ਪੜਚੋਲ ਕਰੋ

ਵਿਰਾਟ ਕੋਹਲੀ ਨੇ ਕਪਤਾਨੀ ਛੱਡਣ ਦੀ ਦੱਸੀ ਇਹ ਵਜ੍ਹਾ , ਇਨ੍ਹਾਂ ਗੱਲਾਂ ਦਾ ਕੀਤਾ ਜ਼ਿਕਰ , ਪੜ੍ਹੋ ਪੂਰਾ ਬਿਆਨ

ਟੈਸਟ ਕ੍ਰਿਕਟ 'ਚ ਭਾਰਤ ਨੂੰ ਅਰਸ 'ਤੇ ਪਹੁੰਚਾਉਣ ਵਾਲੇ ਭਾਰਤੀ ਕ੍ਰਿਕਟ ਟੀਮ (Indian Cricket Team) ਦੇ ਕਪਤਾਨ ਵਿਰਾਟ ਕੋਹਲੀ (Virat Kohli Test Captaincy) ਨੇ ਪੂਰੀ ਤਰ੍ਹਾਂ ਨਾਲ ਕਪਤਾਨੀ ਛੱਡ ਦਿੱਤੀ ਹੈ।

ਮੁੰਬਈ : ਟੈਸਟ ਕ੍ਰਿਕਟ 'ਚ ਭਾਰਤ ਨੂੰ ਅਰਸ 'ਤੇ ਪਹੁੰਚਾਉਣ ਵਾਲੇ ਭਾਰਤੀ ਕ੍ਰਿਕਟ ਟੀਮ (Indian Cricket Team) ਦੇ ਕਪਤਾਨ ਵਿਰਾਟ ਕੋਹਲੀ (Virat Kohli Test Captaincy) ਨੇ ਪੂਰੀ ਤਰ੍ਹਾਂ ਨਾਲ ਕਪਤਾਨੀ ਛੱਡ ਦਿੱਤੀ ਹੈ। ਉਹ ਦੱਖਣੀ ਅਫਰੀਕਾ ਦੌਰੇ ਤੋਂ ਪਹਿਲਾਂ ਹੀ ਟੀ-20 ਅਤੇ ਵਨਡੇ ਕਪਤਾਨੀ ਤੋਂ ਹਟ ਚੁੱਕੇ ਸਨ ਅਤੇ ਹੁਣ ਉਨ੍ਹਾਂ ਨੇ ਟੈਸਟ ਕਪਤਾਨੀ ਨੂੰ ਵੀ ਅਲਵਿਦਾ ਕਹਿ ਦਿੱਤਾ ਹੈ। ਇਸ ਨਾਲ ਕੋਹਲੀ ਹੁਣ ਤਿੰਨੋਂ ਫਾਰਮੈਟਾਂ ਵਿੱਚ ਭਾਰਤੀ ਟੀਮ ਦੀ ਕਪਤਾਨੀ ਤੋਂ ਬਾਹਰ ਹੋ ਗਏ ਹਨ।
 
ਕੋਹਲੀ ਦੀ ਕਪਤਾਨੀ ਵਿੱਚ ਭਾਰਤੀ ਟੀਮ ਨੇ ਟੈਸਟ ਕ੍ਰਿਕਟ ਵਿੱਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਨੰਬਰ ਇੱਕ ਦੀ ਕੁਰਸੀ ਹਾਸਲ ਕੀਤੀ ਸੀ। ਸ਼ਨੀਵਾਰ 15 ਜਨਵਰੀ ਨੂੰ ਕੋਹਲੀ ਨੇ ਟਵਿਟਰ 'ਤੇ ਬਿਆਨ ਜਾਰੀ ਕਰਕੇ ਆਪਣੇ ਫੈਸਲੇ ਦੀ ਜਾਣਕਾਰੀ ਦਿੱਤੀ ਅਤੇ ਇਕ ਵਾਰ ਫਿਰ ਕ੍ਰਿਕਟ ਜਗਤ ਨੂੰ ਹੈਰਾਨ ਕਰ ਦਿੱਤਾ। ਕੋਹਲੀ ਨੇ ਆਪਣੇ ਬਿਆਨ 'ਚ ਕਿਹਾ ਕਿ ਹਰ ਚੰਗੀ ਚੀਜ਼ ਦਾ ਅੰਤ ਹੁੰਦਾ ਹੈ ਅਤੇ ਉਨ੍ਹਾਂ ਲਈ ਇਹ ਅੰਤ ਅੱਜ ਹੈ।
 
ਜਿਸ ਤਰ੍ਹਾਂ ਕੋਹਲੀ ਨੇ ਪਿਛਲੇ ਸਾਲ ਸਤੰਬਰ 'ਚ ਇਕ ਬਿਆਨ ਜਾਰੀ ਕਰਕੇ ਅਚਾਨਕ ਟੀ-20 ਟੀਮ ਦੀ ਕਪਤਾਨੀ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ, ਉਸੇ ਤਰ੍ਹਾਂ ਉਨ੍ਹਾਂ ਨੇ ਆਪਣੇ ਅਕਾਊਂਟ 'ਤੇ ਲੰਬਾ ਬਿਆਨ ਜਾਰੀ ਕਰਕੇ ਟੈਸਟ ਦੀ ਕਪਤਾਨੀ ਤੋਂ ਛੁੱਟੀ ਲਈ। ਕੋਹਲੀ ਨੇ ਆਪਣੇ ਬਿਆਨ 'ਚ ਕਿਹਾ, ''ਪਿਛਲੇ 7 ਸਾਲਾਂ ਤੋਂ ਸਖਤ ਮਿਹਨਤ, ਸੰਘਰਸ਼ ਅਤੇ ਹਰ ਦਿਨ ਸੰਘਰਸ਼ ਕਰਕੇ ਅਸੀਂ ਟੀਮ ਨੂੰ ਸਹੀ ਦਿਸ਼ਾ 'ਚ ਲੈ ਕੇ ਜਾਣ ਦਾ ਕੰਮ ਕੀਤਾ ਹੈ। ਮੈਂ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕੀਤਾ ਅਤੇ ਕੁਝ ਵੀ ਨਹੀਂ ਛੱਡਿਆ। ਹਰ ਚੀਜ਼ ਦੇ ਰੁਕਣ ਦਾ ਸਮਾਂ ਆਉਂਦਾ ਹੈ ਅਤੇ ਮੇਰੇ ਲਈ ਭਾਰਤ ਦੇ ਟੈਸਟ ਕਪਤਾਨ ਵਜੋਂ ਇਹ ਵਕਤ ਹੁਣ ਹੈ।
 
ਮੇਰਾ ਦਿਲ ਸਾਫ਼ ਹੈ, ਟੀਮ ਨਾਲ ਨਹੀਂ ਕਰ ਸਕਦਾ ਬੇਈਮਾਨ  

ਕੋਹਲੀ ਨੇ ਇਹ ਵੀ ਕਿਹਾ ਕਿ ਉਸ ਨੇ ਕਈ ਉਤਰਾਅ-ਚੜ੍ਹਾਅ ਦੇਖੇ ਪਰ ਮੈਦਾਨ 'ਤੇ ਹਮੇਸ਼ਾ ਆਪਣਾ 120 ਫੀਸਦੀ ਦਿੱਤਾ। ਸਾਬਕਾ ਭਾਰਤੀ ਕਪਤਾਨ ਨੇ ਕਿਹਾ,“ਇਸ ਸਫ਼ਰ ਵਿੱਚ ਉਤਰਾਅ-ਚੜ੍ਹਾਅ ਆਏ ਹਨ ਪਰ ਕੋਸ਼ਿਸ਼ ਜਾਂ ਵਿਸ਼ਵਾਸ ਦੀ ਕਦੇ ਕਮੀ ਨਹੀਂ ਆਈ। ਮੈਂ ਹਮੇਸ਼ਾ ਆਪਣੇ ਹਰ ਕੰਮ ਵਿੱਚ 120 ਪ੍ਰਤੀਸ਼ਤ ਦੇਣ ਵਿੱਚ ਵਿਸ਼ਵਾਸ ਕੀਤਾ ਹੈ ਅਤੇ ਜੇਕਰ ਮੈਂ ਅਜਿਹਾ ਨਹੀਂ ਕਰ ਸਕਦਾ ਤਾਂ ਮੈਂ ਜਾਣਦਾ ਹਾਂ ਕਿ ਇਹ ਸਹੀ ਨਹੀਂ ਹੈ। ਮੇਰਾ ਦਿਲ ਸਾਫ਼ ਹੈ ਅਤੇ ਮੈਂ ਆਪਣੀ ਟੀਮ ਨਾਲ ਬੇਈਮਾਨ ਨਹੀਂ ਹੋ ਸਕਦਾ।
 
 ਬੀਸੀਸੀਆਈ ਅਤੇ ਸਾਥੀ ਖਿਡਾਰੀਆਂ 'ਤੇ ਬੋਲੇ ਕੋਹਲੀ 
 
ਇਸ ਦੇ ਨਾਲ ਹੀ ਵਿਰਾਟ ਨੇ ਬੀਸੀਸੀਆਈ ਅਧਿਕਾਰੀਆਂ ਅਤੇ ਸਾਥੀ ਖਿਡਾਰੀਆਂ ਦਾ ਲੰਬੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਕੋਹਲੀ ਨੇ ਕਿਹਾ, “ਮੈਂ BCCI ਦਾ ਧੰਨਵਾਦ ਕਰਦਾ ਹਾਂ ਕਿ ਮੈਨੂੰ ਇੰਨੇ ਲੰਬੇ ਸਮੇਂ ਤੱਕ ਮੇਰੇ ਦੇਸ਼ ਦੀ ਅਗਵਾਈ ਕਰਨ ਦਾ ਮੌਕਾ ਦਿੱਤਾ ਅਤੇ ਸਭ ਤੋਂ ਵੱਧ ਮੈਂ ਆਪਣੇ ਸਾਥੀਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ, ਜਿਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਇਸ ਟੀਮ ਲਈ ਮੇਰੇ ਵਿਜ਼ਨ ਨੂੰ ਅਪਣਾਇਆ ਅਤੇ ਕਿਸੇ ਵੀ ਸਥਿਤੀ ਵਿੱਚ ਹਾਰ ਨਹੀਂ ਮੰਨੀ। ਤੁਸੀਂ ਲੋਕਾਂ ਨੇ ਇਸ ਯਾਤਰਾ ਨੂੰ ਬਹੁਤ ਯਾਦਗਾਰੀ ਅਤੇ ਸੁੰਦਰ ਬਣਾਇਆ ਹੈ।"
 
 
 

ਟਾਪ ਹੈਡਲਾਈਨ

IPL 2027 Auction: ਇਸ਼ਾਂਤ ਸ਼ਰਮਾ ਸਣੇ 7 ਭਾਰਤੀ ਖਿਡਾਰੀ ਬਣੇ 'ਅਨਕੈਪਡ', ਜਾਣੋ BCCI ਦਾ ਨਵਾਂ ਨਿਯਮ...
IPL 2027 Auction: ਇਸ਼ਾਂਤ ਸ਼ਰਮਾ ਸਣੇ 7 ਭਾਰਤੀ ਖਿਡਾਰੀ ਬਣੇ 'ਅਨਕੈਪਡ', ਜਾਣੋ BCCI ਦਾ ਨਵਾਂ ਨਿਯਮ...
Sports News: 19 ਛੱਕੇ ਅਤੇ 7 ਚੌਕੇ, ਸਟਾਰ ਭਾਰਤੀ ਖਿਡਾਰੀ ਨੇ 68 ਗੇਂਦਾਂ ਵਿੱਚ 181 ਦੌੜਾਂ ਠੋਕ ਬਣਾਇਆ ਵਿਸ਼ਵ ਰਿਕਾਰਡ...
19 ਛੱਕੇ ਅਤੇ 7 ਚੌਕੇ, ਸਟਾਰ ਭਾਰਤੀ ਖਿਡਾਰੀ ਨੇ 68 ਗੇਂਦਾਂ ਵਿੱਚ 181 ਦੌੜਾਂ ਠੋਕ ਬਣਾਇਆ ਵਿਸ਼ਵ ਰਿਕਾਰਡ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget