ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Watch: ਵਿਰਾਟ ਕੋਹਲੀ ਨੇ ਆਪਣੇ ਬਚਪਨ ਦੇ ਕੋਚ ਦੇ ਪੈਰਾਂ ਨੂੰ ਲਾਏ ਹੱਥ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ

Virat Kohli: ਰਾਇਲ ਚੈਲੰਜਰਸ ਬੈਂਗਲੁਰੂ ਦੇ ਖਿਡਾਰੀ ਵਿਰਾਟ ਕੋਹਲੀ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਮੈਚ ਤੋਂ ਪਹਿਲਾਂ ਆਪਣੇ ਬਚਪਨ ਦੇ ਕੋਚ ਰਾਜਕੁਮਾਰ ਸ਼ਰਮਾ ਦੇ ਪੈਰਾਂ ਨੂੰ ਹੱਥ ਲਾਇਆ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Virat Kohli & Rajkumar Sharma Viral Video: ਅਰੁਣ ਜੇਟਲੀ ਸਟੇਡੀਅਮ 'ਚ ਦਿੱਲੀ ਕੈਪੀਟਲਸ ਅਤੇ ਰਾਇਲ ਚੈਲੰਜਰਸ ਬੈਂਗਲੁਰੂ ਵਿਚਾਲੇ ਮੈਚ ਚੱਲ ਰਿਹਾ ਹੈ। ਇਸ ਮੈਚ 'ਚ ਰਾਇਲ ਚੈਲੰਜਰਸ ਬੰਗਲੌਰ ਦੇ ਕਪਤਾਨ ਫਾਫ ਡੂ ਪਲੇਸਿਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਖ਼ਬਰ ਲਿਖੇ ਜਾਣ ਤੱਕ ਰਾਇਲ ਚੈਲੰਜਰਸ ਬੈਂਗਲੁਰੂ ਦੀ ਟੀਮ ਨੇ 11 ਓਵਰਾਂ 'ਚ 2 ਵਿਕਟਾਂ 'ਤੇ 83 ਦੌੜਾਂ ਬਣਾ ਲਈਆਂ ਹਨ। ਇਸ ਦੇ ਨਾਲ ਹੀ ਰਾਇਲ ਚੈਲੰਜਰਸ ਬੈਂਗਲੁਰੂ ਦੇ ਖਿਡਾਰੀ ਵਿਰਾਟ ਕੋਹਲੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਦਿੱਲੀ ਕੈਪੀਟਲਸ ਅਤੇ ਰਾਇਲ ਚੈਲੇਂਜਰਸ ਬੈਂਗਲੁਰੂ ਦੇ ਮੈਚ ਤੋਂ ਪਹਿਲਾਂ ਦਾ ਹੈ।

ਵਿਰਾਟ ਕੋਹਲੀ ਨੇ ਆਪਣੇ ਕੋਚ ਰਾਜਕੁਮਾਰ ਸ਼ਰਮਾ ਦੇ ਪੈਰਾਂ ਨੂੰ ਹੱਥ ਲਾਇਆ

ਇਸ ਵਾਇਰਲ ਵੀਡੀਓ 'ਚ ਰਾਇਲ ਚੈਲੰਜਰਸ ਬੈਂਗਲੁਰੂ ਦੇ ਖਿਡਾਰੀ ਵਿਰਾਟ ਕੋਹਲੀ ਆਪਣੇ ਬਚਪਨ ਦੇ ਕੋਚ ਰਾਜਕੁਮਾਰ ਸ਼ਰਮਾ ਦੇ ਪੈਰਾਂ ਨੂੰ ਹੱਥ ਲਾ ਰਹੇ ਹਨ। ਦਰਅਸਲ, ਦਿੱਲੀ ਕੈਪੀਟਲਸ ਦੇ ਖਿਲਾਫ ਮੈਚ ਤੋਂ ਪਹਿਲਾਂ ਵਿਰਾਟ ਕੋਹਲੀ ਸਮੇਤ ਰਾਇਲ ਚੈਲੇਂਜਰਸ ਬੈਂਗਲੁਰੂ  ਦੇ ਖਿਡਾਰੀ ਨੈੱਟ ਪ੍ਰੈਕਟਿਸ ਕਰ ਰਹੇ ਸਨ। ਉਸ ਸਮੇਂ ਰਾਜਕੁਮਾਰ ਸ਼ਰਮਾ ਸਟੇਡੀਅਮ ਵਿੱਚ ਮੌਜੂਦ ਸਨ। ਹਾਲਾਂਕਿ, ਜਦੋਂ ਵਿਰਾਟ ਕੋਹਲੀ ਨੇ ਆਪਣੇ ਬਚਪਨ ਦੇ ਕੋਚ 'ਤੇ ਨਜ਼ਰ ਮਾਰੀ ਤਾਂ ਉਹ ਉਨ੍ਹਾਂ ਕੋਲ ਗਏ। ਇਸ ਦੇ ਨਾਲ ਹੀ ਉਨ੍ਹਾਂ ਨੇ ਪੈਰਾਂ ਨੂੰ ਹੱਥ ਲਾ ਕੇ ਆਸ਼ੀਰਵਾਦ ਲਿਆ।

ਇਹ ਵੀ ਪੜ੍ਹੋ: DC vs RCB: ਵਿਰਾਟ ਕੋਹਲੀ ਨੇ ਰਚਿਆ ਇਤਿਹਾਸ, IPL 'ਚ 7000 ਦੌੜਾਂ ਬਣਾਉਣ ਵਾਲੇ ਬਣੇ ਦੁਨੀਆ ਦੇ ਪਹਿਲੇ ਬੱਲੇਬਾਜ਼

ਰਾਜਕੁਮਾਰ ਸ਼ਰਮਾ ਵਿਰਾਟ ਕੋਹਲੀ ਦੇ ਬਚਪਨ ਦੇ ਕੋਚ ਹਨ

ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਫੈਨਸ ਸੋਸ਼ਲ ਮੀਡੀਆ 'ਤੇ ਵਿਰਾਟ ਕੋਹਲੀ ਦੀ ਲਗਾਤਾਰ ਤਾਰੀਫ ਕਰ ਰਹੇ ਹਨ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਰਾਜਕੁਮਾਰ ਸ਼ਰਮਾ ਵਿਰਾਟ ਕੋਹਲੀ ਦੇ ਬਚਪਨ ਦੇ ਕੋਚ ਰਹਿ ਚੁੱਕੇ ਹਨ। ਰਾਜਕੁਮਾਰ ਸ਼ਰਮਾ ਨੇ ਵਿਰਾਟ ਕੋਹਲੀ ਨੂੰ ਕ੍ਰਿਕਟ ਦੀ ਸ਼ੁਰੂਆਤੀ ਸਿੱਖਿਆ ਦਿੱਤੀ ਹੈ। ਇਹੀ ਵਜ੍ਹਾ ਹੈ ਕਿ ਜਦੋਂ ਵੀ ਵਿਰਾਟ ਕੋਹਲੀ ਆਪਣੇ ਬਚਪਨ ਦੇ ਕੋਚ ਨੂੰ ਮਿਲਦੇ ਹਨ ਤਾਂ ਉਨ੍ਹਾਂ ਦੇ ਪੈਰਾਂ ਨੂੰ ਹੱਥ ਲਾਉਣਾ ਨਹੀਂ ਭੁੱਲਦੇ।

ਇਹ ਵੀ ਪੜ੍ਹੋ: CSK vs MI Match Highlights: CSK ਨੇ ਬੁਰੀ ਤਰ੍ਹਾਂ ਨਾਲ ਮੁੰਬਈ ਨੂੰ ਦਿੱਤੀ ਮਾਤ, ਪੜ੍ਹੋ ਪੂਰੇ ਮੈਚ ਦਾ ਹਾਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget