ਪੜਚੋਲ ਕਰੋ

Virat Kohli Century: ਆਸਟ੍ਰੇਲੀਆ ਖ਼ਿਲਾਫ਼ ਸਭ ਤੋਂ ਵੱਧ ਸੈਂਕੜੇ ਲਗਾਉਣ ਦੇ ਮਾਮਲੇ 'ਚ ਕੋਹਲੀ ਦੂਜੇ ਨੰਬਰ 'ਤੇ, ਦੇਖੋ ਪੂਰੀ ਸੂਚੀ

IND vs AUS, 4th Test: ਵਿਰਾਟ ਕੋਹਲੀ ਹੁਣ ਕਿਸੇ ਇੱਕ ਦੇਸ਼ ਦੇ ਖਿਲਾਫ ਸਭ ਤੋਂ ਵੱਧ ਅੰਤਰਰਾਸ਼ਟਰੀ ਸੈਂਕੜੇ ਲਗਾਉਣ ਦੀ ਸੂਚੀ ਵਿੱਚ ਚੌਥੇ ਸਥਾਨ 'ਤੇ ਆ ਗਿਆ ਹੈ। ਕੋਹਲੀ ਦੇ ਨਾਂ ਹੁਣ ਆਸਟ੍ਰੇਲੀਆ ਖ਼ਿਲਾਫ਼ 16 ਸੈਂਕੜੇ ਹਨ।

Virat Kohli Century IND vs AUS: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਆਖਿਰਕਾਰ ਆਪਣੇ ਟੈਸਟ ਸੈਂਕੜੇ ਦਾ ਸੋਕਾ ਖਤਮ ਕਰ ਦਿੱਤਾ ਅਤੇ ਆਸਟਰੇਲੀਆ ਖਿਲਾਫ ਅਹਿਮਦਾਬਾਦ ਟੈਸਟ ਮੈਚ ਵਿੱਚ ਆਪਣਾ 28ਵਾਂ ਸੈਂਕੜਾ ਜੜ ਦਿੱਤਾ। ਇਸ ਤੋਂ ਪਹਿਲਾਂ ਕੋਹਲੀ ਨੇ ਨਵੰਬਰ 2019 ਵਿੱਚ ਟੈਸਟ ਫਾਰਮੈਟ ਵਿੱਚ ਆਖਰੀ ਸੈਂਕੜਾ ਲਗਾਇਆ ਸੀ। ਇਸ ਸੈਂਕੜੇ ਦੇ ਨਾਲ ਹੀ ਵਿਰਾਟ ਕੋਹਲੀ ਆਸਟ੍ਰੇਲੀਆ ਖਿਲਾਫ ਸਭ ਤੋਂ ਵੱਧ ਅੰਤਰਰਾਸ਼ਟਰੀ ਸੈਂਕੜੇ ਲਗਾਉਣ ਦੇ ਮਾਮਲੇ 'ਚ ਸਚਿਨ ਤੇਂਦੁਲਕਰ ਤੋਂ ਬਾਅਦ ਦੂਜੇ ਸਥਾਨ 'ਤੇ ਪਹੁੰਚ ਗਏ ਹਨ।

ਸਚਿਨ ਤੇਂਦੁਲਕਰ ਕਿਸੇ ਦੇਸ਼ ਦੇ ਖਿਲਾਫ ਸਭ ਤੋਂ ਵੱਧ ਅੰਤਰਰਾਸ਼ਟਰੀ ਸੈਂਕੜੇ ਲਗਾਉਣ ਦੇ ਮਾਮਲੇ 'ਚ ਪਹਿਲਾ ਸਥਾਨ ਰੱਖਦਾ ਹੈ, ਜਿਸ ਨੇ ਆਪਣੇ ਕਰੀਅਰ ਦੌਰਾਨ ਆਸਟ੍ਰੇਲੀਆ ਖਿਲਾਫ 20 ਸੈਂਕੜੇ ਲਗਾਏ ਸਨ। ਇਸ ਦੇ ਨਾਲ ਹੀ ਦੂਜੇ ਨੰਬਰ 'ਤੇ ਆਸਟ੍ਰੇਲੀਆ ਦੇ ਸਾਬਕਾ ਮਹਾਨ ਸਰ ਡੌਨ ਬ੍ਰੈਡਮੈਨ ਦਾ ਨਾਂ ਹੈ, ਜੋ ਆਪਣੇ ਅੰਤਰਰਾਸ਼ਟਰੀ ਕਰੀਅਰ ਦੌਰਾਨ ਇੰਗਲੈਂਡ ਖਿਲਾਫ 19 ਸੈਂਕੜੇ ਲਗਾਉਣ 'ਚ ਕਾਮਯਾਬ ਰਹੇ।

ਇਸ ਦੇ ਨਾਲ ਹੀ ਇਸ ਸੂਚੀ 'ਚ ਸਚਿਨ ਤੇਂਦੁਲਕਰ ਦਾ ਨਾਂ ਫਿਰ ਤੀਜੇ ਸਥਾਨ 'ਤੇ ਹੈ, ਜੋ ਸ਼੍ਰੀਲੰਕਾ ਖਿਲਾਫ ਅੰਤਰਰਾਸ਼ਟਰੀ ਕ੍ਰਿਕਟ 'ਚ ਕੁੱਲ 17 ਸੈਂਕੜੇ ਲਗਾਉਣ 'ਚ ਕਾਮਯਾਬ ਰਹੇ। ਵਿਰਾਟ ਕੋਹਲੀ ਹੁਣ ਇਸ ਸੂਚੀ 'ਚ ਚੌਥੇ ਸਥਾਨ 'ਤੇ ਪਹੁੰਚ ਗਏ ਹਨ, ਜੋ ਹੁਣ ਤੱਕ ਆਸਟ੍ਰੇਲੀਆ ਖਿਲਾਫ 16 ਸੈਂਕੜੇ ਲਗਾਉਣ 'ਚ ਕਾਮਯਾਬ ਰਹੇ ਹਨ, ਇਸ ਤੋਂ ਇਲਾਵਾ ਵਿਰਾਟ ਕੋਹਲੀ ਨੇ ਸ਼੍ਰੀਲੰਕਾ ਖਿਲਾਫ ਅੰਤਰਰਾਸ਼ਟਰੀ ਕ੍ਰਿਕਟ 'ਚ ਵੀ 16 ਸੈਂਕੜੇ ਲਗਾਏ ਹਨ।

ਵਿਰਾਟ ਕੋਹਲੀ ਨੇ ਸਰਗਰਮ ਖਿਡਾਰੀਆਂ ਵਿੱਚ ਸਭ ਤੋਂ ਵੱਧ ਸੈਂਕੜੇ ਬਣਾਏ ਹਨ

ਮੌਜੂਦਾ ਸਮੇਂ 'ਚ ਜੇਕਰ ਵਿਸ਼ਵ ਕ੍ਰਿਕਟ 'ਚ ਦੇਖਿਆ ਜਾਵੇ ਤਾਂ ਸਰਗਰਮ ਖਿਡਾਰੀਆਂ ਦੇ ਨਾਂ 'ਤੇ ਸਭ ਤੋਂ ਜ਼ਿਆਦਾ ਅੰਤਰਰਾਸ਼ਟਰੀ ਸੈਂਕੜੇ ਲਗਾਉਣ ਦਾ ਰਿਕਾਰਡ ਵਿਰਾਟ ਕੋਹਲੀ ਦੇ ਨਾਂ ਹੈ। ਕੋਹਲੀ ਦੇ ਨਾਂ ਜਿੱਥੇ ਹੁਣ 75 ਸੈਂਕੜੇ ਹਨ, ਉਥੇ ਹੀ ਇੰਗਲੈਂਡ ਦੇ ਜੋਅ ਰੂਟ 45 ਸੈਂਕੜਿਆਂ ਨਾਲ ਇਸ ਸੂਚੀ 'ਚ ਦੂਜੇ ਨੰਬਰ 'ਤੇ ਹਨ।

ਆਸਟ੍ਰੇਲੀਆਈ ਟੀਮ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ ਹੁਣ ਤੱਕ ਅੰਤਰਰਾਸ਼ਟਰੀ ਕ੍ਰਿਕਟ 'ਚ ਕੁੱਲ 45 ਸੈਂਕੜੇ ਲਗਾਏ ਹਨ ਜਦਕਿ ਭਾਰਤੀ ਟੀਮ ਦੇ ਮੌਜੂਦਾ ਕਪਤਾਨ ਰੋਹਿਤ ਸ਼ਰਮਾ ਦੇ ਨਾਂਅ 'ਤੇ ਇਸ ਸਮੇਂ 43 ਅੰਤਰਰਾਸ਼ਟਰੀ ਸੈਂਕੜੇ ਹਨ।

ਇਹ ਵੀ ਪੜ੍ਹੋ: PSL 2023: ਪਲੇਆਫ 'ਚ ਪਹੁੰਚਣ ਵਾਲੀਆਂ 4 ਟੀਮਾਂ ਹੋਈਆਂ ਪੱਕੀਆਂ, ਬਾਬਰ ਆਜ਼ਮ ਦੀ ਟੀਮ ਨੇ ਵੀ ਬਣਾਈ ਜਗ੍ਹਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਦਿਲਜੀਤ ਨੇ ਮੁੜ ਭਾਵੁਕ ਕੀਤੇ ਲੋਕ , ਕਿਸਮਤ ਵਾਲੇ ਨੂੰ ਮਿਲਦਾ ਐਨਾ ਪਿਆਰਦਿਲਜੀਤ ਨੇ PM ਮੋਦੀ ਨੂੰ ਦੱਸੀ ਅਨੋਖੀ ਗੱਲ , ਦੁਨੀਆਂ ਦੇ ਸਬਤੋਂ ਵੱਡੇ ਸ਼ੋਅ ਹੋਣਗੇ ਭਾਰਤ 'ਚ ?ਦਿਲਜੀਤ ਨੇ PM ਮੋਦੀ ਨਾਲ ਕੀਤੀਆਂ ਵੱਡੀਆਂ ਗੱਲਾਂ, ਪੂਰਾ ਵੀਡੀਓ ਆਇਆ ਸਾਹਮਣੇCouple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget