ਪੜਚੋਲ ਕਰੋ

Shami-Rahul Retirement: ਮੁਹੰਮਦ ਸ਼ਮੀ-ਰਾਹੁਲ ਸਣੇ ਇਸ ਦਿੱਗਜ ਨੇ ਟੀ-20 ਇੰਟਰਨੈਸ਼ਨਲ ਤੋਂ ਸੰਨਿਆਸ ਦਾ ਲਿਆ ਫੈਸਲਾ, ਜਾਣੋ ਵਜ੍ਹਾ

Team India: ਟੀਮ ਇੰਡੀਆ ਦੇ ਸਰਵੋਤਮ ਤੇਜ਼ ਗੇਂਦਬਾਜ਼ਾਂ ਵਿੱਚੋਂ ਇੱਕ ਮੁਹੰਮਦ ਸ਼ਮੀ ਲੰਬੇ ਸਮੇਂ ਤੋਂ ਸੱਟ ਕਾਰਨ ਭਾਰਤੀ ਟੀਮ ਤੋਂ ਬਾਹਰ ਹਨ। ਪਰ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਜਲਦ ਤੋਂ ਜਲਦ ਭਾਰਤੀ ਟੀਮ

Team India: ਟੀਮ ਇੰਡੀਆ ਦੇ ਸਰਵੋਤਮ ਤੇਜ਼ ਗੇਂਦਬਾਜ਼ਾਂ ਵਿੱਚੋਂ ਇੱਕ ਮੁਹੰਮਦ ਸ਼ਮੀ ਲੰਬੇ ਸਮੇਂ ਤੋਂ ਸੱਟ ਕਾਰਨ ਭਾਰਤੀ ਟੀਮ ਤੋਂ ਬਾਹਰ ਹਨ। ਪਰ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਜਲਦ ਤੋਂ ਜਲਦ ਭਾਰਤੀ ਟੀਮ ਨਾਲ ਜੁੜਦੇ ਨਜ਼ਰ ਆਉਣਗੇ। ਮੁਹੰਮਦ ਸ਼ਮੀ ਕ੍ਰਿਕੇਟ ਵਿਸ਼ਵ ਕੱਪ 2023 ਵਿੱਚ ਭਾਰਤੀ ਗੇਂਦਬਾਜ਼ੀ ਲਾਈਨ-ਅੱਪ ਦੇ ਸਰਵੋਤਮ ਖਿਡਾਰੀ ਵਜੋਂ ਉਭਰੇ ਸੀ ਅਤੇ ਉਨ੍ਹਾਂ ਕਈ ਮੈਚਾਂ ਵਿੱਚ ਆਪਣੀ ਸਟੀਕ ਗੇਂਦਬਾਜ਼ੀ ਨਾਲ ਸਾਰਿਆਂ ਨੂੰ ਪ੍ਰਭਾਵਿਤ ਕੀਤਾ ਸੀ।

ਪਰ ਹੁਣ ਖਬਰਾਂ ਆ ਰਹੀਆਂ ਹਨ ਕਿ ਮੁਹੰਮਦ ਸ਼ਮੀ ਜਲਦ ਤੋਂ ਜਲਦ ਸੰਨਿਆਸ ਲੈਣ ਦਾ ਐਲਾਨ ਕਰ ਸਕਦੇ ਹਨ। ਇਨ੍ਹਾਂ ਦੇ ਨਾਲ ਹੀ ਕਈ ਹੋਰ ਖਿਡਾਰੀਆਂ ਬਾਰੇ ਵੀ ਖਬਰਾਂ ਆ ਰਹੀਆਂ ਹਨ ਕਿ ਉਹ ਵੀ ਅਗਲੀ ਪੀੜ੍ਹੀ ਨੂੰ ਮੌਕਾ ਦੇਣ ਲਈ ਟੀ-20 ਤੋਂ ਸੰਨਿਆਸ ਲੈਣ ਦਾ ਐਲਾਨ ਕਰ ਸਕਦੇ ਹਨ।

ਇਹ ਖਿਡਾਰੀ ਮੁਹੰਮਦ ਸ਼ਮੀ ਦੇ ਨਾਲ ਸੰਨਿਆਸ ਦਾ ਐਲਾਨ ਕਰ ਸਕਦੇ

ਜਦੋਂ ਤੋਂ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਰਵਿੰਦਰ ਜਡੇਜਾ ਨੇ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ, ਸੋਸ਼ਲ ਮੀਡੀਆ 'ਤੇ ਇਹ ਖਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਕਿ ਹੁਣ ਹੋਰ ਖਿਡਾਰੀ ਵੀ ਜਲਦ ਹੀ ਸੰਨਿਆਸ ਲੈਣ ਦਾ ਐਲਾਨ ਕਰ ਸਕਦੇ ਹਨ। ਸੁਣਨ 'ਚ ਆ ਰਿਹਾ ਹੈ ਕਿ ਮੁਹੰਮਦ ਸ਼ਮੀ ਦੇ ਨਾਲ-ਨਾਲ ਸ਼ਿਖਰ ਧਵਨ ਅਤੇ ਕੇਐੱਲ ਰਾਹੁਲ ਵੀ ਜਲਦ ਹੀ ਸੰਨਿਆਸ ਲੈਣ ਦਾ ਅਧਿਕਾਰਕ ਐਲਾਨ ਕਰ ਸਕਦੇ ਹਨ।

ਨੌਜਵਾਨ ਖਿਡਾਰੀਆਂ ਕਾਰਨ ਸੰਨਿਆਸ ਲੈਣ ਦਾ ਐਲਾਨ ਕਰ ਸਕਦੇ

ਟੀਮ ਇੰਡੀਆ ਦੇ ਸਰਵਸ੍ਰੇਸ਼ਠ ਖਿਡਾਰੀਆਂ ਮੁਹੰਮਦ ਸ਼ਮੀ, ਸ਼ਿਖਰ ਧਵਨ ਅਤੇ ਕੇਐੱਲ ਰਾਹੁਲ ਬਾਰੇ ਸੋਸ਼ਲ ਮੀਡੀਆ 'ਤੇ ਇਹ ਖਬਰ ਵਾਇਰਲ ਹੋ ਰਹੀ ਹੈ ਕਿ ਦੂਜੇ ਸੀਨੀਅਰ ਖਿਡਾਰੀਆਂ ਦੀ ਤਰ੍ਹਾਂ ਉਨ੍ਹਾਂ ਨੂੰ ਵੀ ਟੀ-20 ਕ੍ਰਿਕਟ ਤੋਂ ਸੰਨਿਆਸ ਲੈ ਕੇ ਨੌਜਵਾਨ ਖਿਡਾਰੀਆਂ ਨੂੰ ਮੌਕਾ ਦੇਣਾ ਚਾਹੀਦਾ ਹੈ। ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੇ ਨਾਲ ਰਵਿੰਦਰ ਜਡੇਜਾ ਨੇ ਟੀ-20 ਕ੍ਰਿਕਟ ਦੀ ਅਗਵਾਈ ਨੌਜਵਾਨ ਖਿਡਾਰੀਆਂ ਨੂੰ ਸੌਂਪਦੇ ਹੋਏ ਅਧਿਕਾਰਤ ਤੌਰ 'ਤੇ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ।

ਨੌਜਵਾਨ ਖਿਡਾਰੀਆਂ ਨੂੰ ਮੌਕਾ ਮਿਲਣਾ ਚਾਹੀਦਾ 

ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਜਦੋਂ ਆਪਣੇ ਅੰਤਰਰਾਸ਼ਟਰੀ ਟੀ-20 ਕਰੀਅਰ ਨੂੰ ਅਲਵਿਦਾ ਕਿਹਾ ਸੀ ਤਾਂ ਉਨ੍ਹਾਂ ਕਿਹਾ ਸੀ ਕਿ ਹੁਣ ਇਹ ਨੌਜਵਾਨ ਖਿਡਾਰੀਆਂ ਦੀ ਜ਼ਿੰਮੇਵਾਰੀ ਹੈ। ਇਸ ਨੂੰ ਧਿਆਨ 'ਚ ਰੱਖਦੇ ਹੋਏ ਬੀਸੀਸੀਆਈ ਪ੍ਰਬੰਧਨ ਨੇ ਜ਼ਿੰਬਾਬਵੇ ਖਿਲਾਫ 5 ਮੈਚਾਂ ਦੀ ਟੀ-20 ਸੀਰੀਜ਼ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਜ਼ਿੰਬਾਬਵੇ ਦੌਰੇ 'ਤੇ ਭਾਰਤੀ ਟੀਮ ਦੀ ਕਪਤਾਨੀ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਸੌਂਪੀ ਗਈ ਹੈ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget