ਪੜਚੋਲ ਕਰੋ

Virat Kohli 30th Fifty in T20I: ਕੋਲਕਾਤਾ ਵਿੱਚ 'ਵਿੰਟੇਜ' ਕੋਹਲੀ ਦਾ ਬੱਲਾ ਖੂਬ ਚਲਿਆ, ਪਰ ਇਤਿਹਾਸ ਰਚਣ ਤੋਂ ਖੁੰਝਿਆ

ਭਾਰਤ ਬਨਾਮ ਵੈਸਟਇੰਡੀਜ਼ ਦੇ ਪਹਿਲੇ ਟੀ-20 ਮੈਚ 'ਚ ਵਿਰਾਟ ਕੋਹਲੀ 12 ਗੇਂਦਾਂ 'ਤੇ ਸਿਰਫ 17 ਦੌੜਾਂ ਹੀ ਬਣਾ ਸਕੇ ਸੀ, ਇੰਨਾ ਹੀ ਨਹੀਂ ਵਨਡੇ ਸੀਰੀਜ਼ 'ਚ ਵੀ ਉਹ ਜ਼ਿਆਦਾ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੇ।

Virat Kohli 30th Fifty in T20I: virat kohli missed out making new record in t20 match

IND vs WI T20 2nd match: ਭਾਰਤ ਬਨਾਮ ਵੈਸਟਇੰਡੀਜ਼ ਟੀ-20 ਦਾ ਦੂਜਾ ਮੈਚ ਖੇਡਿਆ ਗਿਆ ਹੈ। ਭਾਰਤ ਨੇ ਵੈਸਟਇੰਡੀਜ਼ ਨੂੰ 8 ਦੌੜਾਂ ਨਾਲ ਹਰਾਇਆ। ਭਾਰਤ ਲਈ ਵਿਰਾਟ ਕੋਹਲੀ ਅਤੇ ਰਿਸ਼ਭ ਪੰਤ ਨੇ ਸ਼ਾਨਦਾਰ ਪਾਰੀ ਖੇਡੀ ਹੈ। ਵਿਰਾਟ ਕੋਹਲੀ ਦੀ ਇਸ ਸ਼ਾਨਦਾਰ ਪਾਰੀ ਨੇ ਉਨ੍ਹਾਂ ਦੇ ਆਲੋਚਕਾਂ ਦੇ ਮੂੰਹ ਬੰਦ ਕਰ ਦਿੱਤੇ ਹਨ। ਦੱਸ ਦੇਈਏ ਕਿ ਵਿਰਾਟ ਕੋਹਲੀ ਦੇ ਪ੍ਰਸ਼ੰਸਕ ਲੰਬੇ ਸਮੇਂ ਤੋਂ ਉਨ੍ਹਾਂ ਦੇ ਪ੍ਰਦਰਸ਼ਨ ਦੀ ਆਲੋਚਨਾ ਕਰ ਰਹੇ ਸੀ।

ਵਿਰਾਟ ਕੋਹਲੀ ਭਾਰਤ ਦੇ ਸਾਬਕਾ ਕਪਤਾਨ ਵੀ ਰਹਿ ਚੁੱਕੇ ਹਨ। ਜਿਸ ਕਾਰਨ ਉਸ ਨੂੰ ਕਾਫੀ ਟ੍ਰੋਲਸ ਦਾ ਸਾਹਮਣਾ ਕਰਨਾ ਪੈਂਦਾ ਹੈ। ਭਾਰਤ ਬਨਾਮ ਵੈਸਟਇੰਡੀਜ਼ ਦੇ ਪਹਿਲੇ ਟੀ-20 ਮੈਚ 'ਚ ਵਿਰਾਟ ਕੋਹਲੀ 12 ਗੇਂਦਾਂ 'ਤੇ ਸਿਰਫ 17 ਦੌੜਾਂ ਹੀ ਬਣਾ ਸਕੇ, ਇੰਨਾ ਹੀ ਨਹੀਂ, ਵਨਡੇ ਸੀਰੀਜ਼ 'ਚ ਵੀ ਉਹ ਜ਼ਿਆਦਾ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੇ ਸੀ।

ਪਰ ਕੱਲ੍ਹ ਦੇ ਮੈਚ ਵਿੱਚ ਵਿਰਾਟ ਦੇ ਬੱਲੇ ਤੋਂ ਨਿਕਲੀ ਵਿਰਾਟ ਪਾਰੀ ਨੂੰ ਦੇਖ ਕੇ ਪ੍ਰਸ਼ੰਸਕ ਇੱਕ ਵਾਰ ਫਿਰ ਖੁਸ਼ ਹੋ ਗਏ ਹਨ। ਵੈਸਟਇੰਡੀਜ਼ ਦੇ ਖਿਲਾਫ ਦੂਜੇ ਟੀ-20 ਵਿੱਚ ਉਸਨੇ 52 ਦੌੜਾਂ ਬਣਾਈਆਂ। ਵਿਰਾਟ ਕੋਹਲੀ 41 ਗੇਂਦਾਂ 'ਤੇ 52 ਦੌੜਾਂ ਬਣਾ ਕੇ ਆਫ ਸਪਿਨਰ ਰੋਸਟਨ ਚੇਜ਼ ਦੇ ਹੱਥੋਂ ਬੋਲਡ ਹੋ ਗਏ, ਜਿਸ ਤੋਂ ਬਾਅਦ ਵਿਰਾਟ ਦੀ ਪਾਰੀ ਦਾ ਅੰਤ ਹੋ ਗਿਆ। ਵਿਰਾਟ ਨੇ 52 ਦੌੜਾਂ ਦੀ ਆਪਣੀ ਪਾਰੀ 'ਚ 7 ਚੌਕੇ ਅਤੇ ਇੱਕ ਛੱਕਾ ਵੀ ਲਗਾਇਆ ਹੈ। ਵਿਰਾਟ ਕੋਹਲੀ ਨੇ ਵੈਸਟਇੰਡੀਜ਼ ਖਿਲਾਫ ਦੂਜੇ ਟੀ-20 ਮੈਚ 'ਚ 126.83 ਦੀ ਸਟ੍ਰਾਈਕ ਰੇਟ ਨਾਲ ਦੌੜਾਂ ਬਣਾਈਆਂ।

ਇਹ ਵਿਰਾਟ ਕੋਹਲੀ ਦੀ ਟੀ-20 ਅੰਤਰਰਾਸ਼ਟਰੀ ਦੀ 89ਵੀਂ ਪਾਰੀ ਸੀ। ਹਾਲਾਂਕਿ, ਉਹ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਤੋਂ 4 ਦੌੜਾਂ ਦੂਰ ਰਿਹਾ। ਇਹ ਉਸ ਦਾ ਟੀ-20 ਅੰਤਰਰਾਸ਼ਟਰੀ ਦਾ 30ਵਾਂ ਅਰਧ ਸੈਂਕੜੇ ਹੈ। ਇਸ ਸੀਰੀਜ਼ ਦੀ ਗੱਲ ਕਰੀਏ ਤਾਂ ਸੀਰੀਜ਼ ਦਾ ਆਖਰੀ ਟੀ-20 ਮੈਚ 20 ਫਰਵਰੀ ਨੂੰ ਖੇਡਿਆ ਜਾਵੇਗਾ। ਇਸ ਤੋਂ ਬਾਅਦ ਭਾਰਤ ਦੀ ਸ਼੍ਰੀਲੰਕਾ ਨਾਲ ਟੈਸਟ ਸੀਰੀਜ਼ ਖੇਡੀ ਜਾਣੀ ਹੈ।

ਇਹ ਵੀ ਪੜ੍ਹੋ: Facebook Market Cap: ਘਟ ਰਹੀ ਹੈ ਫੇਸਬੁੱਕ ਦੀ ਚਮਕ, ਟੌਪ 10 ਕੰਪਨੀਆਂ ਦੀ ਲਿਸਟ 'ਚੋਂ ਹੋਈ ਬਾਹਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਡੇਰਾ ਬਾਬਾ ਨਾਨਕ 'ਚ ਸੁਖਜਿੰਦਰ ਰੰਧਾਵਾ ਦੇ ਕਾਰਨਾਮਿਆਂ ਦਾ ਵੱਡਾ ਖ਼ੁਲਾਸਾ!Raja Warring ਦੇ ਬਿਆਨ ਤੇ ਕਿਉਂ ਭੜਕੇ Ravneet Bittu?ਪਰਾਲੀ ਸਾੜਨ ਤੋਂ ਪਹਿਲਾਂ ਇੱਕ ਵਾਰ ਜਰੂਰ ਇਹ ਖਬਰ ਦੇਖਣ ਕਿਸਾਨkarnataka ਤੇ Arunachal pardesh ਭੇਜੇ ਚੌਲਾਂ ਦੇ ਸੈਂਪਲ ਕਿਉਂ ਹੋਏ ਫੇਲ੍ਹ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget