ਪੜਚੋਲ ਕਰੋ

Sports News: ਟੀਮ ਇੰਡੀਆ ਨੇ ਗਵਾਇਆ 29 ਸਾਲਾ ਦਾ ਹੋਣਹਾਰ ਆਲਰਾਊਂਡਰ, ਭਾਰਤ ਛੱਡ ਵਿਦੇਸ਼ 'ਚ ਦਿਖਾਇਆ ਕਮਾਲ

Team India: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਗੌਤਮ ਗੰਭੀਰ ਮੁੱਖ ਕੋਚ ਬਣਨ ਤੋਂ ਬਾਅਦ ਹੀ ਟੀਮ ਇੰਡੀਆ 'ਚ ਕਈ ਨੌਜਵਾਨ ਖਿਡਾਰੀਆਂ ਨੂੰ ਮੌਕੇ ਦੇ ਰਹੇ ਹਨ। ਹਾਲ ਹੀ 'ਚ ਸ਼੍ਰੀਲੰਕਾ 'ਚ ਖੇਡੀ ਗਈ ਤਿੰਨ ਮੈਚਾਂ ਦੀ ਟੀ-20 ਸੀਰੀਜ਼

Team India: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਗੌਤਮ ਗੰਭੀਰ ਮੁੱਖ ਕੋਚ ਬਣਨ ਤੋਂ ਬਾਅਦ ਹੀ ਟੀਮ ਇੰਡੀਆ 'ਚ ਕਈ ਨੌਜਵਾਨ ਖਿਡਾਰੀਆਂ ਨੂੰ ਮੌਕੇ ਦੇ ਰਹੇ ਹਨ। ਹਾਲ ਹੀ 'ਚ ਸ਼੍ਰੀਲੰਕਾ 'ਚ ਖੇਡੀ ਗਈ ਤਿੰਨ ਮੈਚਾਂ ਦੀ ਟੀ-20 ਸੀਰੀਜ਼ 'ਚ ਗੌਤਮ ਗੰਭੀਰ ਨੇ ਟੀਮ ਇੰਡੀਆ 'ਚ ਕਈ ਨੌਜਵਾਨ ਖਿਡਾਰੀਆਂ ਨੂੰ ਮੌਕਾ ਦਿੱਤਾ ਸੀ। ਇਸ ਤੋਂ ਬਾਅਦ ਖੇਡੀ ਜਾਣ ਵਾਲੀ ਵਨਡੇ ਸੀਰੀਜ਼ 'ਚ ਕਈ ਨੌਜਵਾਨ ਖਿਡਾਰੀਆਂ ਨੂੰ ਟੀਮ ਇੰਡੀਆ 'ਚ ਜਗ੍ਹਾ ਦਿੱਤੀ ਗਈ ਹੈ।

ਇਹ ਭਾਰਤੀ ਟੀਮ ਇੰਡੀਆ ਛੱਡ ਯੂਗਾਂਡਾ ਤੋਂ ਖੇਡ ਰਿਹਾ ਕ੍ਰਿਕਟ 

ਮੁੱਖ ਕੋਚ ਬਣਨ ਤੋਂ ਬਾਅਦ ਵੀ ਗੌਤਮ ਗੰਭੀਰ ਟੀਮ ਇੰਡੀਆ ਦੀ ਟੀਮ 'ਚ ਨੌਜਵਾਨ ਕ੍ਰਿਕਟਰਾਂ ਨੂੰ ਮੌਕੇ ਦੇ ਰਹੇ ਹਨ। ਪਰ ਇੱਕ ਭਾਰਤੀ ਖਿਡਾਰੀ ਭਾਰਤ ਛੱਡ ਕੇ ਯੂਗਾਂਡਾ ਦੀ ਕ੍ਰਿਕਟ ਟੀਮ ਵਿੱਚ ਸ਼ਾਮਲ ਹੋ ਗਿਆ ਹੈ ਅਤੇ ਯੂਗਾਂਡਾ ਲਈ ਖੇਡਣਾ ਸ਼ੁਰੂ ਕਰ ਦਿੱਤਾ ਹੈ। 29 ਸਾਲ ਦੇ ਅਲਪੇਸ਼ ਰਾਮਜਾਨੀ ਦਾ ਜਨਮ ਭਾਰਤ ਵਿੱਚ ਹੋਇਆ ਸੀ, ਹਾਲਾਂਕਿ ਬਾਅਦ ਵਿੱਚ ਉਹ ਅਫਰੀਕੀ ਦੇਸ਼ ਯੂਗਾਂਡਾ ਚਲਾ ਗਿਆ ਅਤੇ ਯੂਗਾਂਡਾ ਲਈ ਕ੍ਰਿਕਟ ਖੇਡਣਾ ਸ਼ੁਰੂ ਕਰ ਦਿੱਤਾ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਉਸ ਨੂੰ ਟੀਮ ਇੰਡੀਆ ਤੋਂ ਮੌਕਾ ਨਹੀਂ ਮਿਲ ਰਿਹਾ। ਅਲਪੇਸ਼ ਰਾਮਜਾਨੀ ਇੱਕ ਆਲਰਾਊਂਡਰ ਕ੍ਰਿਕਟਰ ਹੈ ਅਤੇ ਉਸਨੇ ਹੁਣ ਤੱਕ ਯੂਗਾਂਡਾ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਅਲਪੇਸ਼ ਰਾਮਜਾਨੀ ਦਾ ਕਰੀਅਰ

ਅਲਪੇਸ਼ ਰਾਮਜਾਨੀ (Alpesh Ramjani) ਇੱਕ ਸਟਾਰ ਆਲਰਾਊਂਡਰ ਹੈ ਅਤੇ ਉਸ ਨੇ ਯੂਗਾਂਡਾ ਕ੍ਰਿਕਟ ਟੀਮ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਯੁਗਾਂਡਾ ਕ੍ਰਿਕਟ ਟੀਮ ਲਈ ਖੇਡਦੇ ਹੋਏ ਅਲਪੇਸ਼ ਰਾਮਜਾਨੀ ਨੇ ਟੀ-20 ਵਿੱਚ 43 ਮੈਚਾਂ ਦੀਆਂ 31 ਪਾਰੀਆਂ ਵਿੱਚ 578 ਦੌੜਾਂ ਬਣਾਈਆਂ ਹਨ ਅਤੇ ਇਸ ਦੌਰਾਨ ਉਨ੍ਹਾਂ ਦੀ ਬੱਲੇਬਾਜ਼ੀ ਔਸਤ 22.38 ਅਤੇ ਸਟ੍ਰਾਈਕ ਰੇਟ 127 ਤੋਂ ਵੱਧ ਹੈ। ਇਸ ਦੌਰਾਨ ਉਸ ਨੇ ਦੋ ਅਰਧ ਸੈਂਕੜੇ ਵੀ ਲਗਾਏ ਹਨ। ਜਦਕਿ ਗੇਂਦਬਾਜ਼ੀ 'ਚ ਅਲਪੇਸ਼ ਰਾਮਜਾਨੀ ਨੇ 41 ਮੈਚਾਂ 'ਚ 9.29 ਦੀ ਗੇਂਦਬਾਜ਼ੀ ਔਸਤ ਅਤੇ 4.83 ਦੀ ਇਕਾਨਮੀ ਰੇਟ ਨਾਲ 74 ਵਿਕਟਾਂ ਹਾਸਲ ਕੀਤੀਆਂ ਹਨ। ਇਸ ਦੌਰਾਨ ਉਹ ਤਿੰਨ ਵਾਰ ਚਾਰ ਵਿਕਟਾਂ ਲੈਣ ਦਾ ਕਾਰਨਾਮਾ ਦਿਖਾ ਚੁੱਕਾ ਹੈ।

ਇਸ ਤੋਂ ਪਹਿਲਾਂ ਇਹ ਖਿਡਾਰੀ ਛੱਡ ਚੁੱਕੇ ਭਾਰਤ 

ਅਲਪੇਸ਼ ਰਮਜਾਨੀ ਇਕੱਲੇ ਭਾਰਤੀ ਕ੍ਰਿਕਟਰ ਨਹੀਂ ਹਨ, ਜਿਨ੍ਹਾਂ ਨੇ ਭਾਰਤ ਛੱਡ ਕੇ ਕਿਸੇ ਹੋਰ ਦੇਸ਼ ਲਈ ਕ੍ਰਿਕਟ ਖੇਡਣਾ ਸ਼ੁਰੂ ਕੀਤਾ ਹੈ, ਸਗੋਂ ਇਸ ਤੋਂ ਪਹਿਲਾਂ ਵੀ ਕਈ ਅਜਿਹੇ ਕ੍ਰਿਕਟਰ ਹੋ ਚੁੱਕੇ ਹਨ, ਜੋ ਭਾਰਤੀ ਕ੍ਰਿਕਟ ਟੀਮ ਲਈ ਨਹੀਂ ਖੇਡੇ ਸਗੋਂ ਦੂਜੇ ਦੇਸ਼ਾਂ ਲਈ ਕ੍ਰਿਕਟ ਖੇਡ ਰਹੇ ਹਨ। ਇਸ ਸੂਚੀ ਵਿੱਚ ਅਮਰੀਕੀ ਕ੍ਰਿਕਟ ਟੀਮ ਦਾ ਹਿੱਸਾ ਰਹੇ ਉਨਮੁਕਤ ਚੰਦ, ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਸੌਰਭ ਨੇਤਰਵਾਲਕਰ ਅਤੇ ਨਿਊਜ਼ੀਲੈਂਡ ਦੇ ਰਚਿਨ ਰਵਿੰਦਰਾ ਸ਼ਾਮਲ ਹਨ।

ਟਾਪ ਹੈਡਲਾਈਨ

ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget