ਪੜਚੋਲ ਕਰੋ

Border-Gavaskar Trophy 'ਚ ਇਨ੍ਹਾਂ ਸਾਬਕਾ ਦਿੱਗਜਾਂ ਨੇ ਲਗਾਏ ਦੋਹਰੇ ਸੈਂਕੜੇ, ਜਾਣੋ ਸੂਚੀ 'ਚ ਕੌਣ-ਕੌਣ ਸ਼ਾਮਲ

IND vs AUS Test Series: ਇਸ ਸਾਬਕਾ ਭਾਰਤੀ ਬੱਲੇਬਾਜ਼ ਨੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੀ ਗਈ ਬਾਰਡਰ-ਗਾਵਸਕਰ ਸੀਰੀਜ਼ 'ਚ ਦੋਹਰਾ ਸੈਂਕੜਾ ਲਗਾਇਆ ਹੈ। ਮੌਜੂਦਾ ਮੁੱਖ ਕੋਚ ਰਾਹੁਲ ਦ੍ਰਾਵਿੜ ਵੀ ਇਸ ਵਿੱਚ ਸ਼ਾਮਲ ਹਨ।

Border-Gavaskar Trophy Record: ਇਨ੍ਹੀਂ ਦਿਨੀਂ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੀ ਬਾਰਡਰ-ਗਾਵਸਕਰ ਸੀਰੀਜ਼ ਨੂੰ ਲੈ ਕੇ ਚਰਚਾ ਜ਼ੋਰਾਂ-ਸ਼ੋਰਾਂ 'ਤੇ ਹੈ। ਭਾਰਤ ਦੀ ਧਰਤੀ 'ਤੇ ਹੋਣ ਵਾਲੀ ਇਸ ਸੀਰੀਜ਼ ਨੂੰ ਲੈ ਕੇ ਕਈ ਗੱਲਾਂ ਕਹੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਕਈ ਸਾਬਕਾ ਖਿਡਾਰੀ ਅਤੇ ਕ੍ਰਿਕਟ ਪੰਡਿਤ ਇਸ 'ਤੇ ਆਪਣੀ ਭਵਿੱਖਬਾਣੀ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਅਸੀਂ ਤੁਹਾਨੂੰ ਅਜਿਹੇ ਸਾਬਕਾ ਭਾਰਤੀ ਬੱਲੇਬਾਜ਼ਾਂ ਨਾਲ ਜਾਣੂ ਕਰਵਾਉਣ ਜਾ ਰਹੇ ਹਾਂ, ਜਿਨ੍ਹਾਂ ਨੇ ਬਾਰਡਰ-ਗਾਵਸਕਰ ਸੀਰੀਜ਼ 'ਚ ਖੇਡਦੇ ਹੋਏ ਦੋਹਰੇ ਸੈਂਕੜੇ ਲਗਾਏ ਹਨ।

ਇਨ੍ਹਾਂ ਸਾਬਕਾ ਭਾਰਤੀ ਖਿਡਾਰੀਆਂ ਨੇ ਦੋਹਰੇ ਸੈਂਕੜੇ ਲਗਾਏ ਹਨ

ਸਾਬਕਾ ਭਾਰਤੀ ਖਿਡਾਰੀ ਵੀਵੀਐਸ ਲਕਸ਼ਮਣ, ਸਚਿਨ ਤੇਂਦੁਲਕਰ, ਰਾਹੁਲ ਦ੍ਰਾਵਿੜ, ਮਹਿੰਦਰ ਸਿੰਘ ਧੋਨੀ ਅਤੇ ਗੌਤਮ ਗੰਭੀਰ ਨੇ ਬਾਰਡਰ ਗਾਵਸਕਰ ਸੀਰੀਜ਼ ਵਿੱਚ ਖੇਡਦੇ ਹੋਏ ਸੈਂਕੜੇ ਲਗਾਏ ਹਨ।

ਵੀਵੀਐਸ ਲਕਸ਼ਮਣ ਨੇ ਬਾਰਡਰ-ਗਾਵਸਕਰ ਟਰਾਫੀ ਵਿੱਚ 2001 ਵਿੱਚ 281 ਅਤੇ 2008 ਵਿੱਚ 200* ਦੌੜਾਂ ਬਣਾਈਆਂ। 

ਸਚਿਨ ਤੇਂਦੁਲਕਰ ਨੇ ਬਾਰਡਰ-ਗਾਵਸਕਰ ਟਰਾਫੀ ਵਿੱਚ 2004 ਵਿੱਚ 241* ਅਤੇ 2010 ਵਿੱਚ 214 ਦੌੜਾਂ ਬਣਾਈਆਂ ਸਨ।

 ਮੌਜੂਦਾ ਭਾਰਤੀ ਮੁੱਖ ਕੋਚ ਰਾਹੁਲ ਦ੍ਰਾਵਿੜ ਨੇ ਬਾਰਡਰ-ਗਾਵਸਕਰ ਸੀਰੀਜ਼ 'ਚ ਖੇਡਦੇ ਹੋਏ 2003 'ਚ 224 ਦੌੜਾਂ ਦੀ ਪਾਰੀ ਖੇਡੀ ਸੀ। 

ਇਹ ਵੀ ਪੜ੍ਹੋ: Nepal Plane Crash: ਨੇਪਾਲ ਜਹਾਜ਼ ਹਾਦਸੇ 'ਤੇ ਫਲਾਈਟ ਦੇ ਡਾਟਾ ਰਿਕਾਰਡਰ ਤੋਂ ਹੋਇਆ ਵੱਡਾ ਖੁਲਾਸਾ, ਜਾਣੋ ਕਿਉਂ ਡਿੱਗਿਆ ਸੀ ਜਹਾਜ਼?

ਗੌਤਮ ਗੰਭੀਰ ਨੇ 2008 'ਚ ਇਸ ਸੀਰੀਜ਼ 'ਚ 206 ਦੌੜਾਂ ਦੀ ਪਾਰੀ ਖੇਡੀ ਸੀ

ਜ਼ਿਕਰਯੋਗ ਹੈ ਕਿ ਇਸ ਸਾਲ ਖੇਡੀ ਜਾਣ ਵਾਲੀ ਬਾਰਡਰ-ਗਾਵਸਕਰ ਸੀਰੀਜ਼ 9 ਫਰਵਰੀ ਤੋਂ ਸ਼ੁਰੂ ਹੋ ਜਾਵੇਗੀ। ਇਸ ਦਾ ਪਹਿਲਾ ਮੈਚ ਨਾਗਪੁਰ 'ਚ ਖੇਡਿਆ ਜਾਵੇਗਾ। ਇਸ ਤੋਂ ਬਾਅਦ ਦੂਜਾ ਮੈਚ 17 ਫਰਵਰੀ ਤੋਂ ਸ਼ੁਰੂ ਹੋਵੇਗਾ, ਜੋ ਕਿ ਦਿੱਲੀ ਵਿੱਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਤੀਜਾ ਮੈਚ 1 ਮਾਰਚ ਤੋਂ ਧਰਮਸ਼ਾਲਾ ਵਿੱਚ ਖੇਡਿਆ ਜਾਵੇਗਾ। ਉੱਥੇ ਹੀ ਚੌਥਾ ਮੈਚ 9 ਮਾਰਚ ਤੋਂ ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ।

ਆਸਟ੍ਰੇਲੀਆ ਖਿਲਾਫ ਪਹਿਲੇ ਦੋ ਟੈਸਟ ਮੈਚਾਂ ਲਈ ਭਾਰਤੀ ਟੀਮ ਦੀ ਸੂਚੀ

ਰੋਹਿਤ ਸ਼ਰਮਾ (ਕਪਤਾਨ), ਕੇ.ਐੱਲ.ਰਾਹੁਲ (KL rahul) (ਉਪ-ਕਪਤਾਨ), ਸ਼ੁਭਮਨ ਗਿੱਲ, ਪੁਜਾਰਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇ.ਐਸ. ਭਰਤ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਆਰ.ਕੇ. ਅਸ਼ਵਿਨ, ਅਕਸ਼ਰ ਪਟੇਲ, ਕੁਲਦੀਪ ਯਾਦਵ, ਰਵਿੰਦਰ ਜਡੇਜਾ, ਮੁਹੰਮਦ, ਸ਼ਮੀ, ਮੁਹੰਮਦ ਸਿਰਾਜ, ਉਮੇਸ਼ ਯਾਦਵ, ਜੈਦੇਵ ਉਨਾਦਕਟ, ਸੂਰਿਆਕੁਮਾਰ ਯਾਦਵ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget