ਪੜਚੋਲ ਕਰੋ

VIDEO : ਕ੍ਰਿਕਟਰਾਂ 'ਤੇ ਫਿਰ ਚੜਿਆ ਪੁਸ਼ਪਾ ਦਾ ਖ਼ੁਮਾਰ, ਵਿਰਾਟ ਕੋਹਲੀ ਨੇ ਟ੍ਰੇਨਿੰਗ ਦੌਰਾਨ ਦਿਖਾਇਆ ਟ੍ਰੇਲਰ

ਵਿਰਾਟ ਕੋਹਲੀ ਨੇ ਸਿਖਲਾਈ ਦੌਰਾਨ ਸੰਕੇਤ ਦਿੱਤਾ ਕਿ ਉਹ ਇਸ ਟੈਸਟ 'ਚ ਪੁਸ਼ਪਾ ਸਟਾਈਲ 'ਚ ਬੱਲੇਬਾਜ਼ੀ ਕਰਦੇ ਨਜ਼ਰ ਆਉਣਗੇ। ਉਨ੍ਹਾਂ ਦਾ ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

India vs England 5th Test : ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਤੋਂ ਐਜਬੈਸਟਨ 'ਚ ਪੰਜਵਾਂ ਟੈਸਟ ਮੈਚ ਖੇਡਿਆ ਜਾਵੇਗਾ। ਰੈਗੂਲਰ ਕਪਤਾਨ ਰੋਹਿਤ ਸ਼ਰਮਾ ਦੇ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਆਖਰੀ ਟੈਸਟ ਦੀ ਕਮਾਨ ਸੌਂਪੀ ਗਈ ਹੈ, ਜਦਕਿ ਰਿਸ਼ਭ ਪੰਤ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਭਾਰਤੀ ਖਿਡਾਰੀਆਂ ਨੇ ਸ਼ੁੱਕਰਵਾਰ ਸਵੇਰੇ ਜ਼ਬਰਦਸਤ ਅਭਿਆਸ ਕੀਤਾ। ਇਸ ਦੌਰਾਨ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਦਾ ਪੁਸ਼ਪਾ ਅਵਤਾਰ ਨਜ਼ਰ ਆਇਆ।

ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਵਿਰਾਟ ਕੋਹਲੀ ਨੇ ਅਭਿਆਸ ਦੌਰਾਨ ਸੰਕੇਤ ਦਿੱਤਾ ਕਿ ਉਹ ਇਸ ਟੈਸਟ 'ਚ ਪੁਸ਼ਪਾ ਸਟਾਈਲ 'ਚ ਬੱਲੇਬਾਜ਼ੀ ਕਰਦੇ ਨਜ਼ਰ ਆਉਣਗੇ। ਉਨ੍ਹਾਂ ਦਾ ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਕੁਝ ਦਿਨ ਪਹਿਲਾਂ ਦੱਖਣ ਭਾਰਤੀ ਫਿਲਮ ਪੁਸ਼ਪਾ ਦਾ ਸਿਗਨੇਚਰ ਸਟੈਪ ਕਾਫੀ ਮਸ਼ਹੂਰ ਹੋਇਆ ਸੀ। ਬੱਲੇਬਾਜ਼ ਤੋਂ ਲੈ ਕੇ ਗੇਂਦਬਾਜ਼ ਤੱਕ ਇਸ 'ਚ ਰੰਗੇ ਨਜ਼ਰ ਆਏ। ਪੁਸ਼ਪਾ ਦਾ ਬੁਖਾਰ ਭਾਰਤੀ ਆਲਰਾਊਂਡਰ ਰਵਿੰਦਰ ਜਡੇਜਾ ਅਤੇ ਆਸਟਰੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੂੰ ਵੀ ਚੜ੍ਹ ਗਿਆ।

Match Day 😎🔥#INDvsENG #ViratKohli𓃵 pic.twitter.com/ACcI7TRn5Q

— Troll RCB Haters (@Troll_RCBHaters) July 1, 2022

">

India vs England 5th Test : ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਤੋਂ ਐਜਬੈਸਟਨ 'ਚ ਪੰਜਵਾਂ ਟੈਸਟ ਮੈਚ ਖੇਡਿਆ ਜਾਵੇਗਾ। ਰੈਗੂਲਰ ਕਪਤਾਨ ਰੋਹਿਤ ਸ਼ਰਮਾ ਦੇ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਆਖਰੀ ਟੈਸਟ ਦੀ ਕਮਾਨ ਸੌਂਪੀ ਗਈ ਹੈ, ਜਦਕਿ ਰਿਸ਼ਭ ਪੰਤ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਭਾਰਤੀ ਖਿਡਾਰੀਆਂ ਨੇ ਸ਼ੁੱਕਰਵਾਰ ਸਵੇਰੇ ਜ਼ਬਰਦਸਤ ਅਭਿਆਸ ਕੀਤਾ। ਇਸ ਦੌਰਾਨ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਦਾ ਪੁਸ਼ਪਾ ਅਵਤਾਰ ਨਜ਼ਰ ਆਇਆ।

ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ

ਵਿਰਾਟ ਕੋਹਲੀ ਨੇ ਅਭਿਆਸ ਦੌਰਾਨ ਸੰਕੇਤ ਦਿੱਤਾ ਕਿ ਉਹ ਇਸ ਟੈਸਟ 'ਚ ਪੁਸ਼ਪਾ ਸਟਾਈਲ 'ਚ ਬੱਲੇਬਾਜ਼ੀ ਕਰਦੇ ਨਜ਼ਰ ਆਉਣਗੇ। ਉਨ੍ਹਾਂ ਦਾ ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਕੁਝ ਦਿਨ ਪਹਿਲਾਂ ਦੱਖਣ ਭਾਰਤੀ ਫਿਲਮ ਪੁਸ਼ਪਾ ਦਾ ਸਿਗਨੇਚਰ ਸਟੈਪ ਕਾਫੀ ਮਸ਼ਹੂਰ ਹੋਇਆ ਸੀ। ਬੱਲੇਬਾਜ਼ ਤੋਂ ਲੈ ਕੇ ਗੇਂਦਬਾਜ਼ ਤੱਕ ਇਸ 'ਚ ਰੰਗੇ ਨਜ਼ਰ ਆਏ। ਪੁਸ਼ਪਾ ਦਾ ਬੁਖਾਰ ਭਾਰਤੀ ਆਲਰਾਊਂਡਰ ਰਵਿੰਦਰ ਜਡੇਜਾ ਅਤੇ ਆਸਟਰੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੂੰ ਵੀ ਚੜ੍ਹ ਗਿਆ।

ਟਾਪ ਹੈਡਲਾਈਨ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget