ਪੜਚੋਲ ਕਰੋ

U19 Women's T20 World Cup: ਪਹਿਲੀ ਵਾਰ ਖੇਡਿਆ ਜਾਵੇਗਾ ਮਹਿਲਾ ਅੰਡਰ-19 T20 ਵਿਸ਼ਵ ਕੱਪ, ਜਾਣੋ ਕਿਹੜੀਆਂ 12 ਟੀਮਾਂ ਨੇ ਕੀਤਾ ਕੁਆਲੀਫਾਈ

International Cricket Council: ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਅਗਲੇ ਸਾਲ SA 'ਚ ਖੇਡਿਆ ਜਾਵੇਗਾ। ਇਸ ਦੇ ਪਹਿਲੇ ਸੀਜ਼ਨ ਲਈ ਯੋਗਤਾ ਸ਼ੁਰੂ ਹੋ ਗਈ ਹੈ। ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 'ਚ ਭਾਰਤ ਸਮੇਤ ਕਈ ਟੀਮਾਂ ਹਿੱਸਾ ਲੈਣਗੀਆਂ।

ICC Under-19 Women's T20 World Cup: ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਨੇ ਪਿਛਲੇ ਸਾਲ ਇੱਕ ਵੱਡਾ ਫੈਸਲਾ ਲਿਆ ਸੀ। ਆਈਸੀਸੀ ਨੇ 2023 ਤੋਂ 2031 ਤੱਕ ਦੇ ਕ੍ਰਿਕਟ ਚੱਕਰ ਦਾ ਐਲਾਨ ਕੀਤਾ ਸੀ। ਪ੍ਰੀਸ਼ਦ ਨੇ ਇਸ 'ਚ ਪੁਰਸ਼ਾਂ ਦੀ ਚੈਂਪੀਅਨਸ ਟਰਾਫੀ ਅਤੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ। ਅਜਿਹੇ 'ਚ ਹੁਣ ਅੰਤਰਰਾਸ਼ਟਰੀ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਵੀ ਪੁਰਸ਼ ਟੀਮ ਦੀ ਤਰਜ਼ 'ਤੇ ਖੇਡਿਆ ਜਾਵੇਗਾ।U19 Women's T20 World Cup: ਪਹਿਲੀ ਵਾਰ ਖੇਡਿਆ ਜਾਵੇਗਾ ਮਹਿਲਾ ਅੰਡਰ-19 T20 ਵਿਸ਼ਵ ਕੱਪ, ਜਾਣੋ ਕਿਹੜੀਆਂ 12 ਟੀਮਾਂ ਨੇ ਕੀਤਾ ਕੁਆਲੀਫਾਈ

16 ਟੀਮਾਂ ਦਰਮਿਆਨ ਮੁਕਾਬਲਾ

ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਅਗਲੇ ਸਾਲ ਦੱਖਣੀ ਅਫਰੀਕਾ 'ਚ ਖੇਡਿਆ ਜਾਵੇਗਾ। ਇਸ ਦੇ ਪਹਿਲੇ ਸੀਜ਼ਨ ਲਈ ਯੋਗਤਾ ਸ਼ੁਰੂ ਹੋ ਗਈ ਹੈ। ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 'ਚ ਭਾਰਤ ਸਮੇਤ ਕਈ ਟੀਮਾਂ ਹਿੱਸਾ ਲੈਣਗੀਆਂ। ਇਸ ਟੂਰਨਾਮੈਂਟ ਵਿੱਚ ਕੁੱਲ 16 ਟੀਮਾਂ ਖੇਡਦੀਆਂ ਨਜ਼ਰ ਆਉਣਗੀਆਂ। ਇਹ ਟੂਰਨਾਮੈਂਟ ਜਨਵਰੀ 'ਚ ਸ਼ੁਰੂ ਹੋਵੇਗਾ।

ਇਨ੍ਹਾਂ 12 ਟੀਮਾਂ ਨੇ ਕੀਤਾ ਕੁਆਲੀਫਾਈ

ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਲਈ 12 ਟੀਮਾਂ ਸਿੱਧੇ ਤੌਰ 'ਤੇ ਕੁਆਲੀਫਾਈ ਕਰ ਚੁੱਕੀਆਂ ਹਨ। ਇਸ ਵਿੱਚ 11 ਪੂਰੇ ਮੈਂਬਰ ਦੇਸ਼ ਭਾਰਤ, ਆਇਰਲੈਂਡ, ਨਿਊਜ਼ੀਲੈਂਡ, ਪਾਕਿਸਤਾਨ, ਆਸਟ੍ਰੇਲੀਆ, ਬੰਗਲਾਦੇਸ਼, ਇੰਗਲੈਂਡ, ਦੱਖਣੀ ਅਫਰੀਕਾ, ਸ਼੍ਰੀਲੰਕਾ, ਵੈਸਟਇੰਡੀਜ਼ ਅਤੇ ਜ਼ਿੰਬਾਬਵੇ ਸ਼ਾਮਲ ਹਨ। ਇਸ ਦੇ ਨਾਲ ਹੀ ਸੰਯੁਕਤ ਰਾਜ ਅਮਰੀਕਾ ਨੂੰ ਮੈਂਬਰ ਰਾਸ਼ਟਰ ਹੋਣ ਕਾਰਨ ਆਟੋਮੈਟਿਕ ਯੋਗਤਾ ਦਿੱਤੀ ਗਈ ਹੈ। ਬਾਕੀ ਚਾਰ ਸਥਾਨਾਂ ਲਈ ਕਈ ਦੇਸ਼ਾਂ ਵਿਚਾਲੇ ਮੁਕਾਬਲਾ ਹੋਵੇਗਾ। ਦੱਸ ਦੇਈਏ ਕਿ ਅਗਲੇ ਸਾਲ ਦੱਖਣੀ ਅਫਰੀਕਾ ਵਿੱਚ ਅੰਡਰ-19 ਟੀ-20 ਵਿਸ਼ਵ ਕੱਪ ਤੋਂ ਇਲਾਵਾ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਵੀ ਖੇਡਿਆ ਜਾਵੇਗਾ।

ਇਹ ਵੀ ਪੜ੍ਹੋ: JEE Mains 2022 Registration: ਜੇਈਈ ਮੇਨ ਦੂਜੇ ਸੈਸ਼ਨ ਲਈ ਅਰਜ਼ੀ ਫਾਰਮ ਜਾਰੀ, ਇਸ ਤਰ੍ਹਾਂ ਕਰੋ ਅਪਲਾਈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ

ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ

Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ

Akali Dal Recruitment: ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਮੈਂਬਰ, ਹੁਣ ਜਾਣ ਲਵੋ ਅਗਲੀ ਪਲਾਨਿੰਗ

ABP Premium

ਵੀਡੀਓਜ਼

ਖੂਨ ਖੌਲੇਗਾ ਫ਼ਿਲਮ ਅਕਾਲ ਦਾ ਟ੍ਰੇਲਰ ਵੇਖ , ਆ ਗਿਆ ਪੰਜਾਬੀ ਫ਼ਿਲਮਾਂ ਦਾ  ਸੁਨਿਹਰਾ ਦੌਰਅਸੀਂ ਕੌਮ ਨੂੰ ਜਵਾਬ ਦਿਆਂਗੇ, ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਇੰਨਬਿੰਨ ਪਾਲਨਾ ਕਰਾਂਗੇਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਬਾਕੀ ਤਖ਼ਤ ਸਾਹਿਬਾਨ ਨਾਲ ਜੋੜਨ ਦੀ ਮੰਗਜੇ ਹਿਮਾਚਲ ਵਾਲਿਆਂ ਪੰਜਾਬ ਵੜਨਾ ਤਾਂ ਵਾਹਨਾਂ 'ਤੇ ਸੰਤ ਭਿੰਡਰਾਵਾਲਾ ਦੇ ਪੋਸਟਰ ਲਾ ਕੇ ਆਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ
PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ
ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ
ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ
Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ
Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ
Akali Dal Recruitment: ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਮੈਂਬਰ, ਹੁਣ ਜਾਣ ਲਵੋ ਅਗਲੀ ਪਲਾਨਿੰਗ
Akali Dal Recruitment: ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਮੈਂਬਰ, ਹੁਣ ਜਾਣ ਲਵੋ ਅਗਲੀ ਪਲਾਨਿੰਗ
ਪਤੀ ਰੋਟੀ ਖਾਣ ਆਇਆ ਘਰ ਤਾਂ ਉੱਡ ਗਏ ਹੋਸ਼, ਮੰਜ਼ਰ ਵੇਖ ਮੱਚ ਗਿਆ ਚੀਕ ਚੀਹਾੜਾ

ਪੰਜਾਬ ਵਾਲਿਆਂ ਨੂੰ ਸਰਕਾਰ ਦਾ ਤੋਹਫ਼ਾ, ਮਿਲ ਗਈ ਆਹ ਵੱਡੀ ਸਹੂਲਤ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਅਕਾਲੀ ਦਲ ਦੀ ਭਰਤੀ ਮੁਹਿੰਮ ਹੋਈ ਸ਼ੁਰੂ, ਦੇਖੋ ਤਸਵੀਰਾਂ

ਛੇਤੀ-ਛੇਤੀ ਨਿਪਟਾ ਲਓ ਸਾਰੇ ਕੰਮ, ਚਾਰ ਦਿਨ ਬੈਂਕ ਰਹਿਣਗੇ ਬੰਦ

Embed widget