ਪੜਚੋਲ ਕਰੋ

Asia Cup 2023: ਏਸ਼ੀਆ ਕੱਪ 'ਚ ਇਨ੍ਹਾਂ 15 ਖਿਡਾਰੀਆਂ ਨੂੰ ਮਿਲ ਸਕਦੀ ਟੀਮ ਇੰਡੀਆ 'ਚ ਜਗ੍ਹਾ, ਸੂਰਿਆਕੁਮਾਰ ਨੂੰ ਮੌਕਾ ਮਿਲਣਾ ਮੁਸ਼ਕਿਲ

Asia Cup 2023: ਏਸ਼ੀਆ ਕੱਪ ਦੇ ਸ਼ੈਡਿਊਲ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਲਾਂਕਿ ਬੀਸੀਸੀਆਈ ਨੇ ਅਜੇ ਤੱਕ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਐਲਾਨ ਨਹੀਂ ਕੀਤਾ ਹੈ।

Team India Squad For 2023 Asia Cup: ਏਸ਼ੀਆਈ ਕ੍ਰਿਕਟ ਦਾ ਮਹਾਕੁੰਭ ਯਾਨੀ ਏਸ਼ੀਆ ਕੱਪ 30 ਅਗਸਤ, 2023 ਤੋਂ ਸ਼ੁਰੂ ਹੋਵੇਗਾ। ਟੂਰਨਾਮੈਂਟ ਦੇ ਸਾਰੇ ਮੈਚ ਪਾਕਿਸਤਾਨ ਅਤੇ ਸ੍ਰੀਲੰਕਾ ਵਿੱਚ ਖੇਡੇ ਜਾਣਗੇ। 2 ਸਤੰਬਰ ਨੂੰ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਏਸ਼ੀਆ ਕੱਪ 2023 ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਲਾਂਕਿ ਬੀਸੀਸੀਆਈ ਨੇ ਅਜੇ ਤੱਕ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਐਲਾਨ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ ਜਾਣੋ ਕਿ ਟੂਰਨਾਮੈਂਟ ਲਈ ਭਾਰਤ ਦੀ 15 ਮੈਂਬਰੀ ਟੀਮ ਕਿਵੇਂ ਦੀ ਹੋ ਸਕਦੀ ਹੈ।

ਕਈ ਰਿਪੋਰਟਾਂ 'ਚ ਦਾਅਵਾ ਕੀਤਾ ਗਿਆ ਹੈ ਕਿ ਏਸ਼ੀਆ ਕੱਪ ਸ਼ੁਰੂ ਹੋਣ ਤੋਂ ਪਹਿਲਾਂ ਭਾਰਤ ਦੇ ਅਹਿਮ ਖਿਡਾਰੀ ਫਿੱਟ ਹੋ ਜਾਣਗੇ। ਇਸ ਕਾਰਨ ਬੀਸੀਸੀਆਈ ਨੇ ਅਜੇ ਤੱਕ ਟੂਰਨਾਮੈਂਟ ਲਈ ਟੀਮ ਦਾ ਐਲਾਨ ਨਹੀਂ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਕੇਐੱਲ ਰਾਹੁਲ, ਸ਼੍ਰੇਅਸ ਅਈਅਰ ਅਤੇ ਜਸਪ੍ਰੀਤ ਬੁਮਰਾਹ ਸਾਰੇ ਇਸ ਟੂਰਨਾਮੈਂਟ 'ਚ ਖੇਡਦੇ ਨਜ਼ਰ ਆਉਣਗੇ।

ਇਸ ਕਾਰਨ ਅਸੀਂ ਕੇਐੱਲ ਰਾਹੁਲ, ਸ਼੍ਰੇਅਸ ਅਈਅਰ ਅਤੇ ਜਸਪ੍ਰੀਤ ਬੁਮਰਾਹ ਨੂੰ ਏਸ਼ੀਆ ਕੱਪ ਲਈ ਸੰਭਾਵਿਤ ਟੀਮ 'ਚ ਸ਼ਾਮਲ ਕੀਤਾ ਹੈ। ਇਸ ਤੋਂ ਇਲਾਵਾ ਸੂਰਿਆਕੁਮਾਰ ਯਾਦਵ ਨੂੰ ਟੀਮ 'ਚ ਜਗ੍ਹਾ ਨਹੀਂ ਮਿਲੀ ਹੈ।

ਇਹ ਵੀ ਪੜ੍ਹੋ: WTC Points Table: ਆਖਰੀ ਟੈਸਟ ਡਰਾਅ ਹੋਣ ਕਾਰਨ ਟੀਮ ਇੰਡੀਆ ਨੂੰ ਝਟਕਾ, WTC ਪੁਆਇੰਟ ਟੇਬਲ 'ਚ ਹੋਇਆ ਵੱਡਾ ਨੁਕਸਾਨ

ਏਸ਼ੀਆ ਕੱਪ 'ਚ ਕੇਐੱਲ ਰਾਹੁਲ ਨੂੰ ਮਿਡਿਲ ਆਰਡਰ 'ਚ ਵਿਕਟਕੀਪਰ ਦੇ ਰੂਪ 'ਚ ਖੇਡਦਿਆਂ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸੰਜੂ ਸੈਮਸਨ ਨੂੰ ਰਿਜ਼ਰਵ ਵਿਕਟਕੀਪਰ ਦੇ ਤੌਰ 'ਤੇ ਟੀਮ 'ਚ ਸ਼ਾਮਲ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਯਸ਼ਸਵੀ ਜੈਸਵਾਲ, ਰੁਤੁਰਾਜ ਗਾਇਕਵਾੜ ਅਤੇ ਸੂਰਿਆਕੁਮਾਰ ਯਾਦਵ ਲਈ ਏਸ਼ੀਆ ਕੱਪ ਟੀਮ 'ਚ ਜਗ੍ਹਾ ਪਾਉਣਾ ਮੁਸ਼ਕਿਲ ਹੈ।

ਏਸ਼ੀਆ ਕੱਪ ਟੀਮ ਵਿੱਚ ਕਪਤਾਨ ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ, ਸ਼੍ਰੇਅਸ ਅਈਅਰ ਅਤੇ ਸੰਜੂ ਸੈਮਸਨ ਬੱਲੇਬਾਜ਼ ਹੋਣਗੇ। ਜਦਕਿ ਅਕਸ਼ਰ ਪਟੇਲ, ਰਵਿੰਦਰ ਜਡੇਜਾ ਅਤੇ ਹਾਰਦਿਕ ਪੰਡਯਾ ਆਲਰਾਊਂਡਰ ਹੋਣਗੇ। ਕੁਲਦੀਪ ਯਾਦਵ ਅਤੇ ਯੁਜਵੇਂਦਰ ਚਾਹਲ ਨੂੰ ਵੀ ਜਗ੍ਹਾ ਮਿਲੇਗੀ। ਇਸ ਦੇ ਨਾਲ ਹੀ ਮੁਹੰਮਦ ਸਿਰਾਜ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ ਅਤੇ ਭੁਵਨੇਸ਼ਵਰ ਕੁਮਾਰ ਤੇਜ਼ ਗੇਂਦਬਾਜ਼ ਹੋਣਗੇ।

ਏਸ਼ੀਆ ਕੱਪ ਲਈ ਭਾਰਤ ਦੀ ਸੰਭਾਵਿਤ 15 ਮੈਂਬਰੀ ਟੀਮ - ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਯੁਜ਼ਵੇਂਦਰ ਚਾਹਲ, ਮੁਹੰਮਦ ਸਿਰਾਜ, ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ ਕੁਮਾਰ, ਸੰਜੂ ਸੈਮਸਨ (ਰਿਜ਼ਰਵ ਵਿਕੇਟਕਿਪਰ), ਮੁਹੰਮਦ ਸ਼ਮੀ ਅਤੇ ਸ਼ਾਰਦੁਲ ਠਾਕੁਰ।

ਇਹ ਵੀ ਪੜ੍ਹੋ: Pakistan: ਪਾਕਿਸਤਾਨ ਕ੍ਰਿਕਟ 'ਚ ਹੋਇਆ ਫੇਰਬਦਲ, ਪੀਸੀਬੀ 'ਚ ਮਿਸਬਾਹ-ਉਲ-ਹੱਕ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਟਾਪ ਹੈਡਲਾਈਨ

Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget