ਪੜਚੋਲ ਕਰੋ

Virat Kohli: ਵਿਰਾਟ ਕੋਹਲੀ ਨੇ ਟੀਮ ਇੰਡੀਆ ਸਣੇ ਫੈਨਜ਼ ਨੂੰ ਦਿੱਤਾ ਵੱਡਾ ਝਟਕਾ, ਆਖਰੀ ਤਿੰਨ ਟੈਸਟ 'ਚੋਂ ਰਹਿਣਗੇ ਗਾਇਬ

IND vs ENG Test Series, Virat Kohli: ਸਾਬਕਾ ਭਾਰਤੀ ਕਪਤਾਨ ਅਤੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਇੰਗਲੈਂਡ ਖਿਲਾਫ ਬਾਕੀ ਤਿੰਨ ਟੈਸਟ ਮੈਚਾਂ 'ਚ ਟੀਮ ਇੰਡੀਆ ਦਾ ਹਿੱਸਾ ਨਹੀਂ ਹੋਣਗੇ। ਰਿਪੋਰਟ

IND vs ENG Test Series, Virat Kohli: ਸਾਬਕਾ ਭਾਰਤੀ ਕਪਤਾਨ ਅਤੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਇੰਗਲੈਂਡ ਖਿਲਾਫ ਬਾਕੀ ਤਿੰਨ ਟੈਸਟ ਮੈਚਾਂ 'ਚ ਟੀਮ ਇੰਡੀਆ ਦਾ ਹਿੱਸਾ ਨਹੀਂ ਹੋਣਗੇ। ਰਿਪੋਰਟ ਮੁਤਾਬਕ ਕਿੰਗ ਕੋਹਲੀ ਨੇ ਇੰਗਲੈਂਡ ਖਿਲਾਫ ਬਾਕੀ ਤਿੰਨ ਟੈਸਟ ਮੈਚਾਂ ਤੋਂ ਵੀ ਆਪਣਾ ਨਾਂ ਵਾਪਸ ਲੈ ਲਿਆ ਹੈ। ਕੋਹਲੀ ਨਿੱਜੀ ਕਾਰਨਾਂ ਕਰਕੇ ਪਹਿਲੇ ਦੋ ਟੈਸਟ ਮੈਚ ਵੀ ਨਹੀਂ ਖੇਡ ਸਕੇ ਸਨ।

ਅੰਗਰੇਜ਼ੀ ਅਖਬਾਰ ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਇੰਗਲੈਂਡ ਸੀਰੀਜ਼ ਦੇ ਆਖਰੀ ਤਿੰਨ ਮੈਚਾਂ ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ ਅਤੇ ਬੀਸੀਸੀਆਈ ਨੂੰ ਆਪਣੇ ਫੈਸਲੇ ਦੀ ਜਾਣਕਾਰੀ ਦੇ ਦਿੱਤੀ ਹੈ। ਰਿਪੋਰਟ 'ਚ ਅੱਗੇ ਕਿਹਾ ਗਿਆ ਹੈ ਕਿ ਕੋਹਲੀ ਨੇ ਸੀਰੀਜ਼ ਦੀ ਸ਼ੁਰੂਆਤ 'ਚ ਕਪਤਾਨ ਰੋਹਿਤ ਸ਼ਰਮਾ ਨਾਲ ਗੱਲ ਕੀਤੀ ਸੀ ਅਤੇ ਉਸ ਨੇ ਨਿੱਜੀ ਕਾਰਨਾਂ ਕਰਕੇ ਪਹਿਲੇ ਦੋ ਟੈਸਟ ਨਾ ਖੇਡਣ ਦਾ ਫੈਸਲਾ ਕੀਤਾ ਸੀ।

ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਬੀਸੀਸੀਆਈ ਨੇ ਅਜੇ ਤੱਕ ਆਖਰੀ ਤਿੰਨ ਟੈਸਟਾਂ ਲਈ ਟੀਮ ਇੰਡੀਆ ਦਾ ਐਲਾਨ ਨਹੀਂ ਕੀਤਾ ਹੈ, ਜਦੋਂ ਕਿ ਤੀਜੇ ਟੈਸਟ ਦੇ ਸ਼ੁਰੂ ਹੋਣ ਵਿੱਚ ਪੰਜ ਦਿਨ ਤੋਂ ਵੀ ਘੱਟ ਸਮਾਂ ਬਚਿਆ ਹੈ। ਕਈ ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਕੋਹਲੀ ਦੀ ਵਜ੍ਹਾ ਨਾਲ ਹੀ ਟੀਮ ਦਾ ਐਲਾਨ ਨਹੀਂ ਕੀਤਾ ਜਾ ਰਿਹਾ ਹੈ। ਕਿਹਾ ਜਾ ਰਿਹਾ ਸੀ ਕਿ ਕਪਤਾਨ ਰੋਹਿਤ ਸ਼ਰਮਾ ਕੋਹਲੀ ਨੂੰ ਕਿਸੇ ਵੀ ਕੀਮਤ 'ਤੇ ਟੀਮ 'ਚ ਚਾਹੁੰਦੇ ਸਨ, ਜਦਕਿ ਕੋਹਲੀ ਆਪਣੀ ਉਪਲਬਧਤਾ ਬਾਰੇ ਫੈਸਲਾ ਨਹੀਂ ਦੇ ਰਹੇ ਸਨ ਅਤੇ ਇਸੇ ਕਾਰਨ ਟੀਮ ਦਾ ਐਲਾਨ ਨਹੀਂ ਕੀਤਾ ਜਾ ਰਿਹਾ ਸੀ।

ਹੁਣ ਜੇਕਰ ਰਿਪੋਰਟ ਦੀ ਮੰਨੀਏ ਤਾਂ ਕੋਹਲੀ ਨੇ ਬੋਰਡ ਨੂੰ ਆਪਣੇ ਫੈਸਲੇ ਦੀ ਜਾਣਕਾਰੀ ਦਿੱਤੀ ਹੈ। ਅਜਿਹੇ 'ਚ ਚੋਣਕਾਰ ਆਖਰੀ ਤਿੰਨ ਟੈਸਟਾਂ ਲਈ ਅੱਜ ਹੀ ਭਾਰਤੀ ਟੀਮ ਦਾ ਐਲਾਨ ਕਰ ਸਕਦੇ ਹਨ। ਕੋਹਲੀ ਦੀ ਵਾਪਸੀ ਨਾ ਹੋਣ ਕਾਰਨ ਸਰਫਰਾਜ਼ ਖਾਨ ਅਤੇ ਰਜਤ ਪਾਟੀਦਾਰ ਵਰਗੇ ਨੌਜਵਾਨ ਖਿਡਾਰੀ ਟੀਮ 'ਚ ਰਹਿ ਸਕਦੇ ਹਨ। ਹਾਲਾਂਕਿ ਸ਼੍ਰੇਅਸ ਅਈਅਰ ਪੂਰੀ ਸੀਰੀਜ਼ ਤੋਂ ਬਾਹਰ ਹੋ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget