ਪੜਚੋਲ ਕਰੋ

Virat Kohli: ਵਿਰਾਟ ਕੋਹਲੀ ਦੇ ਵੱਡੇ ਭਰਾ ਵਿਕਾਸ ਨੇ ਸਾਂਝੀ ਕੀਤੀ ਭਾਵੁਕ ਪੋਸਟ, ਕ੍ਰਿਕਟਰ ਨੂੰ ਲੈ ਲਿਖੀਆਂ ਇਹ ਗੱਲਾਂ

Virat Kohli's Big Brother: ਭਾਰਤੀ ਕ੍ਰਿਕੇਟ ਟੀਮ ਦੇ ਸੁਪਰਸਟਾਰ ਵਿਰਾਟ ਕੋਹਲੀ ਨੇ 18 ਅਗਸਤ 2008 ਨੂੰ ਅੰਤਰਰਾਸ਼ਟਰੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਪਿਛਲੇ ਸ਼ੁੱਕਰਵਾਰ (18 ਅਗਸਤ, 2023), ਉਸਨੇ ਆਪਣੇ ਅੰਤਰਰਾਸ਼ਟਰੀ ਕਰੀਅਰ

Virat Kohli's Big Brother: ਭਾਰਤੀ ਕ੍ਰਿਕੇਟ ਟੀਮ ਦੇ ਸੁਪਰਸਟਾਰ ਵਿਰਾਟ ਕੋਹਲੀ ਨੇ 18 ਅਗਸਤ 2008 ਨੂੰ ਅੰਤਰਰਾਸ਼ਟਰੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਪਿਛਲੇ ਸ਼ੁੱਕਰਵਾਰ (18 ਅਗਸਤ, 2023), ਉਸਨੇ ਆਪਣੇ ਅੰਤਰਰਾਸ਼ਟਰੀ ਕਰੀਅਰ ਦੇ 15 ਸਾਲ ਪੂਰੇ ਕੀਤੇ। ਇਸ ਖਾਸ ਮੌਕੇ 'ਤੇ ਕਈ ਲੋਕਾਂ ਨੇ ਕੋਹਲੀ ਨੂੰ ਵਧਾਈ ਦਿੱਤੀ, ਜਿਸ 'ਚ ਪ੍ਰਸ਼ੰਸਕ, ਸਾਬਕਾ ਅਤੇ ਸਾਥੀ ਖਿਡਾਰੀ ਮੌਜੂਦ ਸਨ। ਦੂਜੇ ਪਾਸੇ ਕਿੰਗ ਕੋਹਲੀ ਦੇ ਵੱਡੇ ਭਰਾ ਵਿਕਾਸ ਨੇ ਵੀ ਉਨ੍ਹਾਂ ਲਈ ਭਾਵੁਕ ਪੋਸਟ ਪਾਈ ਹੈ।

ਵਿਕਾਸ ਕੋਹਲੀ ਨੇ ਵਿਰਾਟ ਕੋਹਲੀ ਦੀ ਇੱਕ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ, ਜਿਸ ਦੇ ਕੈਪਸ਼ਨ 'ਚ ਉਨ੍ਹਾਂ ਨੇ ਭਾਵੁਕ ਗੱਲਾਂ ਲਿਖੀਆਂ ਹਨ। ਵਿਕਾਸ ਕੋਹਲੀ ਨੇ ਕੈਪਸ਼ਨ 'ਚ ਲਿਖਿਆ, ''ਇਕ ਲੜਕਾ ਜਿਸ ਕੋਲ ਸੁਪਨਾ ਸੀ... ਅਤੇ ਉਸ ਨੇ ਖੁਦ ਨੂੰ ਉਸ ਨੂੰ ਹਾਸਲ ਕਰਨ 'ਚ ਝੋਖ ਦਿੱਤਾ... ਆਪਣੇ ਆਪ ਨੂੰ ਲਗਾਤਾਰ ਪੀਸਦੇ ਹੋਏ... ਡਿੱਗਣਾ, ਅਸਫਲ ਹੋਣਾ ਪਰ ਉੱਠਣਾ ਅਤੇ ਦੁਬਾਰਾ ਫਾਈਟ ਕਰਨਾ।'' ... ਯਾਤਰਾ ਜਾਰੀ ਹੈ... ਤੁਹਾਡੇ ਤੇ ਮਾਣ ਹੈ ਭਰਾ… ਅੰਤਰਰਾਸ਼ਟਰੀ ਕ੍ਰਿਕਟ ਵਿੱਚ 15 ਸਾਲ ਪੂਰੇ ਕਰਨ ‘ਤੇ ਵਧਾਈ… ਲੜਦੇ ਰਹੋ… ਚਮਕਦੇ ਰਹੋ

View this post on Instagram
 
A post shared by Vikas Kohli (@vk0681)

ਅੰਤਰਰਾਸ਼ਟਰੀ ਕ੍ਰਿਕਟ 'ਚ 15 ਸਾਲ ਪੂਰੇ ਹੋਣ 'ਤੇ ਵਿਰਾਟ ਕੋਹਲੀ ਨੇ ਖੁਦ ਵੀ ਆਪਣੇ ਅਧਿਕਾਰਕ ਸੋਸ਼ਲ ਮੀਡੀਆ ਰਾਹੀਂ ਇਕ ਪੋਸਟ ਕੀਤੀ, ਜਿਸ 'ਚ ਉਨ੍ਹਾਂ ਨੇ ਟੀ-20 ਵਿਸ਼ਵ ਕੱਪ 2022 'ਚ ਪਾਕਿਸਤਾਨ ਖਿਲਾਫ ਖੇਡੇ ਗਏ ਮੈਚ ਦੀ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਦੀ ਕੈਪਸ਼ਨ ਦਿੰਦੇ ਹੋਏ ਕੋਹਲੀ ਨੇ ਲਿਖਿਆ, ''ਸਦਾ ਧੰਨਵਾਦੀ।''

ਕੋਹਲੀ ਭਾਰਤ ਲਈ ਤਿੰਨੋਂ ਫਾਰਮੈਟ ਖੇਡਦਾ ਹੈ। ਉਸ ਨੇ ਆਪਣੇ ਕਰੀਅਰ ਵਿੱਚ ਹੁਣ ਤੱਕ 111 ਟੈਸਟ, 275 ਵਨਡੇ ਅਤੇ 115 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। 187 ਟੈਸਟ ਪਾਰੀਆਂ 'ਚ ਉਸ ਨੇ 49.29 ਦੀ ਔਸਤ ਨਾਲ 8676 ਦੌੜਾਂ ਬਣਾਈਆਂ ਹਨ, ਜਿਸ 'ਚ ਉਸ ਨੇ 29 ਸੈਂਕੜੇ ਅਤੇ 29 ਅਰਧ ਸੈਂਕੜੇ ਲਗਾਏ ਹਨ। ਇਸ ਤੋਂ ਇਲਾਵਾ ਵਨਡੇ ਮੈਚਾਂ ਦੀਆਂ 265 ਪਾਰੀਆਂ 'ਚ ਉਸ ਨੇ 57.32 ਦੀ ਔਸਤ ਨਾਲ 12898 ਦੌੜਾਂ ਬਣਾਈਆਂ ਹਨ, ਜਿਸ 'ਚ ਉਸ ਨੇ 46 ਸੈਂਕੜੇ ਅਤੇ 65 ਅਰਧ ਸੈਂਕੜੇ ਲਗਾਏ ਹਨ। ਇਸ ਦੇ ਨਾਲ ਹੀ ਟੀ-20 ਇੰਟਰਨੈਸ਼ਨਲ ਦੀਆਂ 107 ਪਾਰੀਆਂ 'ਚ ਕੋਹਲੀ ਨੇ 52.73 ਦੀ ਔਸਤ ਅਤੇ 137.96 ਦੀ ਔਸਤ ਨਾਲ 4008 ਦੌੜਾਂ ਬਣਾਈਆਂ ਹਨ, ਜਿਸ 'ਚ ਉਨ੍ਹਾਂ ਨੇ 1 ਸੈਂਕੜਾ ਅਤੇ 37 ਅਰਧ ਸੈਂਕੜੇ ਲਗਾਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?

ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ

Hathras Stampede: ਹਾਥਰਸ ਕੇਸ 'ਚ ਭੋਲੇ ਬਾਬੇ ਦੇ ਖਾਸ ਬੰਦੇ ਨੇ ਕੀਤਾ ਸਰੰਡਰ, ਪੁਲਿਸ ਨੇ ਇੱਕ ਲੱਖ ਰੁਪਏ ਦਾ ਰੱਖਿਆ ਸੀ ਇਨਾਮ

ABP Premium

ਵੀਡੀਓਜ਼

ਜਿੰਦਗੀ ਭਰ ਦੀ ਕਮਾਈ ਨਾਲ ਲਏ ਮਕਾਨ ਹੀ ਬਣ ਸਕਦੇ ਹਨ ਮੌਤ ਦਾ ਕਾਰਨ, ਕਦੋਂ ਖੁੱਲੇਗੀ ਸਰਕਾਰ ਦੀ ਨੀਂਦ?Punjabi Girl Death In Canada | 2 ਮਹੀਨੇ ਪਹਿਲਾਂ ਕੈਨੇਡਾ ਭੇਜੀ ਧੀ ਦੀ ਮੌਤ, ਲਾਸ਼ ਲਿਆਉਣ ਲਈ ਭਟਕ ਰਿਹਾ ਪਰਿਵਾਰSalman Khan Dance at Ambani Wedding ਅੰਬਾਨੀ ਦੇ ਮੁੰਡੇ ਦੇ ਸੰਗੀਤ ਚ ਨੱਚੇ ਸਲਮਾਨ ਖਾਨPatiala water Logging | ਪਟਿਆਲਾ ਦੇ ਕਈ ਨੀਵੇਂ ਇਲਾਕੇ ਪਾਣੀ 'ਚ ਡੁੱਬੇ, ਬਰਸਾਤ ਨੇ ਧੋਤੇ ਨਿਗਮ ਪ੍ਰਬੰਧ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ
Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ
Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?
Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?
ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ
ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ
Hathras Stampede: ਹਾਥਰਸ ਕੇਸ 'ਚ ਭੋਲੇ ਬਾਬੇ ਦੇ ਖਾਸ ਬੰਦੇ ਨੇ ਕੀਤਾ ਸਰੰਡਰ, ਪੁਲਿਸ ਨੇ ਇੱਕ ਲੱਖ ਰੁਪਏ ਦਾ ਰੱਖਿਆ ਸੀ ਇਨਾਮ
Hathras Stampede: ਹਾਥਰਸ ਕੇਸ 'ਚ ਭੋਲੇ ਬਾਬੇ ਦੇ ਖਾਸ ਬੰਦੇ ਨੇ ਕੀਤਾ ਸਰੰਡਰ, ਪੁਲਿਸ ਨੇ ਇੱਕ ਲੱਖ ਰੁਪਏ ਦਾ ਰੱਖਿਆ ਸੀ ਇਨਾਮ
Voice Fraud Alert:  AI ਦੀ ਮਦਦ ਨਾਲ ਤੁਹਾਡੀ ਵੀ ਬਣਾਈ ਜਾ ਸਕਦੀ ਨਕਲੀ ਆਵਾਜ਼ ਤੇ ਠੱਗਿਆ ਜਾ ਸਕਦਾ ਪਰਿਵਾਰ, ਇਹਨਾਂ ਤਰੀਕਿਆਂ ਨਾਲ ਠੱਗੀ ਤੋਂ ਬਚੋ 

Budget 2024: ਮੋਦੀ ਸਰਕਾਰ ਆਪਣੇ 'ਚ ਸੇਵਿੰਗ ਅਕਾਊਂਟ 'ਤੇ ਸਕਦੀ ਵੱਡਾ ਤੋਹਫ਼ਾ, ਆਹ ਐਲਾਨ ਕਰਨ ਦੀ ਤਿਆਰੀ 'ਚ ਸਰਕਾਰ

Jalandhar By-polls: ਚੋਣਾਂ ਤੋਂ ਪਹਿਲਾਂ ਹੋ ਗਈ ਭਵਿੱਖਬਾਣੀ, ਤੀਜੇ ਨੰਬਰ ਆਵੇਗੀ ਆਮ ਆਦਮੀ ਪਾਰਟੀ ! ਕਾਂਗਰਸ ਨੇ ਜਾਰੀ ਕੀਤੇ ਅੰਕੜੇ 

Iran Presidential Election: ਇਰਾਨ ਨੂੰ ਨਹੀਂ ਮਿਲਿਆ ਹਾਲੇ ਰਾਸ਼ਟਰਪਤੀ, ਦੂਜੇ ਗੇੜ ਦੀਆਂ ਚੋਣਾਂ ਕੀ ਸਥਿਤੀ ਕਰੇਗੀ ਸਾਫ਼ ?

Embed widget