ਪੜਚੋਲ ਕਰੋ

Sports Breaking: ਟੀਮ 'ਚ ਚੋਣ ਲਈ ਸੈਕਸ ਦੀ ਮੰਗ ਕਰਦੇ ਕੋਚ, ਕ੍ਰਿਕਟ ਜਗਤ 'ਚ ਖੁਲਾਸੇ ਤੋਂ ਬਾਅਦ ਮੱਚਿਆ ਹੰਗਾਮਾ

Sports Breaking: ਕ੍ਰਿਕਟ ਜਗਤ ਵਿੱਚ ਇਸ ਸਮੇਂ ਤਰਥੱਲੀ ਮੱਚੀ ਹੋਈ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਜਿਸ ਨੇ ਕ੍ਰਿਕਟ ਪ੍ਰੇਮੀਆਂ ਵਿੱਚ ਤਰਥੱਲੀ ਮਚਾ ਦਿੱਤੀ ਹੈ। ਦਰਅਸਲ, ਪਾਕਿਸਤਾਨ

Sports Breaking: ਕ੍ਰਿਕਟ ਜਗਤ ਵਿੱਚ ਇਸ ਸਮੇਂ ਤਰਥੱਲੀ ਮੱਚੀ ਹੋਈ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਜਿਸ ਨੇ ਕ੍ਰਿਕਟ ਪ੍ਰੇਮੀਆਂ ਵਿੱਚ ਤਰਥੱਲੀ ਮਚਾ ਦਿੱਤੀ ਹੈ। ਦਰਅਸਲ, ਪਾਕਿਸਤਾਨ ਦੀ ਘਰੇਲੂ ਮਹਿਲਾ ਕ੍ਰਿਕਟ ਟੀਮ ਦੀਆਂ ਪੰਜ ਖਿਡਾਰਨਾਂ ਨੇ ਕੋਚ ਅਤੇ ਕੁਝ ਅਧਿਕਾਰੀਆਂ 'ਤੇ ਚੋਣ ਅਤੇ ਤਰੱਕੀ ਲਈ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕਰਨ ਦਾ ਦੋਸ਼ ਲਗਾਇਆ ਹੈ।

ਮੁਲਤਾਨ ਮੈਦਾਨ ਦੀਆਂ ਪੰਜ ਖਿਡਾਰਨਾਂ ਹਿਨਾ ਗਫੂਰ, ਕਿਰਨ ਖਾਨ, ਸੀਮਾ ਜਾਵੇਦ, ਫਾਤਿਮਾ ਅਤੇ ਮਲੀਹਾ ਸ਼ਫੀਕ ਨੇ ਕੋਚ ਅਤੇ ਹੋਰ ਅਧਿਕਾਰੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਤੋਂ ਬਾਅਦ ਪੀਸੀਬੀ ਨੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਨ੍ਹਾਂ ਖਿਡਾਰੀਆਂ ਦਾ ਦੋਸ਼ ਹੈ ਕਿ ਐਮਸੀਸੀ ਦੀ ਪ੍ਰਧਾਨ ਬੇਗਮ ਸ਼ਮੀ ਸੁਲਤਾਨ ਅਤੇ ਕਲੱਬ ਦੇ ਹੋਰ ਅਧਿਕਾਰੀ ਮੁੱਖ ਦੋਸ਼ੀ ਹਨ ਅਤੇ ਖਿਡਾਰੀਆਂ ਤੋਂ ਪੈਸੇ ਵੀ ਮੰਗ ਰਹੇ ਹਨ।

Read More: Prithvi Shaw: 6,6,6,6,6,6... ਪ੍ਰਿਥਵੀ ਸ਼ਾਅ ਨੇ ਸਹਿਵਾਗ ਵਾਂਗ ਮਚਾਇਆ ਤੂਫਾਨ, ਸਿਰਫ 53 ਗੇਂਦਾਂ 'ਚ ਬਣਾਈਆਂ 220 ਦੌੜਾਂ

ਪੀੜਤ ਕ੍ਰਿਕਟਰ ਕਿਰਨ ਨੇ ਕਿਹਾ, 'ਘਰੇਲੂ ਕ੍ਰਿਕਟ 'ਚ ਮੇਰਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਅਤੇ ਮੈਨੂੰ ਰਾਸ਼ਟਰੀ ਟੀਮ 'ਚ ਚੋਣ ਦਾ ਪੂਰਾ ਭਰੋਸਾ ਸੀ। ਪਰ ਮੇਰੇ ਤੋਂ ਅਜਿਹੀਆਂ ਸ਼ਰਮਨਾਕ ਮੰਗਾਂ ਕੀਤੀਆਂ ਗਈਆਂ, ਜਿਸ ਤੋਂ ਬਾਅਦ ਮੈਂ ਖੇਡ ਛੱਡਣ ਦਾ ਫੈਸਲਾ ਕੀਤਾ। ਦੱਸ ਦੇਈਏ ਕਿ ਮਹਿਲਾ ਖਿਡਾਰਨਾਂ ਦੇ ਇਨ੍ਹਾਂ ਖੁਲਾਸਿਆਂ ਤੋਂ ਬਾਅਦ ਇੰਟਰਨੈੱਟ ਉੱਪਰ ਹੰਗਾਮਾ ਮੱਚ ਗਿਆ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Indian Cricketers: ਬਾਲੀਵੁੱਡ ਹਸੀਨਾਵਾਂ ਨਾਲ ਘਰ ਵਸਾਉਣਾ ਚਾਹੁੰਦੇ ਸੀ ਇਹ ਦਿੱਗਜ ਖਿਡਾਰੀ, ਪਰ ਸਿਰੇ ਨਹੀਂ ਚੜ੍ਹਿਆ ਪਿਆਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਸ੍ਰੀ ਹਰਿਮੰਦਰ ਸਾਹਿਬ ਨੇੜੇ ਪੁਲਿਸ ਮੁਲਾਜ਼ਮ ਦਾ ਪਿਸਤੌਲ ਖੋਹ ਕੇ ਖ਼ੁਦ ਨੂੰ ਗੋਲ਼ੀ ਮਾਰਨ ਵਾਲੇ ਦੀ ਹੋਈ ਪਛਾਣ, ਵਜ੍ਹਾ ਹੋਈ ਸਪੱਸ਼ਟ ਕਿਉਂ ਚੁੱਕਿਆ ਅਜਿਹਾ ਕਦਮ ?

Weather Report: ਪੰਜਾਬ ਵਿਚ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਉਤੇ ਪਵੇਗਾ ਚੱਕਰਵਾਤੀ ਤੂਫਾਨ ਦਾ ਅਸਰ

Ludhiana News: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਬੰਦ! ਫਰੀ ਲੰਘਣਗੇ 70 ਹਜ਼ਾਰ ਤੋਂ ਵੱਧ ਵਾਹਨ

ਦਿੱਲੀ ਤੋਂ ਪੰਜਾਬ ਦੀ ਜੇਲ੍ਹ 'ਚ ਜਾਣ ਲਈ ਜਗਤਾਰ ਸਿੰਘ ਹਵਾਰਾ ਨੇ SC 'ਚ ਦਿੱਤੀ ਅਰਜੀ, ਅਦਾਲਤ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ

ABP Premium

ਵੀਡੀਓਜ਼

ED ਦਾ Elvish ਤੇ ਫਾਜ਼ਿਲਪੁਰੀਆ ਤੇ ਸ਼ਿਕੰਜਾ , ਪ੍ਰੋਪਰਟੀ ਜ਼ਬਤਆਹ !! ਆਲੀਆ ਭੱਟ ਬਾਰੇ ਕੀ ਬੋਲ ਗਏ ਦਿਲਜੀਤ ਦੋਸਾਂਝਕੰਗਨਾ ਬੋਲ ਰਹੀ ਝੂਠ , ਨਹੀਂ ਕੱਟ ਰਹੀ Emergency ਫਿਲਮ ਦੇ ਵਿਵਾਦਿਤ ਸੀਨਖਾਲੜਾ ਤੇ ਬਣੀ ਫਿਲਮ ਤੇ ਲੱਗੇ 120 Cut , ਨਾਮ ਬਦਲਣ ਦੇ ਹੁਕਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਸ੍ਰੀ ਹਰਿਮੰਦਰ ਸਾਹਿਬ ਨੇੜੇ ਪੁਲਿਸ ਮੁਲਾਜ਼ਮ ਦਾ ਪਿਸਤੌਲ ਖੋਹ ਕੇ ਖ਼ੁਦ ਨੂੰ ਗੋਲ਼ੀ ਮਾਰਨ ਵਾਲੇ ਦੀ ਹੋਈ ਪਛਾਣ, ਵਜ੍ਹਾ ਹੋਈ ਸਪੱਸ਼ਟ ਕਿਉਂ ਚੁੱਕਿਆ ਅਜਿਹਾ ਕਦਮ ?
Amritsar News: ਸ੍ਰੀ ਹਰਿਮੰਦਰ ਸਾਹਿਬ ਨੇੜੇ ਪੁਲਿਸ ਮੁਲਾਜ਼ਮ ਦਾ ਪਿਸਤੌਲ ਖੋਹ ਕੇ ਖ਼ੁਦ ਨੂੰ ਗੋਲ਼ੀ ਮਾਰਨ ਵਾਲੇ ਦੀ ਹੋਈ ਪਛਾਣ, ਵਜ੍ਹਾ ਹੋਈ ਸਪੱਸ਼ਟ ਕਿਉਂ ਚੁੱਕਿਆ ਅਜਿਹਾ ਕਦਮ ?
Weather Report: ਪੰਜਾਬ ਵਿਚ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਉਤੇ ਪਵੇਗਾ ਚੱਕਰਵਾਤੀ ਤੂਫਾਨ ਦਾ ਅਸਰ
Weather Report: ਪੰਜਾਬ ਵਿਚ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਉਤੇ ਪਵੇਗਾ ਚੱਕਰਵਾਤੀ ਤੂਫਾਨ ਦਾ ਅਸਰ
Ludhiana News: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਬੰਦ! ਫਰੀ ਲੰਘਣਗੇ 70 ਹਜ਼ਾਰ ਤੋਂ ਵੱਧ ਵਾਹਨ
Ludhiana News: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਬੰਦ! ਫਰੀ ਲੰਘਣਗੇ 70 ਹਜ਼ਾਰ ਤੋਂ ਵੱਧ ਵਾਹਨ
ਦਿੱਲੀ ਤੋਂ ਪੰਜਾਬ ਦੀ ਜੇਲ੍ਹ 'ਚ ਜਾਣ ਲਈ ਜਗਤਾਰ ਸਿੰਘ ਹਵਾਰਾ ਨੇ SC 'ਚ ਦਿੱਤੀ ਅਰਜੀ, ਅਦਾਲਤ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
ਦਿੱਲੀ ਤੋਂ ਪੰਜਾਬ ਦੀ ਜੇਲ੍ਹ 'ਚ ਜਾਣ ਲਈ ਜਗਤਾਰ ਸਿੰਘ ਹਵਾਰਾ ਨੇ SC 'ਚ ਦਿੱਤੀ ਅਰਜੀ, ਅਦਾਲਤ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
Jaggery Treatment: ਖਾਂਸੀ-ਜ਼ੁਕਾਮ-ਬੁਖਾਰ ਜਾਂ ਕੋਈ ਹੋਰ ਬਿਮਾਰੀ ਤਾਂ ਮਹਿੰਗੀਆਂ ਗੋਲੀਆਂ ਦੀ ਥਾਂ ਕਰੋ ਗੁੜ ਨਾਲ ਠੀਕ, ਜਾਣੋ ਕਿਵੇਂ

Punjab News: ਫੋਰਟਿਸ ਹਸਪਤਾਲ ਤੋਂ ਸੀਐਮ ਭਗਵੰਤ ਮਾਨ ਦੀ ਸਿਹਤ ਬਾਰੇ ਆਈ ਵੱਡੀ ਖਬਰ! 24 ਘੰਟਿਆਂ ਤੋਂ ਨਿਗਰਾਨੀ ਹੇਠ

ਕੰਗਨਾ ਬੋਲ ਰਹੀ ਝੂਠ , ਨਹੀਂ ਕੱਟ ਰਹੀ Emergency ਫਿਲਮ ਦੇ ਵਿਵਾਦਿਤ ਸੀਨ

ਖਾਲੜਾ ਤੇ ਬਣੀ ਫਿਲਮ ਤੇ ਲੱਗੇ 120 Cut , ਨਾਮ ਬਦਲਣ ਦੇ ਹੁਕਮ

Embed widget