ਪੜਚੋਲ ਕਰੋ

Chandrayaan-3: ਚੰਦਰਯਾਨ 3 ਦੇ ਸਫਲਤਾਪੂਰਵਕ ਲੈਂਡ ਹੋਣ ਦੀ ਗਵਾਹ ਬਣੀ ਟੀਮ ਇੰਡੀਆ, ਇੰਝ ਦੇਖਿਆ ਨਜ਼ਾਰਾ 

Team India, Chandrayaan-3: ਭਾਰਤ ਦੇ ਚੰਦਰਯਾਨ 3 ਨੇ ਚੰਦਰਮਾ 'ਤੇ ਸਫਲਤਾਪੂਰਵਕ ਲੈਡਿੰਗ ਕਰ ਲਈ ਹੈ। ਇਹ ਦੇਸ਼ ਵਾਸੀਆਂ ਲਈ ਮਾਣ ਵਾਲੀ ਗੱਲ ਹੈ। ਇਸ ਦੇ ਨਾਲ ਹੀ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਚੰਦਰਯਾਨ 3 ਦੀ ਸਫਲ ਲੈਂਡਿੰਗ ਹੋਣ ਦਾ

Team India, Chandrayaan-3: ਭਾਰਤ ਦੇ ਚੰਦਰਯਾਨ 3 ਨੇ ਚੰਦਰਮਾ 'ਤੇ ਸਫਲਤਾਪੂਰਵਕ ਲੈਡਿੰਗ ਕਰ ਲਈ ਹੈ। ਇਹ ਦੇਸ਼ ਵਾਸੀਆਂ ਲਈ ਮਾਣ ਵਾਲੀ ਗੱਲ ਹੈ। ਇਸ ਦੇ ਨਾਲ ਹੀ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਚੰਦਰਯਾਨ 3 ਦੀ ਸਫਲ ਲੈਂਡਿੰਗ ਹੋਣ ਦਾ ਗਵਾਹ ਬਣੇ। ਦਰਅਸਲ, ਇਸ ਸਮੇਂ ਭਾਰਤੀ ਕ੍ਰਿਕਟ ਟੀਮ ਆਇਰਲੈਂਡ ਵਿੱਚ ਹੈ। ਇਸ ਦੌਰਾਨ, ਭਾਰਤੀ ਕ੍ਰਿਕਟ ਟੀਮ ਨੇ ਆਇਰਲੈਂਡ ਵਿੱਚ ਚੰਦਰਯਾਨ 3 ਦੀ ਸਫਲ ਲੈਂਡਿੰਗ ਦੇਖੀ।

ਹਾਲਾਂਕਿ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀਆਂ ਦੀ ਫੋਟੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਤਸਵੀਰ 'ਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਜਸਪ੍ਰੀਤ ਬੁਮਰਾਹ ਤੋਂ ਇਲਾਵਾ ਟੀਮ ਦੇ ਲਗਭਗ ਸਾਰੇ ਖਿਡਾਰੀ ਅਤੇ ਕੋਚਿੰਗ ਸਟਾਫ ਨਜ਼ਰ ਆ ਰਹੇ ਹਨ।

ਇਸਰੋ ਨੇ ਰਚਿਆ ਇਤਿਹਾਸ

ਦਰਅਸਲ, ਚੰਦਰਮਾ 'ਤੇ ਚੰਦਰਯਾਨ-3 ਦੇ ਲੈਡਿੰਗ ਨਾਲ ਭਾਰਤ ਨੇ ਇਤਿਹਾਸ ਰਚ ਦਿੱਤਾ ਹੈ। ਇਸ ਤਰ੍ਹਾਂ ਭਾਰਤ ਚੰਦ 'ਤੇ ਸਪੈਸਕ੍ਰਾਫਚ ਭੇਜਣ ਵਾਲਾ ਦੁਨੀਆ ਦਾ ਚੌਥਾ ਦੇਸ਼ ਬਣ ਗਿਆ ਹੈ। ਭਾਰਤ ਤੋਂ ਪਹਿਲਾਂ ਅਮਰੀਕਾ, ਰੂਸ ਅਤੇ ਚੀਨ ਦੀਆਂ ਪੁਲਾੜ ਏਜੰਸੀਆਂ ਇਹ ਕਾਰਨਾਮਾ ਕਰ ਚੁੱਕੀਆਂ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਨੇ ਚੰਦਰਯਾਨ-3 ਦੀ ਦੱਖਣੀ ਧਰੁਵ 'ਤੇ ਲੈਂਡਿੰਗ ਕੀਤੀ ਹੈ, ਜਦਕਿ ਚੰਦਰਮਾ 'ਤੇ ਪਹੁੰਚਣ ਵਾਲਾ ਕੋਈ ਵੀ ਦੇਸ਼ ਚੰਦਰਮਾ ਦੇ ਦੱਖਣੀ ਧਰੁਵ 'ਤੇ ਨਹੀਂ ਪਹੁੰਚ ਸਕਿਆ ਹੈ। ਇਸ ਤਰ੍ਹਾਂ, ਚੰਦਰਯਾਨ-3 ਦੀ ਲੈਂਡਿੰਗ ਭਾਰਤ ਦੇ ਨਾਲ-ਨਾਲ ਇਨ੍ਹਾਂ ਦੇਸ਼ਾਂ ਲਈ ਬਹੁਤ ਮਹੱਤਵਪੂਰਨ ਮੰਨੀ ਜਾਂਦੀ ਹੈ। ਦੱਸ ਦੇਈਏ ਕਿ ਇਸ ਉੱਪਰ ਪੂਰੇ ਦੇਸ਼ ਨੂੰ ਬੇਹੱਦ ਮਾਣ ਹੋ ਰਿਹਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sports News: ਖੇਡ ਜਗਤ 'ਚ ਪਸਰਿਆ ਮਾਤਮ, ਵਿਸ਼ਵ ਕੱਪ ਜੇਤੂ ਧਾਕੜ ਖਿਡਾਰੀ ਦਾ ਦੇਹਾਂਤ, ਕੁਝ ਸਮੇਂ ਤੋਂ...
Sports News: ਖੇਡ ਜਗਤ 'ਚ ਪਸਰਿਆ ਮਾਤਮ, ਵਿਸ਼ਵ ਕੱਪ ਜੇਤੂ ਧਾਕੜ ਖਿਡਾਰੀ ਦਾ ਦੇਹਾਂਤ, ਕੁਝ ਸਮੇਂ ਤੋਂ...
ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget