ਪੜਚੋਲ ਕਰੋ

Sports Breaking: ਦੋ ਮਹਿਲਾ ਕ੍ਰਿਕਟਰਾਂ ਨੇ ਪਹਿਲਾਂ ਕਰਵਾਇਆ ਵਿਆਹ, ਹੁਣ ਇੱਕ ਬੱਚੇ ਨੂੰ ਦੇਣ ਜਾ ਰਹੀ ਜਨਮ 

Sports Breaking: ਕ੍ਰਿਕਟ ਜਗਤ ਵਿੱਚ ਉਸ ਸਮੇਂ ਤਰਥੱਲੀ ਮੱਚ ਗਈ ਜਦੋਂ, ਦੋ ਮਹਿਲਾ ਖਿਡਾਰਨਾਂ ਨੇ ਇੱਕ ਦੂਜੇ ਨਾਲ ਵਿਆਹ ਕੀਤਾ। ਪਰ ਇਸ ਵਿਚਾਲੇ ਇੱਕ ਹੋਰ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇੰਗਲੈਂਡ

Sports Breaking: ਕ੍ਰਿਕਟ ਜਗਤ ਵਿੱਚ ਉਸ ਸਮੇਂ ਤਰਥੱਲੀ ਮੱਚ ਗਈ ਜਦੋਂ, ਦੋ ਮਹਿਲਾ ਖਿਡਾਰਨਾਂ ਨੇ ਇੱਕ ਦੂਜੇ ਨਾਲ ਵਿਆਹ ਕੀਤਾ। ਪਰ ਇਸ ਵਿਚਾਲੇ ਇੱਕ ਹੋਰ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇੰਗਲੈਂਡ ਦੀਆਂ ਦੋ ਮਹਿਲਾ ਖਿਡਾਰਨਾਂ ਨਾਲ ਇੱਕ ਵੱਡਾ ਚਮਤਕਾਰ ਹੋਇਆ ਹੈ। ਹੁਣ ਉਹ ਮਾਂ ਬਣਨ ਜਾ ਰਹੀ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ 'ਤੇ ਦਿੱਤੀ ਹੈ। ਜਿਸ ਨਾਲ ਇੰਟਰਨੈੱਟ ਉੱਪਰ ਤਰਥੱਲੀ ਮੱਚ ਗਈ ਹੈ। 

ਇੰਗਲੈਂਡ ਦੀ ਮਹਿਲਾ ਖਿਡਾਰੀ ਬਣਨ ਜਾ ਰਹੀ ਮਾਂ 

ਦਰਅਸਲ, ਇੰਗਲੈਂਡ ਦੇ ਦਿੱਗਜ ਆਲਰਾਊਂਡਰ ਨੈਟ ਸਾਇਵਰ-ਬਰੰਟ ਨੇ ਆਪਣੀ ਹੀ ਦੇਸ਼ ਦੀ ਮਹਿਲਾ ਖਿਡਾਰੀ ਕੈਥਰੀਨ ਬ੍ਰੰਟ ਦੇ ਨਾਲ  ਵਿਆਹ ਕੀਤਾ ਸੀ ਅਤੇ ਹੁਣ ਉਹ ਮਾਂ ਬਣਨ ਜਾ ਰਹੀ ਹੈ। ਦੱਸ ਦੇਈਏ ਕਿ ਕੈਥਰੀਨ ਨੇ ਹੁਣ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਇਸ ਲਈ ਉਨ੍ਹਾਂ ਨੇ ਮਾਂ ਬਣਨ ਦਾ ਫੈਸਲਾ ਕੀਤਾ ਹੈ।

View this post on Instagram
 
A post shared by Natalie Sciver-Brunt (@natsciver)

ਇਸ ਤੋਂ ਇਲਾਵਾ ਕੁਝ ਮਹੀਨੇ ਪਹਿਲਾਂ ਹੀ ਸੀਵਰ-ਬਰੰਟ ਨੇ ਦੱਸਿਆ ਸੀ ਕਿ ਕੈਥਰੀਨ ਬੱਚੇ ਲਈ ਅੰਡੇ ਫਰੀਜ਼ ਕਰ ਰਹੀ ਹੈ ਅਤੇ ਜਲਦੀ ਹੀ ਉਸ ਦੇ ਮਾਂ ਬਣਨ ਦੀ ਖਬਰ ਸਾਹਮਣੇ ਆ ਸਕਦੀ ਹੈ ਅਤੇ ਹੁਣ ਬਿਲਕੁਲ ਅਜਿਹਾ ਹੀ ਹੋਇਆ ਹੈ ਅਤੇ ਉਸ ਦੇ ਮਾਂ ਬਣਨ ਦੀ ਖਬਰ ਹੈ ਸਾਹਮਣੇ ਆ ਰਹੀ ਹੈ। 

Read More: Rishabh Pant IND vs BAN: ਚੇਨਈ ਟੈਸਟ ਦੇ ਪਹਿਲੇ ਦਿਨ ਹੰਗਾਮਾ, ਲਿਟਨ ਦਾਸ ਨਾਲ ਭਿੜ ਗਏ ਰਿਸ਼ਭ ਪੰਤ, ਜਾਣੋ ਮਾਮਲਾ

ਨੈੱਟ ਸੀਵਰ ਬਰੰਟ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ

ਦਰਅਸਲ, ਹਾਲ ਹੀ ਵਿੱਚ ਸੀਵਰ ਬਰੰਟ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਦੱਸਿਆ ਹੈ ਕਿ ਉਨ੍ਹਾਂ ਦੀ ਪਤਨੀ ਕੈਥਰੀਨ ਬਰੰਟ ਉਨ੍ਹਾਂ ਦੇ ਬੱਚਿਆਂ ਦੀ ਮਾਂ ਬਣਨ ਵਾਲੀ ਹੈ। ਉਦੋਂ ਤੋਂ ਹੀ ਪ੍ਰਸ਼ੰਸਕ ਵੀ ਦੋਵਾਂ ਨੂੰ ਵਧਾਈਆਂ ਦੇ ਰਹੇ ਹਨ। ਇੰਗਲਿਸ਼ ਮਹਿਲਾ ਖਿਡਾਰਨ ਨੇ ਲਿਖਿਆ, 'ਅਸੀਂ ਤੁਹਾਡੇ ਸਾਰਿਆਂ ਲਈ ਇੱਕ ਬਹੁਤ ਹੀ ਚੰਗੀ ਖ਼ਬਰ ਸਾਂਝੀ ਕਰਨ ਲਈ ਉਤਸੁਕ ਹਾਂ। ਕੈਥਰੀਨ ਸਾਡੇ ਦੋਹਾਂ ਬੱਚਿਆਂ ਦੀ ਮਾਂ ਬਣਨ ਜਾ ਰਹੀ ਹੈ। ਇਸਦੀ ਚੰਗੀ ਖਬਰ ਜਲਦੀ ਹੀ ਸਾਹਮਣੇ ਆ ਸਕਦੀ ਹੈ।

2022 'ਚ ਦੋਵਾਂ ਨੇ ਆਪਸ 'ਚ ਕੀਤਾ ਵਿਆਹ

ਦੱਸ ਦੇਈਏ ਕਿ ਦੋਹਾਂ ਨੇ ਇੱਕ ਦੂਜੇ ਨੂੰ 5 ਸਾਲ ਤੱਕ ਡੇਟ ਕਰਨ ਤੋਂ ਬਾਅਦ ਵਿਆਹ ਕਰ ਲਿਆ ਸੀ। ਦੋਵਾਂ ਦੀ 2019 ਵਿੱਚ ਮੰਗਣੀ ਹੋਈ ਸੀ ਅਤੇ 2020 ਵਿੱਚ ਵਿਆਹ ਕਰਨ ਜਾ ਰਹੇ ਸਨ ਪਰ ਕੋਵਿਡ-19 ਕਾਰਨ ਉਸ ਸਾਲ ਵਿਆਹ ਨਹੀਂ ਹੋ ਸਕਿਆ।

ਅਜਿਹੇ 'ਚ ਇਸ ਤੋਂ ਬਾਅਦ ਦੋਹਾਂ ਨੇ 2022 'ਚ ਵਿਆਹ ਕਰ ਲਿਆ ਅਤੇ ਹੁਣ ਕੈਥਰੀਨ ਮਾਂ ਬਣਨ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਕੈਥਰੀਨ ਪਹਿਲਾਂ ਹੀ ਅੰਤਰਰਾਸ਼ਟਰੀ ਕ੍ਰਿਕਟ ਛੱਡ ਚੁੱਕੀ ਹੈ ਅਤੇ ਉਹ ਇੰਗਲੈਂਡ ਲਈ ਮਹਿਲਾ ਕ੍ਰਿਕਟ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਦੇ ਮਾਮਲੇ ਵਿੱਚ ਪਹਿਲੇ ਸਥਾਨ 'ਤੇ ਹੈ।

Read MOre: Team India: 35 ਸਾਲਾ ਗੱਬਰ ਨੇ ਅਚਾਨਕ ਛੱਡਿਆ ਭਾਰਤ, ਹੁਣ ਇਸ ਦੇਸ਼ ਲਈ ਖੇਡ ਰਿਹਾ ਅੰਤਰਰਾਸ਼ਟਰੀ ਕ੍ਰਿਕਟ 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ  ਹੈਰਾਨੀਜਨਕ ਰੂਟੀਨ
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ ਹੈਰਾਨੀਜਨਕ ਰੂਟੀਨ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
Advertisement
ABP Premium

ਵੀਡੀਓਜ਼

ਮਹਿਜ 4 ਮਰਲੇ ਜਮੀਨ ਦੀ ਖਾਤਰ ਭਤੀਜੇ ਨੇ ਕੀਤਾ ਚਾਚੇ ਦਾ ਕ*ਤ*ਲ |Abp Sanjha|70 ਸਾਲ ਤੋਂ ਇਸ ਪਿੰਡ 'ਚ ਨਹੀਂ ਹੋਈਆਂ ਪੰਚਾਇਤੀ ਚੋਣਾSultanpur Lodhi 'ਚ ਕਿਸਾਨ ਦਾ ਗੋਲੀਆਂ ਮਾਰ ਕੇ ਕ*ਤ*ਲ, ਕਾਤਿਲ ਨੇ ਕਿਹਾ ਮੈਨੂੰ ਹੈ ਪਛਤਾਵਾBhagwant Mann| ਵਿਰੋਧੀਆਂ ਨੂੰ ਭਗਵੰਤ ਮਾਨ ਨੇ ਦਿੱਤਾ ਜਵਾਬ, ਕਿਸੇ ਹਸਪਤਾਲ 'ਚ ਨਹੀਂ |Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ  ਹੈਰਾਨੀਜਨਕ ਰੂਟੀਨ
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ ਹੈਰਾਨੀਜਨਕ ਰੂਟੀਨ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
Prithvi Shaw: 6,6,6,6,6,6... ਪ੍ਰਿਥਵੀ ਸ਼ਾਅ ਨੇ ਸਹਿਵਾਗ ਵਾਂਗ ਮਚਾਇਆ ਤੂਫਾਨ, ਸਿਰਫ 53 ਗੇਂਦਾਂ 'ਚ ਬਣਾਈਆਂ 220 ਦੌੜਾਂ
6,6,6,6,6,6... ਪ੍ਰਿਥਵੀ ਸ਼ਾਅ ਨੇ ਸਹਿਵਾਗ ਵਾਂਗ ਮਚਾਇਆ ਤੂਫਾਨ, ਸਿਰਫ 53 ਗੇਂਦਾਂ 'ਚ ਬਣਾਈਆਂ 220 ਦੌੜਾਂ
Toilet 'ਚ ਸਮਾਰਟਫੋਨ ਦੀ ਵਰਤੋਂ ਕਰਨ ਦਾ ਮਤਲਬ ਕਈ ਗੰਭੀਰ ਬਿਮਾਰੀਆਂ ਨੂੰ ਸੱਦਾ, ਅੱਜ ਹੀ ਸੁਧਾਰੋ ਇਹ ਆਦਤ
Toilet 'ਚ ਸਮਾਰਟਫੋਨ ਦੀ ਵਰਤੋਂ ਕਰਨ ਦਾ ਮਤਲਬ ਕਈ ਗੰਭੀਰ ਬਿਮਾਰੀਆਂ ਨੂੰ ਸੱਦਾ, ਅੱਜ ਹੀ ਸੁਧਾਰੋ ਇਹ ਆਦਤ
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
PM Modi US Visit: ਪੀਐੱਮ ਮੋਦੀ ਪਹੁੰਚੇ ਅਮਰੀਕਾ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਜੋ ਬਾਈਡਨ ਨਾਲ ਅੱਜ ਕਰਨਗੇ ਦੁਵੱਲੀ ਗੱਲਬਾਤ
PM Modi US Visit: ਪੀਐੱਮ ਮੋਦੀ ਪਹੁੰਚੇ ਅਮਰੀਕਾ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਜੋ ਬਾਈਡਨ ਨਾਲ ਅੱਜ ਕਰਨਗੇ ਦੁਵੱਲੀ ਗੱਲਬਾਤ
Embed widget