ਪੜਚੋਲ ਕਰੋ

IND vs WI: ਭਾਰਤੀ ਟੀਮ ਦੀ ਨਵੀਂ ਜਰਸੀ ਦੇਖ ਦੇ ਭੜਕੇ ਪ੍ਰਸ਼ੰਸਕ, BCCI ਨੂੰ ਸੁਣਾਈਆਂ ਖਰੀਆਂ-ਖਰੀਆਂ

Team India: ਵੈਸਟਇੰਡੀਜ਼ ਦੇ ਖਿਲਾਫ 2 ਮੈਚਾਂ ਦੀ ਟੈਸਟ ਸੀਰੀਜ਼ 'ਚ ਭਾਰਤੀ ਟੀਮ ਹੁਣ ਨਵੀਂ ਜਰਸੀ ਸਪਾਂਸਰ ਦੇ ਲੋਗੋ ਨਾਲ ਖੇਡੇਗੀ। ਨਵੀਂ ਜਰਸੀ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਕਈ ਪ੍ਰਸ਼ੰਸਕਾਂ ਨੂੰ ਇਹ ਬਿਲਕੁਲ ਪਸੰਦ ਨਹੀਂ ਆਈ ਹੈ।

Fans Reaction On Team India New Test Jersey: ਭਾਰਤੀ ਟੀਮ ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) 2023-25 ਸਾਈਕਲ ਦੀ ਸ਼ੁਰੂਆਤ ਵੈਸਟਇੰਡੀਜ਼ ਦੇ ਖਿਲਾਫ 2 ਮੈਚਾਂ ਦੀ ਟੈਸਟ ਸੀਰੀਜ਼ ਨਾਲ ਕਰੇਗੀ। 12 ਜੁਲਾਈ ਤੋਂ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪਹਿਲਾ ਮੈਚ ਡੋਮਿਨਿਕਾ ਦੇ ਵਿੰਡਸਰ ਪਾਰਕ 'ਚ ਖੇਡਿਆ ਜਾਵੇਗਾ। ਇਸ ਟੈਸਟ ਸੀਰੀਜ਼ 'ਚ ਭਾਰਤੀ ਟੀਮ ਨਵੀਂ ਜਰਸੀ ਪਾ ਕੇ ਮੈਦਾਨ 'ਚ ਉਤਰੇਗੀ। ਇਸ ਦੀਆਂ ਕੁਝ ਤਸਵੀਰਾਂ ਟੀਮ ਇੰਡੀਆ ਦੇ ਖਿਡਾਰੀਆਂ ਨੇ ਜਰਸੀ ਪਾ ਕੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਹਨ।

ਕਪਤਾਨ ਰੋਹਿਤ ਸ਼ਰਮਾ ਨੇ ਨਵੀਂ ਟੈਸਟ ਜਰਸੀ ਦੇ ਨਾਲ ਆਪਣੀ ਫੋਟੋ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਤੋਂ ਇਲਾਵਾ ਹੋਰ ਖਿਡਾਰੀਆਂ ਨੇ ਵੀ ਆਪਣੀ ਜਰਸੀ ਦੀ ਫੋਟੋ ਸ਼ੇਅਰ ਕੀਤੀ ਹੈ। ਹੁਣ ਇਸ 'ਤੇ ਪ੍ਰਸ਼ੰਸਕਾਂ ਦੀ ਪ੍ਰਤੀਕਿਰਿਆ ਵੀ ਦੇਖਣ ਨੂੰ ਮਿਲ ਰਹੀ ਹੈ, ਜਿਸ 'ਚ ਕਈ ਪ੍ਰਸ਼ੰਸਕਾਂ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) 'ਤੇ ਵੀ ਆਪਣਾ ਗੁੱਸਾ ਜ਼ਾਹਰ ਕੀਤਾ ਹੈ।

ਇਹ ਵੀ ਪੜ੍ਹੋ: MS Dhoni: ਐੱਮ.ਐੱਸ ਧੋਨੀ ਨੇ ਦੀਪਕ ਚਾਹਰ ਨੂੰ ਕਿਉਂ ਕਿਹਾ ਡਰਗਸ ? ਜਾਣੋ ਇਸਦੇ ਪਿੱਛੇ ਕੀ ਹੈ ਦਿਲਚਸਪ ਵਜ੍ਹਾ

ਟੀਮ ਇੰਡੀਆ ਦੀ ਨਵੀਂ ਕਿੱਟ ਸਪਾਂਸਰ ਅਤੇ ਨਵੀਂ ਜਰਸੀ ਸਪਾਂਸਰ ਦੇ ਲੋਗੋ ਕਰਕੇ ਨਵੀਂ ਜਰਸੀ ਕਾਫੀ ਕਲਰਫੁੱਲ ਨਜ਼ਰ ਆ ਰਹੀ ਹੈ। ਇਹ ਵਰਦੀ ਕਾਫ਼ੀ ਪ੍ਰਸ਼ੰਸਕਾਂ ਨੂੰ ਪਸੰਦ ਨਹੀਂ ਆਈ ਹੈ। ਇਸ ਤੋਂ ਪਹਿਲਾਂ ਜਦੋਂ ਟੀਮ ਇੰਡੀਆ ਡਬਲਯੂਟੀਸੀ ਫਾਈਨਲ ਖੇਡਣ ਆਈ ਸੀ ਤਾਂ ਉਨ੍ਹਾਂ ਦੀ ਜਰਸੀ ਦੇ ਵਿਚਕਾਰ INDIA ਲਿਖਿਆ ਹੋਇਆ ਸੀ, ਜਿਸ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਸੀ।

ਯਸ਼ਸਵੀ ਜੈਸਵਾਲ ਦਾ ਟੈਸਟ ਸੀਰੀਜ਼ 'ਚ ਡੈਬਿਊ ਲਗਭਗ ਤੈਅ

ਖੱਬੇ ਹੱਥ ਦੇ ਖਿਡਾਰੀ ਯਸ਼ਸਵੀ ਜੈਸਵਾਲ ਦਾ ਵੈਸਟਇੰਡੀਜ਼ ਖਿਲਾਫ ਪਹਿਲੇ ਟੈਸਟ 'ਚ ਡੈਬਿਊ ਕਰਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਚੇਤੇਸ਼ਵਰ ਪੁਜਾਰਾ ਨੂੰ ਇਸ ਟੈਸਟ ਸੀਰੀਜ਼ ਲਈ ਟੀਮ ਇੰਡੀਆ 'ਚ ਜਗ੍ਹਾ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਯਸ਼ਸਵੀ ਨੂੰ ਨੰਬਰ-3 'ਤੇ ਮੌਕਾ ਮਿਲਣ ਦੀ ਉਮੀਦ ਹੈ। ਯਸ਼ਸਵੀ ਨੇ ਵੀ ਵੈਸਟਇੰਡੀਜ਼ ਦੌਰੇ 'ਤੇ 2 ਦਿਨਾਂ ਪ੍ਰੈਕਟਿਸ ਮੈਚ ਦੌਰਾਨ ਅਰਧ ਸੈਂਕੜੇ ਦੀ ਪਾਰੀ ਖੇਡ ਕੇ ਸਾਰਿਆਂ ਨੂੰ ਪ੍ਰਭਾਵਿਤ ਕੀਤਾ ਹੈ।

ਇਹ ਵੀ ਪੜ੍ਹੋ: Deodhar Trophy 2023: ਨਿਤੀਸ਼ ਰਾਣਾ ਨੂੰ ਦੇਵਧਰ ਟਰਾਫੀ ਲਈ ਮਿਲੀ ਨੋਰਥ ਜੋਨ ਦੀ ਕਪਤਾਨੀ, ਪੜ੍ਹੋ ਕਦੋਂ ਸ਼ੁਰੂ ਹੋਵੇਗਾ ਟੂਰਨਾਮੈਂਟ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget