ਪੜਚੋਲ ਕਰੋ

T20 World Cup 2022: ਸੈਮੀਫਾਈਨਲ ਵਿੱਚ ਪਾਕਿਸਤਾਨ ਦੇ ਸਾਹਮਣੇ ਕੀਵੀ ਟੀਮ, ਅਜਿਹਾ ਹੈ ਦੋਵਾਂ ਟੀਮਾਂ ਦਾ ਰਿਕਾਰਡ

PAK vs NZ 2022: ਪਹਿਲਾ ਸੈਮੀਫਾਈਨਲ ਮੈਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ 9 ਨਵੰਬਰ ਨੂੰ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਸਿਡਨੀ ਕ੍ਰਿਕਟ ਗਰਾਊਂਡ 'ਤੇ ਖੇਡਿਆ ਜਾਵੇਗਾ।

T20 World Semi Final Special: ਪਾਕਿਸਤਾਨ ਅਤੇ ਨਿਊਜ਼ੀਲੈਂਡ ਬੁੱਧਵਾਰ ਨੂੰ ਟੀ-20 ਵਿਸ਼ਵ ਕੱਪ 2022 ਦੇ ਪਹਿਲੇ ਸੈਮੀਫਾਈਨਲ 'ਚ ਆਹਮੋ-ਸਾਹਮਣੇ ਹੋਣਗੇ। ਇਸ ਦੇ ਨਾਲ ਹੀ ਵਿਸ਼ਵ ਕੱਪ ਦੇ ਸੈਮੀਫਾਈਨਲ (ਓਡੀਆਈ ਅਤੇ ਟੀ-20 ਵਿਸ਼ਵ ਕੱਪ) ਵਿੱਚ ਵੀ ਦੋਵੇਂ ਟੀਮਾਂ ਹੁਣ ਤੱਕ 3 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਪਾਕਿਸਤਾਨੀ ਟੀਮ ਨੇ ਨਿਊਜ਼ੀਲੈਂਡ ਨੂੰ ਤਿੰਨੋਂ ਵਾਰ ਹਰਾਇਆ ਹੈ। ਇਸ ਤਰ੍ਹਾਂ ਨਿਊਜ਼ੀਲੈਂਡ ਖਿਲਾਫ ਸੈਮੀਫਾਈਨਲ 'ਚ ਪਾਕਿਸਤਾਨ ਦਾ ਰਿਕਾਰਡ 100 ਫ਼ੀਸਦੀ ਹੈ। ਪਾਕਿਸਤਾਨ ਅਤੇ ਨਿਊਜ਼ੀਲੈਂਡ ਦੀ ਟੀਮ 1992 ਦੇ ਵਿਸ਼ਵ ਕੱਪ ਵਿੱਚ ਪਹਿਲੀ ਵਾਰ ਸੈਮੀਫਾਈਨਲ ਵਿੱਚ ਆਹਮੋ-ਸਾਹਮਣੇ ਹੋਈ ਸੀ।

ਵਿਸ਼ਵ ਕੱਪ ਸੈਮੀਫਾਈਨਲ 'ਚ ਨਿਊਜ਼ੀਲੈਂਡ ਦਾ ਇਹ ਰਿਕਾਰਡ ਰਿਹਾ ਹੈ

ਪਾਕਿਸਤਾਨ ਨੇ ਪਹਿਲੀ ਵਾਰ ਵਨਡੇ ਵਿਸ਼ਵ ਕੱਪ 1992 ਦੇ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ ਨੂੰ ਹਰਾਇਆ ਸੀ। ਇਸ ਤੋਂ ਬਾਅਦ ਵਨਡੇ ਵਿਸ਼ਵ ਕੱਪ 1999 ਵਿੱਚ ਪਾਕਿਸਤਾਨੀ ਟੀਮ ਨੇ ਦੂਜੀ ਵਾਰ ਨਿਊਜ਼ੀਲੈਂਡ ਦਾ ਸਾਹਮਣਾ ਕੀਤਾ। ਇਸ ਵਾਰ ਵੀ ਕੀਵੀ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਟੀ-20 ਵਿਸ਼ਵ ਕੱਪ 2007 ਦੇ ਸੈਮੀਫਾਈਨਲ 'ਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਦੀ ਟੀਮ ਤੀਜੀ ਵਾਰ ਆਹਮੋ-ਸਾਹਮਣੇ ਹੋਈ ਸੀ। ਇਸ ਵਾਰ ਵੀ ਪਾਕਿਸਤਾਨ ਦੀ ਟੀਮ ਜਿੱਤਣ 'ਚ ਕਾਮਯਾਬ ਰਹੀ। ਇਸ ਤਰ੍ਹਾਂ ਕੀਵੀ ਟੀਮ ਕਦੇ ਵੀ ਟੀ-20 ਵਿਸ਼ਵ ਕੱਪ ਅਤੇ ਵਨਡੇ ਵਿਸ਼ਵ ਕੱਪ 'ਚ ਪਾਕਿਸਤਾਨ ਨੂੰ ਹਰਾਉਣ 'ਚ ਕਾਮਯਾਬ ਨਹੀਂ ਹੋ ਸਕੀ ਹੈ।

ਧਿਆਨ ਯੋਗ ਹੈ ਕਿ ਟੀ-20 ਵਿਸ਼ਵ ਕੱਪ 2022 ਦਾ ਪਹਿਲਾ ਸੈਮੀਫਾਈਨਲ ਮੈਚ 9 ਨਵੰਬਰ ਨੂੰ ਖੇਡਿਆ ਜਾਵੇਗਾ। ਇਸ ਮੈਚ 'ਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਸਿਡਨੀ ਕ੍ਰਿਕਟ ਗਰਾਊਂਡ 'ਤੇ ਖੇਡਿਆ ਜਾਵੇਗਾ। ਭਾਰਤੀ ਸਮੇਂ ਮੁਤਾਬਕ ਇਹ ਮੈਚ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਟੀ-20 ਵਿਸ਼ਵ ਕੱਪ 2022 ਦਾ ਦੂਜਾ ਸੈਮੀਫਾਈਨਲ 10 ਨਵੰਬਰ ਨੂੰ ਟੀਮ ਇੰਡੀਆ ਅਤੇ ਇੰਗਲੈਂਡ ਵਿਚਾਲੇ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਐਡੀਲੇਡ ਓਵਰ ਗਰਾਊਂਡ 'ਤੇ ਖੇਡਿਆ ਜਾਵੇਗਾ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget