ਪੜਚੋਲ ਕਰੋ

T20 World Cup 2026 ਤੋਂ ਬਾਅਦ ਇਹ 4 ਖਿਡਾਰੀ ਲੈਣਗੇ ਸੰਨਿਆਸ, ਕ੍ਰਿਕਟ ਪ੍ਰੇਮੀਆਂ ਨੂੰ ਕਰ ਜਾਣਗੇ ਉਦਾਸ

T20 World Cup: ਭਾਰਤੀ ਕ੍ਰਿਕਟ ਟੀਮ ਨੇ ਵੈਸਟਇੰਡੀਜ਼ 'ਚ ਟੀ-20 ਵਿਸ਼ਵ ਕੱਪ ਦੀ ਟਰਾਫੀ ਜਿੱਤਣ ਤੋਂ ਬਾਅਦ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਨੇ ਸੰਨਿਆਸ ਲੈ

T20 World Cup: ਭਾਰਤੀ ਕ੍ਰਿਕਟ ਟੀਮ ਨੇ ਵੈਸਟਇੰਡੀਜ਼ 'ਚ ਟੀ-20 ਵਿਸ਼ਵ ਕੱਪ ਦੀ ਟਰਾਫੀ ਜਿੱਤਣ ਤੋਂ ਬਾਅਦ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ। ਅਜਿਹੇ 'ਚ ਟੀਮ ਦੇ ਮੁੱਖ ਕੋਚ ਗੌਤਮ ਗੰਭੀਰ ਟੀ-20 ਵਿਸ਼ਵ ਕੱਪ 2026 ਲਈ ਨਵੀਂ ਟੀਮ ਦੀ ਤਿਆਰੀ 'ਚ ਲੱਗੇ ਹੋਏ ਹਨ, ਤਾਂ ਜੋ ਰੋਹਿਤ, ਕੋਹਲੀ ਅਤੇ ਜਡੇਜਾ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ।

ਟੀ-20 ਵਿਸ਼ਵ ਕੱਪ 2026 ਤੋਂ ਬਾਅਦ ਸੰਨਿਆਸ ਦਾ ਐਲਾਨ ਕਰ ਸਕਦੇ ਇਹ ਖਿਡਾਰੀ 

ਫਿਲਹਾਲ ਭਾਰਤੀ ਕ੍ਰਿਕਟ ਟੀਮ 'ਚ ਕਈ ਅਜਿਹੇ ਖਿਡਾਰੀ ਹਨ ਜੋ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਸੰਨਿਆਸ ਲੈਣ ਦਾ ਐਲਾਨ ਕਰ ਸਕਦੇ ਹਨ। ਟੀ-20 ਵਿਸ਼ਵ ਕੱਪ 2026 ਦੌਰਾਨ ਟੀਮ ਇੰਡੀਆ ਦੇ ਕਈ ਖਿਡਾਰੀ ਆਪਣੇ ਕਰੀਅਰ ਦੇ ਆਖਰੀ ਪੜਾਅ 'ਚ ਹੋਣਗੇ। ਇਸ ਸੂਚੀ 'ਚ ਚੇਨਈ ਸੁਪਰ ਕਿੰਗਜ਼ ਦੇ ਸਟਾਰ ਆਲਰਾਊਂਡਰ ਸ਼ਿਵਮ ਦੂਬੇ, ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ, ਪ੍ਰਮੁੱਖ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਟੀ-20 ਟੀਮ ਦੇ ਕਪਤਾਨ ਸੂਰਿਆਕੁਮਾਰ ਯਾਦਵ ਸੰਨਿਆਸ ਦਾ ਐਲਾਨ ਕਰ ਸਕਦੇ ਹਨ।

ਸੂਰਿਆਕੁਮਾਰ ਯਾਦਵ ਤੋਂ ਬਾਅਦ ਇਹ ਖਿਡਾਰੀ ਕਪਤਾਨ ਬਣ ਸਕਦਾ 

ਸੂਰਿਆਕੁਮਾਰ ਯਾਦਵ ਟੀ-20 ਵਿਸ਼ਵ ਕੱਪ 2026 ਦੌਰਾਨ 35 ਸਾਲ ਦੇ ਹੋ ਜਾਣਗੇ ਅਤੇ ਇਸ ਤੋਂ ਬਾਅਦ ਉਹ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਸਕਦੇ ਹਨ। ਅਜਿਹੇ 'ਚ ਟੀਮ ਇੰਡੀਆ ਦੇ ਮੌਜੂਦਾ ਉਪ ਕਪਤਾਨ ਸ਼ੁਭਮਨ ਗਿੱਲ ਨੂੰ ਟੀ-20 'ਚ ਟੀਮ ਇੰਡੀਆ ਦਾ ਅਗਲਾ ਕਪਤਾਨ ਬਣਾਇਆ ਜਾ ਸਕਦਾ ਹੈ। ਹਾਲਾਂਕਿ ਜੇਕਰ ਸ਼ੁਭਮਨ ਗਿੱਲ ਆਪਣੇ ਟੀ-20 ਕ੍ਰਿਕਟ ਸਟਾਈਲ 'ਚ ਸੁਧਾਰ ਨਹੀਂ ਕਰਦੇ ਹਨ ਤਾਂ ਟੀਮ ਇੰਡੀਆ ਦੇ ਟੀ-20 ਕਪਤਾਨ ਅਭਿਸ਼ੇਕ ਸ਼ਰਮਾ ਅਤੇ ਯਸ਼ਸਵੀ ਜੈਸਵਾਲ ਨੂੰ ਉਨ੍ਹਾਂ ਦੀ ਜਗ੍ਹਾ 'ਤੇ ਲਿਆ ਜਾ ਸਕਦਾ ਹੈ।

ਇਹ ਖਿਡਾਰੀ ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸ਼ਮੀ ਦੀ ਜਗ੍ਹਾ ਲੈ ਸਕਦੇ

ਮੁਹੰਮਦ ਸ਼ਮੀ ਅਤੇ ਜਸਪ੍ਰੀਤ ਬੁਮਰਾਹ ਟੀ-20 ਕ੍ਰਿਕਟ ਤੋਂ ਸੰਨਿਆਸ ਤੋਂ ਬਾਅਦ ਟੀਮ ਇੰਡੀਆ 'ਚ ਇਸ ਜੋੜੀ ਦੀ ਜਗ੍ਹਾ ਲਖਨਊ ਸੁਪਰ ਜਾਇੰਟਸ ਦੇ ਮਯੰਕ ਯਾਦਵ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੇ ਹਰਸ਼ਿਤ ਰਾਣਾ ਲੈ ਸਕਦੇ ਹਨ। ਇਸ ਦੇ ਨਾਲ ਹੀ ਸੂਰਿਆਕੁਮਾਰ ਯਾਦਵ ਅਤੇ ਸ਼ਿਵਮ ਦੂਬੇ ਦੀ ਜਗ੍ਹਾ ਰਾਜਸਥਾਨ ਰਾਇਲਜ਼ ਲਈ ਖੇਡਣ ਵਾਲੇ ਰਿਆਨ ਪਰਾਗ ਅਤੇ ਇੰਡੀਅਨ ਪ੍ਰੀਮੀਅਰ ਲੀਗ 'ਚ ਪੰਜਾਬ ਕਿੰਗਜ਼ ਲਈ ਖੇਡਣ ਵਾਲੇ ਵਿਸਫੋਟਕ ਖਿਡਾਰੀ ਸ਼ਸ਼ਾਂਕ ਸਿੰਘ ਵਰਗੇ ਖਿਡਾਰੀਆਂ ਨੂੰ ਲਿਆ ਜਾ ਸਕਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget