ਪੜਚੋਲ ਕਰੋ

Champions Trophy 2025: ਚੈਂਪੀਅਨਸ ਟਰਾਫੀ ਖੇਡਣ ਪਾਕਿਸਤਾਨ ਜਾਏਗੀ ਟੀਮ ਇੰਡੀਆ! ਜਾਣੋ ਕਦੋਂ ਹੋਏਗਾ ਮਹਾਮੁਕਾਬਲਾ ?

Champions Trophy 2025: ਭਾਰਤ ਅਤੇ ਪਾਕਿਸਤਾਨ ਵਿਚਾਲੇ ਐਤਵਾਰ ਯਾਨੀ 9 ਜੂਨ ਨੂੰ ਰੋਮਾਂਚਕ ਮੈਚ ਦੇਖਣ ਨੂੰ ਮਿਲਿਆ। ਦਰਅਸਲ, ਇਹ ਦੋਵੇਂ ਟੀਮਾਂ ਆਈਸੀਸੀ ਟੀ-20 ਵਿਸ਼ਵ ਕੱਪ 2024 ਵਿੱਚ

Champions Trophy 2025: ਭਾਰਤ ਅਤੇ ਪਾਕਿਸਤਾਨ ਵਿਚਾਲੇ ਐਤਵਾਰ ਯਾਨੀ 9 ਜੂਨ ਨੂੰ ਰੋਮਾਂਚਕ ਮੈਚ ਦੇਖਣ ਨੂੰ ਮਿਲਿਆ। ਦਰਅਸਲ, ਇਹ ਦੋਵੇਂ ਟੀਮਾਂ ਆਈਸੀਸੀ ਟੀ-20 ਵਿਸ਼ਵ ਕੱਪ 2024 ਵਿੱਚ ਆਹਮੋ-ਸਾਹਮਣੇ ਹੋਈਆਂ। ਜਿੱਥੇ ਭਾਰਤੀ ਕ੍ਰਿਕਟ ਪ੍ਰਸ਼ੰਸਕਾਂ ਨੇ ਜਿੱਤ ਦੀ ਖੁਸ਼ੀ ਮਨਾਈ, ਉੱਥੇ ਹੀ ਪਾਕਿਸਤਾਨੀ ਪ੍ਰਸ਼ੰਸਕਾਂ ਦੇ ਚਿਹਰੇ ਨਿਰਾਸ਼ ਨਜ਼ਰ ਆਏ। ਪ੍ਰਸ਼ੰਸਕਾਂ ਨੂੰ ਇਹ ਜਾਣ ਖੁਸ਼ੀ ਹੋਏਗੀ ਕਿ ਅਗਲੇ ਸਾਲ ਇੱਕ ਵਾਰ ਫਿਰ ਦੋਵੇਂ ਗੁਆਂਢੀ ਦੇਸ਼ ਮੈਦਾਨ 'ਤੇ ਇੱਕ-ਦੂਜੇ ਖਿਲਾਫ ਖੇਡਣਗੇ।

ਦਰਅਸਲ, ਅਸੀਂ ICC ਚੈਂਪੀਅਨਸ ਟਰਾਫੀ 2025 ਦੀ ਗੱਲ ਕਰ ਰਹੇ ਹਾਂ, ਜਿਸ ਦਾ ਆਯੋਜਨ ਪਾਕਿਸਤਾਨ ਵਿੱਚ ਹੀ ਹੋਵੇਗਾ। ਕੁਝ ਸਮੇਂ ਤੋਂ ਟੀਮ ਇੰਡੀਆ ਦੇ ਆਗਾਮੀ ਟੂਰਨਾਮੈਂਟ 'ਚ ਭਾਗ ਲੈਣ 'ਤੇ ਸਵਾਲੀਆ ਨਿਸ਼ਾਨ ਲੱਗ ਗਿਆ ਸੀ। ਹੁਣ ਇਸ ਸਬੰਧੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ।  

ਇਸ ਦਿਨ ਤੋਂ ਚੈਂਪੀਅਨਸ ਟਰਾਫੀ 2025 ਦੀ ਸ਼ੁਰੂਆਤ ਹੋਵੇਗੀ

ਹਾਲ ਹੀ 'ਚ ਆਈਸੀਸੀ ਚੈਂਪੀਅਨਜ਼ ਟਰਾਫੀ 2025 ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ ਇਸ ਵੱਡੇ ਟੂਰਨਾਮੈਂਟ ਦੀਆਂ ਤਰੀਕਾਂ ਦਾ ਖੁਲਾਸਾ ਹੋ ਗਿਆ ਹੈ। ਰਿਪੋਰਟਾਂ ਮੁਤਾਬਕ ਅਗਲੇ ਸਾਲ ਦੀ ਚੈਂਪੀਅਨਸ ਟਰਾਫੀ 19 ਫਰਵਰੀ ਤੋਂ 9 ਮਾਰਚ ਦਰਮਿਆਨ ਹੋਵੇਗੀ। ਹਾਲਾਂਕਿ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਵਲੋਂ ਅਜੇ ਪ੍ਰੋਗਰਾਮ ਦਾ ਐਲਾਨ ਨਹੀਂ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਮੈਚਾਂ ਦਾ ਸ਼ਡਿਊਲ ਵੀ ਜਲਦੀ ਹੀ ਆ ਜਾਵੇਗਾ।

ਇੱਥੇ ਭਾਰਤ-ਪਾਕਿਸਤਾਨ ਮੈਚ ਖੇਡਿਆ ਜਾਵੇਗਾ

ਜੇਕਰ ਤੁਸੀਂ ਵੀ ਭਾਰਤ-ਪਾਕਿਸਤਾਨ (IND vs PAK) ਮੈਚ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹੋ, ਤਾਂ ਤੁਹਾਡੇ ਲਈ ਇੱਕ ਖੁਸ਼ਖਬਰੀ ਹੈ। ਦਰਅਸਲ, ਅਗਲੇ ਸਾਲ ਇੱਕ ਵਾਰ ਫਿਰ ਇਹ ਦੋ ਵੱਡੀਆਂ ਟੀਮਾਂ ਮੁਕਾਬਲੇ ਲਈ ਮੈਦਾਨ ਵਿੱਚ ਉਤਰਨਗੀਆਂ। ਦਰਅਸਲ, ਉਹ ਆਈਸੀਸੀ ਚੈਂਪੀਅਨਜ਼ ਟਰਾਫੀ 2025 ਵਿੱਚ ਭਿੜਨ ਜਾ ਰਹੇ ਹਨ। ਲਾਹੌਰ ਇਸ ਵੱਡੇ ਮੈਚ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਹਾਲਾਂਕਿ ਇਹ ਮੈਚ ਕਿਸ ਦਿਨ ਖੇਡਿਆ ਜਾਵੇਗਾ, ਇਸ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। Cricbuzz ਨੂੰ ਮਿਲੀ ਜਾਣਕਾਰੀ ਮੁਤਾਬਕ ਭਾਰਤ-ਪਾਕਿ ਮੈਚ ਆਖਰੀ ਲੀਗ ਮੈਚ ਹੋਵੇਗਾ।

ਬੀਸੀਸੀਆਈ ਦੇ ਅਧਿਕਾਰਤ ਬਿਆਨ ਦੀ ਉਡੀਕ 

ਚੈਂਪੀਅਨਸ ਟਰਾਫੀ 2025 ਨੂੰ ਲੈ ਕੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਵੱਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਆਈ ਹੈ। ਇਹੀ ਕਾਰਨ ਹੈ ਕਿ ਪ੍ਰਸ਼ੰਸਕਾਂ 'ਚ ਅਜੇ ਵੀ ਸਵਾਲੀਆ ਨਿਸ਼ਾਨ ਬਣਿਆ ਹੋਇਆ ਹੈ ਕਿ ਭਾਰਤੀ ਟੀਮ ਇਸ 'ਚ ਹਿੱਸਾ ਲਵੇਗੀ ਜਾਂ ਨਹੀਂ। ਪਿਛਲੇ ਮਹੀਨੇ ਬੀਸੀਸੀਆਈ ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਕਿਹਾ ਸੀ ਕਿ ਭਾਰਤ ਸਰਕਾਰ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਬੀਸੀਸੀਆਈ ਆਪਣਾ ਫੈਸਲਾ ਦੇਵੇਗਾ।

ਸੈਮੀਫਾਈਨਲ ਅਤੇ ਫਾਈਨਲ ਮੈਚ ਦਾ ਸਥਾਨ

ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਨੇ ਆਈਸੀਸੀ ਨੂੰ ਤਿੰਨ ਮੈਦਾਨ ਪੇਸ਼ ਕੀਤੇ ਹਨ - ਲੋਹਾਰ, ਕਰਾਚੀ ਅਤੇ ਰਾਵਲਪਿੰਡੀ, ਜੋ ਚੈਂਪੀਅਨਜ਼ ਟਰਾਫੀ 2025 ਦੀ ਮੇਜ਼ਬਾਨੀ ਕਰਨਗੇ। ਕ੍ਰਿਕਬਜ਼ ਦੀ ਰਿਪੋਰਟ ਮੁਤਾਬਕ 7 ਮੈਚ ਲਾਹੌਰ, 5 ਰਾਵਲਪਿੰਡੀ ਅਤੇ ਤਿੰਨ ਕਰਾਚੀ 'ਚ ਖੇਡੇ ਜਾਣਗੇ। ਸੈਮੀਫਾਈਨਲ ਮੈਚ ਦਾ ਸਥਾਨ ਕਰਾਚੀ ਅਤੇ ਰਾਵਲਪਿੰਡੀ ਰੱਖਿਆ ਗਿਆ ਹੈ। 9 ਮਾਰਚ ਨੂੰ ਹੋਣ ਵਾਲਾ ਫਾਈਨਲ ਮੈਚ ਲਾਹੌਰ ਦੇ ਮੈਦਾਨ 'ਤੇ ਖੇਡਿਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget