ਪੜਚੋਲ ਕਰੋ

Watch Video: ਇੰਗਲੈਂਡ ਟੀਮ ਦੇ ਫੈਨ 'ਤੇ ਭੜਕੇ ਮਾਰਨਸ ਲਾਬੂਸ਼ੇਨ, ਉਸਮਾਨ ਖਵਾਜਾ ਨੇ ਇੰਝ ਕੀਤਾ ਗੁੱਸਾ ਸ਼ਾਤ

England vs Australias, Ashes 2023: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਐਸ਼ੇਜ਼ 2023 ਸੀਰੀਜ਼ ਦਾ 5ਵਾਂ ਟੈਸਟ ਮੈਚ ਇਸ ਸਮੇਂ ਬੇਹੱਦ ਰੋਮਾਂਚਕ ਮੋੜ 'ਤੇ ਪਹੁੰਚ ਗਿਆ ਹੈ। ਓਵਲ ਟੈਸਟ ਦੇ ਚੌਥੇ ਦਿਨ ਦੀ ਖੇਡ ਖਤਮ ਹੋਣ ਤੱਕ ਆਸਟਰੇਲੀਆਈ

England vs Australias, Ashes 2023: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਐਸ਼ੇਜ਼ 2023 ਸੀਰੀਜ਼ ਦਾ 5ਵਾਂ ਟੈਸਟ ਮੈਚ ਇਸ ਸਮੇਂ ਬੇਹੱਦ ਰੋਮਾਂਚਕ ਮੋੜ 'ਤੇ ਪਹੁੰਚ ਗਿਆ ਹੈ। ਓਵਲ ਟੈਸਟ ਦੇ ਚੌਥੇ ਦਿਨ ਦੀ ਖੇਡ ਖਤਮ ਹੋਣ ਤੱਕ ਆਸਟਰੇਲੀਆਈ ਟੀਮ ਨੇ ਬਿਨਾਂ ਕਿਸੇ ਨੁਕਸਾਨ ਦੇ 135 ਦੌੜਾਂ ਬਣਾ ਲਈਆਂ ਸਨ ਅਤੇ ਆਖਰੀ ਦਿਨ ਉਸ ਨੂੰ ਜਿੱਤ ਲਈ 249 ਦੌੜਾਂ ਦੀ ਲੋੜ ਸੀ। ਇਸ ਦੌਰਾਨ 5ਵੇਂ ਟੈਸਟ ਮੈਚ 'ਚ ਆਸਟ੍ਰੇਲੀਆਈ ਖਿਡਾਰੀ ਮਾਰਨਸ ਲਾਬੂਸ਼ੇਨ ਦੀ ਇਕ ਇੰਗਲਿਸ਼ ਪ੍ਰਸ਼ੰਸਕ ਨਾਲ ਬਹਿਸ ਕਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਆਸਟ੍ਰੇਲੀਆਈ ਖਿਡਾਰੀ ਜਦੋਂ ਓਵਲ ਟੈਸਟ ਦੇ ਤੀਜੇ ਦਿਨ ਦੀ ਖੇਡ ਖਤਮ ਹੋਣ ਤੋਂ ਬਾਅਦ ਡਰੈਸਿੰਗ ਰੂਮ ਵਿੱਚ ਜਾ ਰਹੇ ਸੀ, ਤਾਂ ਉਸੇ ਸਮੇਂ ਇੰਗਲੈਂਡ ਟੀਮ ਦੇ ਪ੍ਰਸ਼ੰਸਕ ਨੇ ਉਨ੍ਹਾਂ ਨੂੰ ਚਿੜਾਉਣ ਲਈ ਬੋਰਿੰਗ ਕਿਹਾ। ਇਸ ਦੌਰਾਨ ਉਥੋਂ ਜਾ ਰਹੇ ਮਾਰਾਂਸ਼ ਲਾਬੂਸ਼ੇਨ ਨੂੰ ਇਹ ਟਿੱਪਣੀ ਬਿਲਕੁਲ ਵੀ ਪਸੰਦ ਨਹੀਂ ਆਈ ਅਤੇ ਉਹ ਗੁੱਸੇ 'ਚ ਆ ਗਿਆ ਅਤੇ ਉਸ ਪ੍ਰਸ਼ੰਸਕ ਨਾਲ ਝੜਪ ਹੋ ਗਈ।

ਮਾਰਾਂਸ਼ ਨੂੰ ਗੁੱਸੇ 'ਚ ਦੇਖ ਕੇ ਉਸ ਸਮੇਂ ਉਸ ਦਾ ਪਿੱਛਾ ਕਰ ਰਹੇ ਉਸਮਾਨ ਖਵਾਜਾ ਨੇ ਉਸ ਨੂੰ ਸ਼ਾਂਤ ਕੀਤਾ ਅਤੇ ਡਰੈਸਿੰਗ ਰੂਮ ਵੱਲ ਲੈ ਗਏ। ਇਸ ਘਟਨਾ ਦੀ ਵੀਡੀਓ ਵਿਚ ਜਦੋਂ ਅੰਗਰੇਜ਼ ਪ੍ਰਸ਼ੰਸਕ ਨੇ ਉਸ ਨੂੰ ਬੋਰਿੰਗ ਕਹਿ ਕੇ ਛੇੜਿਆ ਤਾਂ ਲਾਬੂਸ਼ੇਨ ਨੇ ਤੁਰੰਤ ਪਿੱਛੇ ਮੁੜ ਕੇ ਉਸ ਨੂੰ ਪੁੱਛਿਆ ਕਿ ਤੁਸੀਂ ਕੀ ਕਿਹਾ? ਉਨ੍ਹਾਂ ਦੇ ਗੁੱਸੇ ਨੂੰ ਦੇਖ ਕੇ ਫੈਨ ਨੇ ਤੁਰੰਤ ਮੁਆਫੀ ਮੰਗ ਲਈ ਪਰ ਲਾਬੂਸ਼ੇਨ ਦਾ ਗੁੱਸਾ ਬਿਲਕੁਲ ਵੀ ਸ਼ਾਂਤ ਨਹੀਂ ਹੋਇਆ।

5ਵੇਂ ਦਿਨ ਦੇ ਖੇਡ 'ਤੇ ਸਭ ਦੀਆਂ ਨਜ਼ਰਾਂ

ਓਵਲ ਟੈਸਟ ਦੀ ਗੱਲ ਕਰੀਏ ਤਾਂ ਮੈਚ ਦੇ ਚਾਰ ਦਿਨਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ 5ਵੇਂ ਦਿਨ ਦੀ ਖੇਡ 'ਤੇ ਟਿਕੀਆਂ ਹੋਈਆਂ ਹਨ, ਜੇਕਰ ਮੀਂਹ ਨਹੀਂ ਆਉਂਦਾ ਤਾਂ ਨਤੀਜੇ ਦੀ ਪੂਰੀ ਉਮੀਦ ਕੀਤੀ ਜਾ ਸਕਦੀ ਹੈ। 384 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਆਸਟਰੇਲੀਆਈ ਟੀਮ ਨੇ ਚੌਥੇ ਦਿਨ ਦੀ ਖੇਡ ਖਤਮ ਹੋਣ ਤੱਕ ਬਿਨਾਂ ਕਿਸੇ ਨੁਕਸਾਨ ਦੇ 135 ਦੌੜਾਂ ਬਣਾ ਲਈਆਂ ਸਨ। ਉਸਮਾਨ ਖਵਾਜਾ ਨੇ ਨਾਬਾਦ 69 ਅਤੇ ਡੇਵਿਡ ਵਾਰਨਰ ਨੇ 58 ਦੌੜਾਂ ਬਣਾਈਆਂ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget