ਪੜਚੋਲ ਕਰੋ

ODI World Cup: ਵਿਸ਼ਵ ਕੱਪ ਦਾ ਇੰਤਜ਼ਾਰ ਖਤਮ, ਕੱਲ੍ਹ ਤੋਂ ਸ਼ੁਰੂ ਹੋਣਗੇ ਕੁਆਲੀਫਾਇਰ ਮੈਚ, 34 ਮੈਚਾਂ 'ਚ ਹੋਵੇਗੀ ਟੱਕਰ

ODI World Cup 2023 Qualifiers, All You Need Know: ਪ੍ਰਸ਼ੰਸਕ 2023 ਵਨਡੇ ਵਿਸ਼ਵ ਕੱਪ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕ੍ਰਿਕਟ ਦੇ ਇਸ ਮਹਾਕੁੰਭ ਦੇ ਸ਼ੁਰੂ ਹੋਣ ਵਿੱਚ ਬਹੁਤੇ ਦਿਨ ਬਾਕੀ ਨਹੀਂ ਹਨ। ਕੱਲ ਯਾਨੀ

ODI World Cup 2023 Qualifiers, All You Need Know: ਪ੍ਰਸ਼ੰਸਕ 2023 ਵਨਡੇ ਵਿਸ਼ਵ ਕੱਪ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕ੍ਰਿਕਟ ਦੇ ਇਸ ਮਹਾਕੁੰਭ ਦੇ ਸ਼ੁਰੂ ਹੋਣ ਵਿੱਚ ਬਹੁਤੇ ਦਿਨ ਬਾਕੀ ਨਹੀਂ ਹਨ। ਕੱਲ ਯਾਨੀ 18 ਜੂਨ ਤੋਂ 2023 ਵਨਡੇ ਵਿਸ਼ਵ ਕੱਪ ਦੇ ਕੁਆਲੀਫਾਇਰ ਮੈਚ ਖੇਡੇ ਜਾਣਗੇ। ਇੱਥੇ ਕੁਆਲੀਫਾਇਰ ਰਾਊਂਡ ਨਾਲ ਸਬੰਧਤ ਸਾਰੇ ਵੇਰਵੇ ਜਾਣੋ।

ਭਾਰਤ ਤੋਂ ਇਲਾਵਾ ਇੰਗਲੈਂਡ, ਆਸਟ੍ਰੇਲੀਆ, ਨਿਊਜ਼ੀਲੈਂਡ, ਅਫਗਾਨਿਸਤਾਨ, ਪਾਕਿਸਤਾਨ, ਬੰਗਲਾਦੇਸ਼ ਅਤੇ ਦੱਖਣੀ ਅਫਰੀਕਾ ਨੇ 2023 ਵਨਡੇ ਵਿਸ਼ਵ ਕੱਪ ਲਈ ਸਿੱਧੇ ਤੌਰ 'ਤੇ ਕੁਆਲੀਫਾਈ ਕਰ ਲਿਆ ਹੈ। ਹੁਣ ਬਾਕੀ ਦੋ ਥਾਵਾਂ ਲਈ 10 ਦਾਅਵੇਦਾਰ ਹਨ। ਇਨ੍ਹਾਂ 10 ਟੀਮਾਂ ਵਿਚਾਲੇ 18 ਜੂਨ ਤੋਂ 09 ਜੁਲਾਈ ਤੱਕ ਕੁਆਲੀਫਾਇੰਗ ਰਾਊਂਡ ਖੇਡਿਆ ਜਾਵੇਗਾ।

10 ਟੀਮਾਂ ਵਿਚਕਾਰ 34 ਮੈਚ ਖੇਡੇ ਜਾਣਗੇ...

ਆਈਸੀਸੀ 2023 ਕ੍ਰਿਕਟ ਵਿਸ਼ਵ ਕੱਪ ਕੁਆਲੀਫਾਇਰ ਵਿੱਚ ਕੁੱਲ 10 ਟੀਮਾਂ ਹਿੱਸਾ ਲੈ ਰਹੀਆਂ ਹਨ ਅਤੇ ਇਸ ਵਿੱਚ ਕੁੱਲ 34 ਮੈਚ ਖੇਡੇ ਜਾਣਗੇ। ਦਰਅਸਲ, ਅੱਠ ਟੀਮਾਂ ਨੇ ਵਨਡੇ ਵਿਸ਼ਵ ਕੱਪ ਦੇ ਮੁੱਖ ਮੁਕਾਬਲੇ ਲਈ ਸਿੱਧੇ ਕੁਆਲੀਫਾਈ ਕਰ ਲਿਆ ਸੀ। ਹੁਣ ਬਾਕੀ ਦੋ ਸਥਾਨਾਂ ਲਈ 10 ਟੀਮਾਂ ਕੁਆਲੀਫਾਇਰ ਰਾਊਂਡ ਵਿੱਚ ਭਿੜਨਗੀਆਂ। ਇਸ ਵਿੱਚ ਜ਼ਿੰਬਾਬਵੇ, ਵੈਸਟਇੰਡੀਜ਼, ਨੀਦਰਲੈਂਡ, ਸ਼੍ਰੀਲੰਕਾ, ਆਇਰਲੈਂਡ, ਸਕਾਟਲੈਂਡ, ਓਮਾਨ, ਨੇਪਾਲ, ਅਮਰੀਕਾ ਅਤੇ ਯੂਏਈ ਦੀਆਂ ਟੀਮਾਂ ਸ਼ਾਮਲ ਹਨ। ਇਨ੍ਹਾਂ ਟੀਮਾਂ ਨੂੰ ਦੋ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਵੈਸਟਇੰਡੀਜ਼, ਜ਼ਿੰਬਾਬਵੇ, ਨੀਦਰਲੈਂਡ, ਨੇਪਾਲ ਅਤੇ ਅਮਰੀਕਾ ਨੂੰ ਗਰੁੱਪ-ਏ ਵਿੱਚ ਰੱਖਿਆ ਗਿਆ ਹੈ। ਜਦਕਿ ਸ਼੍ਰੀਲੰਕਾ, ਆਇਰਲੈਂਡ, ਸਕਾਟਲੈਂਡ, ਓਮਾਨ ਅਤੇ ਯੂਏਈ ਨੂੰ ਗਰੁੱਪ-ਬੀ ਵਿੱਚ ਰੱਖਿਆ ਗਿਆ ਹੈ।

ਕੁਆਲੀਫਾਇੰਗ ਰਾਊਂਡ ਦਾ ਫਾਰਮੈਟ ਕੀ ਹੈ...

ਸਭ ਤੋਂ ਪਹਿਲਾਂ, ਦੋਵਾਂ ਗਰੁੱਪਾਂ ਦੀਆਂ ਟੀਮਾਂ ਆਪੋ-ਆਪਣੇ ਗਰੁੱਪਾਂ ਵਿਚ ਮੌਜੂਦ ਬਾਕੀ ਟੀਮਾਂ ਵਿਰੁੱਧ ਇਕ-ਇਕ ਮੈਚ ਖੇਡਣਗੀਆਂ। 27 ਜੂਨ ਤੱਕ ਗਰੁੱਪ ਗੇੜ ਵਿੱਚ ਕੁੱਲ 20 ਮੈਚ ਹੋਣਗੇ। ਇਸ ਤੋਂ ਬਾਅਦ ਦੋਵਾਂ ਗਰੁੱਪਾਂ ਦੀਆਂ ਟਾਪ-3 ਟੀਮਾਂ ਮਿਲ ਕੇ ਸੁਪਰ-6 'ਚ ਜਗ੍ਹਾ ਬਣਾਉਣਗੀਆਂ। ਸੁਪਰ-6 ਦੇ ਮੈਚ 29 ਜੂਨ ਤੋਂ ਸ਼ੁਰੂ ਹੋਣਗੇ। ਸੁਪਰ-6 ਗੇੜ 'ਚ ਸਾਰੀਆਂ ਟੀਮਾਂ ਉਨ੍ਹਾਂ ਟੀਮਾਂ ਖਿਲਾਫ ਮੈਚ ਖੇਡਣਗੀਆਂ, ਜਿਨ੍ਹਾਂ ਖਿਲਾਫ ਉਹ ਗਰੁੱਪ ਗੇੜ 'ਚ ਨਹੀਂ ਖੇਡੇ ਸਨ।

ਇੱਥੋਂ ਟੀਮਾਂ ਫਾਈਨਲ ਲਈ ਭਿੜਨਗੀਆਂ। ਫਾਈਨਲ ਵਿੱਚ ਪਹੁੰਚਣ ਵਾਲੀਆਂ ਦੋਵੇਂ ਟੀਮਾਂ ਵਿਸ਼ਵ ਕੱਪ ਲਈ ਕੁਆਲੀਫਾਈ ਕਰਨਗੀਆਂ। ਦੋਵੇਂ ਟੀਮਾਂ ਵਿਸ਼ਵ ਕੱਪ ਵਿੱਚ 9ਵਾਂ ਅਤੇ 10ਵਾਂ ਸਥਾਨ ਹਾਸਲ ਕਰਨਗੀਆਂ।

Read More:- IND vs PAK:ਪੀਸੀਬੀ 'ਤੇ ਭੜਕੇ ਸ਼ਾਹਿਦ ਅਫਰੀਦੀ, ਕਿਹਾ- 'ਕੀ ਅਹਿਮਦਾਬਾਦ ਦੀ ਪਿੱਚ 'ਤੇ ਕੋਈ ਭੂਤ ਹੈ ?

ਟਾਪ ਹੈਡਲਾਈਨ

T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget