ ਨਾਲ ਖੇਡ ਰਹੀ ਹੈ। ਵੈਸਟਇੰਡੀਜ਼ ਦੀ ਟੀਮ ਨੇ ਪਹਿਲਾਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ। ਇਸ ਦੇ ਨਾਲ ਹੀ ਦੱਸ ਦਈਏ ਕਿ ਇੱਥੇ ਦੀ ਪਿੱਚ ਬੱਲੇਬਾਜ਼ਾਂ ਲਈ ਚੰਗੀ ਮੰਨੀ ਜਾਂਦੀ ਹੈ। ਇਸ ਲਈ 320 ਤਕ ਦੌੜਾਂ ਦਾ ਟੀਚਾ ਮੰਨਿਆ ਜਾ ਰਿਹਾ ਹੈ। ਰੋਹਿਤ ਸ਼ਰਮਾ ਨੇ ਜੜਿਆ 28ਵਾਂ ਵਨਡੇ ਸੈਂਕੜਾ ਭਾਰਤੀ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਹੋਲਡਰ ਦੀ ਬਾਲ ‘ਤੇ ਸਿੰਗਲ ਸਕੋਰ ਲੈ ਕੇ ਵਨਡੇ ‘ਚ ਆਪਣਾ 28ਵਾਂ ਸੈਂਕੜਾ ਪੂਰਾ ਕੀਤਾ ਹੈ। ਉਨ੍ਹਾਂ ਨੇ 107 ਦੌੜਾਂ ‘ਤੇ 11 ਚੌਕੇ ਤੇ ਦੋ ਛੱਕੇ ਲਾਏ। ਇਸ ਦੇ ਨਾਲ ਹੀ ਕੇਐਲ ਰਾਹੁਲ ਵੀ ਆਪਣਾ ਸੈਂਕੜਾ ਪੂਰਾ ਕਰ ਚੁੱਕੇ ਹਨ। ਉਨ੍ਹਾਂ ਨੇ 102 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਰਾਹੁਲ ਆਪਣਾ ਸੈਂਕੜਾ ਪੂਰਾ ਕਰ ਅਲਜਾਰੀ ਜੋਸੇਫ ਦੀ ਗੇਂਦ ‘ਤੇ ਰੋਸਟਨ ਚੇਜ ਨੂੰ ਕੈਚ ਦੇ ਆਊਟ ਹੋ ਗਏ। ਇਸ ਤੋਂ ਬਾਅਦ ਕ੍ਰਿਜ਼ ‘ਤੇ ਆਏ ਕਪਤਾਨ ਵਿਰਾਟ ਕੋਹਲੀ ਬਿਨਾ ਖਾਤਾ ਖੋਲ੍ਹੇ ਹੀ ਪਵੇਲੀਅਨ ਪਰਤ ਗਏ। ਰੋਹਿਤ ਸ਼ਰਮਾ 159 'ਤੇ ਆਊਟ ਰਿਸ਼ਭ ਪੰਤ ਸ਼ਾਨਦਾਰ ਬੱਲੇਬਾਜ਼ੀ ਕਰ ਰਹੇ ਹਨ। ਉਸਨੇ 13 ਗੇਂਦਾਂ ਵਿੱਚ 38 ਦੌੜਾਂ ਬਣਾਈਆਂ ਹਨ। ਟੀਮ ਇੰਡੀਆ ਦਾ ਸਕੋਰ 46 ਓਵਰਾਂ ਵਿਚ 332 ਦੌੜਾਂ ਹੈ। ਰਿਸ਼ਭ ਪੰਤ 39 ਦੌੜਾਂ ਬਣਾ ਹੋਏ ਆਊਟ 50 ਓਵਰਾਂ ਦੀ ਖੇਡ ਖ਼ਤਮ ਹੋ ਗਈ ਹੈ। ਰੋਹਿਤ ਸ਼ਰਮਾ ਦੀ ਸ਼ਾਨਦਾਰ 159 ਅਤੇ ਲੋਕੇਸ਼ ਰਾਹੁਲ ਦੀ 102 ਦੌੜਾਂ ਤੋਂ ਬਾਅਦ ਪੰਤ ਅਤੇ ਅਈਅਰ ਨੇ ਵੀ ਧਮਾਕੇਦਾਰ ਪਾਰੀ ਖੇਡੀ। ਟੀਮ ਇੰਡੀਆ ਨੇ ਵੈਸਟਇੰਡੀਜ਼ ਨੂੰ 388 ਦੌੜਾਂ ਦਾ ਟੀਚਾ ਦਿੱਤਾ ਹੈ।
ਭਾਰਤ ਦਾ ਸਕੋਰ: 387/5 (50)

ਟਾਪ ਹੈਡਲਾਈਨ

Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget