ਪੜਚੋਲ ਕਰੋ

Virat Kohli Century: ਵਿਰਾਟ ਕੋਹਲੀ ਨੇ 10 ਸਾਲ ਬਾਅਦ ਆਸਟ੍ਰੇਲੀਆ ਖਿਲਾਫ ਘਰੇਲੂ ਧਰਤੀ 'ਤੇ ਲਗਾਇਆ ਟੈਸਟ ਸੈਂਕੜਾ, ਪੜ੍ਹੋ ਹੋਰ ਦਿਲਚਸਪ ਤੱਥ

IND vs AUS 4th Test: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾ ਰਹੇ ਚੌਥੇ ਟੈਸਟ ਮੈਚ 'ਚ ਵਿਰਾਟ ਕੋਹਲੀ ਨੇ 10 ਸਾਲ ਬਾਅਦ ਘਰੇਲੂ ਟੈਸਟ 'ਚ ਆਸਟ੍ਰੇਲੀਆ ਖਿਲਾਫ ਸੈਂਕੜਾ ਲਗਾਇਆ।

IND vs AUS 4th Test, Virat Kohli Century: ਆਸਟ੍ਰੇਲੀਆ ਖਿਲਾਫ ਅਹਿਮਦਾਬਾਦ 'ਚ ਖੇਡੇ ਜਾ ਰਹੇ ਚੌਥੇ ਟੈਸਟ ਮੈਚ 'ਚ ਵਿਰਾਟ ਕੋਹਲੀ ਨੇ ਲੰਬੇ ਸਮੇਂ ਬਾਅਦ ਟੈਸਟ ਸੈਂਕੜਾ ਲਗਾਇਆ। ਉਸਨੇ 1205 ਦਿਨਾਂ ਬਾਅਦ ਆਪਣਾ ਟੈਸਟ ਸੈਂਕੜਾ ਲਗਾਇਆ। ਇਸ ਤੋਂ ਪਹਿਲਾਂ ਕਿੰਗ ਕੋਹਲੀ ਦੇ ਬੱਲੇ ਨਾਲ ਆਖਰੀ ਟੈਸਟ ਸੈਂਕੜਾ 22 ਨਵੰਬਰ, 2019 ਨੂੰ ਬੰਗਲਾਦੇਸ਼ ਦੇ ਖਿਲਾਫ ਆਇਆ ਸੀ। ਉਦੋਂ ਤੋਂ ਉਸ ਨੂੰ ਲੰਬਾ ਸਮਾਂ ਇੰਤਜ਼ਾਰ ਕਰਨਾ ਪਿਆ। ਇਸ ਦੇ ਨਾਲ ਹੀ ਉਸ ਨੂੰ ਆਸਟ੍ਰੇਲੀਆ ਖਿਲਾਫ ਘਰੇਲੂ ਧਰਤੀ 'ਤੇ ਸੈਂਕੜਾ ਲਗਾਉਣ ਲਈ ਹੋਰ ਵੀ ਇੰਤਜ਼ਾਰ ਕਰਨਾ ਪਿਆ। ਕੋਹਲੀ ਨੇ 10 ਸਾਲ ਬਾਅਦ ਇਹ ਕਾਰਨਾਮਾ ਕੀਤਾ ਹੈ।

ਆਖਰੀ ਘਰੇਲੂ ਟੈਸਟ ਸੈਂਕੜਾ 2013 'ਚ ਆਸਟ੍ਰੇਲੀਆ ਖਿਲਾਫ ਸੀ

ਵਿਰਾਟ ਕੋਹਲੀ ਨੇ ਆਸਟ੍ਰੇਲੀਆ ਖਿਲਾਫ ਘਰੇਲੂ ਟੈਸਟ 'ਚ 10 ਸਾਲ ਬਾਅਦ ਸੈਂਕੜਾ ਲਗਾਇਆ। ਇਸ ਤੋਂ ਪਹਿਲਾਂ ਕੋਹਲੀ ਨੇ ਆਪਣਾ ਆਖਰੀ ਟੈਸਟ ਸੈਂਕੜਾ ਫਰਵਰੀ 2013 'ਚ ਆਸਟ੍ਰੇਲੀਆ ਖਿਲਾਫ ਭਾਰਤ 'ਚ ਖੇਡਦੇ ਹੋਏ ਲਗਾਇਆ ਸੀ। ਉਸ ਨੇ ਆਸਟ੍ਰੇਲੀਆ ਖਿਲਾਫ ਚੇਨਈ 'ਚ ਖੇਡੇ ਗਏ ਟੈਸਟ 'ਚ 107 ਦੌੜਾਂ ਦੀ ਪਾਰੀ ਖੇਡੀ ਸੀ। ਇਸ ਮੈਚ ਵਿੱਚ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਆਪਣੇ ਕਰੀਅਰ ਦੀ ਸਰਵੋਤਮ 224 ਦੌੜਾਂ ਬਣਾਈਆਂ।

2018 ਤੋਂ ਬਾਅਦ ਆਸਟ੍ਰੇਲੀਆ ਖਿਲਾਫ ਪਹਿਲਾ ਟੈਸਟ ਸੈਂਕੜਾ

ਇਸ ਦੇ ਨਾਲ ਹੀ ਆਸਟ੍ਰੇਲੀਆ ਦੇ ਖਿਲਾਫ ਕਿਸੇ ਵੀ ਦੇਸ਼ 'ਚ ਖੇਡਦੇ ਹੋਏ ਕੋਹਲੀ ਨੇ 2018 ਤੋਂ ਬਾਅਦ ਆਪਣਾ ਪਹਿਲਾ ਟੈਸਟ ਸੈਂਕੜਾ ਲਗਾਇਆ। ਉਸ ਨੇ 2018/19 'ਚ ਖੇਡੇ ਗਏ ਸੀਰੀਜ਼ ਦੇ ਦੂਜੇ ਮੈਚ 'ਚ 123 ਦੌੜਾਂ ਦੀ ਪਾਰੀ ਖੇਡੀ ਸੀ। ਇਸ ਸੀਰੀਜ਼ 'ਚ ਵੀ ਭਾਰਤੀ ਟੀਮ ਨੇ ਜਿੱਤ ਆਪਣੇ ਨਾਂ ਕੀਤੀ।

ਸੈਂਕੜਾ 40 ਪਾਰੀਆਂ ਤੋਂ ਬਾਅਦ ਆਇਆ

ਟੈਸਟ ਕ੍ਰਿਕਟ 'ਚ ਵਿਰਾਟ ਕੋਹਲੀ ਨੇ 23 ਮੈਚਾਂ ਤੋਂ ਬਾਅਦ ਸੈਂਕੜਾ ਲਗਾਇਆ। ਇਸ ਸੈਂਕੜੇ ਤੱਕ ਪਹੁੰਚਣ ਲਈ ਉਸ ਨੂੰ 40 ਪਾਰੀਆਂ ਲੱਗੀਆਂ। 40 ਪਾਰੀਆਂ ਵਿੱਚ ਇਹ ਉਸਦਾ ਪਹਿਲਾ ਟੈਸਟ ਸੈਂਕੜਾ ਸੀ। ਕੋਹਲੀ ਨੇ ਇਸ ਤੋਂ ਪਹਿਲਾਂ 2019 'ਚ ਬੰਗਲਾਦੇਸ਼ ਖਿਲਾਫ ਸੈਂਕੜਾ ਲਗਾਇਆ ਸੀ, ਉਦੋਂ ਤੋਂ ਹੀ ਉਨ੍ਹਾਂ ਨੂੰ ਇਸ ਟੈਸਟ ਸੈਂਕੜੇ ਲਈ ਲੰਬਾ ਸਮਾਂ ਇੰਤਜ਼ਾਰ ਕਰਨਾ ਪਿਆ ਸੀ। 2019 ਤੋਂ ਬਾਅਦ, ਉਸਨੇ 2022 ਵਿੱਚ ਏਸ਼ੀਆ ਕੱਪ ਵਿੱਚ ਅਫਗਾਨਿਸਤਾਨ ਵਿਰੁੱਧ ਖੇਡੇ ਗਏ ਮੈਚ ਵਿੱਚ ਆਪਣਾ ਅੰਤਰਰਾਸ਼ਟਰੀ ਸੈਂਕੜਾ ਲਗਾਇਆ।

ਇਹ ਵੀ ਪੜ੍ਹੋ:  IPL ਦੀ ਪਿਚ 'ਤੇ ਉੱਤਰੀ ਬਿਸਲੇਰੀ! ਦਿੱਲੀ ਕੈਪੀਟਲਸ ਸਮੇਤ ਇਨ੍ਹਾਂ ਤਿੰਨ ਟੀਮਾਂ ਨਾਲ ਕੀਤੀ ਡੀਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ

Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ

Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ

Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੇ ਕੱਡ ਲਿਆਂਦੇ ਸਾਰੇ ਸਬੂਤ, ਪੁਲਿਸ ਨੇ ਕੀਤੀ 'ਅੱਤਵਾਦੀਆਂ' ਦੀ ਮਦਦ ?ਦੋ ਪਹਿਲਾਂ ਹੋਇਆ ਸੀ ਵਿਆਹ, ਦੁਲਹਨ ਨੇ ਆਪਣੇ ਆਪ ਨੂੰ ਦਿੱਤੀ ਇਹ ਕਿਹੜੀ ਸਜਾ? Ludhiana14 ਦਸੰਬਰ 2024 ਕਿਸਾਨਾਂ ਲਈ ਅਹਿਮ, ਪੰਧੇਰ ਨੇ ਕਰ ਦਿੱਤਾ ਵੱਡਾ ਐਲਾਨDhallewal Health Update: ਡੱਲੇਵਾਲ ਦੇ ਆਲੇ ਦੁਆਲੇ ਕਿਲ੍ਹੇ ਨੁਮਾ ਬਣਾ ਕੇ ਖੜਾ ਦਿੱਤੀਆਂ ਟਰਾਲੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ

Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?

ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ

Embed widget