ਪੜਚੋਲ ਕਰੋ

ਕੋਹਲੀ ਅਨੁਸ਼ਕਾ ਨੇ ਜਿੰਮ 'ਚ ਕੀਤਾ ਡਾਂਸ, ਵੀਡੀਓ ਦੇ ਆਖਰੀ ਹਿੱਸੇ ਨੇ ਵਧਾ ਦਿੱਤੀ ਪ੍ਰਸ਼ੰਸਕਾਂ ਦੀ ਪਰੇਸ਼ਾਨੀ...ਵੇਖੋ ਵੀਡੀਓ

Virat Kohli Dance Video: ਵਿਰਾਟ ਕੋਹਲੀ ਅਤੇ ਅਨੁਸ਼ਕਾ ਨੇ ਜਿੰਮ 'ਚ ਪੰਜਾਬੀ ਗੀਤ 'ਤੇ ਡਾਂਸ ਕੀਤਾ। ਇਸ ਦੀ ਵੀਡੀਓ ਅਨੁਸ਼ਕਾ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ।

Virat Kohli Anushka Sharma Dance Video: ਇੰਡੀਅਨ ਪ੍ਰੀਮੀਅਰ ਲੀਗ 2023 ਵਿੱਚ, ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਹੁਣ ਤੱਕ 4 ਮੈਚ ਜਿੱਤੇ ਹਨ। ਟੀਮ ਨੇ ਵਿਰਾਟ ਕੋਹਲੀ ਦੀ ਕਪਤਾਨੀ ਵਿੱਚ ਪਿਛਲੇ ਮੈਚ ਵਿੱਚ ਰਾਇਲ ਚੈਲੰਜਰਜ਼ ਬੰਗਲੌਰ ਨੂੰ 7 ਦੌੜਾਂ ਨਾਲ ਹਰਾਇਆ ਸੀ। ਕੋਹਲੀ ਨੇ ਹਾਲ ਹੀ 'ਚ ਅਨੁਸ਼ਕਾ ਸ਼ਰਮਾ ਨਾਲ ਜਿੰਮ ਸੈਸ਼ਨ ਦੌਰਾਨ ਡਾਂਸ ਕੀਤਾ। ਇਸ ਦੀ ਵੀਡੀਓ ਅਨੁਸ਼ਕਾ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ ਨੂੰ ਫੈਨਸ ਕਾਫੀ ਪਸੰਦ ਕਰ ਰਹੇ ਹਨ।

ਅਨੁਸ਼ਕਾ ਨੇ ਇਸ ਵੀਡੀਓ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਇਸ 'ਚ ਉਹ ਜਿੰਮ ਦੇ ਅੰਦਰ ਕੋਹਲੀ ਨਾਲ ਡਾਂਸ ਕਰ ਰਹੀ ਹੈ। ਬੈਕਗ੍ਰਾਊਂਡ 'ਚ ਪੰਜਾਬੀ ਗੀਤ ਚੱਲ ਰਿਹਾ ਹੈ। ਕੋਹਲੀ ਡਾਂਸ ਦੌਰਾਨ ਅਚਾਨਕ ਰੁਕ ਜਾਂਦੇ ਹਨ ਅਤੇ ਲੰਗੜਾ ਕੇ ਤੁਰਨਾ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਨੂੰ ਦੇਖ ਕੇ ਇੰਜ ਲੱਗਦਾ ਹੈ ਜਿਵੇਂ ਲੱਤ ਵਿੱਚ ਮੋਚ ਆ ਗਈ ਹੋਵੇ। ਸ਼ਾਇਦ ਇਹ ਉਨ੍ਹਾਂ ਦਾ ਮਜ਼ਾਕੀਆ ਅੰਦਾਜ਼ ਹੈ। ਹਾਲਾਂਕਿ ਪ੍ਰਸ਼ੰਸਕਾਂ ਨੇ ਇਸ ਬਾਰੇ ਚਿੰਤਾ ਜ਼ਾਹਰ ਕੀਤੀ ਹੈ। ਵੀਡੀਓ 'ਤੇ ਕਈ ਤਰ੍ਹਾਂ ਦੇ ਕਮੈਂਟ ਦੇਖਣ ਨੂੰ ਮਿਲ ਰਹੇ ਹਨ। ਅਨੁਸ਼ਕਾ ਦੇ ਪ੍ਰੋਫਾਈਲ 'ਤੇ ਸ਼ੇਅਰ ਕੀਤੀ ਗਈ ਵੀਡੀਓ ਨੂੰ ਇਹ ਖਬਰ ਲਿਖੇ ਜਾਣ ਤੱਕ 15 ਲੱਖ ਤੋਂ ਜ਼ਿਆਦਾ ਲੋਕਾਂ ਨੇ ਲਾਈਕ ਕੀਤਾ ਹੈ।

ਇਹ ਵੀ ਪੜ੍ਹੋ: Krunal Pandya: ਕਰੁਣਾਲ ਪੰਡਯਾ ਨੇ ਹਾਰਦਿਕ ਨਾਲ ਕ੍ਰਿਕਟ ਦੇ ਸ਼ੁਰੂਆਤੀ ਦਿਨਾਂ ਦੀ ਤਸਵੀਰ ਕੀਤੀ ਸਾਂਝੀ, ਫੈਨਜ਼ ਨੂੰ ਕਹੀ ਇਹ ਗੱਲ

ਜ਼ਿਕਰਯੋਗ ਹੈ ਕਿ IPL 2023 'ਚ ਵਿਰਾਟ ਕੋਹਲੀ ਦਾ ਪ੍ਰਦਰਸ਼ਨ ਹੁਣ ਤੱਕ ਸ਼ਾਨਦਾਰ ਰਿਹਾ ਹੈ। ਉਨ੍ਹਾਂ ਨੇ 7 ਮੈਚਾਂ 'ਚ 279 ਦੌੜਾਂ ਬਣਾਈਆਂ ਹਨ। ਉਹ ਇਸ ਸਮੇਂ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ਾਂ ਦੀ ਸੂਚੀ ਵਿੱਚ ਚੌਥੇ ਸਥਾਨ 'ਤੇ ਹਨ। ਫਾਫ ਡੂ ਪਲੇਸਿਸ ਇਸ ਮਾਮਲੇ 'ਚ ਪਹਿਲੇ ਨੰਬਰ 'ਤੇ ਹਨ। ਉਨ੍ਹਾਂ ਨੇ 7 ਮੈਚਾਂ 'ਚ 405 ਦੌੜਾਂ ਬਣਾਈਆਂ ਹਨ। ਕੋਹਲੀ-ਡੁਪਲੇਸਿਸ ਦੀ ਟੀਮ ਵੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਫਿਲਹਾਲ ਉਹ ਪੰਜਵੇਂ ਨੰਬਰ 'ਤੇ ਹਨ। ਆਰਸੀਬੀ ਨੇ 7 ਵਿੱਚੋਂ 4 ਮੈਚ ਜਿੱਤੇ ਹਨ, ਜਦਕਿ 3 ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ।

View this post on Instagram
 
A post shared by AnushkaSharma1588 (@anushkasharma)

">

ਇਹ ਵੀ ਪੜ੍ਹੋ: Virender Sehwag: ਵਿਰੇਂਦਰ ਸਹਿਵਾਗ ਜ਼ਮੀਨ ਤੇ ਹੋਏ ਉਲਟਾ, ਸਚਿਨ ਤੇਂਦੁਲਕਰ ਨੂੰ ਵੱਖਰੇ ਅੰਦਾਜ਼ 'ਚ ਜਨਮਦਿਨ ਦੀ ਦਿੱਤੀ ਵਧਾਈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

PM Modi ਨੂੰ CM Bhagwant Mann ਦਾ ਝਟਕਾ, ਕਿਸਾਨਾਂ ਦੇ ਰੋਸ਼ ਕਾਰਨ ਲਿਆ ਵੱਡਾ ਫੈਸਲਾHardeep Singh Nijjar ਕਤਲ ਮਾਮਲੇ 'ਚ ਵੱਡਾ ਅਪਡੇਟ |Canada Supreme Courtਧੁੰਦ ਕਾਰਨ ਭਿਆਨਕ ਹਾਦਸਾ, ਹਵਾ 'ਚ ਲਟਕੀ ਬੱਸBig Accident Bathinda | ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

Embed widget