ਪੜਚੋਲ ਕਰੋ

Indian Cricketer: ਵਿਸ਼ਵ ਚੈਂਪੀਅਨ ਭਾਰਤੀ ਕ੍ਰਿਕਟਰ ਦੀ ਪਤਨੀ ਦਾ ਹੋਇਆ ਦੇਹਾਂਤ, ਗਮ 'ਚ ਡੁੱਬਿਆ ਪਰਿਵਾਰ

Indian Cricketer: ਕ੍ਰਿਕਟ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਦਰਅਸਲ, ਭਾਰਤੀ ਟੀਮ ਨੇ 19 ਸਤੰਬਰ ਤੋਂ ਆਪਣੀ ਮੇਜ਼ਬਾਨੀ ਵਿੱਚ ਬੰਗਲਾਦੇਸ਼ ਨਾਲ 2 ਟੈਸਟ ਮੈਚਾਂ ਦੀ ਸੀਰੀਜ਼ ਖੇਡਣੀ

Indian Cricketer: ਕ੍ਰਿਕਟ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਦਰਅਸਲ, ਭਾਰਤੀ ਟੀਮ ਨੇ 19 ਸਤੰਬਰ ਤੋਂ ਆਪਣੀ ਮੇਜ਼ਬਾਨੀ ਵਿੱਚ ਬੰਗਲਾਦੇਸ਼ ਨਾਲ 2 ਟੈਸਟ ਮੈਚਾਂ ਦੀ ਸੀਰੀਜ਼ ਖੇਡਣੀ ਹੈ। ਜਿਸ ਲਈ ਟੀਮ ਇੰਡੀਆ ਦੀ ਟੀਮ ਦਾ ਐਲਾਨ ਹੋਣਾ ਬਾਕੀ ਹੈ। ਬੰਗਲਾਦੇਸ਼ ਦੇ ਖਿਲਾਫ ਟੈਸਟ ਸੀਰੀਜ਼ 'ਚ ਕਈ ਸੀਨੀਅਰ ਖਿਡਾਰੀ ਵਾਪਸੀ ਕਰ ਸਕਦੇ ਹਨ।

ਜਿਸ ਨੇ ਟੀ-20 ਵਿਸ਼ਵ ਕੱਪ 2024 ਤੋਂ ਬਾਅਦ ਕੋਈ ਅੰਤਰਰਾਸ਼ਟਰੀ ਮੈਚ ਨਹੀਂ ਖੇਡਿਆ ਹੈ। ਜਿਸ 'ਚ ਰਵਿੰਦਰ ਜਡੇਜਾ ਅਤੇ ਜਸਪ੍ਰੀਤ ਬੁਮਰਾਹ ਦਾ ਨਾਂ ਸ਼ਾਮਲ ਹੈ। ਬੰਗਲਾਦੇਸ਼ ਟੈਸਟ ਸੀਰੀਜ਼ ਤੋਂ ਪਹਿਲਾਂ ਹੀ ਇਕ ਭਾਰਤੀ ਕ੍ਰਿਕਟਰ ਦੀ ਪਤਨੀ ਦੀ ਅਚਾਨਕ ਮੌਤ ਹੋ ਗਈ ਹੈ। ਜਿਸ ਕਾਰਨ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ।

ਇਸ ਭਾਰਤੀ ਕ੍ਰਿਕਟਰ ਦੀ ਪਤਨੀ ਦਾ ਹੋਇਆ ਦੇਹਾਂਤ 

ਦੱਸ ਦੇਈਏ ਕਿ 2 ਸਤੰਬਰ ਨੂੰ ਇੱਕ ਬਹੁਤ ਹੀ ਬੁਰੀ ਖਬਰ ਸਾਹਮਣੇ ਆਈ ਅਤੇ ਟੀਮ ਇੰਡੀਆ ਦੇ ਸਾਬਕਾ ਚੈਂਪੀਅਨ ਖਿਡਾਰੀ ਕੀਰਤੀ ਆਜ਼ਾਦ ਦੀ ਪਤਨੀ ਪੂਨਮ ਝਾਅ ਦਾ ਦੇਹਾਂਤ ਹੋ ਗਿਆ। ਜਿਸ ਕਾਰਨ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ। ਕੀਰਤੀ ਆਜ਼ਾਦ ਇਸ ਸਮੇਂ ਬਰਧਮਾਨ-ਦੁਰਗਾਪੁਰ ਤੋਂ ਟੀਐਮਸੀ ਸੰਸਦ ਮੈਂਬਰ ਹਨ। ਉਹ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਰਾਜਨੀਤੀ ਵਿੱਚ ਸ਼ਾਮਲ ਹੋਏ।

ਦੱਸ ਦੇਈਏ ਕਿ ਕੀਰਤੀ ਆਜ਼ਾਦ ਦੀ ਪਤਨੀ ਪੂਨਮ ਝਾਅ ਲੰਬੇ ਸਮੇਂ ਤੋਂ ਬੀਮਾਰ ਸੀ। ਕੀਰਤੀ ਆਜ਼ਾਦ ਨੇ ਆਪਣੀ ਪਤਨੀ ਦੇ ਦੇਹਾਂਤ ਦੀ ਖ਼ਬਰ ਸੋਸ਼ਲ ਮੀਡੀਆ ਰਾਹੀਂ ਦਿੱਤੀ। ਉਨ੍ਹਾਂ ਨੇ ਐਕਸ 'ਤੇ ਲਿਖਿਆ, 'ਮੇਰੀ ਪਤਨੀ ਪੂਨਮ ਹੁਣ ਨਹੀਂ ਰਹੀ। ਦੁਪਹਿਰ 12:40 ਵਜੇ ਆਪਣੇ ਸਵਰਗ ਲਈ ਰਵਾਨਾ ਹੋਈ।  

ਵਿਸ਼ਵ ਕੱਪ ਜੇਤੂ ਟੀਮ ਦਾ ਹਿੱਸਾ ਰਹਿ ਚੁੱਕੇ

ਦੱਸ ਦੇਈਏ ਕਿ ਕੀਰਤੀ ਆਜ਼ਾਦ 1983 ਦੀ ਵਿਸ਼ਵ ਕੱਪ ਜੇਤੂ ਟੀਮ ਦਾ ਹਿੱਸਾ ਸਨ। ਭਾਰਤੀ ਟੀਮ ਨੇ ਕਪਿਲ ਦੇਵ ਦੀ ਕਪਤਾਨੀ ਵਿੱਚ ਪਹਿਲੀ ਵਾਰ ਵਿਸ਼ਵ ਕੱਪ ਜਿੱਤਿਆ ਸੀ। ਕੀਰਤੀ ਆਜ਼ਾਦ ਨੇ 1986 ਤੋਂ ਬਾਅਦ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਅਤੇ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ। ਕੀਰਤੀ ਆਜ਼ਾਦ ਭਾਜਪਾ ਦੇ ਦਰਭੰਗਾ ਸੀਟ ਤੋਂ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਜਿਸ ਤੋਂ ਬਾਅਦ ਉਹ ਬੀਜੇਪੀ ਛੱਡ ਕੇ ਟੀਐਮਸੀ ਵਿੱਚ ਸ਼ਾਮਲ ਹੋ ਗਏ ਅਤੇ ਅਜੇ ਵੀ ਸੰਸਦ ਮੈਂਬਰ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget