ਪੜਚੋਲ ਕਰੋ

Sports Breaking: ਗਿੱਲ-ਅਰਸ਼ਦੀਪ ਸਣੇ ਇਸ ਖਿਡਾਰੀ ਦੀ ਦੂਜੇ ਵਨਡੇ ਮੁਕਾਬਲੇ ਤੋਂ ਹੋਏਗੀ ਛੁੱਟੀ, ਇਹ 3 ਖਿਡਾਰੀ ਕਰਨਗੇ Replace

SL vs IND: ਭਾਰਤੀ ਟੀਮ ਇਸ ਸਮੇਂ ਸ਼੍ਰੀਲੰਕਾ ਦੌਰੇ 'ਤੇ ਹੈ। ਜਿੱਥੇ 3 ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾ ਰਹੀ ਹੈ ਅਤੇ ਸੀਰੀਜ਼ ਦਾ ਪਹਿਲਾ ਮੈਚ ਕੋਲੰਬੋ ਦੇ ਮੈਦਾਨ 'ਤੇ ਖੇਡਿਆ ਗਿਆ। ਜਿਸ ਵਿੱਚ ਦੋਵਾਂ ਟੀਮਾਂ ਵਿਚਾਲੇ ਮੈਚ ਟਾਈ ਰਿਹਾ।

SL vs IND: ਭਾਰਤੀ ਟੀਮ ਇਸ ਸਮੇਂ ਸ਼੍ਰੀਲੰਕਾ ਦੌਰੇ 'ਤੇ ਹੈ। ਜਿੱਥੇ 3 ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾ ਰਹੀ ਹੈ ਅਤੇ ਸੀਰੀਜ਼ ਦਾ ਪਹਿਲਾ ਮੈਚ ਕੋਲੰਬੋ ਦੇ ਮੈਦਾਨ 'ਤੇ ਖੇਡਿਆ ਗਿਆ। ਜਿਸ ਵਿੱਚ ਦੋਵਾਂ ਟੀਮਾਂ ਵਿਚਾਲੇ ਮੈਚ ਟਾਈ ਰਿਹਾ। ਦੱਸ ਦੇਈਏ ਕਿ ਇੱਕ ਸਮੇਂ ਪਹਿਲੇ ਵਨਡੇ ਮੈਚ ਵਿੱਚ ਟੀਮ ਇੰਡੀਆ ਆਸਾਨੀ ਨਾਲ ਮੈਚ ਜਿੱਤ ਰਹੀ ਸੀ। ਪਰ ਸ਼੍ਰੀਲੰਕਾ ਦੇ ਸਪਿਨ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ ਮੈਚ 'ਚ ਵਾਪਸੀ ਕੀਤੀ।

ਜਿਸ ਕਾਰਨ ਅੰਤ ਵਿੱਚ ਮੈਚ ਟਾਈ ਹੋ ਗਿਆ। ਉਥੇ ਹੀ ਹੁਣ ਸ਼੍ਰੀਲੰਕਾ ਅਤੇ ਭਾਰਤ (SL vs IND) ਵਿਚਾਲੇ ਦੂਜਾ ਮੈਚ ਐਤਵਾਰ ਨੂੰ ਕੋਲੰਬੋ ਦੇ ਮੈਦਾਨ 'ਤੇ ਖੇਡਿਆ ਜਾਵੇਗਾ। ਆਓ ਜਾਣਦੇ ਹਾਂ ਦੂਜੇ ਵਨਡੇ 'ਚ ਟੀਮ ਇੰਡੀਆ ਦੇ ਪਲੇਇੰਗ 11 ਕੀ ਹੋ ਸਕਦੀ ਹੈ ਅਤੇ ਕਿਸਨੂੰ ਮੌਕਾ ਮਿਲ ਸਕਦਾ ਹੈ।

ਕੇਐੱਲ ਰਾਹੁਲ ਦੀ ਹੋ ਸਕਦੀ ਛੁੱਟੀ

ਪਹਿਲੇ ਵਨਡੇ ਮੁਕਾਬਲੇ 'ਚ ਟੀਮ ਇੰਡੀਆ ਦੀ ਗੇਂਦਬਾਜ਼ੀ ਸ਼ਾਨਦਾਰ ਰਹੀ ਸੀ। ਜਿਸ ਕਾਰਨ ਸ਼੍ਰੀਲੰਕਾ ਸਿਰਫ 230 ਦੌੜਾਂ ਹੀ ਬਣਾ ਸਕਿਆ। ਵਿਕਟਕੀਪਰ ਬੱਲੇਬਾਜ਼ ਕੇਐਲ ਰਾਹੁਲ ਸ੍ਰੀਲੰਕਾ ਖ਼ਿਲਾਫ਼ ਕੁਝ ਖਾਸ ਪ੍ਰਦਰਸ਼ਨ ਨਹੀਂ ਕਰ ਸਕੇ ਅਤੇ 43 ਗੇਂਦਾਂ ਵਿੱਚ ਸਿਰਫ਼ 31 ਦੌੜਾਂ ਹੀ ਬਣਾ ਸਕੇ। ਜਿਸ ਕਾਰਨ ਹੁਣ ਕੇਐਲ ਰਾਹੁਲ ਨੂੰ ਦੂਜੇ ਵਨਡੇ ਤੋਂ ਬਾਹਰ ਕੀਤਾ ਜਾ ਸਕਦਾ ਹੈ।

ਉਥੇ ਹੀ ਹੁਣ ਟੀਮ ਇੰਡੀਆ ਦੇ ਪਲੇਇੰਗ 11 'ਚ ਕੇਐੱਲ ਰਾਹੁਲ ਦੀ ਜਗ੍ਹਾ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਮੌਕਾ ਮਿਲ ਸਕਦਾ ਹੈ। ਹੁਣ ਵਿਰਾਟ ਕੋਹਲੀ ਦੂਜੇ ਵਨਡੇ 'ਚ ਰੋਹਿਤ ਸ਼ਰਮਾ ਦੇ ਨਾਲ ਓਪਨਿੰਗ ਕਰ ਸਕਦੇ ਹਨ। ਜਿਵੇਂ ਕਿ ਅਸੀਂ ਟੀ-20 ਵਿਸ਼ਵ ਕੱਪ 2024 ਵਿੱਚ ਦੇਖਿਆ ਸੀ।

ਗਿੱਲ ਅਤੇ ਅਰਸ਼ਦੀਪ ਬਾਹਰ ਹੋ ਸਕਦੇ 

ਦੱਸ ਦੇਈਏ ਕਿ ਸ਼੍ਰੀਲੰਕਾ ਦੇ ਖਿਲਾਫ ਮੁਕਾਬਲੇ ਵਿੱਚ ਟੀਮ ਇੰਡੀਆ ਦੀ ਪਲੇਇੰਗ 11 ਤੋਂ ਮੁੱਖ ਕੋਚ ਗੌਤਮ ਗੰਭੀਰ ਅਤੇ ਕਪਤਾਨ ਰੋਹਿਤ ਸ਼ਰਮਾ ਪਹਿਲੇ ਵਨਡੇ ਮੁਕਾਬਲੇ ਵਿੱਚ ਫਲਾਪ ਰਹੇ ਸ਼ੁਭਮਨ ਗਿੱਲ ਅਤੇ ਅਰਸ਼ਦੀਪ ਸਿੰਘ ਨੂੰ ਟੀਮ ਤੋਂ ਬਾਹਰ ਕਰ ਸਕਦੇ ਹਨ।

ਜਦਕਿ ਮੰਨਿਆ ਜਾ ਰਿਹਾ ਹੈ ਕਿ ਗਿੱਲ ਦੀ ਜਗ੍ਹਾ ਰਿਆਨ ਪਰਾਗ ਨੂੰ ਮੌਕਾ ਮਿਲ ਸਕਦਾ ਹੈ। ਜਦਕਿ ਅਰਸ਼ਦੀਪ ਸਿੰਘ ਦੀ ਥਾਂ ਨੌਜਵਾਨ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਨੂੰ ਟੀਮ 'ਚ ਮੌਕਾ ਮਿਲ ਸਕਦਾ ਹੈ। ਅਰਸ਼ਦੀਪ ਸਿੰਘ ਪਹਿਲੇ ਵਨਡੇ ਮੈਚ 'ਚ ਸਿਰਫ 1 ਦੌੜ ਵੀ ਨਹੀਂ ਬਣਾ ਸਕੇ। ਜਿਸ ਕਾਰਨ ਇਹ ਮੈਚ ਬਰਾਬਰੀ 'ਤੇ ਖਤਮ ਹੋਇਆ।

ਦੂਜੇ ਵਨਡੇ ਮੈਚ 'ਚ ਟੀਮ ਇੰਡੀਆ ਦੀ ਸੰਭਾਵਿਤ ਪਲੇਇੰਗ 11

ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਰਿਆਨ ਪਰਾਗ, ਸ਼੍ਰੇਅਸ ਅਈਅਰ, ਰਿਸ਼ਭ ਪੰਤ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਸ਼ਿਵਮ ਦੂਬੇ, ਮੁਹੰਮਦ ਸਿਰਾਜ ਅਤੇ ਹਰਸ਼ਿਤ ਰਾਣਾ, ਕੁਲਦੀਪ ਯਾਦਵ।

ਟਾਪ ਹੈਡਲਾਈਨ

IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।
ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget