ਪੜਚੋਲ ਕਰੋ

ਇਤਿਹਾਸ ਸਿਰਜਨ ਤੋਂ ਮਹਿਜ਼ 32 ਦੌੜਾਂ ਦੂਰ ਵਿਰਾਟ, ਟੈਸਟ ਮੈਚ ‘ਚ ਕਰ ਸਕਦੇ ਕਮਾਲ

ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਤੇ ਦੌੜਾਂ ਦੀ ਮਸ਼ੀਨ ਵਿਰਾਟ ਕੋਹਲੀ ਜਦੋਂ ਵੀ ਕ੍ਰਿਕਟ ਮੈਦਾਨ ‘ਤੇ ਉੱਤਰਦੇ ਹਨ ਉਨ੍ਹਾਂ ਦੇ ਫੈਨਸ ਨੂੰ ਹਮੇਸ਼ਾ ਉਮੀਦ ਹੁੰਦੀ ਹੈ ਕਿ ਉਹ ਜ਼ਰੂਰ ਕੋਈ ਨਾ ਕੋਈ ਰਿਕਾਰਡ ਕਾਈਮ ਜ਼ਰੂਰ ਕਰਨਗੇ।

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਤੇ ਦੌੜਾਂ ਦੀ ਮਸ਼ੀਨ ਵਿਰਾਟ ਕੋਹਲੀ ਜਦੋਂ ਵੀ ਕ੍ਰਿਕਟ ਮੈਦਾਨ ‘ਤੇ ਉੱਤਰਦੇ ਹਨ ਉਨ੍ਹਾਂ ਦੇ ਫੈਨਸ ਨੂੰ ਹਮੇਸ਼ਾ ਉਮੀਦ ਹੁੰਦੀ ਹੈ ਕਿ ਉਹ ਜ਼ਰੂਰ ਕੋਈ ਨਾ ਕੋਈ ਰਿਕਾਰਡ ਕਾਈਮ ਜ਼ਰੂਰ ਕਰਨਗੇ। ਇਸ ਦੇ ਨਾਲ ਹੀ 22 ਨਵੰਬਰ ਨੂੰ ਕੋਲਕਾਤਾ ‘ਚ ਸ਼ੁਰੂ ਹੋਣ ਵਾਲੇ ਦੂਜੇ ਟੈਸਟ ਮੈਚ ‘ਚ ਕੋਹਲੀ ਕੋਲ ਹੋਰ ਰਿਕਾਰਡ ਘੜਨ ਦਾ ਵੱਡਾ ਮੌਕਾ ਹੈ। ਦੱਸ ਦਈਏ ਕਿ ਜੇਕਰ ਕੋਹਲੀ ਟੈਸਟ ‘ਚ 32 ਦੌੜਾਂ ਬਣਾ ਲੈਂਦੇ ਹਨ ਤਾਂ ਉਹ ਭਾਰਤੀ ਕਪਤਾਨ ਦੇ ਤੌਰ ‘ਤੇ 5 ਹਜ਼ਾਰ ਦੌੜਾਂ ਬਣਾਉਣ ਵਾਲੇ ਪਹਿਲੇ ਭਾਰਤੀ ਖਿਡਾਰੀ ਬਣ ਜਾਣਗੇ। ਇਸ ਦੇ ਨਾਲ ਹੀ ਉਹ ਦੁਨੀਆ ਦੇ ਛੇਵੇਂ ਅਜਿਹੇ ਖਿਡਾਰੀ ਬਣ ਜਾਣਗੇ ਤੇ ਇੱਕ ਖਾਸ ਕਲੱਬ ‘ਚ ਸ਼ਾਮਲ ਹੋ ਜਾਣਗੇ ਜਿਸ ‘ਚ ਗ੍ਰੀਮ ਸਮਿਥ, ਐਲਨ ਬਾਰਡਰ, ਰਿੱਕੀ ਪੌਂਟਿੰਗ, ਕਲਾਈਵ ਲੀਲੌਡ ਤੇ ਸਟੀਵ ਫਲੇਮਿੰਗ ਸ਼ਾਮਲ ਹਨ। ਮੇਜ਼ਬਾਨ ਟੀਮ ਨੇ ਇੰਦੌਰ ‘ਚ ਪਹਿਲਾ ਟੈਸਟ ਇੱਕ ਪਾਰੀ ਤੇ 130 ਦੌੜਾਂ ਨਾਲ ਜਿੱਤਿਆ ਸੀ। ਭਾਰਤੀ ਕ੍ਰਿਕਟ ਟੀਮ ਸ਼ੁੱਕਰਵਾਰ ਨੂੰ ਬੰਗਲਾਦੇਸ਼ ਖਿਲਾਫ ਹੋਣ ਵਾਲੇ ਮੈਚ ਲਈ ਮੰਗਲਵਾਰ ਨੂੰ ਕੋਲਕਾਤਾ ਪਹੁੰਚ ਚੁੱਕੀ ਹੈ। ਭਾਰਤ-ਬੰਗਲਾਦੇਸ਼ ਦੇ ਪਹਿਲੇ ਡੇਅ-ਨਾਈਟ ਮੈਚ ਦੇ ਟਿਕਟ ਪਹਿਲੇ ਚਾਰ ਦਿਨਾਂ ਵਿੱਚ ਹੀ ਵਿਕ ਗਏ। ਇਸ ਦੀ ਜਾਣਕਾਰੀ ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਨੇ ਦਿੱਤੀ।

ਟਾਪ ਹੈਡਲਾਈਨ

Cricketer Shivam Dube ਦੇ ਜਨਮ ਦਿਨ 'ਤੇ ਪਤਨੀ ਅੰਜੁਮ ਖਾਨ ਨੇ ਲੁਟਾਇਆ ਪਿਆਰ, ਕਿਹਾ- ਅੱਲਾਹ ਹਰ ਬੁਰੀ ਨਜ਼ਰ ਤੋਂ ਬਚਾਏ
Cricketer Shivam Dube ਦੇ ਜਨਮ ਦਿਨ 'ਤੇ ਪਤਨੀ ਅੰਜੁਮ ਖਾਨ ਨੇ ਲੁਟਾਇਆ ਪਿਆਰ, ਕਿਹਾ- ਅੱਲਾਹ ਹਰ ਬੁਰੀ ਨਜ਼ਰ ਤੋਂ ਬਚਾਏ
Sports News: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਟੀ20 ਸੀਰੀਜ਼ ਵਿਚਾਲੇ ਧਾਕੜ ਖਿਡਾਰੀ ਦੀ ਮੌਤ; ਤੇਜ਼ ਗੇਂਦਬਾਜ਼ ਜਨਮਦਿਨ ਮੌਕੇ ਹੀ ਦੁਨੀਆਂ ਤੋਂ ਹੋਇਆ ਰੁਖ਼ਸਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਟੀ20 ਸੀਰੀਜ਼ ਵਿਚਾਲੇ ਧਾਕੜ ਖਿਡਾਰੀ ਦੀ ਮੌਤ; ਤੇਜ਼ ਗੇਂਦਬਾਜ਼ ਜਨਮਦਿਨ ਮੌਕੇ ਹੀ ਦੁਨੀਆਂ ਤੋਂ ਹੋਇਆ ਰੁਖ਼ਸਤ...
Team India, T20 Series: ਟੀਮ ਇੰਡੀਆ ਨੂੰ ਟੀ-20 ਸੀਰੀਜ਼ ਤੋਂ ਪਹਿਲਾਂ ਵੱਡਾ ਝਟਕਾ, ਸਟਾਰ ਆਲਰਾਊਂਡਰ ਖਿਡਾਰੀ ਟੀਮ ਤੋਂ ਹੋਇਆ ਬਾਹਰ; ਟੀਮ ਸਣੇ ਕਪਤਾਨ ਦੀ ਵਧੀ ਚਿੰਤਾ...
ਟੀਮ ਇੰਡੀਆ ਨੂੰ ਟੀ-20 ਸੀਰੀਜ਼ ਤੋਂ ਪਹਿਲਾਂ ਵੱਡਾ ਝਟਕਾ, ਸਟਾਰ ਆਲਰਾਊਂਡਰ ਖਿਡਾਰੀ ਟੀਮ ਤੋਂ ਹੋਇਆ ਬਾਹਰ; ਟੀਮ ਸਣੇ ਕਪਤਾਨ ਦੀ ਵਧੀ ਚਿੰਤਾ...
Team India ODI Series: ਟੀਮ ਇੰਡੀਆ ਨੂੰ ਵੱਡਾ ਝਟਕਾ, ਇੱਕ ਰੋਜ਼ਾ ਸੀਰੀਜ਼ ਤੋਂ 4 ਧਾਕੜ ਖਿਡਾਰੀ ਹੋਏ ਬਾਹਰ; ਇੱਕ ਨੇ ਮੈਦਾਨ 'ਚ ਲਿਆਂਦਾ ਸੀ ਤੂਫ਼ਾਨ...
ਟੀਮ ਇੰਡੀਆ ਨੂੰ ਵੱਡਾ ਝਟਕਾ, ਇੱਕ ਰੋਜ਼ਾ ਸੀਰੀਜ਼ ਤੋਂ 4 ਧਾਕੜ ਖਿਡਾਰੀ ਹੋਏ ਬਾਹਰ; ਇੱਕ ਨੇ ਮੈਦਾਨ 'ਚ ਲਿਆਂਦਾ ਸੀ ਤੂਫ਼ਾਨ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
Embed widget