ਪੜਚੋਲ ਕਰੋ

Engaged: ਮਹਿਲਾ ਕ੍ਰਿਕਟਰਾਂ ਨੂੰ ਆਪਸ 'ਚ ਹੋਇਆ ਪਿਆਰ, ਦੋਵਾਂ ਨੇ ਕਰਵਾਈ ਮੰਗਣੀ

Amy Jones Piepa Cleary Engaged: ਇੰਗਲੈਂਡ ਦੀ ਵਿਕਟਕੀਪਰ ਬੱਲੇਬਾਜ਼ ਐਮੀ ਜੋਨਸ ਅਤੇ ਆਸਟਰੇਲੀਆਈ ਗੇਂਦਬਾਜ਼ ਪੀਪਾ ਕਲੇਰੀ ਦੀ ਮੰਗਣੀ ਹੋ ਗਈ ਹੈ। ਦੋਵੇਂ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੀਆਂ ਸਨ ਅਤੇ ਉਨ੍ਹਾਂ ਦੀ ਦੋਸਤੀ

Amy Jones Piepa Cleary Engaged: ਇੰਗਲੈਂਡ ਦੀ ਵਿਕਟਕੀਪਰ ਬੱਲੇਬਾਜ਼ ਐਮੀ ਜੋਨਸ ਅਤੇ ਆਸਟਰੇਲੀਆਈ ਗੇਂਦਬਾਜ਼ ਪੀਪਾ ਕਲੇਰੀ ਦੀ ਮੰਗਣੀ ਹੋ ਗਈ ਹੈ। ਦੋਵੇਂ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੀਆਂ ਸਨ ਅਤੇ ਉਨ੍ਹਾਂ ਦੀ ਦੋਸਤੀ ਪਿਆਰ ਵਿੱਚ ਬਦਲ ਗਈ। ਹੁਣ ਮੰਗਣੀ ਵੀ ਤੈਅ ਹੋ ਗਈ ਹੈ। ਕਲੇਰੀ ਅਤੇ ਜੋਨਸ ਮਹਿਲਾ ਕ੍ਰਿਕਟਰ ਹਨ। ਦੋਵਾਂ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨੂੰ ਆਪਣੀ ਮੰਗਣੀ ਦੀ ਜਾਣਕਾਰੀ ਦਿੱਤੀ। ਐਮੀ ਅਤੇ ਕਲੈਰੀ ਨੇ ਸਗਾਈ ਸਮਾਰੋਹ ਵਿੱਚ ਬਹੁਤ ਘੱਟ ਲੋਕਾਂ ਨੂੰ ਬੁਲਾਇਆ ਸੀ।

ਕਲੈਰੀ ਅਤੇ ਐਮੀ ਦੀ ਪਹਿਲੀ ਮੁਲਾਕਾਤ ਮਹਿਲਾ ਵਿਗ ਬੈਸ਼ ਲੀਗ ਦੌਰਾਨ ਹੋਈ ਸੀ। ਇਹ ਦੋਵੇਂ ਪਰਥ ਸਕਾਰਚਰਜ਼ ਲਈ ਖੇਡ ਰਹੀਆਂ ਸਨ। ਇਸ ਤੋਂ ਬਾਅਦ ਦੋਵੇਂ ਦੋਸਤ ਬਣ ਗਈਆਂ। ਉਨ੍ਹਾਂ ਦੀ ਦੋਸਤੀ ਪਿਆਰ ਵਿੱਚ ਬਦਲ ਗਈ ਅਤੇ ਹੁਣ ਦੋਵਾਂ ਨੇ ਮੰਗਣੀ ਕਰਵਾ ਲਈ ਹੈ। ਐਮੀ ਅਤੇ ਕਲੇਰੀ ਨੇ ਇੰਸਟਾਗ੍ਰਾਮ 'ਤੇ ਫੋਟੋ ਸ਼ੇਅਰ ਕੀਤੀ ਹੈ। ਪ੍ਰਸ਼ੰਸਕਾਂ ਨੇ ਇਸ 'ਤੇ ਵਧਾਈ ਦਿੱਤੀ ਹੈ।

View this post on Instagram
 
A post shared by Amy Jones (@amyjones313)

ਜੋਨਸ ਨੇ 2019 ਵਿੱਚ ਇੰਗਲੈਂਡ ਲਈ ਆਪਣਾ ਟੈਸਟ ਡੈਬਿਊ ਖੇਡਿਆ ਸੀ। ਇਸ ਤੋਂ ਬਾਅਦ ਉਹ ਵਨਡੇ ਅਤੇ ਟੈਸਟ ਟੀਮਾਂ ਦਾ ਹਿੱਸਾ ਰਹੀ ਹੈ। ਉਹ ਹੁਣ ਤੱਕ 6 ਟੈਸਟ ਮੈਚ ਖੇਡ ਚੁੱਕੀ ਹੈ। ਇਸ ਦੌਰਾਨ 116 ਦੌੜਾਂ ਬਣਾਈਆਂ ਹਨ। ਉਨ੍ਹਾਂ 91 ਵਨਡੇ ਮੈਚ ਖੇਡੇ ਹਨ। ਇਸ ਦੌਰਾਨ 1951 ਦੌੜਾਂ ਬਣਾਈਆਂ ਹਨ। ਐਮੀ ਦਾ ਵਨਡੇ ਸਰਵੋਤਮ ਸਕੋਰ 94 ਦੌੜਾਂ ਰਿਹਾ ਹੈ। ਉਸ ਨੇ 107 ਟੀ-20 ਮੈਚ ਵੀ ਖੇਡੇ ਹਨ। ਇਸ ਦੌਰਾਨ 1515 ਦੌੜਾਂ ਬਣਾਈਆਂ ਹਨ। ਐਮੀ ਨੇ 2013 ਵਿੱਚ ਵਨਡੇ ਡੈਬਿਊ ਕੀਤਾ ਸੀ।

Read More: Aishwarya-Abhishek Divorce: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੈਣਗੇ Grey Divorce ? ਜਾਣੋ ਕੀ ਹੁੰਦਾ ਇਸਦਾ ਅਸਲ ਮਤਲਬ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Advertisement
ABP Premium

ਵੀਡੀਓਜ਼

ਐਸ਼ਵਰਿਆ ਅਭਿਸ਼ੇਕ ਤੋਂ ਪਹਿਲਾਂ , ਵੱਡੇ ਕਲਾਕਾਰ ਦਾ ਹੋਇਆ ਤਲਾਕਬਾਲੀਵੁੱਡ 'ਚ ਵੋਟਾਂ ਦਾ ਜੋਸ਼ , ਸਟਾਇਲ ਨਾਲ ਪਾਈਆਂ ਵੋਟਾਂFarmer Protest | ਦਿੱਲੀ ਕੂਚ ਲਈ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ | Sahmbhu Boarder | Abp Sanjhaਮੂਸੇਵਾਲਾ ਨੂੰ ਧਮਕੀ ਦਿੱਤੀ ਸੀ , ਅਸੀਂ ਤੈਨੂੰ ਨਹੀਂ ਛੱਡਣਾ , Geet Mp3 ਦੇ ਮਾਲਕ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Govinda Health Update: ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ
Embed widget