ਪੜਚੋਲ ਕਰੋ

Sports Breaking: ਬੰਗਲਾਦੇਸ਼ ਟੈਸਟ ਸੀਰੀਜ਼ ਤੋਂ ਪਹਿਲਾਂ ਮੁਸ਼ਕਲ 'ਚ ਫਸੀ ਟੀਮ, ਜਾਣੋ ਕੋਚ ਨੇ ਕਿਉਂ ਦਿੱਤਾ ਅਸਤੀਫਾ ?

Sports Breaking: ਟੀਮ ਇੰਡੀਆ ਅਤੇ ਬੰਗਲਾਦੇਸ਼ ਵਿਚਾਲੇ 19 ਸਤੰਬਰ ਤੋਂ 2 ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਇਸਦਾ ਕ੍ਰਿਕਟ ਪ੍ਰੇਮੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਵਿਚਾਲੇ ਦੋਵਾਂ ਦੇਸ਼ਾਂ ਦੇ ਕ੍ਰਿਕਟ ਬੋਰਡਾਂ ਨੇ ਟੈਸਟ ਸੀਰੀਜ਼

Sports Breaking: ਟੀਮ ਇੰਡੀਆ ਅਤੇ ਬੰਗਲਾਦੇਸ਼ ਵਿਚਾਲੇ 19 ਸਤੰਬਰ ਤੋਂ 2 ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਇਸਦਾ ਕ੍ਰਿਕਟ ਪ੍ਰੇਮੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਵਿਚਾਲੇ ਦੋਵਾਂ ਦੇਸ਼ਾਂ ਦੇ ਕ੍ਰਿਕਟ ਬੋਰਡਾਂ ਨੇ ਟੈਸਟ ਸੀਰੀਜ਼ ਲਈ ਟੀਮਾਂ ਦਾ ਐਲਾਨ ਕਰ ਦਿੱਤਾ ਹੈ। ਹੁਣ ਮੀਡੀਆ 'ਚ ਖਬਰਾਂ ਆ ਰਹੀਆਂ ਹਨ ਕਿ ਟੀਮ ਦੇ ਸਹਾਇਕ ਕੋਚ ਨੇ ਟੈਸਟ ਸੀਰੀਜ਼ ਸ਼ੁਰੂ ਹੋਣ ਤੋਂ ਕੁਝ ਘੰਟੇ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਜਿਸ ਕਾਰਨ ਟੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

ਆਸਟ੍ਰੇਲੀਆ ਦੇ ਸਾਬਕਾ ਮੁੱਖ ਕੋਚ ਡੈਰੇਨ ਲੇਹਮੈਨ ਨੇ ਆਪਣਾ ਅਹੁਦਾ ਛੱਡਿਆ

ਆਸਟਰੇਲੀਆਈ ਕ੍ਰਿਕਟ ਟੀਮ ਲਈ ਸਾਬਕਾ ਕੋਚਿੰਗ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਡੈਰੇਨ ਲੇਹਮੈਨ ਇਸ ਸਮੇਂ ਆਸਟਰੇਲੀਆਈ ਘਰੇਲੂ ਕ੍ਰਿਕਟ ਵਿੱਚ ਬਿਗ ਬੈਸ਼ ਅਤੇ ਕਵੀਂਸਲੈਂਡ ਵਿੱਚ ਬ੍ਰਿਸਬੇਨ ਹੀਟ ਦੇ ਸਹਾਇਕ ਕੋਚ ਵਜੋਂ ਸੇਵਾ ਨਿਭਾ ਰਹੇ ਸਨ, ਪਰ ਹੁਣ ਉਨ੍ਹਾਂ ਨੇ ਆਸਟਰੇਲੀਆ ਵਿੱਚ ਘਰੇਲੂ ਸੀਜ਼ਨ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਸਹਾਇਕ ਕੋਚ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।

Read MOre: Cricketer Life: ਕ੍ਰਿਕਟ ਜਗਤ ਦੇ ਅਜਿਹੇ 5 ਖਿਡਾਰੀ ਜਿਨ੍ਹਾਂ ਨੇ ਆਪਣੀ ਹੀ ਭੈਣ ਨਾਲ ਰਚਾਇਆ ਵਿਆਹ, ਇੱਕ ਰਹਿ ਚੁੱਕਿਆ 5 ਬੱਚਿਆਂ ਦਾ ਪਿਓ ?

ਇਸ ਨਵੀਂ ਭੂਮਿਕਾ 'ਚ ਨਜ਼ਰ ਆਉਣਗੇ ਡੈਰੇਨ ਲੇਹਮੈਨ 

ਬ੍ਰਿਸਬੇਨ ਹੀਟ ਅਤੇ ਕੁਈਨਜ਼ਲੈਂਡ ਲਈ ਸਹਾਇਕ ਕੋਚ ਦੀ ਜ਼ਿੰਮੇਵਾਰੀ ਛੱਡਣ ਤੋਂ ਬਾਅਦ, ਸਾਬਕਾ ਆਸਟਰੇਲੀਆਈ ਕੋਚ ਅਤੇ ਖਿਡਾਰੀ ਡੈਰੇਨ ਲੇਹਮੈਨ ਆਉਣ ਵਾਲੇ ਘਰੇਲੂ ਸੈਸ਼ਨ ਵਿੱਚ ਫੁੱਲ-ਟਾਈਮ ਰੇਡੀਓ ਕੁਮੈਂਟਰੀ ਕਰਦੇ ਨਜ਼ਰ ਆਉਣਗੇ। ਉਸਨੇ ਟਾਈਮ ਰੇਡੀਓ ਕੁਮੈਂਟਰੀ ਕਰਨ ਲਈ ਏਬੀਸੀ ਸਪੋਰਟ ਨਾਲ ਇੱਕ ਸੌਦੇ 'ਤੇ ਹਸਤਾਖਰ ਕੀਤੇ ਹਨ। ਡੈਰੇਨ ਲੇਹਮੈਨ ਇਸ ਤੋਂ ਪਹਿਲਾਂ ਚੈਨਲ 9 ਲਈ ਟਿੱਪਣੀਕਾਰ ਦੀ ਭੂਮਿਕਾ ਨਿਭਾ ਚੁੱਕੇ ਹਨ।

ਡੈਰੇਨ ਲੇਹਮੈਨ ਦਾ ਕਰੀਅਰ 

ਡੈਰੇਨ ਲੇਹਮੈਨ ਦੇ ਅੰਤਰਰਾਸ਼ਟਰੀ ਕਰੀਅਰ ਦੀ ਗੱਲ ਕਰੀਏ ਤਾਂ ਇਸ ਆਸਟ੍ਰੇਲੀਆਈ ਬੱਲੇਬਾਜ਼ ਨੇ ਆਪਣੇ ਕਰੀਅਰ 'ਚ 27 ਮੈਚ ਖੇਡੇ। ਇਨ੍ਹਾਂ 27 ਮੈਚਾਂ 'ਚ ਡੈਰੇਨ ਲੇਹਮੈਨ ਨੇ ਆਸਟ੍ਰੇਲੀਆ ਲਈ 1798 ਦੌੜਾਂ ਬਣਾਈਆਂ। ਇਸ ਦੌਰਾਨ ਡੈਰੇਨ ਲੇਹਮੈਨ ਦੇ ਨਾਂ ਟੈਸਟ ਕ੍ਰਿਕਟ 'ਚ 5 ਸੈਂਕੜੇ ਹਨ। ਉਥੇ ਹੀ ਵਨਡੇ ਕ੍ਰਿਕਟ 'ਚ ਖੇਡੇ ਗਏ 117 ਮੈਚਾਂ 'ਚ ਡੈਰੇਨ ਲੇਹਮੈਨ ਨੇ ਆਪਣੇ ਬੱਲੇ ਨਾਲ 4 ਸੈਂਕੜੇ ਅਤੇ 17 ਅਰਧ ਸੈਂਕੜੇ ਲਗਾਏ ਹਨ।

ਆਸਟਰੇਲੀਆ ਕ੍ਰਿਕਟ ਟੀਮ ਵਿੱਚ ਡੈਰੇਨ ਲੇਹਮੈਨ ਦੇ ਕੋਚਿੰਗ ਕਾਰਜਕਾਲ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ 2013 ਤੋਂ 2018 ਤੱਕ ਟੀਮ ਲਈ ਕੋਚ ਦੀ ਭੂਮਿਕਾ ਨਿਭਾਈ। 2018 ਵਿੱਚ ਬਾਲ ਟੈਂਪਰਿੰਗ ਸਕੈਂਡਲ ਤੋਂ ਬਾਅਦ, ਡੈਰੇਨ ਲੇਹਮੈਨ ਨੇ ਆਪਣੇ ਕੋਚਿੰਗ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Read More: Manu Bhaker-Neeraj Chopra: ਨੀਰਜ ਚੋਪੜਾ ਦਾ ਟੁੱਟਿਆ ਹੱਥ ਦੇਖ ਮਨੂ ਭਾਕਰ ਨੇ ਭੇਜਿਆ ਖਾਸ ਸੰਦੇਸ਼, ਯੂਜ਼ਰ ਬੋਲੇ- 'ਵਿਆਹ ਕਦੋਂ ਕਰੋਗੇ ?'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ABP Premium

ਵੀਡੀਓਜ਼

Sarpanch| Punjab 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਤਹਿ! 19 ਨਵੰਬਰ ਨੂੰ ਸਾਰੇ ਪੰਚਾਂ ਨੂੰ ਚੁੱਕਵਾਈ ਜਾਵੇਗੀ ਸਹੁੰChandigradh Matter | ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ! |Abp SanjhaMohali Murder | ਮੋਹਾਲੀ 'ਚ 17 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ+ਤਲ! |Crime Newsਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

Embed widget