Virat Kohli ਟੀ20 ਵਿਸ਼ਵ ਕੱਪ 'ਚ ਬਣਾਇਆ ਰਿਕਾਰਡ, ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬਣੇ ਖਿਡਾਰੀ, ਇਸ ਟੀਮ ਦੇ ਦਿੱਗਜ਼ ਦਾ ਤੋੜਿਆ ਰਿਕਾਰਡ
Most Runs T20 WC , Virat Kohli T20 WC Record : ਭਾਰਤ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ( Virat Kohli) ਨੇ ਬੁੱਧਵਾਰ ਨੂੰ ਸ਼੍ਰੀਲੰਕਾ ਦੇ ਸਾਬਕਾ ਕਪਤਾਨ ਮਹੇਲਾ ਜੈਵਰਧਨੇ (Mahela Jayawardene) ਦੇ ਟੀ-20 ਵਿਸ਼ਵ ਕੱਪ...
ਰਜਨੀਸ਼ ਕੌਰ ਦੀ ਰਿਪੋਰਟ
Most Runs T20 WC , Virat Kohli T20 WC Record : ਭਾਰਤ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ( Virat Kohli) ਨੇ ਬੁੱਧਵਾਰ ਨੂੰ ਸ਼੍ਰੀਲੰਕਾ ਦੇ ਸਾਬਕਾ ਕਪਤਾਨ ਮਹੇਲਾ ਜੈਵਰਧਨੇ (Mahela Jayawardene) ਦੇ ਟੀ-20 ਵਿਸ਼ਵ ਕੱਪ (T20 World Cups) ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਅੰਕ ਨੂੰ ਪਿੱਛੇ ਛੱਡ ਦਿੱਤਾ। ਐਤਵਾਰ ਨੂੰ ਦੱਖਣੀ ਅਫਰੀਕਾ ਖਿਲਾਫ਼ ਖੇਡਦੇ ਹੋਏ, ਕੋਹਲੀ ਨੇ ਆਈਸੀਸੀ ਟੀ-20 ਵਿਸ਼ਵ ਕੱਪ ਮੁਕਾਬਲਿਆਂ ਵਿੱਚ 1,000 ਦੌੜਾਂ ਪੂਰੀਆਂ ਕੀਤੀਆਂ, ਅਜਿਹਾ ਕਰਨ ਵਾਲੇ ਦੂਜੇ ਖਿਡਾਰੀ ਬਣ ਗਏ। ਹੁਣ ਅੱਜ ਚੱਲ ਰਹੇ ਆਈਸੀਸੀ ਟੀ-20 ਵਿਸ਼ਵ ਕੱਪ 2022 ਵਿੱਚ ਐਡੀਲੇਡ ਬਨਾਮ ਬੰਗਲਾਦੇਸ਼ ਵਿੱਚ ਕੋਹਲੀ ਨੇ ਜੈਵਰਧਨੇ ਦੇ ਰਿਕਾਰਡ ਨੂੰ ਪਛਾੜ ਦਿੱਤਾ ਹੈ।
Virat Kohli is now the HIGHEST RUN-SCORER at the men's T20 World Cup 💪🏽 pic.twitter.com/b7GrthbEii
— ESPNcricinfo (@ESPNcricinfo) November 2, 2022
ਜੈਵਰਧਨੇ ਦੇ ਰਿਕਾਰਡ ਨੂੰ ਦਿੱਤੀ ਮਾਤ
ਦੱਸਣਯੋਗ ਹੈ ਕਿ ਐਤਵਾਰ ਨੂੰ ਦੱਖਣੀ ਅਫਰੀਕਾ ਖਿਲਾਫ਼ ਖੇਡਦੇ ਹੋਏ, ਵਿਰਾਟ ਕੋਹਲੀ ਨੇ ਆਈਸੀਸੀ ਟੀ-20 ਵਿਸ਼ਵ ਕੱਪ ਮੁਕਾਬਲਿਆਂ ਵਿੱਚ 1,000 ਦੌੜਾਂ ਪੂਰੀਆਂ ਕੀਤੀਆਂ ਸੀ। ਅਜਿਹਾ ਕਰਨ ਵਾਲੇ ਵਿਰਾਟ ਕੋਹਲੀ ਦੂਜੇ ਖਿਡਾਰੀ ਬਣ ਗਏ। ਹੁਣ ਅੱਜ ਚੱਲ ਰਹੇ ਆਈਸੀਸੀ ਟੀ-20 ਵਿਸ਼ਵ ਕੱਪ 2022 ਵਿੱਚ ਐਡੀਲੇਡ ਬਨਾਮ ਬੰਗਲਾਦੇਸ਼ ਵਿੱਚ ਕੋਹਲੀ ਨੇ ਜੈਵਰਧਨੇ ਦੇ ਰਿਕਾਰਡ ਨੂੰ ਵੀ ਮਾਤ ਦੇ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ