ਪੜਚੋਲ ਕਰੋ

T20 World Cup 'ਚੋਂ ਵਿਰਾਟ ਕੋਹਲੀ ਦਾ ਕੱਟਿਆ ਗਿਆ ਪੱਤਾ! ਇਸ 22 ਸਾਲਾਂ ਖਿਡਾਰੀ ਨੇ ਕੀਤਾ Replace

T20 World Cup 2024: ਟੀਮ ਇੰਡੀਆ ਅਤੇ ਅਫਗਾਨਿਸਤਾਨ (IND VS AFG) ਵਿਚਕਾਰ ਸੁਪਰ 8 ਦਾ ਪਹਿਲਾ ਮੈਚ 20 ਜੂਨ ਨੂੰ ਬਾਰਬਾਡੋਸ ਦੇ ਮੈਦਾਨ 'ਤੇ ਖੇਡਿਆ ਜਾਣਾ ਹੈ। ਬਾਰਬਾਡੋਸ ਦੇ ਮੈਦਾਨ 'ਤੇ ਹੋਣ

T20 World Cup 2024: ਟੀਮ ਇੰਡੀਆ ਅਤੇ ਅਫਗਾਨਿਸਤਾਨ (IND VS AFG) ਵਿਚਕਾਰ ਸੁਪਰ 8 ਦਾ ਪਹਿਲਾ ਮੈਚ 20 ਜੂਨ ਨੂੰ ਬਾਰਬਾਡੋਸ ਦੇ ਮੈਦਾਨ 'ਤੇ ਖੇਡਿਆ ਜਾਣਾ ਹੈ। ਬਾਰਬਾਡੋਸ ਦੇ ਮੈਦਾਨ 'ਤੇ ਹੋਣ ਵਾਲੇ ਇਸ ਸੁਪਰ 8 ਮੈਚ 'ਚ ਪ੍ਰਵੇਸ਼ ਕਰਨ ਤੋਂ ਪਹਿਲਾਂ ਕਪਤਾਨ ਰੋਹਿਤ ਸ਼ਰਮਾ ਟੀਮ ਦੇ ਪਲੇਇੰਗ 11 'ਚ ਵੱਡੇ ਬਦਲਾਅ ਕਰ ਸਕਦੇ ਹਨ। 

ਟੀਮ ਪ੍ਰਬੰਧਨ 'ਚ ਮੌਜੂਦ ਗੁਪਤ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਪਤਾਨ ਰੋਹਿਤ ਸ਼ਰਮਾ ਅਨੁਭਵੀ ਬੱਲੇਬਾਜ਼ ਵਿਰਾਟ ਕੋਹਲੀ ਨੂੰ ਟੀਮ ਦੇ ਪਲੇਇੰਗ 11 'ਚੋਂ ਬਾਹਰ ਕਰ ਸਕਦੇ ਹਨ ਅਤੇ ਉਨ੍ਹਾਂ ਦੀ ਜਗ੍ਹਾ ਇਸ ਨੌਜਵਾਨ ਤੂਫਾਨੀ ਬੱਲੇਬਾਜ਼ ਨੂੰ ਟੀਮ ਦੇ ਪਲੇਇੰਗ 11 'ਚ ਮੌਕਾ ਦਿੱਤਾ ਜਾ ਸਕਦਾ ਹੈ। 

ਵਿਰਾਟ ਨੂੰ ਡ੍ਰੋਪ ਕਰ ਸਕਦੇ ਰੋਹਿਤ ਸ਼ਰਮਾ

ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਟੀ-20 ਵਿਸ਼ਵ ਕੱਪ 2024 ਦੇ ਗਰੁੱਪ ਗੇੜ ਦੇ ਮੈਚ 'ਚ ਵਿਰਾਟ ਕੋਹਲੀ ਨੂੰ ਓਪਨਿੰਗ ਕਰਨ ਦਾ ਮੌਕਾ ਦਿੱਤਾ ਸੀ ਪਰ ਅਨੁਭਵੀ ਬੱਲੇਬਾਜ਼ ਵਿਰਾਟ ਕੋਹਲੀ ਨੇ ਗਰੁੱਪ ਪੜਾਅ 'ਚ ਖੇਡਦੇ ਹੋਏ ਕੁਝ ਖਾਸ ਪ੍ਰਦਰਸ਼ਨ ਨਹੀਂ ਕੀਤਾ। ਜਿਸ ਕਾਰਨ ਹੁਣ ਮੰਨਿਆ ਜਾ ਰਿਹਾ ਹੈ ਕਿ ਕਪਤਾਨ ਰੋਹਿਤ ਸ਼ਰਮਾ ਵਿਰਾਟ ਕੋਹਲੀ ਦੀ ਜਗ੍ਹਾ ਟੀਮ ਦੇ ਪਲੇਇੰਗ 11 'ਚ ਇਸ 22 ਸਾਲਾ ਸਟਾਰ ਤੂਫਾਨੀ ਬੱਲੇਬਾਜ਼ ਨੂੰ ਮੌਕਾ ਦੇ ਸਕਦੇ ਹਨ।

ਟੀ-20 ਵਿਸ਼ਵ ਕੱਪ 'ਚ ਵਿਰਾਟ ਸਿਰਫ 5 ਦੌੜਾਂ ਬਣਾ ਸਕੇ 

ਵਿਰਾਟ ਕੋਹਲੀ ਟੀ-20 ਵਿਸ਼ਵ ਕੱਪ 2024 ਵਿੱਚ ਟੀਮ ਲਈ ਸਲਾਮੀ ਬੱਲੇਬਾਜ਼ ਦੀ ਭੂਮਿਕਾ ਨਿਭਾ ਰਿਹਾ ਹੈ। ਬੱਲੇਬਾਜ਼ੀ ਦੀ ਸ਼ੁਰੂਆਤ ਕਰਦੇ ਹੋਏ ਵਿਰਾਟ ਕੋਹਲੀ ਨੇ ਇਸ ਵਿਸ਼ਵ ਕੱਪ 'ਚ ਕਾਫੀ ਖਰਾਬ ਪ੍ਰਦਰਸ਼ਨ ਕੀਤਾ ਹੈ।

ਪਹਿਲੇ ਗਰੁੱਪ ਗੇੜ ਦੇ ਮੈਚ 'ਚ ਕੋਹਲੀ ਨੇ ਆਇਰਲੈਂਡ ਖਿਲਾਫ ਸਿਰਫ 1, ਪਾਕਿਸਤਾਨ ਖਿਲਾਫ ਦੂਜੇ ਮੈਚ 'ਚ ਕੋਹਲੀ ਨੇ 4 ਅਤੇ ਅਮਰੀਕਾ ਖਿਲਾਫ ਤੀਜੇ ਗਰੁੱਪ ਪੜਾਅ ਦੇ ਮੈਚ 'ਚ ਵਿਰਾਟ 0 ਦੇ ਸਕੋਰ 'ਤੇ ਪਵੇਲੀਅਨ ਪਰਤ ਗਏ। ਜਿਸ ਕਾਰਨ ਹੁਣ ਮੰਨਿਆ ਜਾ ਰਿਹਾ ਹੈ ਕਿ ਕਪਤਾਨ ਰੋਹਿਤ ਸ਼ਰਮਾ ਸੁਪਰ 8 ਦੇ ਪਹਿਲੇ ਮੈਚ 'ਚ ਵਿਰਾਟ ਕੋਹਲੀ ਦੀ ਜਗ੍ਹਾ ਪਲੇਇੰਗ 11 'ਚ ਕਿਸੇ ਹੋਰ ਨੌਜਵਾਨ ਬੱਲੇਬਾਜ਼ ਨੂੰ ਖੇਡਣ ਦਾ ਮੌਕਾ ਦੇ ਸਕਦੇ ਹਨ।

ਵਿਰਾਟ ਦੀ ਜਗ੍ਹਾ ਯਸ਼ਸਵੀ ਜੈਸਵਾਲ ਨੂੰ ਮੌਕਾ ਮਿਲ ਸਕਦਾ

ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਅਫਗਾਨਿਸਤਾਨ ਦੇ ਖਿਲਾਫ ਪਹਿਲੇ ਸੁਪਰ 8 ਮੈਚ 'ਚ ਵਿਰਾਟ ਕੋਹਲੀ ਦੀ ਜਗ੍ਹਾ ਪਲੇਇੰਗ 11 'ਚ 22 ਸਾਲ ਦੇ ਸਟਾਰ ਬੱਲੇਬਾਜ਼ ਯਸ਼ਸਵੀ ਜੈਸਵਾਲ ਨੂੰ ਮੌਕਾ ਦੇ ਸਕਦੇ ਹਨ। ਯਸ਼ਸਵੀ ਜੈਸਵਾਲ ਨੂੰ ਟੀ-20 ਵਿਸ਼ਵ ਕੱਪ 2024 ਵਿੱਚ ਅਜੇ ਤੱਕ ਇੱਕ ਵੀ ਮੈਚ ਖੇਡਣ ਦਾ ਮੌਕਾ ਨਹੀਂ ਮਿਲਿਆ ਹੈ।

ਜਿਸ ਕਾਰਨ ਹੁਣ ਮੰਨਿਆ ਜਾ ਰਿਹਾ ਹੈ ਕਿ ਕਪਤਾਨ ਰੋਹਿਤ ਇਸ 22 ਸਾਲਾ ਸਟਾਰ ਬੱਲੇਬਾਜ਼ ਯਸ਼ਸਵੀ ਜੈਸਵਾਲ ਨੂੰ ਵਿਸ਼ਵ ਕੱਪ 'ਚ ਟੀਮ ਇੰਡੀਆ ਲਈ ਡੈਬਿਊ ਕਰਨ ਦਾ ਮੌਕਾ ਦੇ ਸਕਦੇ ਹਨ। 
 
ਟਾਪ ਹੈਡਲਾਈਨ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget