ਪੜਚੋਲ ਕਰੋ

Ganesh Chaturthi: ਵਿਰਾਟ ਕੋਹਲੀ ਨੇ ਪਤਨੀ ਅਨੁਸ਼ਕਾ ਸ਼ਰਮਾ ਨਾਲ ਮਨਾਈ ਗਣੇਸ਼ ਚਤੁਰਥੀ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

Virat Kohli and Anushka Sharma: ਵਿਰਾਟ ਕੋਹਲੀ ਅਤੇ ਪਤਨੀ ਅਨੁਸ਼ਕਾ ਸ਼ਰਮਾ ਨੇ ਗਣੇਸ਼ ਚਤੁਰਥੀ ਮਨਾਈ। ਅਨੁਸ਼ਕਾ ਨੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

Virat Kohli and Anushka Sharma Ganesh Chaturthi: ਇਨ੍ਹੀਂ ਦਿਨੀਂ ਪੂਰੇ ਭਾਰਤ ਵਿੱਚ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਬੱਪਾ ਦੇ ਰੰਗ ਵਿੱਚ ਸਜੇ ਨਜ਼ਰ ਆਏ। ਅਨੁਸ਼ਕਾ ਸ਼ਰਮਾ ਨੇ ਸੋਸ਼ਲ ਮੀਡੀਆ ਰਾਹੀਂ ਬੱਪਾ ਦਾ ਤਿਉਹਾਰ ਮਨਾਉਣ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਅਨੁਸ਼ਕਾ ਸ਼ਰਮਾ ਨੇ ਕੁੱਲ 3 ਫੋਟੋਆਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਨੇ ਲਿਖਿਆ 'ਹੈਪੀ ਗਣੇਸ਼ ਚਤੁਰਥੀ'।

ਅਨੁਸ਼ਕਾ ਸ਼ਰਮਾ ਦੀ ਪਹਿਲੀ ਤਸਵੀਰ 'ਚ ਗਣਪਤੀ ਬੱਪਾ ਨਜ਼ਰ ਆਏ। ਇਸ ਤੋਂ ਬਾਅਦ ਅਨੁਸ਼ਕਾ ਨੇ ਦੂਜੀ ਤਸਵੀਰ 'ਚ ਪਤੀ ਵਿਰਾਟ ਨਾਲ ਪੋਜ਼ ਦਿੱਤਾ। ਫਿਰ ਤੀਜੀ ਤਸਵੀਰ 'ਚ ਕੋਹਲੀ ਅਤੇ ਪਤਨੀ ਅਨੁਸ਼ਕਾ ਪੂਜਾ ਕਰਦੇ ਨਜ਼ਰ ਆਏ। ਇਸ ਦੌਰਾਨ ਵਿਰਾਟ ਕੋਹਲੀ ਸਫੇਦ ਕੁੜਤੇ ਵਿੱਚ ਨਜ਼ਰ ਆਏ। ਅਨੁਸ਼ਕਾ ਸ਼ਰਮਾ ਸਾੜੀ ਵਿੱਚ ਨਜ਼ਰ ਆਈ। ਦੋਹਾਂ ਦਾ ਟ੍ਰੇਡੀਸ਼ਨਲ ਲੁਕ ਬਹੁਤ ਹੀ ਸ਼ਾਨਦਾਰ ਲੱਗ ਰਿਹਾ ਹੈ।

View this post on Instagram
 
A post shared by AnushkaSharma1588 (@anushkasharma)

ਇਹ ਵੀ ਪੜ੍ਹੋ: Asian Games Cricket Schedule: ਏਸ਼ੀਆਈ ਖੇਡਾਂ 'ਚ ਸਿੱਧਾ ਕੁਆਰਟਰ ਫਾਈਨਲ 'ਚ ਖੇਡੇਗੀ ਟੀਮ ਇੰਡੀਆ, ਪੜ੍ਹੋ ਪੂਰਾ ਸ਼ਡਿਊਲ

ਚੰਗੀ ਫਾਰਮ ‘ਚ ਹਨ ਵਿਰਾਟ

ਵਿਰਾਟ ਕੋਹਲੀ 2023 'ਚ ਹੁਣ ਤੱਕ ਸ਼ਾਨਦਾਰ ਫਾਰਮ 'ਚ ਨਜ਼ਰ ਆਏ ਹਨ। ਉਨ੍ਹਾਂ ਦੇ ਬੱਲੇ ਤੋਂ ਹੁਣ ਤੱਕ 5 ਸੈਂਕੜੇ ਅਤੇ 2 ਅਰਧ ਸੈਂਕੜੇ ਲੱਗ ਚੁੱਕੇ ਹਨ। ਹਾਲ ਹੀ ਵਿੱਚ ਖੇਡੇ ਗਏ ਏਸ਼ੀਆ ਕੱਪ ਵਿੱਚ ਵੀ ਉਨ੍ਹਾਂ ਦੇ ਬੱਲੇ ਨੇ ਚੰਗਾ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਟੂਰਨਾਮੈਂਟ 'ਚ ਪਾਕਿਸਤਾਨ ਖਿਲਾਫ ਖੇਡੇ ਗਏ ਮੈਚ 'ਚ ਸ਼ਾਨਦਾਰ ਸੈਂਕੜਾ ਲਗਾਇਆ ਸੀ।

ਆਸਟ੍ਰੇਲੀਆ ਖਿਲਾਫ ਸੀਰੀਜ਼ 'ਚ ਮਿਲੇਗਾ ਆਰਾਮ

ਦੱਸ ਦਈਏ ਕਿ ਭਾਰਤੀ ਟੀਮ ਨੇ ਸ਼ੁੱਕਰਵਾਰ 22 ਸਤੰਬਰ ਤੋਂ ਆਸਟ੍ਰੇਲੀਆ ਦੇ ਖਿਲਾਫ 3 ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਹੈ। ਉਨ੍ਹਾਂ ਨੂੰ ਸੀਰੀਜ਼ ਦੇ ਪਹਿਲੇ ਦੋ ਮੈਚਾਂ 'ਚ ਆਰਾਮ ਦਿੱਤਾ ਗਿਆ ਹੈ। ਉਹ ਤੀਜੇ ਮੈਚ 'ਚ ਖੇਡਦੇ ਨਜ਼ਰ ਆਉਣਗੇ। ਤੀਜਾ ਮੈਚ 27 ਸਤੰਬਰ ਦਿਨ ਬੁੱਧਵਾਰ ਨੂੰ ਖੇਡਿਆ ਜਾਵੇਗਾ।

ਇਸ ਤੋਂ ਬਾਅਦ ਭਾਰਤ ਨੇ ਘਰੇਲੂ ਧਰਤੀ 'ਤੇ ਵਨਡੇ ਵਿਸ਼ਵ ਕੱਪ ਖੇਡਣਾ ਹੈ, ਜੋ 5 ਅਕਤੂਬਰ ਤੋਂ ਸ਼ੁਰੂ ਹੋਵੇਗਾ। ਭਾਰਤੀ ਟੀਮ ਟੂਰਨਾਮੈਂਟ ਵਿੱਚ ਆਪਣਾ ਪਹਿਲਾ ਮੈਚ 8 ਅਕਤੂਬਰ ਨੂੰ ਆਸਟਰੇਲੀਆ ਖ਼ਿਲਾਫ਼ ਖੇਡੇਗੀ। ਵਿਸ਼ਵ ਕੱਪ 'ਚ 14 ਅਕਤੂਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਨਦਾਰ ਮੈਚ ਖੇਡਿਆ ਜਾਵੇਗਾ, ਜਿਸ 'ਚ ਸਭ ਦੀਆਂ ਨਜ਼ਰਾਂ ਵਿਰਾਟ ਕੋਹਲੀ 'ਤੇ ਹੋਣਗੀਆਂ ਕਿਉਂਕਿ ਉਨ੍ਹਾਂ ਦਾ ਬੱਲਾ ਪਾਕਿਸਤਾਨ ਖਿਲਾਫ ਜ਼ੋਰਦਾਰ ਬੋਲਦਾ ਹੈ।

ਇਹ ਵੀ ਪੜ੍ਹੋ: Babar And Shaheen: ਬਾਬਰ ਤੇ ਆਜ਼ਮ ਵਿਚਕਾਰ ਬਹਿਸ ਦੀਆਂ ਖਬਰਾਂ ਝੂਠੀਆਂ? ਪਾਕਿ ਗੇਂਦਬਾਜ਼ ਨੇ ਤਸਵੀਰ ਪੋਸਟ ਕਰਕੇ ਦਿੱਤਾ ਵੱਡਾ ਹਿੰਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget