ਪੜਚੋਲ ਕਰੋ

T20 World Cup: ਟੀ-20 ਵਿਸ਼ਵ ਕੱਪ ਜਿੱਤੀ ਟੀਮ ਇੰਡੀਆ ਤਾਂ 4 ਖਿਡਾਰੀ ਬਣਨਗੇ ਅਰਬਪਤੀ, BCCI ਕਰੇਗਾ ਪੈਸਿਆਂ ਦੀ ਬਰਸਾਤ

Team India: ਟੀ-20 ਵਿਸ਼ਵ ਕੱਪ ਦੀ ਸ਼ੁਰੂਆਤ ਸਾਲ 2007 'ਚ ਹੋਈ ਸੀ। ਭਾਰਤ ਨੇ ਪਹਿਲੇ ਸਾਲ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਐਮਐਸ ਧੋਨੀ ਦੀ ਕਪਤਾਨੀ ਵਿੱਚ ਖ਼ਿਤਾਬ ਜਿੱਤਿਆ। ਰੋਹਿਤ ਸ਼ਰਮਾ ਦੀ

Team India: ਟੀ-20 ਵਿਸ਼ਵ ਕੱਪ ਦੀ ਸ਼ੁਰੂਆਤ ਸਾਲ 2007 'ਚ ਹੋਈ ਸੀ। ਭਾਰਤ ਨੇ ਪਹਿਲੇ ਸਾਲ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਐਮਐਸ ਧੋਨੀ ਦੀ ਕਪਤਾਨੀ ਵਿੱਚ ਖ਼ਿਤਾਬ ਜਿੱਤਿਆ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਕੋਲ ਇਕ ਵਾਰ ਫਿਰ ਉਸ ਇਤਿਹਾਸ ਨੂੰ ਦੁਹਰਾਉਣ ਦਾ ਸੁਨਹਿਰੀ ਮੌਕਾ ਹੈ। ਟੀਮ ਇੰਡੀਆ ਟੂਰਨਾਮੈਂਟ ਦੇ ਸੈਮੀਫਾਈਨਲ 'ਚ ਪਹੁੰਚ ਗਈ ਹੈ। ਉਨ੍ਹਾਂ ਦਾ ਸਾਹਮਣਾ 27 ਜੂਨ ਨੂੰ ਇੰਗਲੈਂਡ ਨਾਲ ਹੋਵੇਗਾ। ਜੇਕਰ ਇਹ ਮੈਚ ਜਿੱਤ ਜਾਂਦਾ ਹੈ ਤਾਂ ਇਸ ਟੀਮ ਦਾ ਫਾਈਨਲ ਵਿੱਚ ਦੱਖਣੀ ਅਫਰੀਕਾ ਨਾਲ ਸਾਹਮਣਾ ਹੋਵੇਗਾ। 

ਤੁਹਾਨੂੰ ਦੱਸ ਦੇਈਏ ਕਿ ਜੇਕਰ ਭਾਰਤ ਚੈਂਪੀਅਨ ਬਣ ਜਾਂਦਾ ਹੈ ਤਾਂ ਟੀਮ ਦੇ 4 ਖਿਡਾਰੀਆਂ 'ਤੇ ਪੈਸਿਆਂ ਦੀ ਬਾਰਿਸ਼ ਕਰੇਗਾ। ਆਈ.ਸੀ.ਸੀ., ਬੀ.ਸੀ.ਸੀ.ਆਈ. ਤੋਂ ਇਲਾਵਾ ਰਾਜ ਸਰਕਾਰਾਂ ਵੀ ਉਨ੍ਹਾਂ ਨੂੰ ਅਮੀਰ ਬਣਾਉਣਗੀਆਂ। ਆਓ ਜਾਣਦੇ ਹਾਂ ਇਸ ਸੂਚੀ ਵਿੱਚ ਕਿਹੜੇ-ਕਿਹੜੇ ਦਿੱਗਜਾਂ ਦੇ ਨਾਂ ਸ਼ਾਮਲ ਹਨ।

ਟੀਮ ਇੰਡੀਆ ਦੇ ਇਨ੍ਹਾਂ ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ ਹੋਵੇਗੀ

ਜਸਪ੍ਰੀਤ ਬੁਮਰਾਹ

ਭਾਰਤੀ ਟੀਮ ਦੇ ਕੁਝ ਖਿਡਾਰੀਆਂ ਨੇ ਆਈਸੀਸੀ ਟੀ-20 ਵਿਸ਼ਵ ਕੱਪ 2024 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਿੱਚ ਸਭ ਤੋਂ ਪਹਿਲਾਂ ਨਾਮ ਜਸਪ੍ਰੀਤ ਬੁਮਰਾਹ ਦਾ ਆਉਂਦਾ ਹੈ। ਸੱਜੇ ਹੱਥ ਦੇ ਤੇਜ਼ ਗੇਂਦਬਾਜ਼ ਨੇ ਕੁੱਲ 7 ਮੈਚ ਖੇਡੇ ਹਨ। ਇਸ 'ਚ ਬੁਮਰਾਹ (Jasprit Bumrah) ਨੇ 13 ਵਿਕਟਾਂ ਆਪਣੇ ਨਾਂ ਕਰ ਲਈਆਂ ਹਨ।

ਅਰਸ਼ਦੀਪ ਸਿੰਘ

ਟੀਮ ਇੰਡੀਆ ਦੇ ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ (Arshdeep Singh) ਇਸ ਸਮੇਂ ਵਿਸ਼ਵ ਕੱਪ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਖਿਡਾਰੀਆਂ ਦੀ ਸੂਚੀ 'ਚ ਦੂਜੇ ਨੰਬਰ 'ਤੇ ਹਨ। ਇਸ 25 ਸਾਲਾ ਖਿਡਾਰੀ ਨੇ 7 ਮੈਚਾਂ 'ਚ ਕੁੱਲ 15 ਵਿਕਟਾਂ ਲਈਆਂ ਹਨ। ਉਨ੍ਹਾਂ ਨੇ ਵਿਰੋਧੀ ਟੀਮ ਨੂੰ ਡਰਾ ਕੇ ਰੱਖਿਆ ਹੋਇਆ ਹੈ।

ਹਾਰਦਿਕ ਪਾਂਡਿਆ

30 ਸਾਲਾ ਆਲਰਾਊਂਡਰ ਹਾਰਦਿਕ  (Hardik Pandya) ਨੇ ਆਪਣੀ ਹਰਫਨਮੌਲਾ ਖੇਡ ਸਦਕਾ ਭਾਰਤ ਲਈ ਕਈ ਮੈਚ ਜਿੱਤੇ ਹਨ। ਹੁਣ ਤੱਕ ਹਾਰਦਿਕ ਨੇ ਟੀ-20 ਵਿਸ਼ਵ ਕੱਪ 2024 ਦੌਰਾਨ ਸੱਤ ਮੈਚਾਂ ਵਿੱਚ 116 ਦੌੜਾਂ ਬਣਾਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਆਪਣੀ ਮੱਧਮ ਤੇਜ਼ ਗੇਂਦਬਾਜ਼ੀ ਨਾਲ 8 ਵਿਕਟਾਂ ਲਈਆਂ ਹਨ।

ਰਿਸ਼ਭ ਪੰਤ

ਕਰੀਬ ਡੇਢ ਸਾਲ ਬਾਅਦ ਅੰਤਰਰਾਸ਼ਟਰੀ ਕ੍ਰਿਕਟ 'ਚ ਵਾਪਸੀ ਕਰਨ ਵਾਲੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਟੀ-20 ਵਿਸ਼ਵ ਕੱਪ 2024 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਖੱਬੇ ਹੱਥ ਦੇ ਇਸ ਬੱਲੇਬਾਜ਼ ਨੇ 7 ਮੈਚਾਂ 'ਚ 167 ਦੌੜਾਂ ਬਣਾਈਆਂ ਹਨ। ਇਸ ਵਿੱਚ ਉਸਦਾ ਸਰਵੋਤਮ ਸਕੋਰ 42 ਰਿਹਾ। ਸੈਮੀਫਾਈਨਲ ਅਤੇ ਫਾਈਨਲ 'ਚ ਵੀ ਇਨ੍ਹਾਂ ਖਿਡਾਰੀਆਂ ਤੋਂ ਇਸੇ ਤਰ੍ਹਾਂ ਦੇ ਪ੍ਰਦਰਸ਼ਨ ਦੀ ਉਮੀਦ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Summer Vacation: ਗਰਮੀਆਂ ਦੀਆਂ ਛੁੱਟੀਆਂ 'ਚ ਹੋਏਗਾ ਵਾਧਾ? ਪੰਜਾਬ ਤੇ ਚੰਡੀਗੜ੍ਹ ਵਿੱਚ ਸਕੂਲ ਖੁੱਲ੍ਹਣ ਬਾਰੇ ਵੱਡਾ ਅਪਡੇਟ

IND vs SA T20 World Cup: PM ਮੋਦੀ ਨੇ ਭਾਰਤੀ ਟੀਮ ਨਾਲ ਫੋਨ 'ਤੇ ਕੀਤੀ ਗੱਲ, ਰੋਹਿਤ ਦੀ ਕੀਤੀ ਤਾਰੀਫ, ਤਾਂ ਵਿਰਾਟ ਬਾਰੇ ਆਖੀ ਆਹ ਗੱਲ

Weather: ਪੰਜਾਬ ਦੇ 9 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਬਾਕੀਆਂ 'ਚ ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ

ਪ੍ਰੈਕਟੀਕਲ ਦੇ ਨਾਂਅ 'ਤੇ ਟੀਚਰ ਨੇ ਵਿਦਿਆਰਥੀ ਨੂੰ ਸੱਦਿਆ ਘਰ, ਫਿਰ ਕਰਵਾਇਆ ਅਜਿਹਾ ਕੰਮ; ਪਤਾ ਲੱਗਿਆ ਤਾਂ ਉੱਡ ਗਏ ਹੋਸ਼

ABP Premium

ਵੀਡੀਓਜ਼

Sukhbir Badal ਨੇ ਰਾਜਸਥਾਨ CM ਭਜਨ ਲਾਲ ਤੋਂ ਕੀਤੀ ਕਿਹੜੀ ਮੰਗ?ਪੀਐਮ ਮੋਦੀ ਨੇ ਟੀਮ ਇੰਡੀਆ ਨੂੰ ਜਿੱਤ ਦੀ ਖੁਸ਼ੀ 'ਚ ਦਿੱਤੀ ਵਧਾਈT20 World Cup 2024 Final IND vs SA: ਫਾਈਨਲ ਮੈਚ 'ਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆT-20 World Cup| ਪਰੇਸ਼ਰ ਲੈ ਕੇ ਕੋਈ ਫਾਇਦਾ ਨਹੀਂ ਹੁੰਦਾ- Hardik Pandya

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Summer Vacation: ਗਰਮੀਆਂ ਦੀਆਂ ਛੁੱਟੀਆਂ 'ਚ ਹੋਏਗਾ ਵਾਧਾ? ਪੰਜਾਬ ਤੇ ਚੰਡੀਗੜ੍ਹ ਵਿੱਚ ਸਕੂਲ ਖੁੱਲ੍ਹਣ ਬਾਰੇ ਵੱਡਾ ਅਪਡੇਟ
Summer Vacation: ਗਰਮੀਆਂ ਦੀਆਂ ਛੁੱਟੀਆਂ 'ਚ ਹੋਏਗਾ ਵਾਧਾ? ਪੰਜਾਬ ਤੇ ਚੰਡੀਗੜ੍ਹ ਵਿੱਚ ਸਕੂਲ ਖੁੱਲ੍ਹਣ ਬਾਰੇ ਵੱਡਾ ਅਪਡੇਟ
IND vs SA T20 World Cup: PM ਮੋਦੀ ਨੇ ਭਾਰਤੀ ਟੀਮ ਨਾਲ ਫੋਨ 'ਤੇ ਕੀਤੀ ਗੱਲ, ਰੋਹਿਤ ਦੀ ਕੀਤੀ ਤਾਰੀਫ, ਤਾਂ ਵਿਰਾਟ ਬਾਰੇ ਆਖੀ ਆਹ ਗੱਲ
IND vs SA T20 World Cup: PM ਮੋਦੀ ਨੇ ਭਾਰਤੀ ਟੀਮ ਨਾਲ ਫੋਨ 'ਤੇ ਕੀਤੀ ਗੱਲ, ਰੋਹਿਤ ਦੀ ਕੀਤੀ ਤਾਰੀਫ, ਤਾਂ ਵਿਰਾਟ ਬਾਰੇ ਆਖੀ ਆਹ ਗੱਲ
Weather: ਪੰਜਾਬ ਦੇ 9 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਬਾਕੀਆਂ 'ਚ ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
Weather: ਪੰਜਾਬ ਦੇ 9 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਬਾਕੀਆਂ 'ਚ ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪ੍ਰੈਕਟੀਕਲ ਦੇ ਨਾਂਅ 'ਤੇ ਟੀਚਰ ਨੇ ਵਿਦਿਆਰਥੀ ਨੂੰ ਸੱਦਿਆ ਘਰ, ਫਿਰ ਕਰਵਾਇਆ ਅਜਿਹਾ ਕੰਮ; ਪਤਾ ਲੱਗਿਆ ਤਾਂ ਉੱਡ ਗਏ ਹੋਸ਼
ਪ੍ਰੈਕਟੀਕਲ ਦੇ ਨਾਂਅ 'ਤੇ ਟੀਚਰ ਨੇ ਵਿਦਿਆਰਥੀ ਨੂੰ ਸੱਦਿਆ ਘਰ, ਫਿਰ ਕਰਵਾਇਆ ਅਜਿਹਾ ਕੰਮ; ਪਤਾ ਲੱਗਿਆ ਤਾਂ ਉੱਡ ਗਏ ਹੋਸ਼
ਚੰਦਰਮਾ ਅਤੇ ਮੰਗਲ ਦੇ ਮਿਲਾਪ ਕਾਰਨ ਅੱਜ ਬਣੇਗਾ ਮਹਾਲਕਸ਼ਮੀ ਯੋਗ, ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ ਲਾਟਰੀ, ਬੈਂਕ ਬੈਲੇਂਸ 'ਚ ਹੋਵੇਗਾ ਵਾਧਾ !

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30-06-2024)

Virat Kohli Retirement: ਭਾਰਤ ਦੇ ਚੈਂਪੀਅਨ ਬਣਦਿਆਂ ਹੀ ਵਿਰਾਟ ਕੋਹਲੀ ਨੇ ਸੰਨਿਆਸ ਦਾ ਕੀਤਾ ਐਲਾਨ, ਕਿਹਾ- ਇਹ ਮੇਰਾ ਲਾਸਟ ਟੀ-20...

Hina Khan Breast Cancer: ਟਾਈਟ ਬ੍ਰਾ ਪਾਉਣ ਨਾਲ ਹੋ ਸਕਦਾ ਬ੍ਰੈਸਟ ਕੈਂਸਰ? ਜਾਣੋ ਹਰੇਕ ਗੱਲ

Embed widget