ਪੜਚੋਲ ਕਰੋ

ਖ਼ਰਾਬ ਖੇਡ ਰਹੇ ਕੇਐਲ ਰਾਹੁਲ ਬਾਰੇ ਵਿਰਾਟ ਕੋਹਲੀ ਕਹਿ ਦਿੱਤੀ ਵੱਡੀ ਗੱਲ

ਕੇਐਲ ਰਾਹੁਲ ਦਾ ਸਮਰਥਨ ਕਰਨ 'ਤੇ ਪੈਦਾ ਹੋਏ ਸਵਾਲਾਂ ਉੱਤੇ ਕਪਤਾਨ ਵਿਰਾਟ ਕੋਹਲੀ ਨੇ ਉਨ੍ਹਾਂ ਦਾ ਬਚਾਅ ਕਰਦਿਆਂ ਕਿਹਾ, "ਕੁਝ ਮੈਚ ਪਹਿਲਾਂ ਮੈਂ ਮਾੜੇ ਫ਼ਾਰਮ ਵਿੱਚੋਂ ਲੰਘ ਰਿਹਾ ਸੀ। ਰਾਹੁਲ ਇਕ ਚੈਂਪੀਅਨ ਖਿਡਾਰੀ ਹੈ।"

ਅਹਿਮਦਾਬਾਦ: ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡੇ ਗਏ ਤੀਜੇ ਟੀ20 ਮੈਚ 'ਚ ਇੰਗਲੈਂਡ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਨੂੰ ਭਾਰਤ ਵੱਲੋਂ 157 ਦੌੜਾਂ ਦਾ ਟੀਚਾ ਮਿਲਿਆ ਸੀ, ਜਿਸ ਨੂੰ ਇੰਗਲੈਂਡ ਨੇ 18.2 ਓਵਰਾਂ 'ਚ ਹਾਸਲ ਕਰ ਲਿਆ। ਮਹੱਤਵਪੂਰਨ ਗੱਲ ਇਹ ਹੈ ਕਿ ਮੈਚ 'ਚ ਪਾਰੀ ਦੀ ਸ਼ੁਰੂਆਤ ਕਰਨ ਵਾਲੇ ਬੱਲੇਬਾਜ਼ ਕੇਐਲ ਰਾਹੁਲ ਕੁਝ ਨਹੀਂ ਕਰ ਸਕੇ ਤੇ ਉਹ ਦੂਜੇ ਮੈਚ 'ਚ ਖਾਤਾ ਖੋਲ੍ਹਣ 'ਚ ਅਸਫਲ ਰਹੇ। ਇਸ ਲੜੀ ਦੇ ਪਹਿਲੇ ਮੈਚ 'ਚ 1 ਦੌੜ ਬਣਾ ਕੇ ਆਊਟ ਹੋਏ ਕੇਐਲ ਰਾਹੁਲ ਦੂਜੇ ਮੈਚ 'ਚ ਇੱਕ ਵੀ ਦੌੜ ਨਹੀਂ ਬਣਾ ਸਕੇ।

ਵਿਰਾਟ ਕੋਹਲੀ ਨੇ ਕੇ.ਐਲ. ਰਾਹੁਲ ਨੂੰ 'ਚੈਂਪੀਅਨ ਪਲੇਅਰ' ਕਿਹਾ

ਰਾਹੁਲ ਦੇ ਫ਼ਾਰਮ 'ਚ ਨਾ ਹੋਣ ਦਾ ਅਸਰ ਟੀ-20 ਲੜੀ 'ਚ ਭਾਰਤੀ ਟੀਮ ਉੱਤੇ ਪੈ ਰਿਹਾ ਹੈ ਅਤੇ ਰਾਹੁਲ ਦਾ ਮਾੜਾ ਪ੍ਰਦਰਸ਼ਨ ਟੀਮ ਲਈ ਮੁਸ਼ਕਲਾਂ ਵੀ ਖੜ੍ਹੀਆਂ ਕਰ ਰਿਹਾ ਹੈ। ਇਸ ਸਭ ਦੇ ਬਾਵਜੂਦ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਕੇਐਲ ਰਾਹੁਲ ਦਾ ਪੂਰਾ ਸਮਰਥਨ ਕਰ ਰਹੇ ਹਨ। ਕਪਤਾਨ ਕੋਹਲੀ ਦਾ ਮੰਨਣਾ ਹੈ ਕਿ ਬੱਲੇਬਾਜ਼ ਕੇਐਲ ਰਾਹੁਲ ਟੀ-20 ਕ੍ਰਿਕਟ 'ਚ 'ਚੈਂਪੀਅਨ ਖਿਡਾਰੀ' ਹੈ ਤੇ ਰੋਹਿਤ ਸ਼ਰਮਾ ਦੇ ਨਾਲ ਭਾਰਤ ਦੇ ਪ੍ਰਮੁੱਖ ਬੱਲੇਬਾਜ਼ਾਂ 'ਚੋਂ ਇੱਕ ਹੈ।

ਵਿਰਾਟ ਕੋਹਲੀ ਨੇ ਕੇਐਲ ਰਾਹੁਲ ਦਾ ਸਮਰਥਨ ਕੀਤਾ

ਕੇਐਲ ਰਾਹੁਲ ਦਾ ਸਮਰਥਨ ਕਰਨ 'ਤੇ ਪੈਦਾ ਹੋਏ ਸਵਾਲਾਂ ਉੱਤੇ ਕਪਤਾਨ ਵਿਰਾਟ ਕੋਹਲੀ ਨੇ ਉਨ੍ਹਾਂ ਦਾ ਬਚਾਅ ਕਰਦਿਆਂ ਕਿਹਾ, "ਕੁਝ ਮੈਚ ਪਹਿਲਾਂ ਮੈਂ ਮਾੜੇ ਫ਼ਾਰਮ ਵਿੱਚੋਂ ਲੰਘ ਰਿਹਾ ਸੀ। ਰਾਹੁਲ ਇਕ ਚੈਂਪੀਅਨ ਖਿਡਾਰੀ ਹੈ। ਜੇ ਤੁਸੀਂ ਪਿਛਲੇ 2-3 ਸਾਲਾਂ ਵਿਚ ਉਸ ਦੇ ਅੰਕੜਿਆਂ 'ਤੇ ਨਜ਼ਰ ਮਾਰੋ ਤਾਂ ਉਹ ਟੀ20 'ਚ ਸ਼ਾਇਦ ਕਿਸੇ ਹੋਰ ਤੋਂ ਵਧੀਆ ਹੈ ਅਤੇ ਅਸੀਂ ਭਵਿੱਖ 'ਚ ਵੀ ਉਸ ਤੋਂ ਪਾਰੀ ਦੀ ਸ਼ੁਰੂਆਤ ਕਰਾਵਾਂਗੇ। ਉਹ ਰੋਹਿਤ ਸ਼ਰਮਾ ਦੇ ਨਾਲ ਸਾਡਾ ਸਲਾਮੀ ਬੱਲੇਬਾਜ਼ ਬਣਿਆ ਰਹੇਗਾ। ਟੀ20 ਸਹਿਜ਼ਤਾ ਵਾਲੀ ਖੇਡ ਹੈ। ਜੇਕਰ ਤੁਹਾਡੇ ਬੱਲੇ ਤੋਂ ਕੁਝ ਸ਼ਾਟ ਨਿਕਲ ਜਾਣ ਤਾਂ ਸਭ ਕੁਝ ਨੋਰਮਲ ਹੋ ਜਾਂਦਾ ਹੈ।

ਪਹਿਲੀ ਵਾਰ ਟੀ20 'ਚ ਖ਼ਰਾਬ ਫ਼ਾਰਮ 'ਚ ਹਨ ਕੇ.ਐਲ. ਰਾਹੁਲ

ਦੱਸ ਦੇਈਏ ਕਿ ਕੇਐਲ ਰਾਹੁਲ ਦੇ ਕਰੀਅਰ ਦਾ ਇਹ ਪਹਿਲਾ ਮੌਕਾ ਹੈ ਜਦੋਂ ਉਹ ਟੀ20 ਲੜੀ 'ਚ ਮਾੜੇ ਫ਼ਾਰਮ 'ਚੋਂ ਲੰਘ ਰਹੇ ਹਨ। ਇਸ ਕਾਰਨ ਉਨ੍ਹਾਂ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਟੀਮ 'ਚੋਂ ਬਾਹਰ ਕਰਨ ਦੀ ਵੀ ਮੰਗ ਵੀ ਕੀਤੀ ਜਾ ਰਹੀ ਹੈ। ਇਸ ਸਭ ਦੇ ਬਾਵਜੂਦ ਕਪਤਾਨ ਕੋਹਲੀ ਉਨ੍ਹਾਂ ਨੂੰ ਟੀ20 ਦਾ ਵੱਡਾ ਖਿਡਾਰੀ ਮੰਨਦੇ ਹਨ।

ਇਹ ਵੀ ਪੜ੍ਹੋ: Farmers Protest: ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕਰਨ ਦੀ ਤਿਆਰੀ 'ਚ ਜੁਟੇ ਕਿਸਾਨ, ਜਾਣੋ ਅਗਲੀ ਰਣਨੀਤੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ
ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
Embed widget