ਪੜਚੋਲ ਕਰੋ

ਵਿਰਾਟ ਕੋਹਲੀ ‘ਤੇ ਦੋਹਰੀ ਮਾਰ, ਮੈਚ ਹਾਰਨ ਨਾਲ ਲੱਗਿਆ 12 ਲੱਖ ਰੁਪਏ ਦਾ ਜ਼ੁਰਮਾਨਾ, ਜਾਣੋ ਕਾਰਨ

ਆਈਪੀਐਲ ਨੇ ਰਾਜਸਥਾਨ ਰਾਇਲਜ਼ ਦੇ ਕਪਤਾਨ ਵਿਰਾਟ ਕੋਹਲੀ 'ਤੇ 12 ਲੱਖ ਰੁਪਏ ਦਾ ਜ਼ੁਰਮਾਨਾ ਲਾਇਆ ਹੈ। ਇਹ ਜੁਰਮਾਨਾ ਵਿਰਾਟ 'ਤੇ ਹੌਲੀ ਓਵਰ-ਰੇਟ ਕਾਰਨ ਲਾਇਆ ਗਿਆ ਹੈ। ਆਈਪੀਐਲ ਨੇ ਇੱਕ ਬਿਆਨ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।

ਨਵੀਂ ਦਿੱਲੀ: ਰਾਇਲ ਚੈਲੇਂਜਰਜ਼ ਬੈਂਗਲੁਰੂ ਦੇ ਕਪਤਾਨ ਵਿਰਾਟ ਕੋਹਲੀ ਨੂੰ 12 ਲੱਖ ਰੁਪਏ ਦਾ ਜੁਰਮਾਨਾ ਅਦਾ ਕਰਨਾ ਪਏਗਾ। ਇਹ ਜੁਰਮਾਨਾ ਉਸ ਨੂੰ ਕਿੰਗਜ਼ ਇਲੈਵਨ ਪੰਜਾਬ ਖਿਲਾਫ ਹੌਲੀ ਓਵਰ-ਰੇਟ ਲਈ ਲਾਇਆ ਗਿਆ ਹੈ। ਸਾਫ਼ ਹੈ ਕਿ 24 ਸਤੰਬਰ ਦਾ ਦਿਨ ਕੋਹਲੀ ਦਾ ਦਿਨ ਨਹੀਂ ਸੀ ਕਿਉਂਕਿ ਉਸ ਦੀ ਟੀਮ ਨਾ ਸਿਰਫ ਮੈਚ 97 ਦੌੜਾਂ ਨਾਲ ਹਾਰੀ, ਬਲਕਿ ਕਪਤਾਨ ਨੇ ਕਿੰਗਜ਼ ਇਲੈਵਨ ਪੰਜਾਬ ਖਿਲਾਫ ਕਿਸੇ ਵੀ ਖੇਤਰ ਵਿਚ ਯੋਗਦਾਨ ਨਹੀਂ ਪਾਇਆ। ਆਈਪੀਐਲ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ, "ਇਸ ਸੀਜ਼ਨ ਵਿੱਚ ਇਹ ਉਨ੍ਹਾਂ ਦੀ ਟੀਮ ਦੀ ਪਹਿਲੀ ਗਲਤੀ ਸੀ, ਇਸ ਲਈ ਆਈਪੀਐਲ ਦੇ ਚੋਣ ਜ਼ਾਬਤੇ ਤਹਿਤ ਵਿਰਾਟ ਕੋਹਲੀ ਨੂੰ ਓਵਰ-ਰੇਟ ਦੀ ਗਲਤੀ ਕਾਰਨ ਘੱਟੋ-ਘੱਟ 12 ਲੱਖ ਰੁਪਏ ਦਾ ਜ਼ੁਰਮਾਨਾ ਲਾਇਆ ਹੈ।" ਇਹ ਰਾਤ ਵਿਰਾਟ ਕੋਹਲੀ ਲਈ ਚੰਗੀ ਨਹੀਂ ਸੀ। ਉਨ੍ਹਾਂ ਨੇ ਸੈਂਕੜਾ ਮਾਰਨ ਵਾਲੇ ਕੇਐਲ ਰਾਹੁਲ ਦੇ ਦੋ ਕੈਚ ਛੱਡੇ, ਜਿਸ ਦੀ ਕੀਮਤ ਉਸ ਦੀ ਟੀਮ ਨੂੰ ਚੁੱਕਣੀ ਪਈ। ਕੋਹਲੀ ਨੇ ਕੋਈ ਖਾਸ ਸਕੋਰ ਵੀ ਨਹੀਂ ਬਣਾਇਆ। ਵਿਰਾਟ ਨੇ ਮੈਚ ਹਾਰਨ ਤੋਂ ਬਾਅਦ ਕਿਹਾ: ਮੈਚ ਦੀ ਸਮਾਪਤੀ ਦੇ ਨਾਲ ਵਿਰਾਟ ਕੋਹਲੀ ਨੇ ਹੌਲੀ ਓਵਰ-ਰੇਟ ਬਾਰੇ ਕਿਹਾ, "ਮੈਨੂੰ ਸਾਹਮਣੇ ਖੜ੍ਹੇ ਹੋਣਾ ਪਏਗਾ ਤੇ ਇਸ ਦਾ ਨਤੀਜਾ ਭੁਗਤਣਾ ਪਏਗਾ, ਇਹ ਚੰਗਾ ਦਿਨ ਨਹੀਂ ਸੀ। ਜਦੋਂ ਰਾਹੁਲ ਸੈਟ ਸੀ ਤਾਂ ਕੁਝ ਚੰਗੇ ਮੌਕੇ ਸੀ।" ਦੱਸ ਦੇਈਏ ਕਿ ਕਿੰਗਜ਼ ਇਲੈਵਨ ਪੰਜਾਬ ਨੇ ਇਸ ਮੈਚ ਵਿੱਚ 20 ਓਵਰਾਂ ਵਿੱਚ 206 ਦੌੜਾਂ ਬਣਾਈਆਂ, ਜਦਕਿ ਵਿਰਾਟ ਕੋਹਲੀ ਦੀ ਟੀਮ ਬੰਗਲੌਰ ਨੇ 17 ਓਵਰਾਂ ਵਿੱਚ 109 ਦੌੜਾਂ ਬਣਾ ਕੇ ਆਲ ਆਊਟ ਹੋ ਗਈ। Best Captain after Dhoni: ਧੋਨੀ ਮਗਰੋਂ ਇਸ ਕ੍ਰਿਕਟ ਖਿਡਾਰੀ ਨੂੰ ਬੈਸਟ ਕਪਤਾਨ ਮੰਨਦੇ ਵਰਿੰਦਰ ਸਹਿਵਾਗ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget