ਪੜਚੋਲ ਕਰੋ

T20 World Cup 2022: ਪਾਕਿਸਤਾਨ ਖ਼ਿਲਾਫ਼ ਖੇਡਣ ਤੋਂ ਬਾਅਦ ਭਾਰਤੀ ਟੀਮ ਦੀ ਇਸ ਦੇਸ਼ ਨਾਲ ਹੋਵੇਗੀ ਜ਼ਬਰਦਸਤ ਟੱਕਰ, ਜਾਣੋ ਪੂਰਾ Schedule

India Full Schedule T20 World Cup 2022: ਟੀਮ ਇੰਡੀਆ ਟੀ20 ਵਿਸ਼ਵ ਕੱਪ ਵਿੱਚ 5 ਗਰੁੱਪ ਮੈਚ ਖੇਡੇਗੀ। ਇਸ ਤੋਂ ਬਾਅਦ 9 ਅਕਤੂਬਰ ਅਤੇ 10 ਅਕਤੂਬਰ ਨੂੰ ਸੈਮੀਫਾਈਨਲ ਮੈਚ ਖੇਡੇ ਜਾਣਗੇ।

India Full Schedule T20 World Cup 2022:  ਟੀ-20 ਵਿਸ਼ਵ ਕੱਪ 2022 ਸ਼ੁਰੂ ਹੋ ਗਿਆ ਹੈ। ਇਸ ਟੂਰਨਾਮੈਂਟ ਦਾ ਸਭ ਤੋਂ ਚਰਚਿਤ ਮੈਚ ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ। ਭਾਰਤੀ ਟੀਮ ਟੂਰਨਾਮੈਂਟ 'ਚ 5 ਗਰੁੱਪ ਮੈਚ ਖੇਡੇਗੀ। ਇਸ ਤੋਂ ਬਾਅਦ 9 ਅਕਤੂਬਰ ਅਤੇ 10 ਅਕਤੂਬਰ ਨੂੰ ਸੈਮੀਫਾਈਨਲ ਮੈਚ ਖੇਡੇ ਜਾਣਗੇ। ਟੂਰਨਾਮੈਂਟ ਦਾ ਫਾਈਨਲ ਮੈਚ 13 ਨਵੰਬਰ ਨੂੰ ਮੈਲਬੌਰਨ ਵਿੱਚ ਹੋਵੇਗਾ।

ਟੀਮ ਇੰਡੀਆ, ਪਾਕਿਸਤਾਨ ਖ਼ਿਲਾਫ਼ ਮੈਚ ਤੋਂ ਬਾਅਦ 27 ਅਕਤੂਬਰ ਨੂੰ ਨੀਦਰਲੈਂਡ ਖ਼ਿਲਾਫ਼ ਮੈਚ ਖੇਡੇਗੀ। ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 12.30 ਵਜੇ ਤੋਂ ਹੋਵੇਗਾ। ਭਾਰਤੀ ਟੀਮ 30 ਅਕਤੂਬਰ ਨੂੰ ਦੱਖਣੀ ਅਫ਼ਰੀਕਾ ਖ਼ਿਲਾਫ਼ ਮੈਦਾਨ 'ਚ ਉਤਰੇਗੀ। ਇਹ ਮੈਚ ਪਰਥ ਵਿੱਚ ਸ਼ਾਮ 4.30 ਵਜੇ ਤੋਂ ਹੋਵੇਗਾ। ਇਸ ਤੋਂ ਬਾਅਦ 2 ਨਵੰਬਰ ਨੂੰ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮੈਚ ਖੇਡਿਆ ਜਾਵੇਗਾ। ਇਹ ਮੈਚ ਐਡੀਲੇਡ 'ਚ ਦੁਪਹਿਰ 1.30 ਵਜੇ ਤੋਂ ਸ਼ੁਰੂ ਹੋਵੇਗਾ। ਟੀਮ ਇੰਡੀਆ 6 ਨਵੰਬਰ ਨੂੰ ਦੁਪਹਿਰ 1.30 ਵਜੇ ਤੋਂ ਜ਼ਿੰਬਾਬਵੇ ਖ਼ਿਲਾ਼ਫ ਆਖਰੀ ਗਰੁੱਪ ਮੈਚ ਖੇਡੇਗੀ। ਇਹ ਮੈਚ ਮੈਲਬੌਰਨ ਵਿੱਚ ਹੋਵੇਗਾ।

ਜ਼ਿਕਰਯੋਗ ਹੈ ਕਿ ਸੁਪਰ 12 ਦੇ ਪਹਿਲੇ ਗਰੁੱਪ 'ਚ 6 ਟੀਮਾਂ ਹਨ। ਇਸ ਵਿੱਚ ਇੰਗਲੈਂਡ, ਨਿਊਜ਼ੀਲੈਂਡ, ਸ਼੍ਰੀਲੰਕਾ, ਆਇਰਲੈਂਡ, ਅਫ਼ਗ਼ਾਨਿਸਤਾਨ ਅਤੇ ਆਸਟ੍ਰੇਲੀਆ ਸ਼ਾਮਲ ਹਨ। ਭਾਰਤ, ਪਾਕਿਸਤਾਨ, ਦੱਖਣੀ ਅਫਰੀਕਾ, ਨੀਦਰਲੈਂਡ, ਜ਼ਿੰਬਾਬਵੇ ਅਤੇ ਬੰਗਲਾਦੇਸ਼ ਨੂੰ ਟੀ-20 ਵਿਸ਼ਵ ਕੱਪ ਦੇ ਦੂਜੇ ਗਰੁੱਪ ਵਿੱਚ ਸ਼ਾਮਲ ਕੀਤਾ ਗਿਆ ਹੈ।

ਭਾਰਤ ਤੇ ਪਾਕਿਸਤਾਨ ਮੈਚ ਵਿਚਾਲੇ ਖੇਡਣ ਵਾਲੇ ਖਿਡਾਰੀ

ਭਾਰਤ - ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਦੀਪਕ ਹੁੱਡਾ, ਰਿਸ਼ਭ ਪੰਤ, ਦਿਨੇਸ਼ ਕਾਰਤਿਕ, ਹਾਰਦਿਕ ਪੰਡਯਾ, ਰਵੀਚੰਦਰਨ ਅਸ਼ਵਿਨ, ਯੁਜਵੇਂਦਰ ਚਾਹਲ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਹਰਸ਼ਲ ਪਟੇਲ, ਅਰਸ਼ਦੀਪ ਸਿੰਘ, ਮੁਹੰਮਦ ਸ਼ਮੀ।

ਪਾਕਿਸਤਾਨ - ਬਾਬਰ ਆਜ਼ਮ (ਕਪਤਾਨ), ਸ਼ਾਦਾਬ ਖਾਨ, ਆਸਿਫ ਅਲੀ, ਹੈਦਰ ਅਲੀ, ਹਰਿਸ ਰਾਊਫ, ਇਫਤਿਖਾਰ ਅਹਿਮਦ, ਖੁਸ਼ਦਿਲ ਸ਼ਾਹ, ਮੁਹੰਮਦ ਹਸਨੈਨ, ਮੁਹੰਮਦ ਨਵਾਜ਼, ਮੁਹੰਮਦ ਰਿਜ਼ਵਾਨ, ਮੁਹੰਮਦ ਵਸੀਮ ਜੂਨੀਅਰ, ਨਸੀਮ ਸ਼ਾਹ, ਸ਼ਾਹੀਨ ਅਫਰੀਦੀ, ਸ਼ਾਨ ਮਸੂਦ, ਫਖਰ ਜ਼ਮਾਨ

ਇਹ ਵੀ ਪੜ੍ਹੋ: T20 World Cup: ਭਾਰਤ-ਪਾਕਿਸਤਾਨ ਮੈਚ 'ਚ 'ਖਲਨਾਇਕ' ਬਣ ਸਕਦਾ ਹੈ ਮੀਂਹ, ਘਟਾਏ ਜਾ ਸਕਦੇ ਨੇ ਓਵਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ

ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ
ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ
ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ
ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ
ਜਲੰਧਰ ‘ਚ ਸ਼ਰਾਬ ਦੇ ਠੇਕੇ ਨੂੰ ਲੱਗੀ ਅੱਗ, ਬੋਤਲਾਂ ਦੇ ਫਟਣ ਦੀਆਂ ਆਵਾਜ਼ਾਂ ਨੇ ਡਰਾਏ ਲੋਕ, ਦਮ ਘੁੱਟਣ ਤੇ ਗਰਮੀ ਕਾਰਨ ਅੰਦਰੋਂ ਬਾਹਰ ਨਿਕਲਿਆ ਮੁਲਾਜ਼ਮ, ਇਲਾਕੇ 'ਚ ਮੱਚਿਆ ਹੜਕੰਪ

Punjab Weather Today: ਪੰਜਾਬ 'ਚ 6 ਦਿਨਾਂ ਲਈ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ, ਕੱਲ੍ਹ ਤੋਂ ਤੇਜ਼ ਹਵਾਵਾਂ, ਰਾਤਾਂ ਹੋਣਗੀਆਂ ਹੋਰ ਠੰਡੀ

ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ

ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ

Embed widget