ਪੜਚੋਲ ਕਰੋ

ਵਿਰਾਟ ਕੋਹਲੀ ਦੇ ਜਨਮਦਿਨ 'ਤੇ ਅਨੁਸ਼ਕਾ ਨੇ ਸਾਂਝੀ ਕੀਤੀ ਬੇਟੇ ਦੀ ਕਿਊਟ ਝਲਕ,ਧੀ ਵਾਮਿਕਾ ਵੀ ਆਈ ਨਜ਼ਰ

ਭਾਰਤ ਦੇ ਸਟਾਰ ਕ੍ਰਿਕਟਰ ਵਿਰਾਟ ਕੋਹਲੀ ਜੋ ਕਿ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਸੋਸ਼ਲ ਮੀਡੀਆ ਉੱਤੇ ਫੈਨਜ਼ ਪੋਸਟ ਪਾ ਕੇ ਵਿਰਾਟ ਨੂੰ ਬਰਥਡੇਅ ਵਿਸ਼ ਕਰ ਰਹੇ ਹਨ। ਅਜਿਹੇ ਦੇ ਵਿੱਚ ਪਤਨੀ ਅਨੁਸ਼ਕਾ ਨੇ ਇੱਕ ਪਿਆਰੀ ਜਿਹੀ ਪੋਸਟ ਪਾ ਕੇ ਵਿਸ਼ ਕੀਤਾ..

Virat Kohli Birthday: ਅਨੁਸ਼ਕਾ ਸ਼ਰਮਾ ਦੇ ਪਤੀ ਅਤੇ ਭਾਰਤ ਦੇ ਸਟਾਰ ਕ੍ਰਿਕਟਰ ਵਿਰਾਟ ਕੋਹਲੀ 5 ਨਵੰਬਰ ਨੂੰ ਆਪਣਾ 36ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਅਜਿਹੇ 'ਚ ਹਰ ਕੋਈ ਕ੍ਰਿਕਟ ਦੇ ਬਾਦਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੰਦਾ ਨਜ਼ਰ ਆ ਰਿਹਾ ਹੈ। ਹੁਣ ਅਨੁਸ਼ਕਾ (Anushka Sharma) ਨੇ ਵੀ ਆਪਣੇ ਪਤੀ ਨੂੰ ਬਹੁਤ ਹੀ ਖਾਸ ਤਰੀਕੇ ਨਾਲ ਜਨਮਦਿਨ ਦੀ ਵਧਾਈ ਦਿੱਤੀ ਹੈ। ਦਰਅਸਲ, ਅਦਾਕਾਰਾ ਨੇ ਵਿਰਾਟ ਦੇ ਜਨਮਦਿਨ 'ਤੇ ਪਹਿਲੀ ਵਾਰ ਪ੍ਰਸ਼ੰਸਕਾਂ ਨੂੰ ਆਪਣੇ ਬੇਟੇ ਅਕੇ ਦੀ ਝਲਕ ਦਿਖਾਈ।

ਹੋਰ ਪੜ੍ਹੋ : Olympics 2036: ਭਾਰਤ ਨੇ 2036 ਓਲੰਪਿਕ ਕਰਵਾਉਣ ਦਾ ਕੀਤਾ ਦਾਅਵਾ, ਇਸ ਰਿਪੋਰਟ 'ਚ ਵੱਡਾ ਖੁਲਾਸਾ

ਅਨੁਸ਼ਕਾ ਨੇ ਬੇਟੇ ਅਕਾਏ ਦੀ ਪਹਿਲੀ ਤਸਵੀਰ ਸ਼ੇਅਰ ਕੀਤੀ ਹੈ

ਦਰਅਸਲ, ਅਨੁਸ਼ਕਾ ਸ਼ਰਮਾ ਨੇ ਪ੍ਰਸ਼ੰਸਕਾਂ ਨੂੰ ਅਕਾਏ ਦੀ ਕਿਊਟ ਝਲਕ ਦਿਖਾਉਣ ਲਈ ਵਿਰਾਟ ਦਾ ਸਭ ਤੋਂ ਖਾਸ ਦਿਨ ਚੁਣਿਆ ਹੈ (Happy Birthday, Virat Kohli)। ਅਨੁਸ਼ਕਾ ਨੇ ਇਹ ਖੂਬਸੂਰਤ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਜਿਸ 'ਚ ਵਿਰਾਟ ਪਿਤਾ ਦੀ ਡਿਊਟੀ ਕਰਦੇ ਨਜ਼ਰ ਆ ਰਹੇ ਹਨ, ਤਸਵੀਰ ਸ਼ੇਅਰ ਕਰਦੇ ਹੋਏ ਅਨੁਸ਼ਕਾ ਨੇ ਰੈੱਡ ਹਾਰਟ ਤੇ ਇਮਵਲ ਆਈ ਵਾਲੇ ਇਮੋਜੀ ਦੇ ਨਾਲ ਪੋਸਟ ਕੀਤਾ ਹੈ।

ਅਕਾਏ ਅਤੇ ਵਾਮਿਕਾ ਕਿਊਟ ਲੁੱਕ 'ਚ ਨਜ਼ਰ ਆਏ

ਅਨੁਸ਼ਕਾ ਸ਼ਰਮਾ ਵਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ 'ਚ ਵਿਰਾਟ ਕੋਹਲੀ ਕੈਜ਼ੂਅਲ ਲੁੱਕ 'ਚ ਨਜ਼ਰ ਆਏ। ਉਨ੍ਹਾਂ ਨੇ ਚਿੱਟੇ ਰੰਗ ਦੀ ਟੀ-ਸ਼ਰਟ ਦੇ ਨਾਲ ਭੂਰੇ ਰੰਗ ਦੀ ਜੀਨਸ ਪਾਈ ਹੋਈ ਹੈ। ਜਦੋਂ ਕਿ ਉਨ੍ਹਾਂ ਦੀ ਬੇਟੀ ਵਾਮਿਕਾ ਬੇਜ ਟੀ-ਸ਼ਰਟ ਦੇ ਨਾਲ ਬਲੈਕ ਟਰਾਊਜ਼ਰ 'ਚ ਨਜ਼ਰ ਆ ਰਹੀ ਹੈ ਅਤੇ ਬੇਟਾ ਅਕੇ ਸਫੈਦ ਟੀ-ਸ਼ਰਟ 'ਚ ਨਜ਼ਰ ਆ ਰਿਹਾ ਹੈ। ਹਾਲਾਂਕਿ ਤਸਵੀਰ 'ਚ ਦੋਹਾਂ ਬੱਚਿਆਂ ਦੇ ਚਿਹਰੇ ਨਜ਼ਰ ਨਹੀਂ ਆ ਰਹੇ ਹਨ। ਕਿਉਂਕਿ ਅਨੁਸ਼ਕਾ ਨੇ ਬੱਚਿਆਂ ਦੇ ਚਿਹਰਿਆਂ ਨੂੰ ਦਿਲ ਵਾਲੇ ਇਮੋਜੀ ਦੇ ਨਾਲ ਕਵਰ ਕਰਕੇ ਅਪਲੋਡ ਕੀਤੀ ਹੈ।

ਅਕਾਏ ਦੀ ਤਸਵੀਰ 'ਤੇ ਪ੍ਰਸ਼ੰਸਕਾਂ ਖੂਬ ਪਿਆਰ ਲੁੱਟਾ ਰਹੇ 

ਅਨੁਸ਼ਕਾ ਸ਼ਰਮਾ ਦੀ ਪੋਸਟ ਅਪਲੋਡ ਹੁੰਦੇ ਹੀ ਵਾਇਰਲ ਹੋਣ ਲੱਗੀ। ਹੁਣ ਤੱਕ ਇਸ ਪੋਸਟ ਉੱਤੇ 3 ਮਿਲੀਅਨ ਲਾਈਕਸ ਅਤੇ ਵੱਡੀ ਗਿਣਤੀ ਦੇ ਵਿੱਚ ਕਮੈਂਟ ਆ ਚੁੱਕੇ ਹਨ।  ਵਿਰਾਟ ਅਤੇ ਉਨ੍ਹਾਂ ਦੇ ਬੱਚਿਆਂ ਦੀ ਪਿਆਰੀ ਸਾਂਝ ਨੂੰ ਲੈ ਕੇ ਹਰ ਕੋਈ ਪਿਆਰ ਲੁੱਟਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਅਨੁਸ਼ਕਾ ਸ਼ਰਮਾ ਨੇ ਇਸ ਸਾਲ 15 ਫਰਵਰੀ ਨੂੰ ਬੇਟੇ ਅਕਾਏ ਨੂੰ ਜਨਮ ਦਿੱਤਾ ਸੀ। ਇਸ ਜੋੜੇ ਦੀ ਬੇਟੀ ਵਾਮਿਕਾ ਤਿੰਨ ਸਾਲ ਦੀ ਹੋ ਗਈ ਹੈ।

View this post on Instagram
 
A post shared by AnushkaSharma1588 (@anushkasharma)

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

ਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget